Skip to content
Advertisement
ਆਈਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਰੱਦ ਕਰਨ ਸਬੰਧੀ ਇਤਰਾਜ਼ ਮੰਗੇ
ਸੋਨੀ ਪਨੇਸਰ,ਤਪਾ/ਬਰਨਾਲਾ, 2 ਫਰਵਰੀ 2022
ਜ਼ਿਲਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਪ੍ਰਾਰਥੀ ਗੁਰਵਿੰਦਰ ਸਿੰੰਘ ਪੁੱਤਰ ਗੁਰਜੰਟ ਸਿੰਘ ਵਾਸੀ ਜੰਗੀਆਣਾ ਤਹਿਸੀਲ ਤਪਾ ਜ਼ਿਲਾ ਬਰਨਾਲਾ ਵੱਲੋਂ ਉਸ ਦੀ ਫਰਮ / 4 95“ 9 ਦੇ ਨਾਮ ’ਤੇ ਜਾਰੀ ਹੋਇਆ 3 9 95“ ਦਾ ਲਾਇਸੈਂਸ ਨੰਬਰ 73/ਐਮਏ ਮਿਤੀ 10/01/2019 ਕੈਂਸਲ ਕਰਨ ਦੀ ਦਰਖਾਸਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਜੇਕਰ ਇਸ ਲਾਇਸੈਂਸ ਨੂੰ ਰੱਦ ਕਰਨ ਸਬੰਧੀ ਕਿਸੇ ਨੂੰ ਕੋਈ ਇਤਰਾਜ਼ ਹੋਵੇ ਤਾਂ ਉਹ 15 ਦਿਨ ਦੇ ਅੰਦਰ ਅੰਦਰ ਆਪਣਾ ਇਤਰਾਜ਼ ਅਸਾਲਤਨ/ਵਕਾਲਤਨ ਉਨਾਂ ਦੇ ਦਫਤਰ ’ਚ ਪੇਸ਼ ਕਰ ਸਕਦਾ ਹੈ। ਮਿਆਦ ਗੁਜ਼ਰਨ ਤੋਂ ਬਾਅਦ ਕੋਈ ਇਤਰਾਜ਼ ਨਹੀਂ ਵਿਚਾਰਿਆ ਜਾਵੇਗਾ ਅਤੇ ਇਹ ਲਾਇਸੈਂਸ ਨਿਯਮਾਂ ਅਧੀਨ ਰੱਦ ਕਰ ਦਿੱਤਾ ਜਾਵੇਗਾ। ਇਹ ਹੁਕਮ 1 ਫਰਵਰੀ 2022 ਨੂੰ ਜਾਰੀ ਕੀਤੇ ਗਏ ਹਨ।
Advertisement
Advertisement
error: Content is protected !!