PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਮੁੱਖ ਪੰਨਾ ਰਾਜਸੀ ਹਲਚਲ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Advertisement
Spread Information

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ


ਏ.ਐਸ. ਅਰਸ਼ੀ,ਚੰਡੀਗੜ੍ਹ, 16 ਦਸੰਬਰ 2021

ਸ. ਪਰਗਟ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ। ਉਨ੍ਹਾਂ ਦੱਸਿਆ ਕਿ ਰਵੀ ਸਿੱਧੂ ਕੇਸ ਮੌਕੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਸੀ ਪ੍ਰੰਤੂ ਬਾਅਦ ਅਦਾਲਤ ਵੱਲੋਂ ਇਨ੍ਹਾਂ ਦੀ ਭਰਤੀ ਨੂੰ ਸਹੀ ਠਹਿਰਾਇਆ ਗਿਆ ਸੀ ਜਿਸ ਕਾਰਨ ਇਨ੍ਹਾਂ ਦੀ ਭਰਤੀ ਨਾਲ ਸਬੰਧਤ ਕਈ ਕੋਰਟ ਕੇਸ ਚੱਲ ਰਹੇ ਸਨ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਇਨਸਾਫ ਮਿਲਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਾਂ ਅਨੁਸਾਰ ਜਲਦ ਸਟੇਸ਼ਨ ਅਲਾਟ ਕੀਤੇ ਜਾਣਗੇ। ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਸਿੰਘ ਸਹਾਇਕ ਪ੍ਰੋਫੈਸਰਾ ਨੂੰ ਨਿਯੁਕਤੀ ਪੱਤਰ ਸੌਂਪੇਦੇ ਹੋਏ


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!