PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY

ਹੋ ਗਿਆ ਚੋਣਾਂ ਦਾ ਐਲਾਨ, ਰਾਜਪਾਲ ਪੁਰੋਹਿਤ ਨੇ ਦਿੱਤੀ ਹਰੀ ਝੰਡੀ

Advertisement
Spread Information

ਅਨੁਭਵ ਦੂਬੇ , ਚੰਡੀਗੜ੍ਹ 3 ਅਗਸਤ 2023 

       ਪੰਜਾਬ ਅੰਦਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ,ਲੋਕਾਂ ਦੀ ਉਡੀਕ ਦੀਆਂ ਘੜੀਆਂ ਖਸਤਮ ਹੋ ਗਈਆਂ ਹਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਅਤੇ ੳੱਖ ਸ਼ਹਿਰਾਂ ਦੇ ਵਾਰਡਾਂ ਦੀਆਂ ਜਿਮਨੀ ਚੋਣਾਂ ਕਰਵਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰਾਜਪਾਲ ਪੁਰੋਹਿਤ ਨੇ ਚੋਣਾਂ ਕਰਵਾਉਣ ਲਈ 1 ਨਵੰਬਰ ਤੋਂ 15 ਨਵੰਬਰ ਤੱਕ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਚੋਣ ਕਰਵਾਉਣ ਦੇ ਪ੍ਰੋਗਰਾਮ ਲਈ ਅਗਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ। ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਨੋਟੀਫਿਕੇਸ਼ਨ ਦੀ ਕਾਪੀ:-


Spread Information
Advertisement
Advertisement
error: Content is protected !!