PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਜ਼ਿਲਾ ਮੈਜਿਸਟ੍ਰੇਟ ਵੱਲੋਂ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

Advertisement
Spread Information

ਜ਼ਿਲਾ ਮੈਜਿਸਟ੍ਰੇਟ ਵੱਲੋਂ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ


ਪਰਦੀਪ ਕਸਬਾ ,  ਬਰਨਾਲਾ, 29 ਸਤੰਬਰ 2021

        ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪੰਜਾਬ ਸਮਾਲ ਟਾਊਨਜ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਰਨਾਲਾ ਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

        ਇਹ ਹੁਕਮ 31 ਅਕਤੂਬਰ 2021 ਤੱਕ ਲਾਗੂ ਰਹਿਣਗੇ।


Spread Information
Advertisement
Advertisement
error: Content is protected !!