ਏ.ਐਸ. ਅਰਸ਼ੀ , ਚੰਡੀਗੜ੍ਹ ,6 ਨਵੰਬਰ 2021
ਪੰਜਾਬ ਪੁਲਿਸ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕਰਦਿਆਂ ਸਰਕਾਰ ਨੇ ਥੋਕ ਵਿੱਚ ਪੁਲਿਸ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਹਨ । ਅੱਜ ਹੋਈਆਂ ਬਦਲੀਆਂ ਦੀ ਸੂਚੀ ਵਿੱਚ 2 ਆਈਪੀਐਸ ਅਤੇ 35 ਪੀਪੀਐਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ਕੀਤੀਆਂ ਗਈਆਂ ਹਨ। ਤਾਜ਼ਾ ਬਦਲੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।in