ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ : ਡਿਪਟੀ ਕਮਿਸ਼ਨਰ
ਪਰਦੀਪ ਕਸਬਾ ਬਰਨਾਲਾ, 22 ਸਤੰਬਰ 2021
ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਨੂੰ ਖੁੱਲ੍ਹੇ ਰੱਖਣ ਦਾ ਸਮਾਂ ਅੱਜ ਤੋਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਾ ਕੀਤਾ ਗਿਆ ਹੈ।