PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Month: November 2021

ਲੁਟੇਰਿਆਂ ਨੇ ਇੱਕੋ ਰਾਤ ‘ਚ  ਲੁੱਟੇ 2 ਪੈਟ੍ਰੌਲ ਪੰਪ, ਦੋਸ਼ੀਆਂ ਦੀ ਪੈੜ ਲੱਭ ਰਹੀ ਪੁਲਿਸ

ਹਰਿੰਦਰ ਨਿੱਕਾ ,ਪਟਿਆਲਾ , 20 ਨਵੰਬਰ 2021        ਜਿਲ੍ਹੇ ਅੰਦਰ ਇੱਕੋ ਹੀ ਰਾਤ ਵਿੱਚ ਇੱਕੋ ਕਾਰ ਵਿੱਚ ਸਵਾਰ ਲੁਟੇਰਿਆਂ ਨੇ ਦੋ ਪੈਟ੍ਰੌਲ ਪੰਪਾਂ ਤੇ ਸ਼ਰੇਆਮ ਡਾਕਾ ਮਾਰਿਆ। ਹਥਿਆਬੰਦ ਲੁਟੇਰੇ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ।…

ਪਟਿਆਲਾ ਪਹੁੰਚੀ 1971 ‘ਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦਾ ਪ੍ਰਤੀਕ ਜੰਗੀ ਜਿੱਤ ਦੀ ਮਸ਼ਾਲ

ਸਵਰਨਿਮ ਵਿਜੇ ਵਰਸ਼ ਸਮਾਰੋਹ ਰਿਚਾ ਨਾਗਪਾਲ , ਪਟਿਆਲਾ, 20 ਨਵੰਬਰ:2021          1971 ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੀ ਪ੍ਰਤੀਕ ‘ਸਵਰਨਿਮ ਵਿਜੇ ਮਸ਼ਾਲ’ ਅੱਜ ਪਟਿਆਲਾ ਪਹੁੰਚੀ। ਇਸ ਮਸ਼ਾਲ ਦਾ ਪਟਿਆਲਾ ਪੁੱਜਣ ‘ਤੇ ਖੜਗਾ ਕੋਰ ਦਾ ਹਿੱਸਾ, ਏਅਰਾਵਤ…

ਟਰਾਈਡੈਂਟ ਕੰਪਲੈਕਸ ਵਿਖੇ ਮਹਾਨ ਕੀਰਤਨ ਦਰਬਾਰ ਭਲ੍ਹਕੇ , ਤਿਆਰੀਆਂ ਮੁਕੰਮਲ

ਹਰਿੰਦਰ ਨਿੱਕਾ , ਬਰਨਾਲਾ, 20 ਨਵੰਬਰ 2021     ਟਰਾਈਡੈਂਟ ਗਰੁੱਪ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ…

ਸਵਾਮੀ ਕ੍ਰਿਸ਼ਨ ਗਿਰ ਦੀ ਹਵਸ ਦਾ ਸ਼ਿਕਾਰ ਹੋਈ ਔਰਤ ਦੇ ਹੱਕ ‘ਚ ਨਿੱਤਰੀ ਤਰਕਸ਼ੀਲ ਸੋਸਾਇਟੀ

ਹਰਿੰਦਰ ਨਿੱਕਾ ,ਬਰਨਾਲਾ , 20 ਨਵੰਬਰ 2021        ਸੰਗਰੂਰ ਜਿਲ੍ਹੇ ਦੇ ਪਿੰਡ ਨਮੋਲ ਵਿਖੇ ਬਣੇ ਸ਼ਿਵ ਧਾਮ ਡੇਰੇ ਦੇ ਸੇਵਾਦਾਰ ਸਵਾਮੀ ਕ੍ਰਿਸ਼ਨ ਗਿਰ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਪੀੜਤ ਔਰਤ ਨੂੰ ਇਨਸਾਫ ਅਤੇ ਨਾਮਜ਼ਦ ਦੋਸ਼ੀ ਨੂੰ ਸਖਤ ਸਜ਼ਾ…

ਕਾਂਗਰਸੀਆਂ ਖਿਲਾਫ ਕੇਸ ਦਰਜ਼ ਕਰਨ ਤੋਂ ਹੋਰ ਤਿੱਖੇ ਹੋਏ ਬਾਗੀਆਂ ਦੇ ਤੇਵਰ

ਕਾਲਾ ਢਿੱਲੋਂ ਨੇ ਕਿਹਾ , ਭਲ੍ਹਕੇ ਪ੍ਰੈਸ ਕਾਨਫਰੰਸ ‘ਚ ਕਰਾਂਗੇ ਕੇਸ ਦਰਜ਼ ਕਰਨ ਦੀ ਸਾਜਿਸ਼ ਬੇਨਕਾਬ ਹਰਿੰਦਰ ਨਿੱਕਾ  ,ਬਰਨਾਲਾ  13 ਨਵੰਬਰ 2021        ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਆਮਦ ਮੌਕੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਦੇ…

ਬਿਜਲੀ ਨਿਗਮ -ਅਬੋਹਰ ਡਵੀਜਨ ਨੇ 4.96 ਕਰੋੜ ਰੁਪਏ ਦੇ ਬਿਜਲੀ ਬਿਲ ਬਕਾਏ ਕੀਤੇ ਮੁਆਫ-ਡੀ.ਸੀ.

ਪੀ.ਟੀ. ਐਨ , ਅਬੋਹਰ ਫਾਜ਼ਿਲਕਾ 12 ਨਵੰਬਰ 2021          ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੇ ਬਿਜਲੀ ਬਿਲਾਂ ਦੇ ਬਕਾਏ ਮਾਫ ਕਰਨ ਦੇ ਕੀਤੇ ਐਲਾਨ ਦੇ…

ਸ਼ੱਕੀ ਹਾਲਤਾਂ ‘ਚ ਵਿਆਹੁਤਾ ਦਾ ਕਤਲ ?

ਹਰਿੰਦਰ ਨਿੱਕਾ , ਬਰਨਾਲਾ 9 ਨਵੰਬਰ 2021     ਸ਼ਹਿਰ ਦੇ ਸੇਖਾ ਰੋਡ ਦੀ ਗਲੀ ਨੰਬਰ 5 ਵਿੱਚ ਵਿਆਹੀ ਕੁੜੀ ਨਿਸ਼ਾ ਰਾਣੀ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਮਾਪਿਆਂ ਦਾ ਦੋਸ਼ ਹੈ ਕਿ ਨਿਸ਼ਾ ਨੂੰ ਉਸ ਦੇ ਸਹੁਰਿਆਂ…

ਆਈ.ਜੀ. ਪਰਮਾਰ ਦੀ ਅਗਵਾਈ ‘ਚ ਡੇਰਾ ਮੁਖੀ ਦੀ ਪੁੱਛ-ਗਿੱਛ ਲਈ ਸੋਨਾਰੀਆ ਜੇਲ੍ਹ ਵੱਲ ਰਵਾਨਾ ਹੋਈ SIT

6 ਮੈਂਬਰੀ ਸਿਟ ‘ਚ 1 ਆਈਜੀ , 1 ਐਸ ਐਸ ਪੀ, 1 ਡੀਐਸਪੀ ਵੀ ਸ਼ਾਮਿਲ ਬਲਵਿੰਦਰ ਪਾਲ ,ਪਟਿਆਲਾ 8 ਨਵੰਬਰ 2021   ਇੱਕ ਪਾਸੇ ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸ਼ੁਰੂ ਹੋ ਗਿਆ। ਦੂਜੇ ਪਾਸੇ ਪੰਜਾਬ ਵਿੱਚ ਸ੍ਰੀ…

DPRO ਨੱਥੋਵਾਲ ਨੂੰ ਸਦਮਾ ,ਨਹੀਂ ਰਹੇ ਮਾਤਾ ਜਸਪਾਲ ਕੌਰ

ਦਵਿੰਦਰ ਡੀ.ਕੇ  , ਲੁਧਿਆਣਾ 8 ਨਵੰਬਰ 2021       ਲੁਧਿਆਣਾ ਜਿਲ੍ਹੇ ਵਿੱਚ ਬਤੌਰ ਲੋਕ ਸੰਪਰਕ ਅਫਸਰ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਤੇ ਹੁਣ ਮੋਗਾ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਸੇਵਾ ਨਿਭਾ ਰਹੇ ਹਰਦਿਲ ਅਜ਼ੀਜ਼ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਉਦੋਂ…

ਥੋਕ ‘ਚ ਹੋਈਆਂ ਪੁਲਿਸ ਅਫਸਰਾਂ ਦੀਆਂ ਬਦਲੀਆਂ

ਏ.ਐਸ. ਅਰਸ਼ੀ , ਚੰਡੀਗੜ੍ਹ ,6 ਨਵੰਬਰ 2021  ਪੰਜਾਬ ਪੁਲਿਸ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕਰਦਿਆਂ ਸਰਕਾਰ ਨੇ ਥੋਕ ਵਿੱਚ ਪੁਲਿਸ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਹਨ । ਅੱਜ ਹੋਈਆਂ ਬਦਲੀਆਂ ਦੀ ਸੂਚੀ ਵਿੱਚ 2 ਆਈਪੀਐਸ ਅਤੇ 35 ਪੀਪੀਐਸ ਅਧਿਕਾਰੀਆਂ ਦੀਆਂ…

error: Content is protected !!