ਹੁਣ ਸ਼ਹਿਰ ਦੇ ਦੁਕਾਨਦਾਰਾਂ ਤੇ ਸ਼ਿਕੰਜਾ ਕਸਣ ਦੀ ਤਿਆਰੀ !
ਹਰਿੰਦਰ ਨਿੱਕਾ , ਬਰਨਾਲਾ 3 ਮਈ 2022 ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਾ ਹੁਣ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਦੁਕਾਨਦਾਰਾਂ ਤੇ ਸ਼ਿਕੰਜਾ ਕਸਣ ਦੀ ਤਿਆਰੀ ਕਰ ਲਈ ਗਈ ਹੈ। ਨਗਰ ਕੌਂਸਲ ਦੇ ਈ.ਉ. ਨੇ ਲੰਘੀ ਕੱਲ੍ਹ…
मीडिया द्वारा समाज में निभाई जा रही जिम्मेदारी अहम : DC साक्षी साहनी
तकनीकी युग में मीडिया की जि़म्मेदारी ओर बढ़ी : अजीत कंवल सिंह पटियाला मीडिया क्लब ने मनाया विश्व प्रैस आज़ादी दिवस, कोरोना कैंप भी लगाया राजेश गोतम , पटियाला, 3 मई 2022 मीडिया की तरफ से समाज में…
ਮੀਡੀਆ ਵੱਲੋਂ ਸਮਾਜ ‘ਚ ਨਿਭਾਈ ਜਾ ਰਹੀ ਜ਼ਿੰਮੇਵਾਰੀ ਅਹਿਮ :DC ਸਾਕਸ਼ੀ ਸਾਹਨੀ
ਤਕਨੀਕੀ ਯੁੱਗ ਵਿਚ ਮੀਡੀਆ ਦੀ ਜ਼ਿੰਮੇਵਾਰੀ ਹੋਰ ਵਧੀ : ਅਜੀਤ ਕੰਵਲ ਸਿੰਘ ਪਟਿਆਲਾ ਮੀਡੀਆ ਕਲੱਬ ਨੇ ਮਨਾਇਆ ਵਿਸ਼ਵ ਪ੍ਰੈਸ ਆਜ਼ਾਦੀ ਦਿਹਾੜਾ, ਕੋਰੋਨਾ ਟੀਕਾਕਰਨ ਕੈਂਪ ਵੀ ਲਾਇਆ ਰਾਜੇਸ਼ ਗੌਤਮ , ਪਟਿਆਲਾ, 3 ਮਈ 2022 ਮੀਡੀਆ ਵੱਲੋਂ ਸਮਾਜ ਵਿੱਚ ਨਿਭਾਈ…
ਵਿਧਾਇਕ ਭੋਲਾ ਵੱਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਦਿੱਤੀ ਵਧਾਈ
ਦਵਿੰਦਰ ਡੀ.ਕੇ. ਲੁਧਿਆਣਾ, 03 ਮਈ 2022 ਹਲਕਾ ਲੁਧਿਆਣਾ ਪੂਰਬੀ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ। ਵਿਧਾਇਕ ਭੋਲਾ ਵੱਲੋਂ ਈਦ-ਉਲ-ਫਿਤਰ ਮੌਕੇ ਇਕੱਠ…
ਜੰਗ ਤਾਂ ਖ਼ੁਦ ਇਕ ਮਸਲਾ ਹੈ’ ਵਿਸ਼ੇ ‘ਤੇ ਅੰਤਰਰਾਸ਼ਟਰੀ ਕਵੀ ਦਰਬਾਰ
ਦਵਿੰਦਰ ਡੀ.ਕੇ. ਲੁਧਿਆਣਾ, 3 ਮਈ 2022 ਪੰਜਾਬ ਆਰਟਸ ਕੌਂਸਲ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਅਦਾਰੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਹਰ ਮਹੀਨੇ ਕਰਵਾਏ ਜਾਣ ਵਾਲੇ ਪ੍ਰੋਗਰਾਮ ‘ਬੰਦਨਵਾਰ’ ਵਿਚ ਇਸ ਵਾਰ ਵਿਸ਼ਵ ‘ਤੇ ਮੰਡਰਾ ਰਹੇ ਤੀਜੇ ਵਿਸ਼ਵ ਯੁੱਧ ਦੇ ਸੰਦਰਭ…
ਪਲਾਸਟਿਕ ਦੇ ਥੈਲੇ ‘ਚੋਂ ਮਿਲੀ ਅਣਪਛਾਤੀ ਲਾਸ਼
ਰਾਜੇਸ਼ ਗੌਤਮ , ਪਟਿਆਲਾ 3 ਮਈ 2022 ਜਿਲ੍ਹੇ ਦੇ ਪਿੰਡ ਫੱਗਣਮਾਜਰਾ ਦੇ ਗੁਰਦੁਆਰਾ ਸ੍ਰੀ ਤੋਖਾ ਸਾਹਿਬ ਦੀ ਬੈਕ ਸਾਈਡ ਤੋਂ ਲੰਘਦੀ ਡਰੇਨ ਵਿੱਚੋਂ ਪਲਾਸਟਿਕ ਦੇ ਥੈਲੇ ਵਿੱਚ ਬੰਨ੍ਹ ਕੇ ਸੁੱਟੀ ਇੱਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਣ ਨਾਲ, ਇਲਾਕੇ…
ਪੰਜਾਬ ‘ਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ PSPCL ਪੂਰੀ ਤਰ੍ਹਾਂ ਤਿਆਰ
ਸੀ ਐਮ ਡੀ ਜਤਾਇਆ ਰਾਜਪੁਰਾ ਥਰਮਲ ਵਿੱਚ ਵਿਸ਼ਵਾਸ ਰਾਜੇਸ਼ ਗੌਤਮ , ਪਟਿਆਲਾ 2 ਮਈ 2022 ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ…
ਪੰਚਾਇਤ ਮੰਤਰੀ ਧਾਲੀਵਾਲ ਨੇ 14 ਏਕੜ ਹੋਰ ਸ਼ਾਮਲਾਟ ਜ਼ਮੀਨ ਛੁਡਵਾਈ
ਪਿੰਡ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਕਬਜਾ ਛੁਡਵਾਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਖ਼ੁਦ ਕੀਤੀ ਅਗਵਾਈ ਆਰਥਿਕ ਸੰਕਟ ‘ਚੋਂ ਕੱਢਣ ਲਈ ਨਜਾਇਜ਼ ਕਾਬਜ਼ਕਾਰ ਤੁਰੰਤ ਕਬਜ਼ੇ ਛੱਡਣ-ਕੁਲਦੀਪ ਧਾਲੀਵਾਲ ਰਿਚਾ ਨਾਗਪਾਲ , ਹੁਲਕਾ/ਰਾਜਪੁਰਾ/ਬਨੂੜ, 2 ਮਈ 2022 …
ਸਿਰਕੱਢ ਮੁਲਾਜ਼ਮ ਆਗੂ ਗੁਰਮੀਤ ਸੁਖਪੁਰ ਨੂੰ ਦਿੱਤੀ ਗਈ ਨਿੱਘੀ ਵਿਦਾਇਗੀ
ਅਧਿਆਪਕ, ਜਨਤਕ, ਜਮਹੂਰੀ ਜਥੇਬੰਦੀਆਂ ਤੇ ਸਕੂਲ ਸਟਾਫ਼ ਨੇ ਸੇਵਾ ਮੁਕਤੀ ਤੇ ਕੀਤਾ ਸਨਮਾਨ ਰਘਵੀਰ ਹੈਪੀ , ਬਰਨਾਲਾ 2 ਮਈ 2022 ਅਧਿਆਪਕ ਲਹਿਰ ਚ ਲੰਮਾ ਸਮਾਂ ਸਰਗਰਮ ਰਹੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ…
ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਰਲ ਕੇ ਮਨਾਇਆ ਮਈ ਦਿਹਾੜਾ
ਰਾਜੇਸ਼ ਗੌਤਮ , ਪਟਿਆਲਾ, 2 ਮਈ 2022 ਤਰਕਸੀਲ ਹਾਲ ਵਿਚ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਨੇ ਐਸ.ਸੀ. ਵਿੰਗ ਪਟਿਆਲਾ ਦੀ ਅਗਵਾਈ ਹੇਠ ਤਰਕਸ਼ੀਲ ਹਾਲ ਵਿਚ ਅੱਜ ਮਈ ਦਿਵਸ ਮੌਕੇ ਗੁਰਮੁੱਖ ਸਿੰਘ ਪੰਡਤਾਂ ਤੇ ਪ੍ਰੀਤਮ ਸਿੰਘ ਕੋਰਜੀਵਾਲਾ ਦੀ…