ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ 26 ਵੇਂ ਯਾਦਗਾਰੀ ਸਮਾਗਮ
ਰਘਬੀਰ ਹੈਪੀ,ਬਰਨਾਲਾ, 3 ਅਗਸਤ2023 ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਵੱਲੋਂ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਏ ਜਾ ਰਹੇ ਯਾਦਗਾਰੀ ਸਮਾਗਮ ਲਈ ਸਰਕਾਰੀ ਸੀਨੀਅਰ ਸੈਕੰਡਰੀ/ਹਾਈ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ ਸਮਾਜ ਦੇ ਹੋਰਨਾਂ ਜਾਗਰੂਕ ਜਥੇਬੰਦਕ…
ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ
ਬਿੱਟੂ ਜਲਾਲਾਬਾਦੀ, ਫਾਜਿਲਕਾ, 3 ਅਗਸਤ 2023 ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਕਵਿਤਾ ਸਿੰਘ ਦੇ ਯੋਗ ਅਗਵਾਈ…
ਹੋ ਗਿਆ ਚੋਣਾਂ ਦਾ ਐਲਾਨ, ਰਾਜਪਾਲ ਪੁਰੋਹਿਤ ਨੇ ਦਿੱਤੀ ਹਰੀ ਝੰਡੀ
ਅਨੁਭਵ ਦੂਬੇ , ਚੰਡੀਗੜ੍ਹ 3 ਅਗਸਤ 2023 ਪੰਜਾਬ ਅੰਦਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ,ਲੋਕਾਂ ਦੀ ਉਡੀਕ ਦੀਆਂ ਘੜੀਆਂ ਖਸਤਮ ਹੋ ਗਈਆਂ ਹਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ…
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 2 ਅਗਸਤ 2023 ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।…
ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ
ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 2 ਅਗਸਤ 2023 ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਆਈ.ਏ.ਐਸ. ਨੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੋਏ ਫਸਲਾਂ , ਜਾਨ , ਮਾਲ ਦੇ ਨੁਕਸਾਨ ਦਾ ਨਿਯਮਾਂ ਅਨੁਸਾਰ ਮੁਆਵਜ਼ਾ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…
ਇੰਝ ਵੀ ਹੁੰਦੈ ਕਤਲ ! ਵਾਰਦਾਤ ਨੂੰ ਅੰਜਾਮ ਦੇ ਕੇ ਫੁਰਰ ਹੋਗੇ ਚੋਰ
ਹਰਿੰਦਰ ਨਿੱਕਾ , ਬਰਨਾਲਾ 2 ਅਗਸਤ 2023 ਸ਼ਹਿਰ ਦੇ ਸੇਖਾ ਰੋਡ ਖੇਤਰ ਅੰਦਰ ਇੱਕ ਘਰ ਵਿੱਚ ਇਕੱਲੀ ਔਰਤ ਨੂੰ ਇੱਕ ਮੋਟਰਸਾਇਕਲ ਤੇ ਸਵਾਰ ਹੋ ਕੇ ਆਏ ਦੋ ਚੋਰ ਮੌਤ ਦੇ ਘਾਟ ਉਤਾਰ ਕੇ ਫਰਾਰ ਹੋ ਗਏ। ਘਟਨਾ…
ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 2 ਅਗਸਤ 2023 ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ…
ਰਸਿੰਗ ਸਕੂਲ ਵਿੱਚ ਮਨਾਇਆ ਰਾਸ਼ਟਰੀ ਓਰਲ ਹਾਈਜੀਨ ਦਿਵਸ
ਰਿਚਾ ਨਾਗਪਾਲ, ਪਟਿਆਲਾ, 01 ਅਗਸਤ 2023 ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਸੁਨੰਦਾ ਦੀ ਦੇਖ ਰੇਖ ਵਿੱਚ ਮੂੰਹ ਦੀ ਸਾਫ਼ ਸਫ਼ਾਈ ਅਤੇ ਬਿਮਾਰੀਆਂ ਤੋਂ ਬਚਾਅ ਦੀ ਜਾਗਰੂਕਤਾ ਲਈ ਰਾਸ਼ਟਰੀ ਓਰਲ…
ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ
ਰਿਚਾ ਨਾਗਪਾਲ, ਪਟਿਆਲਾ, 1 ਅਗਸਤ 2023 ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਦੇ ਈ.ਆਰ.ਓਜ/ਏ.ਹੀ.ਆਰ.ਓਜ਼ ਤੇ ਬੀ.ਐਲ.ਓਜ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਨਵੀਂਆਂ ਆਈ.ਟੀ ਐਪਲੀਕੇਸ਼ਨਜ਼ ਅਤੇ ਸਿਸਟਮ…
ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦੀ ਰਾਸ਼ਨ ਸੇਵਾ ਲੈ ਕੇ ਪੁੱਜੀ
ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 01 ਅਗਸਤ 2023 ਪਿਛਲੇ ਲਗਭਗ ਇਕ ਮਹੀਨੇ ਤੋਂ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ, ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ , ਜ਼ਿਲ੍ਹਾ ਪ੍ਰਸਾਸ਼ਨ ਤੋਂ ਇਲਾਵਾ ਬਹੁਤ ਸਾਰੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਂਵਾ ਵੀ…