PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Year: 2023

ਇੰਝ ਵੀ ਹੁੰਦੈ ਕਤਲ ! ਵਾਰਦਾਤ ਨੂੰ ਅੰਜਾਮ ਦੇ ਕੇ ਫੁਰਰ ਹੋਗੇ ਚੋਰ

ਹਰਿੰਦਰ ਨਿੱਕਾ , ਬਰਨਾਲਾ 2 ਅਗਸਤ 2023        ਸ਼ਹਿਰ ਦੇ ਸੇਖਾ ਰੋਡ ਖੇਤਰ ਅੰਦਰ ਇੱਕ ਘਰ ਵਿੱਚ ਇਕੱਲੀ ਔਰਤ ਨੂੰ ਇੱਕ ਮੋਟਰਸਾਇਕਲ ਤੇ ਸਵਾਰ ਹੋ ਕੇ ਆਏ ਦੋ ਚੋਰ ਮੌਤ ਦੇ ਘਾਟ ਉਤਾਰ ਕੇ ਫਰਾਰ ਹੋ ਗਏ। ਘਟਨਾ…

ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ

ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 2 ਅਗਸਤ 2023        ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ…

ਰਸਿੰਗ ਸਕੂਲ ਵਿੱਚ ਮਨਾਇਆ ਰਾਸ਼ਟਰੀ ਓਰਲ ਹਾਈਜੀਨ ਦਿਵਸ

ਰਿਚਾ ਨਾਗਪਾਲ, ਪਟਿਆਲਾ, 01 ਅਗਸਤ 2023     ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਸੁਨੰਦਾ ਦੀ ਦੇਖ ਰੇਖ ਵਿੱਚ ਮੂੰਹ ਦੀ ਸਾਫ਼ ਸਫ਼ਾਈ ਅਤੇ ਬਿਮਾਰੀਆਂ ਤੋਂ ਬਚਾਅ ਦੀ ਜਾਗਰੂਕਤਾ ਲਈ ਰਾਸ਼ਟਰੀ ਓਰਲ…

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ

ਰਿਚਾ ਨਾਗਪਾਲ, ਪਟਿਆਲਾ, 1 ਅਗਸਤ 2023    ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਦੇ ਈ.ਆਰ.ਓਜ/ਏ.ਹੀ.ਆਰ.ਓਜ਼ ਤੇ ਬੀ.ਐਲ.ਓਜ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਨਵੀਂਆਂ ਆਈ.ਟੀ ਐਪਲੀਕੇਸ਼ਨਜ਼ ਅਤੇ ਸਿਸਟਮ…

ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦੀ ਰਾਸ਼ਨ ਸੇਵਾ ਲੈ ਕੇ ਪੁੱਜੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 01 ਅਗਸਤ 2023   ਪਿਛਲੇ ਲਗਭਗ ਇਕ ਮਹੀਨੇ ਤੋਂ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ, ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ , ਜ਼ਿਲ੍ਹਾ ਪ੍ਰਸਾਸ਼ਨ ਤੋਂ ਇਲਾਵਾ ਬਹੁਤ ਸਾਰੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਂਵਾ ਵੀ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 1 ਅਗਸਤ 2023   ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ…

ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਬੇਅੰਤ ਬਾਜਵਾ, ਲੁਧਿਆਣਾ, 01 ਅਗਸਤ 2023     ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ  ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ…

ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ: ਡਾ: ਬਬੀਤਾ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023    ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਨੇ ਸਿਵਲ ਹਸਪਤਾਲ ਵਿਚ ਡੇਂਗੂ ਵਾਰਡ ਦਾ ਜਾਇਜ਼ਾ ਲਿਆ ਅਤੇ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਡੇਂਗੂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ…

 ਡੀ.ਸੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ ,1 ਅਗਸਤ 2023    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ ਹਨ ਤੇ ਇਨ੍ਹਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਇਸੇ ਤਹਿਤ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ…

ਡੀ.ਸੀ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023      ਜ਼ਿਲ੍ਹਾ ਫਾਜ਼ਿਲਕਾ ਵਿੱਚ ਦਰਿਆ ਸਤਲੁਜ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ/ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ, ਸਿਹਤ ਸੰਭਾਲ, ਪਸ਼ੂ ਸੰਭਾਲ ਅਤੇ ਸਪੈਸਲ ਗਿਰਦਾਵਰੀਆਂ ਸਬੰਧੀ ਰੀਵਿਊ ਮੀਟਿੰਗ ਡਿਪਟੀ…

error: Content is protected !!