PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਭਾਸ਼ਾ ਵਿਭਾਗ ਦੇ ਖ਼ਜ਼ਾਨੇ ਨੂੰ ਡਿਜੀਟਲਾਈਜ਼ ਕਰਕੇ ਪੰਜਾਬੀਆਂ ਦੇ ਬੌਧਿਕ ਵਿਕਾਸ ਲਈ ਵਰਤਿਆ ਜਾਵੇਗਾ-ਪਰਗਟ ਸਿੰਘ

ਜ਼ਿਲ੍ਹਾ ਭਾਸ਼ਾ ਤੇ ਖੋਜ ਅਫ਼ਸਰਾਂ ਸਮੇਤ ਖਾਲੀ ਅਸਾਮੀਆਂ ਦੀ ਭਰਤੀ ਲਈ ਅੰਤਰ ਵਿਭਾਗੀ ਪ੍ਰਕ੍ਰਿਆ ਸ਼ੁਰੂ, ਭਾਸ਼ਾ ਵਿਭਾਗ ਬਣੇਗਾ ਆਤਮ ਨਿਰਭਰ-ਪਰਗਟ ਸਿੰਘ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਵੱਲੋਂ ਪੰਜਾਬੀ ਸੱਭਿਆਚਾਰ, ਸਾਹਿਤ, ਬੋਲੀ ਤੇ ਪੰਜਾਬੀ ਕਿਰਦਾਰ ਦੀ ਪ੍ਰਫੁਲਤਾ ਲਈ ਰਲਕੇ ਹੰਭਲਾ ਮਾਰਨ…

ਪ੍ਰਸ਼ਾਸ਼ਨ ਖਿਲਾਫ ਪ੍ਰਚੰਡ ਹੋਇਆ ਵਪਾਰੀਆਂ ਦਾ ਰੋਹ

ਸ਼ਹੀਦ ਭਗਤ ਸਿੰਘ ਚੌਂਕ ਤੱਕ ਕੱਢਿਆ ਕੈਂਡਲ ਮਾਰਚ,ਬਜਾਰਾਂ ਵਿੱਚ ਗੂੰਜੇ ਪ੍ਰਸ਼ਾਸ਼ਨ ਖਿਲਾਫ ਨਾਅਰੇ ਹਰਿੰਦਰ ਨਿੱਕਾ , ਬਰਨਾਲਾ 31 ਅਕਤੂਬਰ 2021      ਪਟਾਖਾ ਵਪਾਰੀਆਂ ਖਿਲਾਫ ਪ੍ਰਸ਼ਾਸ਼ਨ ਵੱਲੋਂ ਕੁੱਝ ਦਿਨ ਪਹਿਲਾਂ ਕੀਤੀ ਗਈ ਬੇਲੋੜੀ ਸਖਤੀ ਅਤੇ ਧੱਕੇਸ਼ਾਹੀ ਦੇ ਵਿਰੁੱਧ ਵਪਾਰੀਆਂ ਵਿੱਚ…

ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮਨਿਸਟੀਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ

ਹੜਤਾਲ 22 ਵੇਂ ਦਿਨ ਵਿੱਚ ਸ਼ਾਮਿਲ ਦਵਿੰਦਰ ਡੀਕੇ, ਲੁਧਿਆਣਾ 29 ਅਕਤੂਬਰ 2021    ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਅੱਜ 22ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕੀ ਹੈ ਪਰ ਸਰਕਾਰ ਇਸ…

ਆਹ ਐ ਨਸ਼ਾ ਮੁਕਤ ਜਿਲ੍ਹੇ ਦੀ ਹਕੀਕਤ !

ਸੋਨੀ ਪਨੇਸਰ , ਬਰਨਾਲਾ 30 ਅਕਤੂਬਰ 2021          ਇੱਕ ਪਾਸੇ ਜਿਲ੍ਹਾ ਪੁਲਿਸ ਨਸ਼ਾ ਮੁਕਤ ਇਲਾਕਾ ਬਣਾਉਣ ਲਈ ਯਤਨਸ਼ੀਲ ਹੋਣ ਦੇ ਦਾਅਵੇ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ  ਜਗ੍ਹਾ ਜਗ੍ਹਾ ਤੇ ਨਸ਼ੇ ਦੇ ਸਰੂਰ ਵਿੱਚ ਡਿੱਗੇ ਪਏ ਨਸ਼ੇੜੀ,…

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ

ਵਿਜੀਲੈਂਸ ਬਿਊਰੋ ਨੇ ਸ਼ਹਿਰ ਦੇ ਸਾਈਕਲ ਗਰੁੱਪਾਂ ਨਾਲ ਕੱਢੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਰੈਲੀ ਰਾਜੇਸ਼ ਗੌਤਮ , ਪਟਿਆਲਾ, 30 ਅਕਤੂਬਰ:2021       ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ 26-10-2021 ਤੋਂ 01-11-2021 ਤੱਕ ਚੱਲਣ ਵਾਲੇ…

ਕੇਵਲ ਢਿੱਲੋਂ ਨਾਲ ਹੋਈ ਕਲੋਲ , ਜਿਨ੍ਹਾਂ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ, ਉਹ ਟੈਂਡਰ ਹੋਏ ਰੱਦ

ਜਗਸੀਰ ਸਿੰਘ ਚਹਿਲ, ਬਰਨਾਲਾ 29 ਅਕਤੂਬਰ 2021           ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਨਾਲ ਉਸ ਸਮੇਂ ਕਲੋਲ ਹੋ ਗਈ, ਜਦੋਂ ਕੇਵਲ ਢਿੱਲੋਂ ਵੱਲੋਂ ਕੁੱਝ ਮਹੀਨੇ ਪਹਿਲਾਂ ਧਨੌਲਾ ਸ਼ਹਿਰ ਦੇ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ…

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ , 72 IPS & PPS ਅਧਿਕਾਰੀਆਂ ਦੀਆਂ ਬਦਲੀਆਂ

ਏ.ਐਸ. ਅਰਸ਼ੀ , ਚੰਡੀਗੜ੍ਹ , 29 ਅਕਤੂਬਰ 2021  ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 72 ਆਈ.ਪੀ.ਐਸ ਅਤੇ ਪੀ.ਪੀ.ਐਸ. ਅਧਿਕਾਰੀਆਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ।

ਸੁਵਿਧਾ ਕੈਂਪਾਂ ਨੇ ਲਾਭਪਾਤਰੀਆਂ ਲਈ ਆਸਾਨ ਕੀਤੀ ਭਲਾਈ ਸਕੀਮਾਂ ਦੀ ਪ੍ਰਾਪਤੀ

ਰਾਜੇਸ਼ ਗੌਤਮ, ਪਟਿਆਲਾ, 29 ਅਕਤੂਬਰ:2021       ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਾਰੀਆਂ ਸਹੂਲਤਾਂ ਦੇਣ ਲਈ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਸੁਵਿਧਾ ਕੈਂਪ…

ਬਿਜਲੀ ਦੀਆਂ ਨੀਵੀਆਂ ਤਾਰਾਂ ਨੇ ਨਿਗਲਿਆ ਕਿਸਾਨ

ਹਰਿੰਦਰ ਨਿੱਕਾ, ਬਰਨਾਲਾ 29 ਅਕਤੂਬਰ 2021    ਖੇਤ ‘ਚੋਂ ਲੰਘਦੀਆਂ ਬਿਜਲੀ ਦੀਆਂ ਨੀਵੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਨੌਜਵਾਨ ਕਿਸਾਨ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਸੁਖਪੁਰਾ ਮੌੜ ਦੇ ਖੇਤ ਵਿੱਚ…

ਜੇਲ੍ਹ ‘ਚੋਂ ਮਿਲੇ 1 ਮੋਬਾਇਲ ਫੋਨ ਨੇ ਫਸਾਏ 3 ਹਵਾਲਾਤੀ

ਹਰਿੰਦਰ ਨਿੱਕਾ , ਬਰਨਾਲਾ 26 ਅਕਤੂਬਰ 2021   ਜਿਲ੍ਹਾ ਜੇਲ੍ਹ ਅੰਦਰ ਮੁਲਾਜਮਾਂ ਵੱਲੋਂ ਕੀਤੀ ਅਚਾਣਕ ਤਲਾਸ਼ੀ ਦੌਰਾਨ ਬਰਾਮਦ ਹੋਏ, ਇੱਕ ਮੋਬਾਇਲ ਫੋਨ ਨੇ 3 ਜੇਲ੍ਹ ਬੰਦੀਆਂ ਨੂੰ ਫਸਾ ਦਿੱਤਾ ਹੈ। ਪੁਲਿਸ ਨੇ ਜੇਲ੍ਹ ਸੁਪਰਡੈਂਟ ਦੀ ਸ਼ਕਾਇਤ ਉੱਪਰ ਕਾਰਵਾਈ ਕਰਦਿਆਂ 3 ਜੇਲ੍ਹ…

error: Content is protected !!