PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਮੁਬਾਰਕ ਮਹਿਲ ਮੁੱਲਾਂਪੁਰ ਵਿਖੇ ਸਃ ਵਰਿਆਮ ਸਿੰਘ ਸੇਖੋਂ ਪੁਸ਼ਤਾਂ ਤੇ ਪਤਵੰਤੇ ਪੁਸਤਕ ਗੁਲਜ਼ਾਰ ਸਿੰਘ ਸੰਧੂ,ਸੁਰਿੰਦਰ ਕੌਰ, ਗੁਰਕੀਰਤ  ਸਿੰਘ ਕੋਟਲੀ ਤੇ ਸਃ ਅਨੋਖ ਸਿੰਘ ਸੇਖੋਂ ਵੱਲੋਂ ਲੋਕ ਅਰਪਣ

ਮੁਬਾਰਕ ਮਹਿਲ ਮੁੱਲਾਂਪੁਰ ਵਿਖੇ ਸਃ ਵਰਿਆਮ ਸਿੰਘ ਸੇਖੋਂ ਪੁਸ਼ਤਾਂ ਤੇ ਪਤਵੰਤੇ ਪੁਸਤਕ ਗੁਲਜ਼ਾਰ ਸਿੰਘ ਸੰਧੂ,ਸੁਰਿੰਦਰ ਕੌਰ, ਗੁਰਕੀਰਤ  ਸਿੰਘ ਕੋਟਲੀ ਤੇ ਸਃ ਅਨੋਖ ਸਿੰਘ ਸੇਖੋਂ ਵੱਲੋਂ ਲੋਕ ਅਰਪਣ ਦਵਿੰਦਰ ਡੀ.ਕੇ ਲੁਧਿਆਣਾਃ 25 ਨਵੰਬਰ,2021 ਮੁਬਾਰਕ ਮਹਿਲ ਰਾਏਕੋਟ ਰੋਡ ਹਿੱਸੋਵਾਲ(ਨੇੜੇ ਮੁੱਲਾਂਪੁਰ)ਵਿਖੇ ਸਃ ਵਰਿਆਮ…

ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਜਾਵੇਗੀ ਚੋਣ

ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਜਾਵੇਗੀ ਚੋਣ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ,25 ਨਵੰਬਰ 2021: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪਰਾਲੀ ਦੀ ਸੁਚੱਜੀ ਸਾਂਭ- ਸੰਭਾਲ ਕਰਨ ਲਈ ਸਬਸਿਡੀ ਤੇ ਦਿੱਤੀ ਜਾਣ ਵਾਲੀ…

ਡਾ. ਸੰਦੀਪ ਸ਼ਰਮਾ ਨੇ ਬਤੌਰ ਜਿਲ੍ਹਾ ਭਾਸ਼ਾ ਅਫ਼ਸਰ ਅਹੁੱਦਾ ਸੰਭਾਲਿਆ

ਡਾ. ਸੰਦੀਪ ਸ਼ਰਮਾ ਨੇ ਬਤੌਰ ਜਿਲ੍ਹਾ ਭਾਸ਼ਾ ਅਫ਼ਸਰ ਅਹੁੱਦਾ ਸੰਭਾਲਿਆ -ਇਹ ਮਹਿਜ਼ ਕੋਈ ਅਹੁੱਦਾ ਨਹੀਂ ਸਗੋਂ ਮਾਂ ਬੋਲੀ ਦੀ ਸੇਵਾ ਦਾ ਇਕ ਮੌਕਾ ਹੈ – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ, 25 ਨਵੰਬਰ (2021) – ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ…

ਜ਼ਿਲ੍ਹਾ ਸਹਿਕਾਰੀ ਯੂਨੀਅਨ (ਡੀ.ਸੀ.ਯੂ.) ਲੁਧਿਆਣਾ ਦੀਆਂ ਚੋਣਾਂ ‘ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ

ਜ਼ਿਲ੍ਹਾ ਸਹਿਕਾਰੀ ਯੂਨੀਅਨ (ਡੀ.ਸੀ.ਯੂ.) ਲੁਧਿਆਣਾ ਦੀਆਂ ਚੋਣਾਂ ‘ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ -ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਨੇ ਜੇਤੂਆਂ ਨੂੰ ਵਧਾਈ ਦਿੱਤੀ ਲੁਧਿਆਣਾ, 25 ਨਵੰਬਰ (2021):- ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਅੱਜ ਸਥਾਨਕ ਜ਼ਿਲ੍ਹਾ…

ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ: ਓ.ਪੀ. ਸੋਨੀ

ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ: ਓ.ਪੀ. ਸੋਨੀ *ਰਾਜ ਸਰਕਾਰ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਉਪ ਮੁੱਖ ਮੰਤਰੀ *ਉਪ ਮੁੱਖ ਮੰਤਰੀ ਨੇ ਸੰਗਰੂਰ ਡਿਸਟਿ੍ਰਕਟ ਇੰਡਸਟਰੀਅਲ…

ਗੁਰੂਹਰਸਹਾਏ ਹਲਕੇ ਲਈ 10 ਕਰੋੜ ਮਿਲਣਗੇ, ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਇਆ ਜਾਵੇਗਾ-ਚਰਨਜੀਤ ਸਿੰਘ ਚੰਨੀ

ਗੁਰੂਹਰਸਹਾਏ ਹਲਕੇ ਲਈ 10 ਕਰੋੜ ਮਿਲਣਗੇ, ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਇਆ ਜਾਵੇਗਾ-ਚਰਨਜੀਤ ਸਿੰਘ ਚੰਨੀ -ਸਬ ਡਵੀਜਨ ਦਫ਼ਤਰ ਦਾ ਰੱਖਿਆ ਨੀਂਹ ਪੱਥਰ -ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਰੱਖਿਆ -ਮੁੱਖ ਮੰਤਰੀ ਵੱਲੋਂ ਗੁਰੂਹਰਸਹਾਏ ਵਿਚ ਜਨਤਕ ਰੈਲੀ ਬਿੱਟੂ ਜਲਾਲਾਬਾਦੀ,ਗੁਰੂਹਰਸਹਾਏ ਫ਼ਿਰੋਜ਼ਪੁਰ …

ਪਟਿਆਲਾ ‘ਚ ਗੁਆਂਢਣ ਨਾਲ ਹੀ ਗੈਂਗਰੇਪ , ਦੋਸ਼ੀ ਫਰਾਰ

ਪਟਿਆਲਾ ‘ਚ ਗੁਆਂਢਣ ਨਾਲ ਹੀ ਗੈਂਗਰੇਪ , ਦੋਸ਼ੀ ਫਰਾਰ ਹਰਿੰਦਰ ਨਿੱਕਾ ,ਪਟਿਆਲਾ  , 25 ਨਵੰਬਰ 2021    ਸ਼ਹਿਰ ਅੰਦਰ ਰਹਿੰਦੀ ਇੱਕ ਔਰਤ ਨਾਲ ਉਸ ਦੇ ਗੁਆਂਢੀ ਹੀ ਵਹਿਸ਼ੀਆਨਾ ਢੰਗ ਨਾਲ ਗੈਂਗਰੇਪ ਕਰਕੇ ਫਰਾਰ ਹੋ ਗਏ। ਪੁਲਿਸ ਨੇ ਗੈਂਗਰੇਪ ਦੀ ਘਟਨਾ…

ਮੁੱਖ ਮੰਤਰੀ ਚੰਨੀ ਨੇ PU ਪਟਿਆਲਾ ਦੀ ਸਾਲਾਨਾ ਗਰਾਂਟ 114 ਕਰੋੜ ਰੁਪਏ ਤੋਂ 40 ਕਰੋੜ ਰੁਪਏ ਵਧਾਈ

ਯੂਨੀਵਰਸਿਟੀ ਦਾ 150 ਕਰੋੜ ਰੁਪਏ ਕਰਜ਼ਾ ਵੀ ਪੰਜਾਬ ਸਰਕਾਰ ਅਦਾ ਕਰੇਗੀ ਪੰਜਾਬ ਸਿੱਖਿਆ ਮਾਡਲ ਰਾਹੀਂ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਵਿੱਤੀ ਸੰਕਟ ਵਿੱਚੋਂ ਕੱਢਿਆ ਜਾਵੇਗਾ ਮੁੱਖ ਮੰਤਰੀ ਦੇ ਐਲਾਨ ਦਾ ਵਿਦਿਆਰਥੀਆਂ ਤੇ ਯੂਨੀਵਰਸਿਟੀ ਅਮਲੇ ਵੱਲੋਂ ਜ਼ੋਰਦਾਰ ਸਵਾਗਤ ਉਚੇਰੀ ਖੋਜ ਰਾਹੀਂ…

ਕੈਪਟਨ ਤੋਂ ਬਾਅਦ ਚੰਨੀ ਦੀ ਸਰਕਾਰ ਨੇ ਵੀ ਹੱਕ ਮੰਗਣ ਵਾਲਿਆਂ ’ਤੇ ਤਸ਼ੱਦਦ ਢਹਾਉਣਾ ਕੀਤਾ ਸ਼ੁਰੂ:ਹਰਪਾਲ ਜੁਨੇਜਾ

ਰਿਚਾ ਨਾਗਪਾਲ , ਪਟਿਆਲਾ, 24 ਨਵੰਬਰ 2021          ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂ ਹਰਪਾਲ ਜੁਨੇਜਾ ਨੇ ਅੱਜ ਵਾਰਡ ਨੰ 32 ਵੱਡੇ ਅਰਾਈ ਮਾਜਰਾ ਵਿਖੇ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਜਿਸ ਵਿਚ ਲੋਕਾਂ ਨੇ ਵਿਚਾਰ ਵਿਟਦਾਰਾ…

ਪਰਗਟ ਸਿੰਘ ਨੇ ਕਿਹਾ ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਰਤ ਰਿਹੈ ਹੋਛੇ ਢੰਗ-ਤਰੀਕੇ

ਸਦੀਆਂ ਤੋਂ ਸੱਭਿਅਤਾ ਦਾ ਧੁਰਾ ਕਹੀ ਜਾਣ ਵਾਲੀ ਜ਼ਮੀਨ ’ਤੇ ਤੁਸੀਂ ਕਿਹੜੀ ਸਿੱਖਿਆ ਕ੍ਰਾਂਤੀ ਲਿਆਓਗੇ ?”, ਪਰਗਟ ਸਿੰਘ ਦਾ ਕੇਜਰੀਵਾਲ ਨੂੰ ਸਵਾਲ ਏ.ਐਸ. ਅਰਸ਼ੀ , ਚੰਡੀਗੜ, 24 ਨਵੰਬਰ:2021 ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ…

ਬਿਜਲੀ ਨਿਗਮ -ਅਬੋਹਰ ਡਵੀਜਨ ਨੇ 4.96 ਕਰੋੜ ਰੁਪਏ ਦੇ ਬਿਜਲੀ ਬਿਲ ਬਕਾਏ ਕੀਤੇ ਮੁਆਫ-ਡੀ.ਸੀ.

ਪੀ.ਟੀ. ਐਨ , ਅਬੋਹਰ ਫਾਜ਼ਿਲਕਾ 12 ਨਵੰਬਰ 2021          ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੇ ਬਿਜਲੀ ਬਿਲਾਂ ਦੇ ਬਕਾਏ ਮਾਫ ਕਰਨ ਦੇ ਕੀਤੇ ਐਲਾਨ ਦੇ…

ਸ਼ੱਕੀ ਹਾਲਤਾਂ ‘ਚ ਵਿਆਹੁਤਾ ਦਾ ਕਤਲ ?

ਹਰਿੰਦਰ ਨਿੱਕਾ , ਬਰਨਾਲਾ 9 ਨਵੰਬਰ 2021     ਸ਼ਹਿਰ ਦੇ ਸੇਖਾ ਰੋਡ ਦੀ ਗਲੀ ਨੰਬਰ 5 ਵਿੱਚ ਵਿਆਹੀ ਕੁੜੀ ਨਿਸ਼ਾ ਰਾਣੀ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਮਾਪਿਆਂ ਦਾ ਦੋਸ਼ ਹੈ ਕਿ ਨਿਸ਼ਾ ਨੂੰ ਉਸ ਦੇ ਸਹੁਰਿਆਂ…

ਆਈ.ਜੀ. ਪਰਮਾਰ ਦੀ ਅਗਵਾਈ ‘ਚ ਡੇਰਾ ਮੁਖੀ ਦੀ ਪੁੱਛ-ਗਿੱਛ ਲਈ ਸੋਨਾਰੀਆ ਜੇਲ੍ਹ ਵੱਲ ਰਵਾਨਾ ਹੋਈ SIT

6 ਮੈਂਬਰੀ ਸਿਟ ‘ਚ 1 ਆਈਜੀ , 1 ਐਸ ਐਸ ਪੀ, 1 ਡੀਐਸਪੀ ਵੀ ਸ਼ਾਮਿਲ ਬਲਵਿੰਦਰ ਪਾਲ ,ਪਟਿਆਲਾ 8 ਨਵੰਬਰ 2021   ਇੱਕ ਪਾਸੇ ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸ਼ੁਰੂ ਹੋ ਗਿਆ। ਦੂਜੇ ਪਾਸੇ ਪੰਜਾਬ ਵਿੱਚ ਸ੍ਰੀ…

DPRO ਨੱਥੋਵਾਲ ਨੂੰ ਸਦਮਾ ,ਨਹੀਂ ਰਹੇ ਮਾਤਾ ਜਸਪਾਲ ਕੌਰ

ਦਵਿੰਦਰ ਡੀ.ਕੇ  , ਲੁਧਿਆਣਾ 8 ਨਵੰਬਰ 2021       ਲੁਧਿਆਣਾ ਜਿਲ੍ਹੇ ਵਿੱਚ ਬਤੌਰ ਲੋਕ ਸੰਪਰਕ ਅਫਸਰ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਤੇ ਹੁਣ ਮੋਗਾ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਸੇਵਾ ਨਿਭਾ ਰਹੇ ਹਰਦਿਲ ਅਜ਼ੀਜ਼ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਉਦੋਂ…

ਦੀਵਾਲੀ ਦੀ ਰਾਤ ਬੇਰੁਜਗਾਰਾਂ ਦੇ ਧਰਨੇ ਤੇ ਜਾ ਪ੍ਰਗਟ ਹੋਇਆ ਸਿੱਖਿਆ ਮੰਤਰੀ

ਦੀਵਾਲੀ ਦੀ ਰਾਤ ਬੇਰੁਜਗਾਰਾਂ ਦੇ ਧਰਨੇ ਤੇ ਜਾ ਪ੍ਰਗਟ ਹੋਇਆ ਸਿੱਖਿਆ ਮੰਤਰੀ ਮੇਰੇ ਧੀਆਂ-ਪੁੱਤ ਸੜਕਾਂ ਉੱਤੇ ਬੈਠੇ ਹੋਣ, ਮੈਂ ਘਰ ਦੀਵਾਲੀ ਕਿਵੇਂ ਮਨਾ ਸਕਦੈਂ- ਪਰਗਟ ਸਿੰਘ ਸਿੱਖਿਆ ਮੰਤਰੀ ਖ਼ੁਦ ਧਰਨੇ ਉੱਤੇ ਬੈਠੇ ਅਧਿਆਪਕਾਂ ਨੂੰ ਮਿਲਣ ਪੁੱਜੇ ਸਿੱਖਿਆ ਮੰਤਰੀ ਨੇ ਮੰਗਾਂ…

ਕੈਪਟਨ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਨਵੀਂ ਰਾਜਨੀਤਿਕ ਪਾਰਟੀ ਬਣਾਈ

ਪੀ.ਟੀ.ਨੈਟਵਰਕ , ਚੰਡੀਗੜ੍ਹ , 2 ਨਵੰਬਰ 2021       ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅੱਜ ਅਲਵਿਦਾ ਕਹਿੰਦਿਆਂ ਆਪਣੀ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਦਿੱਤਾ ਹੈ। । ਕੈਪਟਨ ਅਮਰਿੰਦਰ ਸਿੰਘ  ਨੇ ਪਾਰਟੀ ਦੀ…

ਬਿਜਲੀ ਸਸਤੀ ਹੋਣ ਨਾਲ ਲੋਕਾਂ ਦਾ ਦੀਵਾਲੀ ਦਾ ਚਾਅ ਹੋਇਆ ਚੌਗੁਣਾ –ਚੇਅਰਮੈਨ ਮੱਖਣ ਸ਼ਰਮਾ

ਕਾਂਗਰਸ ਸਰਕਾਰ ਦੇ ਲੋਕ ਹਿਤੈਸ਼ੀ ਫੈਸਲਿਆਂ ਨਾਲ ਪੰਜਾਬ ਦਾ ਹਰ ਨਾਗਰਿਕ ਖੁਸ਼ ਜੇ.ਐਸ. ਚਹਿਲ  , ਬਰਨਾਲਾ 2 ਨਵੰਬਰ 2021        ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕਾਂਗਰਸ ਸਰਕਾਰ ਨੇ ਪੰਜਾਬ ਦੇ ਹਰ ਵਰਗ ਦੇ ਖਪਤਕਾਰਾਂ ਲਈ ਬਿਜਲੀ ਦੀਆਂ…

ਡੀ.ਸੀ. ਤੇ ਸੀ.ਪੀ. ਵੱਲੋਂ ਕਾਦੀਆਂ ਮਾਈਨਿੰਗ ਸਾਈਟ ਦੀ ਅਚਨਚੇਤ ਚੈਕਿੰਗ

ਪ੍ਰਸ਼ਾਸ਼ਨ ਮਾਈਨਿੰਗ ਸਾਈਟਾਂ ‘ਤੇ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਵਸੂਲੀ ‘ਤੇ ਨੱਥ ਪਾਉਣ ਲਈ ਵਚਨਬੱਧ – ਡੀ.ਸੀ. ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਲੋਕਾਂ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ ਦਵਿੰਦਰ ਡੀ.ਕੇ. ਲੁਧਿਆਣਾ, 1 ਨਵੰਬਰ 2021 ਮਾਈਨਿੰਗ ਸਾਈਟਾਂ ‘ਤੇ ਸਰਕਾਰ ਦੁਆਰਾ…

ਭਾਸ਼ਾ ਵਿਭਾਗ ਦੇ ਖ਼ਜ਼ਾਨੇ ਨੂੰ ਡਿਜੀਟਲਾਈਜ਼ ਕਰਕੇ ਪੰਜਾਬੀਆਂ ਦੇ ਬੌਧਿਕ ਵਿਕਾਸ ਲਈ ਵਰਤਿਆ ਜਾਵੇਗਾ-ਪਰਗਟ ਸਿੰਘ

ਜ਼ਿਲ੍ਹਾ ਭਾਸ਼ਾ ਤੇ ਖੋਜ ਅਫ਼ਸਰਾਂ ਸਮੇਤ ਖਾਲੀ ਅਸਾਮੀਆਂ ਦੀ ਭਰਤੀ ਲਈ ਅੰਤਰ ਵਿਭਾਗੀ ਪ੍ਰਕ੍ਰਿਆ ਸ਼ੁਰੂ, ਭਾਸ਼ਾ ਵਿਭਾਗ ਬਣੇਗਾ ਆਤਮ ਨਿਰਭਰ-ਪਰਗਟ ਸਿੰਘ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਵੱਲੋਂ ਪੰਜਾਬੀ ਸੱਭਿਆਚਾਰ, ਸਾਹਿਤ, ਬੋਲੀ ਤੇ ਪੰਜਾਬੀ ਕਿਰਦਾਰ ਦੀ ਪ੍ਰਫੁਲਤਾ ਲਈ ਰਲਕੇ ਹੰਭਲਾ ਮਾਰਨ…

ਪ੍ਰਸ਼ਾਸ਼ਨ ਖਿਲਾਫ ਪ੍ਰਚੰਡ ਹੋਇਆ ਵਪਾਰੀਆਂ ਦਾ ਰੋਹ

ਸ਼ਹੀਦ ਭਗਤ ਸਿੰਘ ਚੌਂਕ ਤੱਕ ਕੱਢਿਆ ਕੈਂਡਲ ਮਾਰਚ,ਬਜਾਰਾਂ ਵਿੱਚ ਗੂੰਜੇ ਪ੍ਰਸ਼ਾਸ਼ਨ ਖਿਲਾਫ ਨਾਅਰੇ ਹਰਿੰਦਰ ਨਿੱਕਾ , ਬਰਨਾਲਾ 31 ਅਕਤੂਬਰ 2021      ਪਟਾਖਾ ਵਪਾਰੀਆਂ ਖਿਲਾਫ ਪ੍ਰਸ਼ਾਸ਼ਨ ਵੱਲੋਂ ਕੁੱਝ ਦਿਨ ਪਹਿਲਾਂ ਕੀਤੀ ਗਈ ਬੇਲੋੜੀ ਸਖਤੀ ਅਤੇ ਧੱਕੇਸ਼ਾਹੀ ਦੇ ਵਿਰੁੱਧ ਵਪਾਰੀਆਂ ਵਿੱਚ…

ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮਨਿਸਟੀਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ

ਹੜਤਾਲ 22 ਵੇਂ ਦਿਨ ਵਿੱਚ ਸ਼ਾਮਿਲ ਦਵਿੰਦਰ ਡੀਕੇ, ਲੁਧਿਆਣਾ 29 ਅਕਤੂਬਰ 2021    ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਅੱਜ 22ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕੀ ਹੈ ਪਰ ਸਰਕਾਰ ਇਸ…

ਆਹ ਐ ਨਸ਼ਾ ਮੁਕਤ ਜਿਲ੍ਹੇ ਦੀ ਹਕੀਕਤ !

ਸੋਨੀ ਪਨੇਸਰ , ਬਰਨਾਲਾ 30 ਅਕਤੂਬਰ 2021          ਇੱਕ ਪਾਸੇ ਜਿਲ੍ਹਾ ਪੁਲਿਸ ਨਸ਼ਾ ਮੁਕਤ ਇਲਾਕਾ ਬਣਾਉਣ ਲਈ ਯਤਨਸ਼ੀਲ ਹੋਣ ਦੇ ਦਾਅਵੇ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ  ਜਗ੍ਹਾ ਜਗ੍ਹਾ ਤੇ ਨਸ਼ੇ ਦੇ ਸਰੂਰ ਵਿੱਚ ਡਿੱਗੇ ਪਏ ਨਸ਼ੇੜੀ,…

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ

ਵਿਜੀਲੈਂਸ ਬਿਊਰੋ ਨੇ ਸ਼ਹਿਰ ਦੇ ਸਾਈਕਲ ਗਰੁੱਪਾਂ ਨਾਲ ਕੱਢੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਰੈਲੀ ਰਾਜੇਸ਼ ਗੌਤਮ , ਪਟਿਆਲਾ, 30 ਅਕਤੂਬਰ:2021       ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ 26-10-2021 ਤੋਂ 01-11-2021 ਤੱਕ ਚੱਲਣ ਵਾਲੇ…

ਕੇਵਲ ਢਿੱਲੋਂ ਨਾਲ ਹੋਈ ਕਲੋਲ , ਜਿਨ੍ਹਾਂ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ, ਉਹ ਟੈਂਡਰ ਹੋਏ ਰੱਦ

ਜਗਸੀਰ ਸਿੰਘ ਚਹਿਲ, ਬਰਨਾਲਾ 29 ਅਕਤੂਬਰ 2021           ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਨਾਲ ਉਸ ਸਮੇਂ ਕਲੋਲ ਹੋ ਗਈ, ਜਦੋਂ ਕੇਵਲ ਢਿੱਲੋਂ ਵੱਲੋਂ ਕੁੱਝ ਮਹੀਨੇ ਪਹਿਲਾਂ ਧਨੌਲਾ ਸ਼ਹਿਰ ਦੇ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ…

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ , 72 IPS & PPS ਅਧਿਕਾਰੀਆਂ ਦੀਆਂ ਬਦਲੀਆਂ

ਏ.ਐਸ. ਅਰਸ਼ੀ , ਚੰਡੀਗੜ੍ਹ , 29 ਅਕਤੂਬਰ 2021  ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 72 ਆਈ.ਪੀ.ਐਸ ਅਤੇ ਪੀ.ਪੀ.ਐਸ. ਅਧਿਕਾਰੀਆਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ।

ਸੁਵਿਧਾ ਕੈਂਪਾਂ ਨੇ ਲਾਭਪਾਤਰੀਆਂ ਲਈ ਆਸਾਨ ਕੀਤੀ ਭਲਾਈ ਸਕੀਮਾਂ ਦੀ ਪ੍ਰਾਪਤੀ

ਰਾਜੇਸ਼ ਗੌਤਮ, ਪਟਿਆਲਾ, 29 ਅਕਤੂਬਰ:2021       ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਾਰੀਆਂ ਸਹੂਲਤਾਂ ਦੇਣ ਲਈ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਸੁਵਿਧਾ ਕੈਂਪ…

ਬਿਜਲੀ ਦੀਆਂ ਨੀਵੀਆਂ ਤਾਰਾਂ ਨੇ ਨਿਗਲਿਆ ਕਿਸਾਨ

ਹਰਿੰਦਰ ਨਿੱਕਾ, ਬਰਨਾਲਾ 29 ਅਕਤੂਬਰ 2021    ਖੇਤ ‘ਚੋਂ ਲੰਘਦੀਆਂ ਬਿਜਲੀ ਦੀਆਂ ਨੀਵੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਨੌਜਵਾਨ ਕਿਸਾਨ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਸੁਖਪੁਰਾ ਮੌੜ ਦੇ ਖੇਤ ਵਿੱਚ…

ਜੇਲ੍ਹ ‘ਚੋਂ ਮਿਲੇ 1 ਮੋਬਾਇਲ ਫੋਨ ਨੇ ਫਸਾਏ 3 ਹਵਾਲਾਤੀ

ਹਰਿੰਦਰ ਨਿੱਕਾ , ਬਰਨਾਲਾ 26 ਅਕਤੂਬਰ 2021   ਜਿਲ੍ਹਾ ਜੇਲ੍ਹ ਅੰਦਰ ਮੁਲਾਜਮਾਂ ਵੱਲੋਂ ਕੀਤੀ ਅਚਾਣਕ ਤਲਾਸ਼ੀ ਦੌਰਾਨ ਬਰਾਮਦ ਹੋਏ, ਇੱਕ ਮੋਬਾਇਲ ਫੋਨ ਨੇ 3 ਜੇਲ੍ਹ ਬੰਦੀਆਂ ਨੂੰ ਫਸਾ ਦਿੱਤਾ ਹੈ। ਪੁਲਿਸ ਨੇ ਜੇਲ੍ਹ ਸੁਪਰਡੈਂਟ ਦੀ ਸ਼ਕਾਇਤ ਉੱਪਰ ਕਾਰਵਾਈ ਕਰਦਿਆਂ 3 ਜੇਲ੍ਹ…

ਨਗਰ ਕੌਂਸਲ ਅਤੇ ਸਿਹਤ ਵਿਭਾਗ ਦੇ ਖਿਲਾਫ਼ ਕੇਸ ਕਰਨ ਸ਼ਹਿਰ ਵਾਸੀ, ਜੈਕ ਕਰੇਗੀ ਖਰਚਾ

ਡੇਂਗੂ ਹੋਇਆ ਬੇਕਾਬੂ, ਮਰੀਜ਼ਾਂ ਅਤੇ ਮੌਤ ਦੇ ਆਂਕੜੇ ਲਕੋ ਰਿਹਾ ਪ੍ਰਸ਼ਾਸਨ ਦੀਪਇੰਦਰ ਢਿੱਲੋਂ ਅਤੇ ਐਨ. ਕੇ. ਸ਼ਰਮਾ ਜਿੰਮੇਵਾਰੀ ਤੋਂ ਭੱਜੇ ਰਾਜੇਸ਼ ਗਰਗ , ਜ਼ੀਰਕਪੁਰ, 25ਅਕਤੂਬਰ :2021       ਜੈਕ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਡੇਰਾਬੱਸੀ, ਜ਼ੀਰਕਪੁਰ ਅਤੇ ਲਾਲੜੂ ਵਿਚ ਡੇਂਗੂ…

ਨਸ਼ਾ ਸਮੱਗਲਰਾਂ ਦੀ ਜੇਲ੍ਹ ‘ਚ ਗੁੰਡਾਗਰਦੀ-ਚੱਲੇ ਇੱਟਾਂ-ਰੋੜੇ , ਜੇਲ੍ਹ ਵਾਰਡਨ ਦੀ ਵਰਦੀ ਪਾੜੀ ਤੇ ,,,,

13 ਨਸ਼ਾ ਸਮੱਗਲਰਾਂ ਨੇ ਗਰੁੱਪ ਬਣਾ ਕੇ ਕੀਤਾ ਹੰਗਾਮਾ, ਪੁਲਿਸ ਨੇ ਦਰਜ਼ ਕੀਤਾ ਕੇਸ ਹਰਿੰਦਰ ਨਿੱਕਾ , ਬਰਨਾਲਾ 26 ਅਕਤੂਬਰ 2021           ਜਿਲ੍ਹਾ ਜੇਲ੍ਹ ਅੰਦਰ ਨਸ਼ਾ ਤਸਕਰਾਂ ਦੇ 13 ਬੰਦੀਆਂ ਨੇ ਇੱਕ ਗਰੁੱਪ ਬਣਾ ਕੇ ਗੁੰਡਾਗਰਦੀ…

ਉਹ ਨਸ਼ੇੜੀ ਐ ਤੇ ਮੈਂ ਨਸ਼ੇ ਲਈ ਕੋਈ ਖਰਚਾ ਨਹੀ ਦਿੰਦਾ ,,

ਹਰਿੰਦਰ ਨਿੱਕਾ , ਬਰਨਾਲਾ 26 ਅਕਤੂਬਰ 2021       ਨਸ਼ੇ ਦੀ ਦਲਦਲ ਵਿੱਚ ਫਸੇ ਇੱਕ ਨਸ਼ੇੜੀ ਨੌਜਵਾਨ ਨੇ ਨਸ਼ੇ ਲਈ ਖਰਚਾ ਦੇਣ ਤੋਂ ਨਾਂਹ ਸੁਣਦਿਆਂ ਹੀ ਆਪਣੀ ਮਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਉਸ ਦੀ ਮਾਂ ਨੂੰ ਛੁਡਾਉਣ…

ਉਹ ਨੌਕਰੀ ਦਾ ਝਾਂਸਾ ਦੇ ਕੇ ਅਬਲਾ ਨਾਲ ਕਰਦਾ ਰਿਹਾ ਜਬਰ ਜਿਨਾਹ

ਆਖਿਰ ਪੀੜਤ ਨੂੰ ਗੰਗਾਨਗਰ ਛੱਡ ਕੇ ਦੋਸ਼ੀ ਹੋਇਆ ਫਰਾਰ ਹਰਿੰਦਰ ਨਿੱਕਾ , ਪਟਿਆਲਾ 5 ਅਕਤੂਬਰ 2021     ਆਪਣੀ ਰਿਸ਼ਤੇਦਾਰ ਲੜਕੀ ਨੂੰ ਹੀ ਨੌਕਰੀ ਦਾ ਝਾਂਸਾ ਦੇ ਕੇ ਕਰੀਬ ਸਾਢੇ ਤਿੰਨ ਮਹੀਨੇ ਜਬਰ ਜਿਨਾਹ ਕਰਨ ਵਾਲੇ ਨਾਮਜਦ ਦੋਸ਼ੀ ਦੇ ਖਿਲਾਫ ਥਾਣਾ…

ਪਲਾਟਾਂ ਸਬੰਧੀ ਵਿਤਕਰੇਬਾਜ਼ੀ ਖਿਲਾਫ 8 ਅਕਤੂਬਰ ਨੂੰ ਰੋਸ ਮਾਰਚ ਅਤੇ ਡੀ ਸੀ ਦਫਤਰ ਸੰਗਰੂਰ ਮੂਹਰੇ ਧਰਨਾ

ਪਲਾਟਾਂ ਸਬੰਧੀ ਵਿਤਕਰੇਬਾਜ਼ੀ ਖਿਲਾਫ ਅੱਠ ਅਕਤੂਬਰ ਨੂੰ ਰੋਸ ਮਾਰਚ ਅਤੇ ਡੀ ਸੀ ਦਫਤਰ ਸੰਗਰੂਰ ਮੂਹਰੇ ਧਰਨਾ ਹਰਪ੍ਰੀਤ ਕੌਰ ਬਬਲੀ , ਸੰਗਰੂਰ , 5 ਅਕਤੂਬਰ  2021 ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਪਿੰਡਾਂ ਵਿੱਚ ਪੰਚਾਇਤਾਂ ਦੁਆਰਾ ਪੰਜ-ਪੰਜ ਮਰਲੇ ਦੇ ਪਲਾਟਾਂ ਸਬੰਧੀ…

ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ 49ਵੀਂ ਬਰਸੀ ਮੌਕੇ ਵਿਦਿਆਰਥੀ ਇੱਕਤਰਤਾ

  ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ 49ਵੀਂ ਬਰਸੀ ਮੌਕੇ ਵਿਦਿਆਰਥੀ ਇੱਕਤਰਤਾ ਹਰਪ੍ਰੀਤ ਕੌਰ ਬਬਲੀ ਸੰਗਰੂਰ , 5 ਅਕਤੂਬਰ 2021 ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ 5 ਅਕਤੂਬਰ 1972 ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ 49ਵੀਂ ਬਰਸੀ ਮੌਕੇ ਸਰਕਾਰੀ…

ਪਾਵਰਕੌਮ ਦੀ ਪੈਨਸ਼ਨਰ ਐਸੋਸੀਏਸ਼ਨ ਦਿਹਾਤੀ ਤੇ ਸ਼ਹਿਰੀ ਮੰਡਲ ਬਰਨਾਲਾ ਦਾ ਸਫਲ ਡੈਲੀਗੇਟ ਇਜਲਾਸ

ਪਾਵਰਕੌਮ ਦੀ ਪੈਨਸ਼ਨਰ ਐਸੋਸੀਏਸ਼ਨ ਦਿਹਾਤੀ ਤੇ ਸ਼ਹਿਰੀ ਮੰਡਲ ਬਰਨਾਲਾ ਦਾ ਸਫਲ ਡੈਲੀਗੇਟ ਇਜਲਾਸ ਰਣਜੀਤ ਸਿੰਘ ਜੋਧਪੁਰ ਸ਼ਹਿਰੀ ਮੰਡਲ, ਮਹਿੰਦਰ ਸਿੰਘ ਕਾਲਾ ਦਿਹਾਤੀ ਮੰਡਲ ਦੇ ਸਰਬਸੰਮਤੀ ਨਾਲ ਪਰਧਾਨ ਚੁਣੇ ਗਏ ਪਰਦੀਪ ਕਸਬਾ , ਬਰਨਾਲਾ 5 ਅਕਤੂਬਰ 2021 ਪਾਵਰਕੌਮ ਵਿੱਚ ਦਹਾਕਿਆਂ ਬੱਧੀ…

ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਅਤੇ ਸੈਮੀਨਾਰਾਂ ਦਾ ਆਯੋਜਨ

ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਅਤੇ ਸੈਮੀਨਾਰਾਂ ਦਾ ਆਯੋਜਨ ਪਰਦੀਪ ਕਸਬਾ, ਬਰਨਾਲਾ, 4 ਅਕਤੂਬਰ  2021 ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜਸਹਿਤਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲ੍ਹੋਂ ਨਾਲਸਾਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ…

ਲਖੀਮਪੁਰ ਕਤਲ ਕਾਂਡ: ਦੇਸ਼ ਭਗਤ ਹਾਲ ‘ਚ ਹੋਈ ਸ਼ੋਕ ਸਭਾ

ਲਖੀਮਪੁਰ ਕਤਲ ਕਾਂਡ: ਦੇਸ਼ ਭਗਤ ਹਾਲ ‘ਚ ਹੋਈ ਸ਼ੋਕ ਸਭਾ ਜ਼ਬਰ ਦੇ ਜੋਰ ਨਹੀਂ ਦੱਬਦੀ ਹੱਕਾਂ ਦੀ ਆਵਾਜ਼: ਦੇਸ਼ ਭਗਤ ਕਮੇਟੀ ਪ੍ਰਦੀਪ ਕਸਬਾ , ਜਲੰਧਰ: (4 ਅਕਤੂਬਰ) 2021 ਦੇਸ਼ ਭਗਤ ਯਾਦਗਾਰ ਕਮੇਟੀ ਨੇ ਲਖੀਮਪੁਰ ਕਤਲ ਕਾਂਡ ਖ਼ਿਲਾਫ਼ ਸ਼ੋਕ ਸਭਾ ਕਰਕੇ…

ਕਿਸਾਨਾਂ ਦੀ ਹੱਤਿਆ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਡੀ ਸੀ ਦਫਤਰ ਅੱਗੇ ਧਰਨਾ

ਕਿਸਾਨਾਂ ਦੀ ਹੱਤਿਆ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਡੀ ਸੀ ਦਫਤਰ ਅੱਗੇ ਧਰਨਾ ਨਵਾਂਸ਼ਹਿਰ 4 ਅਕਤੂਬਰ 2021,(ਜਸਬੀਰ ਦੀਪ) ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਲੜਕੇ ਵਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਉੱਤੇ ਗੱਡੀ ਚੜ੍ਹਾਕੇ ਕਿਸਾਨਾਂ ਦੀ ਹੱਤਿਆ ਕਰਨ ਦੇ ਵਿਰੋਧ ਵਿਚ ਸੰਯੁਕਤ…

ਯੂ ਪੀ ‘ਚ ਕਿਸਾਨਾਂ ਦੇ ਕਤਲੇਆਮ ਦੇ ਖਿਲਾਫ਼ ਨਿੱਤਰੇ ਵਿਦਿਆਰਥੀ, ਕੀਤੀ ਰੋਸ ਰੈਲੀ

ਯੂ.ਪੀ. ‘ਚ ਉਪ ਮੁੱਖ ਮੰਤਰੀ ਦੇ ਸ਼ਾਂਤਮਈ ਵਿਰੋਧ ਮਗਰੋਂ ਵਾਪਸ ਜਾ ਰਹੇ 8 ਕਿਸਾਨ ਭਾਜਪਾ ਮੰਤਰੀ ਅਜੈ ਟੈਣੀ ਦੇ ਮੁੰਡੇ ਵੱਲੋਂ ਗੱਡੀ ਹੇਠ ਕੁਚਲਣ ਖਿਲਾਫ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਹਰਪ੍ਰੀਤ ਕੌਰ ਬਬਲੀ  , ਸੰਗਰੂਰ 4 ਅਕਤੂਬਰ 2021 ਸਰਕਾਰੀ ਰਣਬੀਰ ਕਾਲਜ ਸੰਗਰੂਰ…

ਹਜ਼ਾਰਾਂ ਕਿਸਾਨਾਂ ਨੇ  ਲਖਮੀਰ ਖੀਰੀ ਦੇ ਕਤਲੇਆਮ ਵਿਰੁੱਧ ਡੀ.ਸੀ ਦਫਤਰ ਘੇਰਿਆ ਤੇ  ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ

ਹਜ਼ਾਰਾਂ ਕਿਸਾਨਾਂ ਨੇ  ਲਖਮੀਰ ਖੀਰੀ ਦੇ ਕਤਲੇਆਮ ਵਿਰੁੱਧ ਡੀ.ਸੀ ਦਫਤਰ ਘੇਰਿਆ ਤੇ  ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ ਹਾਕਮਾਂ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ ਇਹ ਘਟਨਾ:  ਕਿਸਾਨ ਆਗੂ * ‘ਜੈਸੇ ਨੂੰ ਤੈਸਾ’ ਦਾ ਹਿਸਾਬ ਖੱਟਰ ਨਹੀਂ, ਕਿਸਾਨ ਕਰਨਗੇ; ਹਾਕਮਾਂ…

ਕਾਤਲਾਨਾ ਹਮਲੇ ਵਿਰੁੱਧ ਕੱਲ੍ਹ ਨੂੰ ਪਿੰਡ ਪਿੰਡ ਵੀ ਅਤੇ ਪੱਕੇ ਧਰਨਿਆਂ ਵਿੱਚ ਵੀ ਭਾਜਪਾ ਮੋਦੀ ਸਰਕਾਰ ਦੇ ਪੁਤਲੇ ਫੂਕਣ ਦਾ ਸੱਦਾ

ਯੂ ਪੀ ‘ਚ ਉਪ ਮੁੱਖ ਮੰਤਰੀ ਦੇ ਸ਼ਾਂਤਮਈ ਵਿਰੋਧ ਮਗਰੋਂ ਵਾਪਸ ਜਾ ਰਹੇ 3 ਕਿਸਾਨ ਭਾਜਪਾ ਮੰਤਰੀ ਅਜੈ ਟੈਣੀ ਦੇ ਮੁੰਡੇ ਵੱਲੋਂ ਗੱਡੀ ਹੇਠ ਕੁਚਲਣ ਦੀ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਸਖ਼ਤ ਨਿੰਦਾ, ਸ਼ਹੀਦ ਕਿਸਾਨਾਂ ਦੇ ਪ੍ਰਵਾਰਾਂ ਨਾਲ ਜਤਾਈ ਡੂੰਘੀ ਹਮਦਰਦੀ…

ਪ੍ਰਧਾਨ ਮੰਤਰੀ ਦੇ ਯੂ-ਟਰਨ ਵਾਲੇ ਬਿਆਨ ‘ਚ ਕੁੱਝ ਵੀ ਨਵਾਂ ਨਹੀਂ; ਸਾਰਾ ਸਿਆਸੀ ਲਾਣਾ ਹੀ ਕਿਸਾਨ- ਵਿਰੋਧੀ ਤੇ ਕਾਰਪੋਰੇਟ-ਪੱਖੀ ਹੈ: ਕਿਸਾਨ ਆਗੂ

ਸੰਯੁਕਤ ਕਿਸਾਨ ਮੋਰਚਾ: ਧਰਨੇ ਦਾ 368 ਵਾਂ ਦਿਨ *  ਝੋਨੇ ਦੀ ਖਰੀਦ ਸ਼ੁਰੂ ਕਰਵਾਉਣੀ ਸੰਯੁਕਤ ਕਿਸਾਨ ਮੋਰਚੇ ਦੀ ਵੱਡੀ ਜਿੱਤ; ਇਵੇਂ, ਜਲਦੀ ਹੀ ਖੇਤੀ ਕਾਨੂੰਨ ਵੀ ਰੱਦ ਕਰਵਾਵਾਂਗੇ। ਪਰਦੀਪ ਕਸਬਾ  ਬਰਨਾਲਾ:  3 ਅਕਤੂਬਰ, 2021 ਬੱਤੀ ਜਥੇਬੰਦੀਆਂ ‘ਤੇ ਆਧਾਰਿਤ ਸੰਯੁਕਤ ਕਿਸਾਨ…

ਕੁਸ਼ਟ ਆਸ਼ਰਮ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ– —ਕੁਸ਼ਟ ਆਸ਼ਰਮ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ * ਜ਼ਿਲਾ ਤੇ ਸੈਸ਼ਨ ਜੱਜ ਨੇ ਸਹੂਲਤਾਂ ਦਾ ਵੀ ਲਿਆ ਜਾਇਜ਼ਾ ਪ੍ਰਦੀਪ ਕਸਬਾ  , ਬਰਨਾਲਾ :3 ਅਕਤੂਬਰ  2021 ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਰਿੰਦਰ…

ਬੱਸ  ਰੂਟ ਪਰਮਿਟਾਂ ਲਈ  ਦਰਖਾਸਤਾਂ  ਮੰਗੀਆਂ

ਬੱਸ ਰੂਟ ਪਰਮਿਟਾਂ ਲਈ ਦਰਖਾਸਤਾਂ ਮੰਗੀਆਂ *7 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਪ੍ਰਦੀਪ ਕਸਬਾ  , ਬਰਨਾਲਾ :3 ਅਕਤੂਬਰ  2021   ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਬਿਹਤਰ ਬੱਸ ਸਰਵਿਸ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਮੁਹਿੰਮ ਜਾਰੀ ਹੈ। ਇਸ  ਤਹਿਤ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ   ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ  ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਬੱਸ ਪਰਮਿਟ ਦਿੱਤੇ ਜਾਣਗੇ।             ਪੀਆਰਟੀਸੀ ਬਰਨਾਲਾ ਡਿਪੂ ਦੇ ਜਨਰਲ ਮੈਨੇਜਰ ਐਮ.ਪੀ. ਸਿੰਘ ਨੇ ਦੱਸਿਆ ਕਿ ਹਾਈਵੇਅ ਅਤੇ ਪੰਜਾਬ ਸਟੇਟ ਰੂਟਾਂ ਲਈ 7 ਅਕਤੂਬਰ ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਜ਼ਰੂਰਤਮੰਦ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉਥੇ ਹੀ ਆਮ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ।             ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਬੱਸ ਸਟੈਂਡਾਂ ਅਤੇ ਬੱਸਾਂ ਦੀ ਸਾਫ-ਸਫਾਈ ਰੱਖਣ ਸਬੰਧੀ ਵੀ ਆਦੇਸ਼ ਦਿੱਤੇ ਗਏ ਸਨ।

ਮਹੰਤਾਂ ਨੇ 6ਵਾਂ ਵਿਸ਼ਾਲ ਸੱਭਿਆਚਾਰਕ ਸਮਾਗਮ ਕਰਵਾਇਆ

ਮਹੰਤਾਂ ਨੇ ਛੇਵਾਂ ਵਿਸ਼ਾਲ ਸੱਭਿਆਚਾਰਕ ਸਮਾਗਮ ਕਰਵਾਇਆ ਮਹਾਂਪੰਚਾਇਤ ਦੌਰਾਨ ਸਮਾਜ ਭਲਾਈ ਦੇ ਕੀਤੇ ਅਹਿਮ ਮਤੇ ਪਾਸ ਪਰਦੀਪ ਕਸਬਾ  , ਸੰਗਰੂਰ, 3 ਅਕਤੂਬਰ 2021 ਸਥਾਨਕ ਕੇਆਰ ਬਲੈਸਿੰਗ ਹੋਟਲ ਪਟਿਆਲਾ ਰੋਡ ਵਿਖੇ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਦੀ ਅਗਵਾਈ ਹੇਠ ਵਿਸ਼ਾਲ ਛੇਵਾਂ…

ਬਦਲੇਖੋਰੀ ਨਾਲ ਕਿਸਾਨਾਂ ਨੂੰ ਖੱਜਲ ਕਰ ਰਹੀਆਂ ਹਨ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ: ਭਗਵੰਤ ਮਾਨ

*ਬਦਲੇਖੋਰੀ ਨਾਲ ਕਿਸਾਨਾਂ ਨੂੰ ਖੱਜਲ ਕਰ ਰਹੀਆਂ ਹਨ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ: ਭਗਵੰਤ ਮਾਨ *-ਕਿਹਾ, ਮੁੱਖ ਮੰਤਰੀ ਚੰਨੀ ਦੱਸਣ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਮੰਡੀਆਂ ‘ਚੋਂ ਗਾਇਬ ਕਿਉਂ?* ਦੋਸ਼: ਪ੍ਰਤੀ ਕੁਇੰਟਲ 1940 ਐਮ.ਐਸ.ਪੀ ਦੀ ਗਰੰਟੀ ਦੇ ਬਾਵਜੂਦ 1500- 1600 ਰੁਪਏ…

ਘਰ ‘ਚ ਦੱਬਿਆ ਸੋਨੇ ਦਾ ਭੰਡਾਰ ਕੱਢਣ ਦੇ ਨਾਂ ਤੇ ਅੰਤਰਜਾਮੀ ਤਾਂਤਰਿਕ ਨੇ ਮਾਰੀ 16 ਲੱਖ ਦੀ ਠੱਗੀ

ਗੁਰਦੇਵ ਬਾਬੇ ਨੇ ਘਰੋਂ ਖਜ਼ਾਨਾ ਕੱਢਣ ਲਈ ਬੁਣਿਆ ਜਾਲ , ਲਾਰਿਆਂ ਵਿੱਚ ਹੀ ਲੰਘਾ ਦਿੱਤੇ 3 ਸਾਲ ਹਰਿੰਦਰ ਨਿੱਕਾ , ਪਟਿਆਲਾ 2 ਅਕਤੂਬਰ 2021        ਵਿਗਿਆਨ ਦੇ ਚੌਤਰਫਾ ਪਸਾਰੇ ਦੇ ਬਾਵਜੂਦ ਹਾਲੇ ਵੀ ਅੰਧਵਿਸ਼ਵਾਸਾਂ ਦੀ ਦਲਦਲ ‘ਚ ਫਸੇ…

ਨਰਿੰਦਰ ਸਿੰਘ ਨੇ ਬਤੌਰ ਜਿਲ੍ਹਾ ਖੁਰਾਕ ਅਤੇ ਸਪਲਾਈਜ਼ ਕੰਟਰੋਲਰ ਸੰਗਰੂਰ ਦਾ ਚਾਰਜ਼ ਸੰਭਾਲਿਆ

 ਨਰਿੰਦਰ ਸਿੰਘ ਨੇ ਬਤੌਰ ਜਿਲ੍ਹਾ ਖੁਰਾਕ ਅਤੇ ਸਪਲਾਈਜ਼ ਕੰਟਰੋਲਰ ਸੰਗਰੂਰ ਦਾ ਚਾਰਜ਼ ਸੰਭਾਲਿਆ ਪਰਦੀਪ ਕਸਬਾ  , ਸੰਗਰੂਰ 1 ਅਕਤੂਬਰ 2021 ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤਖ਼ ਖੁਰਾਕ ਅਤੇ ਸਪਲਾਈਜ਼ ਵਿਭਾਗ ਵਿਖੇ ਪਟਿਆਲਾ ਤੋਂ ਤਬਦੀਲ ਹੋ ਕੇ ਆਏ ਸ਼੍ਰੀ ਨਰਿੰਦਰ ਸਿੰਘ…

ਨਕਲੀ ਬੀਜਾਂ ਦੇ ਮਾਮਲੇ ਸਬੰਧੀ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ: ਕਾਕਾ ਰਣਦੀਪ ਸਿੰਘ ਨਾਭਾ

ਨਕਲੀ ਬੀਜਾਂ ਦੇ ਮਾਮਲੇ ਸਬੰਧੀ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ: ਕਾਕਾ ਰਣਦੀਪ ਸਿੰਘ ਨਾਭਾ ਨਰਮੇ ਦੀ ਪੈਦਾਵਾਰ ਵਧਾਉਣ ਤੇ ਸੁੰਡੀ ਤੋਂ ਬਚਾਉਣ ਲਈ ਛੇਤੀ ਲਿਆਂਦੀ ਜਾਵੇਗੀ ਨਵੀਂ ਤਕਨੀਕ ਕੇਂਦਰ ਸਰਕਾਰ ਕਾਰਨ ਕਿਸਾਨ ਤੇ ਆੜ੍ਹਤੀ ਦੋਵੇਂ ਪ੍ਰੇਸ਼ਾਨ: ਗੁਰਕੀਰਤ ਸਿੰਘ ਕੋਟਲੀ ਬੀ…

ਗਾਂਧੀ ਜਯੰਤੀ ਮੌਕੇ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਦਾ ਆਗਾਜ਼

ਗਾਂਧੀ ਜਯੰਤੀ ਮੌਕੇ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਦਾ ਆਗਾਜ਼ * ਦੁਕਾਨਦਾਰਾਂ, ਫ਼ਲ ਅਤੇ ਸਬਜ਼ੀ ਵਿਕਰੇਤਾਵਾਂ ਆਦਿ ਨੂੰ ਪਲਾਸਟਿਕ ਦੇ ਲਿਫ਼ਾਫ਼ਿਆ ਦੀ ਵਰਤੋਂ ਨਾ ਕਰਨ ਦੀ ਅਪੀਲ ਪਰਦੀਪ ਕਸਬਾ , ਬਰਨਾਲਾ, 2 ਅਕਤੂਬਰ 2021 ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ…

error: Content is protected !!