PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਰਾਜਸੀ ਹਲਚਲ

ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਤੇ ਸਫਰ ਕਰਨ ਵਾਲਿਆਂ ਨੂੰ ਵੈਕਸੀਨੇਸ਼ਨ ਦੇ ਹੁਕਮ

ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਤੇ ਸਫਰ ਕਰਨ ਵਾਲਿਆਂ ਨੂੰ ਵੈਕਸੀਨੇਸ਼ਨ ਦੇ ਹੁਕਮ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 12 ਜਨਵਰੀ 2022 ਕੋਵਿਡ ਦੀ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜਰ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਨੇ ਇਕ ਵਿਸੇਸ਼ ਹੁਕਮ ਜਾਰੀ ਕੀਤੇ…

ਡੇਰੇ ਦਾ ਪੈਂਤੜਾ: ਸੀ ਆਈ ਡੀ ਨੇ ਪਾਈ ‘ਸਿਆਸੀ ਪਾਣੀ’ ‘ਚ ਮਧਾਣੀ

ਡੇਰੇ ਦਾ ਪੈਂਤੜਾ: ਸੀ ਆਈ ਡੀ ਨੇ ਪਾਈ ‘ਸਿਆਸੀ ਪਾਣੀ’ ‘ਚ ਮਧਾਣੀ ਅਸ਼ੋਕ ਵਰਮਾ, ,ਬਠਿੰਡਾ, 12 ਜਨਵਰੀ 2022:     ਡੇਰਾ ਸੱਚਾ ਸੌਦਾ ਸਰਸਾ ਵੱਲੋਂ 9 ਜਨਵਰੀ ਨੂੰ ਸਲਾਬਤਪੁਰਾ ਡੇਰੇ ’ਚ ਕੀਤੇ ਦਿਓ ਕੱਦ ਇਕੱਠ ਨੇ ਪੰਜਾਬ ਪੁਲਿਸ ਦੇ ਖੁਫੀਆ…

ਕਮਿਸ਼ਨਰੇਟ ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ ਦੀ ਕੀਤੀ ਚੈਕਿੰਗ

ਕਮਿਸ਼ਨਰੇਟ ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ ਦੀ ਕੀਤੀ ਚੈਕਿੰਗ ਨਿਰਵਿਘਨ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਨਾਉਣ ਲਈ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇ -ਡੀ.ਸੀ.ਪੀ. ਸਿਮਰਤਪਾਲ ਸਿੰਘ ਢੀਂਡਸਾ ਦਵਿੰਦਰ ਡੀ.ਕੇ,ਲੁਧਿਆਣਾ, 12 ਜਨਵਰੀ 2022  ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਵੋਟਰਾਂ ਵਿੱਚ ਸੁਰੱਖਿਆ…

ਕੋਰੋਨਾ ਤੋਂ ਬਚਾਅ ਟੀਕਾਕਰਨ ਹੀ  ਉਪਾਅ 

ਕੋਰੋਨਾ ਤੋਂ ਬਚਾਅ ਟੀਕਾਕਰਨ ਹੀ  ਉਪਾਅ  ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ,12 ਜਨਵਰੀ:2022 ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ.ਰਜਿੰਦਰ ਅਰੋੜਾ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ।ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਮੀਨਾਕਸ਼ੀ ਅਬਰੋਲ ਦੀ ਦੇਖ ਰੇਖ ਹੇਠ ਕੋਵਿਡ  ਵੈਕਸੀਨੇਸ਼ਨ ਮੁਹਿੰਮ ਨਿਰੰਤਰ ਗਤੀਸ਼ੀਲ ਹੈ।ਕੋਰੋਨਾ…

ਕਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਡਿਜੀਟਲ ਢੰਗ ਨਾਲ ਪ੍ਰਚਾਰ ਉੱਤੇ ਜ਼ੋਰ

ਕਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਡਿਜੀਟਲ ਢੰਗ ਨਾਲ ਪ੍ਰਚਾਰ ਉੱਤੇ ਜ਼ੋਰ ਜ਼ਿਲ੍ਹਾ ਸਵੀਪ ਆਈਕੌਨ ਤਰਸੇਮ ਜੱਸੜ ਨੇ ਚੋਣ ਪ੍ਰਕਿਰਿਆ ਸਬੰਧੀ ਕੀਤੀ ਅਪੀਲ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 12 ਜਨਵਰੀ:2022 ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ…

ਬਰਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਲੱਗਿਆ ਝਟਕਾ

ਬਰਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਲੱਗਿਆ ਝਟਕਾ ਆਪ ਵਲੋਂ ਐਮਸੀ ਦੀ ਚੋਣ ਲੜੇ ਸੁਖਜੀਤ ਸੁੱਖੀ ਕਾਂਗਰਸ ਵਿੱਚ ਹੋਏ ਸ਼ਾਮਲ ਰਵੀ ਸੈਣ,,ਬਰਨਾਲਾ,12 ਜਨਵਰੀ 2022 ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਹੈ, ਜਦੋਂ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਸੰਚਾਰ 50 ਪ੍ਰਾਣੀ ਗੁਰੂ ਵਾਲੇ ਬਣੇ, ਪ੍ਰਾਣੀਆਂ ਨੂੰ ਵਧਾਈਆਂ ਦੇਣ ਪਹੁੰਚੇ ਭਾਈ ਗਰੇਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਸੰਚਾਰ 50 ਪ੍ਰਾਣੀ ਗੁਰੂ ਵਾਲੇ ਬਣੇ, ਪ੍ਰਾਣੀਆਂ ਨੂੰ ਵਧਾਈਆਂ ਦੇਣ ਪਹੁੰਚੇ ਭਾਈ ਗਰੇਵਾਲ ਬਿੱਟੂ ਜਲਾਲਾਬਾਦੀ,ਫਾਜਲਿਕਾ, 12 ਜਨਵਰੀ 2022 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਧਰਮ ਪਰਚਾਰ ਦੀ ਲਹਿਰ ਦੌਰਾਨ ਜਿਲਾ ਫਾਜਲਿਕਾ ਦੇ ਸਰਹੱਦੀ ਪਿੰਡ ਸਾਬੂਆਣਾ…

ਬੱਸ ਸਟੈਂਡ ਵਿਖੇ ਵਿਸ਼ੇਸ਼ ਕੈਂਪ ਦੌਰਾਨ 176 ਵਿਅਕਤੀ ਕਰਵਾਇਆ ਕੋਵਿਡ ਟੀਕਾਕਰਨ

ਬੱਸ ਸਟੈਂਡ ਵਿਖੇ ਵਿਸ਼ੇਸ਼ ਕੈਂਪ ਦੌਰਾਨ 176 ਵਿਅਕਤੀ ਕਰਵਾਇਆ ਕੋਵਿਡ ਟੀਕਾਕਰਨ ਪਰਦੀਪ ਕਸਬਾ ,ਸੰਗਰੂਰ, 12 ਜਨਵਰੀ: 2022 ਰਿਜਨਲ ਟਰਾਂਸਪੋਰਟ ਅਥਾਰਟੀ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਪੀ. ਆਰ. ਟੀ. ਸੀ. ਬੱਸ ਸਟੈਂਡ ਅਤੇ ਵਰਕਸ਼ਾਪ ਵਿਖੇ ਕੋਵਿਡ ਟੀਕਾਕਰਨ ਕੈਂਪ…

‘ਵਿਧਾਨ ਸਭਾ ਚੋਣਾਂ 2022’ ਸੰਬੰਧੀ ਹਲਚਲ ਸ਼ੁਰੂ

‘ਵਿਧਾਨ ਸਭਾ ਚੋਣਾਂ 2022’ ਸੰਬੰਧੀ ਹਲਚਲ ਸ਼ੁਰੂ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ ਚੋਣ ਪ੍ਰਚਾਰ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਲਾਜਮੀ-ਸੰਦੀਪ ਹੰਸ ਰਿਚਾ ਨਾਗਪਾਲ,ਪਟਿਆਲਾ, 12 ਜਨਵਰੀ: 2022 ਜ਼ਿਲ੍ਹਾ…

ਆਦਰਸ਼ ਚੋਣ ਜਾਬਤੇ ਸਬੰਧੀ ਰਿਟਰਨਿੰਗ ਅਫ਼ਸਰ ਵੱਲੋਂ ਨੁੰਮਾਇੰਦਿਆਂ ਨੂੰ ਦਿੱਤੀ ਗਈ ਜਾਣਕਾਰੀ

ਆਦਰਸ਼ ਚੋਣ ਜਾਬਤੇ ਸਬੰਧੀ ਰਿਟਰਨਿੰਗ ਅਫ਼ਸਰ ਵੱਲੋਂ ਨੁੰਮਾਇੰਦਿਆਂ ਨੂੰ ਦਿੱਤੀ ਗਈ ਜਾਣਕਾਰੀ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ਤੇ ਇਸਤਿਹਾਬਾਜੀ ਕਰਨ ਤੋਂ ਪਹਿਲਾਂ ਸਰਟੀਫਿਕੇਸ਼ਨ ਕਰਵਾਉਣੀ ਲਾਜਮੀ ਬਿੱਟੂ ਜਲਾਲਾਬਾਦੀ,ਜਲਾਲਾਬਾਦ, ਫਾਜ਼ਿਲਕਾ, 12 ਜਨਵਰੀ 2022 79-ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਸ੍ਰੀ…

ਕੌਮੀ ਜਨਗਣਨਾ ਸਬੰਧੀ ਦਿੱਤੀ ਗਈ ਸਿਖਲਾਈ

ਕੌਮੀ ਜਨਗਣਨਾ ਸਬੰਧੀ ਦਿੱਤੀ ਗਈ ਸਿਖਲਾਈ   ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 12 ਜਨਵਰੀ 2022     ਕੌਮੀ ਜਨਗਣਨਾ ਸਬੰਧੀ ਅੱਜ ਇੱਥੇ ਇਕੇ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਸ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼…

ਉਮੀਦਵਾਰਾਂ ਦੇ ਚੋਣ ਖਰਚੇ ‘ਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ      

ਉਮੀਦਵਾਰਾਂ ਦੇ ਚੋਣ ਖਰਚੇ ‘ਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ    ਇਲੈਕਟ੍ਰੋਨਿਕ ਮੀਡੀਆ ਉਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਮੁੱਲ ਦੀ ਖਬਰ ਲਗਾਉਣ ਉਤੇ ਹੋਵੇਗੀ ਸਖਤ ਕਾਰਵਾਈ  ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ  12 ਜਨਵਰੀ 2022…

ਜ਼ਿਲਾ ਬਰਨਾਲਾ ’ਚ ਵੋਟਰ ਜਾਗਰੂਕਤਾ ਲਈ ਵਰਚੂਅਲ ਮੁਹਿੰਮ ਸ਼ੁਰੂ

ਜ਼ਿਲਾ ਬਰਨਾਲਾ ’ਚ ਵੋਟਰ ਜਾਗਰੂਕਤਾ ਲਈ ਵਰਚੂਅਲ ਮੁਹਿੰਮ ਸ਼ੁਰੂ ਚੋਣ ਕਮਿਸ਼ਨ ਵੱਲੋਂ ਜਾਰੀ ਐਪਜ਼ ਬਾਰੇ ਦਿੱਤੀ ਜਾਣਕਾਰੀ ਸੋਨੀ ਪਨੇਸਰ,ਬਰਨਾਲਾ, 12 ਜਨਵਰੀ 2022 ਜ਼ਿਲਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ…

ਭਾਜਪਾ ਨੇ ਸੰਗਰੂਰ ਦੀ ਰਾਜਨੀਤੀ ’ਚ ਗੱਡਿਆ ਸੇਹ ਦਾ ਸਿਆਸੀ ਤੱਕਲਾ

ਅਸ਼ੋਕ ਵਰਮਾ , ਸੰਗਰੂਰ,11 ਜਨਵਰੀ2022       ਭਾਰਤੀ ਜੰਤਾ ਪਾਰਟੀ ਨੇ ਵਿਧਾਨ ਸਭਾ ਹਲਕਾ ਸੰਗਰੂਰ ਤੇ ਧੂਰੀ ਦੇ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਉੱਘੇ ਉਦਯੋਗਪਤੀ ਅਰਵਿੰਦ ਖੰਨਾ ਨੂੰ ਪਾਰਟੀ ’ਚ ਸ਼ਾਮਲ ਕਰਕੇ ਸੰਗਰੂਰ ਦੀ ਰਾਜਨੀਤੀ ’ਚ ਧਮਾਕਾ ਕਰ ਦਿੱਤਾ…

ਕੋਰੋਨਾ ਦੀ ਬੂਸਟਰ ਡੋਜ ਸਾਰਿਆਂ ਲਈ ਲਾਭਕਾਰੀ ਹੈ-ਡਾਕਟਰ ਨਵਜਿੰਦਰ ਸੋਢੀ

ਕੋਰੋਨਾ ਦੀ ਬੂਸਟਰ ਡੋਜ ਸਾਰਿਆਂ ਲਈ ਲਾਭਕਾਰੀ ਹੈ-ਡਾਕਟਰ ਨਵਜਿੰਦਰ ਸੋਢੀ ਪਟਿਆਲਾ, ਰਾਜੇਸ਼ ਗੌਤਮ,11 ਜਨਵਰੀ 2022 ਪੰਜਾਬ ਸਰਕਾਰ ਦੀਆਂ ਕਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਸ਼ਾਹੀ ਹਸਪਤਾਲ ਅਤੇ ਦਵਾਖਾਨਾ ਲਾਹੌਰੀ ਗੇਟ ਵਿਖੇ 31 ਜਨਵਰੀ ਤਕ ਕਰੋਨਾ ਵੈਕਸੀਨ ਦੀਆਂ ਦੋਨੋਂ…

ਸੱਜਰੀ ਖ਼ਬਰ ਗਿਆਨ-ਵਿਗਿਆਨ ਫ਼ਤਿਹਗੜ੍ਹ ਸਾਹਿਬ ਮਾਲਵਾ ਰਾਜਸੀ ਹਲਚਲ

ਜਿ਼ਲ੍ਹਾ ਮੈਜਿਸਟਰੇਟ ਵੱਲੋਂ ਧਾਰਮਿਕ ਸਥਾਨਾਂ ’ਤੇ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ

ਜਿ਼ਲ੍ਹਾ ਮੈਜਿਸਟਰੇਟ ਵੱਲੋਂ ਧਾਰਮਿਕ ਸਥਾਨਾਂ ’ਤੇ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ ਹੁਕਮ ਲਾਗੂ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਦੀ ਜਿੰਮੇਵਾਰੀ ਕੀਤੀ ਤੈਅ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 11 ਜਨਵਰੀ:2022 ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ  ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ…

ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਦੀ ਸੁਵਿਧਾ ਲਈ ਸਥਾਪਿਤ ਵਿਸ਼ੇਸ਼ ਹੈਲਪ ਡੈਸਕ

ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਦੀ ਸੁਵਿਧਾ ਲਈ ਸਥਾਪਿਤ ਵਿਸ਼ੇਸ਼ ਹੈਲਪ ਡੈਸਕ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਚੋਣਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਪਰਦੀਪ ਕਸਬਾ ,ਸੰਗਰੂਰ, 11 ਜਨਵਰੀ:2022 ਆਦਰਸ਼ ਚੋਣ ਜ਼ਾਬਤੇ ਤੋਂ ਬਾਅਦ ਹੁਣ ਜ਼ਿਲ੍ਹੇ…

ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ

ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 11 ਜਨਵਰੀ:2022 ਕੋਵਿਡ-19 ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ ਜਿਸ ਕਾਰਨ ਸਾਨੂੰ ਲੋੜੀਂਦੀਆਂ ਸਾਵਧਾਨੀਆਂ ਅਪਣਾਉਣੀਆਂ ਚਾਹੀਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਮੈਡੀਕਲ…

ਸਿਹਤ ਵਿਭਾਗ ਵੱਲੋਂ ਵਸਨੀਕਾਂ ਨੂੰ ਅਪੀਲ, ਲੋਹੜੀ ਦੇ ਤਿਉਂਹਾਰ ‘ਤੇ ਚੰਗੀ ਗੁਣਵੱਤਾ ਵਾਲੀਆਂ ਹੀ ਚੀਜਾਂ ਖਰੀਦੀਆਂ ਜਾਣ

ਸਿਹਤ ਵਿਭਾਗ ਵੱਲੋਂ ਵਸਨੀਕਾਂ ਨੂੰ ਅਪੀਲ, ਲੋਹੜੀ ਦੇ ਤਿਉਂਹਾਰ ‘ਤੇ ਚੰਗੀ ਗੁਣਵੱਤਾ ਵਾਲੀਆਂ ਹੀ ਚੀਜਾਂ ਖਰੀਦੀਆਂ ਜਾਣ  ਫੂਡ ਵਿਕ੍ਰੇਤਾ ਬਿਨ੍ਹਾਂ ਰਜਿਸਟ੍ਰੇਸ਼ਨ ਤੋਂ ਵਿਕਰੀ ਨਾ ਕਰੇ, ਸਟਾਫ ਦਾ ਕੋਵਿਡ ਟੀਕਾਕਰਨ ਵੀ ਕਰਵਾਇਆ ਜਾਵੇ – ਜ਼ਿਲ੍ਹਾ ਸਿਹਤ ਅਫ਼ਸਰ ਦਵਿੰਦਰ ਡੀ.ਕੇ,ਲੁਧਿਆਣਾ, 11 ਜਨਵਰੀ…

ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ

ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ ਇਲੈਕਟ੍ਰੋਨਿਕ ਮੀਡੀਆ ਉਤੇ ਇਸ਼ਤਿਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਮੁੱਲ ਦੀ ਖ਼ਬਰ ਲਗਾਉਣ ਉਤੇ ਹੋਵੇਗੀ ਸਖਤ ਕਾਰਵਾਈ ਸੋਨੀ ਪਨੇਸਰ,ਬਰਨਾਲਾ  11 ਜਨਵਰੀ 2022 ਜ਼ਿਲ੍ਹਾ…

ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸ਼ਨਿਕ ਸਰਗਰਮੀਆਂ ਤੇਜ

ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸ਼ਨਿਕ ਸਰਗਰਮੀਆਂ ਤੇਜ ਆਰ.ਓ ਵਲੋਂ ਸਿਆਸੀ ਪਾਰਟੀਆਂ, ਸੁਪਰਵਾਈਜ਼ਰਾਂ ਨਾਲ ਮੀਟਿੰਗ ਪਰਦੀਪ ਕਸਬਾ ,ਸੰਗਰੂਰ, 11 ਜਨਵਰੀ:2022 ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜਿ਼ਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਸੰਗਰੂਰ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 11 ਜਨਵਰੀ: 2022 ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 11 ਜਨਵਰੀ: 2022 ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ…

ਚੋਣ ਕਮਿਸ਼ਨ ਵੱਲੋਂ ਇਲੈਕਟ੍ਰੋਨਿਕ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਲਈ ਪੂਰਵ ਪ੍ਰਵਾਨਗੀ ਲਾਜਮੀ ਕੀਤੀ

ਚੋਣ ਕਮਿਸ਼ਨ ਵੱਲੋਂ ਇਲੈਕਟ੍ਰੋਨਿਕ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਲਈ ਪੂਰਵ ਪ੍ਰਵਾਨਗੀ ਲਾਜਮੀ ਕੀਤੀ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਦਿੱਤੀ ਜਾਣਕਾਰੀ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 11 ਜਨਵਰੀ 2022 ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਦੀ ਰਹਿਨੁਮਾਈ ਹੇਠ ਵਧੀਕ ਡਿਪਟੀ ਕਮਿਸ਼ਨਰ…

ਗਣਤੰਤਰ ਦਿਵਸ ਮਨਾਉਣ ਸਬੰਧੀ ਹੋਈ ਬੈਠਕ

ਗਣਤੰਤਰ ਦਿਵਸ ਮਨਾਉਣ ਸਬੰਧੀ ਹੋਈ ਬੈਠਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 11 ਜਨਵਰੀ 2022 ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਦੀ ਅਗਵਾਈ ਵਿਚ ਅੱਜ਼ ਇੱਥੇ ਗਣਤੰਤਰ ਦਿਵਸ ਮਨਾਉਣ ਸਬੰਧੀ ਬੈਠਕ ਹੋਈ। ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਗਣਤੰਤਰ…

ਬਰਨਾਲਾ ਤੋਂ ਮਨੀਸ਼ ਬਾਂਸਲ ਨੂੰ ਵੀ ਮਿਲ ਸਕਦੀ ਐ ਕਾਂਗਰਸ ਦੀ ਟਿਕਟ !

ਸਾਬਕਾ ਕੇਂਦਰੀ ਰੇਲਵੇ ਮੰਤਰੀ ਪਵਨ ਬਾਂਸਲ ਦਾ ਬੇਟਾ ਹੈ ਮਨੀਸ਼ ਬਾਂਸਲ ਹਰਿੰਦਰ ਨਿੱਕਾ , ਬਰਨਾਲਾ 10 ਜਨਵਰੀ 2022         ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਹੁੰਦਿਆਂ ਹੀ ਕਾਂਗਰਸ ਪਾਰਟੀ ਦੇ ਕੌਮੀ ਖਜਾਨਚੀ ਤੇ ਸਾਬਕਾ ਕੇਂਦਰੀ ਰੇਲ ਮੰਤਰੀ…

ਵੋਟਰ ਜਾਗਰੂਕਤਾ ਵੈਨ ਰਾਹੀਂ ਕਵਰ ਕੀਤੇ 1784 ਪੋਲਿੰਗ ਬੂਥ- ਪ੍ਰੋ. ਅੰਟਾਲ

ਵੋਟਰ ਜਾਗਰੂਕਤਾ ਵੈਨ ਰਾਹੀਂ ਕਵਰ ਕੀਤੇ 1784 ਪੋਲਿੰਗ ਬੂਥ- ਪ੍ਰੋ. ਅੰਟਾਲ ਵੋਟਰ ਹੈਲਪ ਲਾਈਨ ਐਪ ਪੀ ਡਬਲਿਊ ਡੀ ਵੋਟਰ ਅਤੇ ਸੀ ਵੀਜ਼ਲ ਮੋਬਾਇਲ ਐਪ ਸਬੰਧੀ ਕੀਤਾ ਜਾਗਰੂਕ ਰਿਚਾ ਨਾਗਪਾਲ,ਪਟਿਆਲਾ 10 ਜਨਵਰੀ:2022 ਜ਼ਿਲ੍ਹਾ ਪਟਿਆਲਾ ਵਿੱਚ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ…

ਸੀਜੇਐਮ ਏਕਤਾ ਉਪਲ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਦੌਰਾ

ਸੀਜੇਐਮ ਏਕਤਾ ਉਪਲ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਦੌਰਾ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 10 ਜਨਵਰੀ 2022  ਸ਼੍ਰੀ ਸਚਿਨ ਸ਼ਰਮਾ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ…

60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋ ਪੀੜਿਤਾਂ ਲਈ ਕੋਵਿਡ ਵੈਕਸੀਨੇਸ਼ਨ ਦੀ ਅਹਿਤਿਆਤਨ ਖੁਰਾਕ ਸ਼ੁਰੂ

60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋ ਪੀੜਿਤਾਂ ਲਈ ਕੋਵਿਡ ਵੈਕਸੀਨੇਸ਼ਨ ਦੀ ਅਹਿਤਿਆਤਨ ਖੁਰਾਕ ਸ਼ੁਰੂ ਜ਼ਿਲਾ ਹਸਪਤਾਲ ਫਿਰੋਜ਼ਪੁਰ ਵਿਖੇ ਹੋਈ ਮੁਹਿੰਮ ਦੀ ਸ਼ੁਰੂਆਤ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 10 ਜਨਵਰੀ 2022 ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਕੋਵਿਡ ਵੈਕਸੀਨੇਸ਼ਨ ਮੁਹਿੰਮ ਜ਼ਿਲੇ ਵਿੱਚ ਲਗਾਤਾਰ ਜਾਰੀ ਹੈ।ਇਸ ਟੀਕਾਕਰਨ ਡਰਾਈਵ 10 ਜਨਵਰੀ 2022…

ਹਾਕਮਾਂ ਨੂੰ ਸਵਾਲ ਕਰਨਾ ਸਾਡਾ ਜਮਹੂਰੀ ਹੱਕ-ਬੁਰਜਗਿੱਲ, ਧਨੇਰ

ਹਾਕਮਾਂ ਨੂੰ ਸਵਾਲ ਕਰਨਾ ਸਾਡਾ ਜਮਹੂਰੀ ਹੱਕ-ਬੁਰਜਗਿੱਲ, ਧਨੇਰ 21 ਜਨਵਰੀ ‘ ਜੁਝਾਰ ਰੈਲੀ’ ਦੀਆਂ ਤਿਆਰੀਆਂ’ਚ ਜੁੱਟ ਜਾਓ ਰਘਬੀਰ ਹੈਪੀ,ਬਰਨਾਲਾ 10 ਜਨਵਰੀ 2022 ਭਾਰਤ ਦੇ ਪਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ ਨੂੰ ਇੱਕ ਰੋਜਾ ਪੰਜਾਬ ਫੇਰੀ ਤੇ ਫਿਰੋਜ਼ਪੁਰ ਆਉਣਾ ਸੀ।…

 ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਨਿਯਮਾਂ ਅਨੁਸਾਰ ਕਾਰਵਾਈ

ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਨਿਯਮਾਂ ਅਨੁਸਾਰ ਕਾਰਵਾਈ  ਜਿ਼ਲ੍ਰੇ ਵਿੱਚ ਕੋਈ ਨਵਾਂ ਵਿਕਾਸ ਕਾਰਜ ਨਹੀਂ ਕੀਤਾ ਜਾ ਸਕਦਾ ਸ਼ੁਰੂ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 10 ਜਨਵਰੀ: 2022 ਵਿਧਾਨ ਸਭਾ 2022 ਦੀਆਂ ਚੋਣਾ ਦਾ ਐਲਾਨ ਹੁੰਦਿਆਂ ਹੀ ਜਿ਼ਲ੍ਹੇ ਵਿੱਚ ਆਦਰਸ਼ ਚੋਣ…

ਪ੍ਰਕਾਸ਼ਿਤ ਸਮੱਗਰੀ ਦੇ ਸਹੀ ਵੇਰਵੇ ਨਾ ਦੇਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਪ੍ਰਕਾਸ਼ਿਤ ਸਮੱਗਰੀ ਦੇ ਸਹੀ ਵੇਰਵੇ ਨਾ ਦੇਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ ਪਰਦੀਪ ਕਸਬਾ ,ਸੰਗਰੂਰ, 10 ਜਨਵਰੀ 2022 ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਪ੍ਰਤੀਨਿਧਾਂ ਨੂੰ ਜਾਣੂ ਕਰਵਾਉਣ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਨੂੰਨੀ ਸਾਖਰਤਾ ਤਹਿਤ ਕਰਵਾਇਆ ਵੈਬੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਨੂੰਨੀ ਸਾਖਰਤਾ ਤਹਿਤ ਕਰਵਾਇਆ ਵੈਬੀਨਾਰ ਰਿਚਾ ਨਾਗਪਾਲ,ਪਟਿਆਲਾ, 10 ਜਨਵਰੀ:2022 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ਸਰਕਾਰੀ ਹਾਈ ਸਕੂਲ ਭਾਨਰਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਇਕ ਵੈਬੀਨਾਰ ਲਗਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ…

ਪੰਜਾਬ ਵਿਧਾਨ ਸਭਾ ਚੋਣਾਂ ”2022” ਤੋਂ ਪਹਿਲਾਂ ਉਮੀਦਵਾਰਾਂ ਲਈ ਆਦੇਸ਼ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ ”2022” ਤੋਂ ਪਹਿਲਾਂ ਉਮੀਦਵਾਰਾਂ ਲਈ ਆਦੇਸ਼ ਜਾਰੀ ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਤਿੱਖੀ ਨਜ਼ਰ: ਵਧੀਕ ਜ਼ਿਲਾ ਚੋਣ ਅਫਸਰ ਸੋਨੀ ਪਨੇਸਰ,ਬਰਨਾਲਾ, 10 ਜਨਵਰੀ 2022  ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ…

ਚੋਣਾਂ ਵਿੱਚ ਜ਼ਬਤ ਨਗਦੀ ਜਮ੍ਹਾ ਕਰਨ ਲਈ 24 ਘੰਟੇ ਖੁੱਲ੍ਹੇ ਰਹਿਣਗੇ ਖਜ਼ਾਨਾ ਦਫ਼ਤਰ

ਚੋਣਾਂ ਵਿੱਚ ਜ਼ਬਤ ਨਗਦੀ ਜਮ੍ਹਾ ਕਰਨ ਲਈ 24 ਘੰਟੇ ਖੁੱਲ੍ਹੇ ਰਹਿਣਗੇ ਖਜ਼ਾਨਾ ਦਫ਼ਤਰ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022 ਜ਼ਿਲ੍ਹਾ ਮੈਜਿਸਟਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਅਤੇ ਸਬ ਖਜ਼ਾਨਾ ਦਫ਼ਤਰਾਂ…

ਅਸਲਾ ਜਮ੍ਹਾ ਕਰਾਉਣ ਦੇ ਹੁਕਮ ਜਾਰੀ-ਜ਼ਿਲ੍ਹਾ ਚੋਣ ਅਫਸਰ

ਅਸਲਾ ਜਮ੍ਹਾ ਕਰਾਉਣ ਦੇ ਹੁਕਮ ਜਾਰੀ-ਜ਼ਿਲ੍ਹਾ ਚੋਣ ਅਫਸਰ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022 ਜ਼ਿਲ੍ਹਾ ਮੈਜਿਸਟਰੇਟ ਕਮ ਜ਼ਿਲ੍ਹਾ ਚੋਣ ਅਫਸਰ ਬਬੀਤਾ ਕਲੇਰ ਨੇ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ…

ਚੋਣ ਜ਼ਾਬਤੇ ਸਬੰਧੀ ਐਸ.ਐਸ.ਪੀ ਵੱਲੋਂ ਸਮੀਖਿਆ ਤੇ ਹਦਾਇਤਾਂ ਜਾਰੀ

ਚੋਣ ਜ਼ਾਬਤੇ ਸਬੰਧੀ ਐਸ.ਐਸ.ਪੀ ਵੱਲੋਂ ਸਮੀਖਿਆ ਤੇ ਹਦਾਇਤਾਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ : ਐਸ.ਐਸ.ਪੀ -ਅੰਤਰਰਾਜੀ ਨਾਕਾਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਹਦਾਇਤਾਂ ਜਾਰੀ -ਵੋਟਰਾਂ ਨੂੰ ਲਾਲਚ ਦੇਣ ਵਾਲਿਆਂ ‘ਤੇ ਜ਼ਾਬਤੇ ਅਨੁਸਾਰ ਕੀਤੀ ਜਾਵੇਗੀ ਕਾਰਵਾਈ…

ਤਿੰਨ ਵਿਧਾਨ ਸਭਾ ਹਲਕਿਆਂ ’ਚ 496580 ਵੋਟਰ ਕਰ ਸਕਣਗੇ ਜਮਹੂਰੀ ਹੱਕ ਦੀ ਵਰਤੋਂ

ਤਿੰਨ ਵਿਧਾਨ ਸਭਾ ਹਲਕਿਆਂ ’ਚ 496580 ਵੋਟਰ ਕਰ ਸਕਣਗੇ ਜਮਹੂਰੀ ਹੱਕ ਦੀ ਵਰਤੋਂ ਸਿਆਸੀ ਰੈਲੀਆਂ ਉੱਪਰ 15 ਜਨਵਰੀ ਤੱਕ ਪਾਬੰਦੀ: ਵਧੀਕ ਜ਼ਿਲਾ ਚੋਣ ਅਫਸਰ ਰਵੀ ਸੈਣ,ਬਰਨਾਲਾ, 9 ਜਨਵਰੀ 2022 ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਮਾਂ ਸਾਰਣੀ…

ਡੇਰਾ ਸ਼ਰਧਾਲੂਆਂ ਨੇ ਭਲਾਈ ਕਾਰਜ਼ ਕਰਕੇ ਮਨਾਇਆ ਸ਼ਾਹ ਸਤਿਨਾਮ ਜੀ ਦਾ ਜਨਮ ਮਹੀਨਾ

ਡੇਰਾ ਸ਼ਰਧਾਲੂਆਂ ਨੇ ਭਲਾਈ ਕਾਰਜ਼ ਕਰਕੇ ਮਨਾਇਆ ਸ਼ਾਹ ਸਤਿਨਾਮ ਜੀ ਦਾ ਜਨਮ ਮਹੀਨਾ ਅਸ਼ੋਕ ਵਰਮਾ,ਬਠਿੰਡਾ, 9 ਜਨਵਰੀ 2022 ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦਾ ਪਵਿੱਤਰ ਅਵਤਾਰ ਮਹੀਨਾ ਅੱਜ ਸ਼ਾਹ ਸਤਿਨਾਮ…

ਚੋਣ ਰੈਲੀਆਂ ਸਬੰਧੀ ਮਨਾਹੀ ਦੇ ਹੁਕਮ ਜਾਰੀ

ਚੋਣ ਰੈਲੀਆਂ ਸਬੰਧੀ ਮਨਾਹੀ ਦੇ ਹੁਕਮ ਜਾਰੀ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022 ਜ਼ਿਲ੍ਹਾ ਮੈਜਿਸਟਰੇਟ ਬਬੀਤਾ ਕਲੇਰ ਨੇ ਫੋਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਕੌਮੀ ਆਫ਼ਤ ਪ੍ਰਬੰਧਨ ਕਾਨੂੰਨ 2005 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ…

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਬਰਨਾਲਾ ਮਾਲਵਾ ਰਾਜਸੀ ਹਲਚਲ

ਮੌਸਮ ਦੇ ਮੱਦੇਨਜਰ ਜੁਝਾਰ ਰੈਲੀ ਹੁਣ ਹੋਵੇਗੀ 21 ਜਨਵਰੀ ਨੂੰ

ਮੌਸਮ ਦੇ ਮੱਦੇਨਜਰ ਜੁਝਾਰ ਰੈਲੀ ਹੁਣ ਹੋਵੇਗੀ 21 ਜਨਵਰੀ ਨੂੰ ਸੋਨੀ ਪਨੇਸਰ,ਬਰਨਾਲਾ 09 ਜਨਵਰੀ 2022 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 10ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾਣ ਵਾਲੀ ਜੁਝਾਰ ਰੈਲੀ ਮੌਸਮ ਦੇ ਮੱਦੇਨਜਰ ਹੁਣ 21 ਜਨਵਰੀ ਨੂੰ ਬਰਨਾਲਾ…

ਇਕਾਂਤਵਾਸ ਕੋਵਿਡ ਦੇ ਮਰੀਜ਼ ਤੇ ਸ਼ੱਕੀ ਮਰੀਜ਼ ਪੋਸਟਲ ਬੈਲੇਟ ਨਾਲ ਪਾ ਸਕਣਗੇ ਵੋਟਾਂ: ਜ਼ਿਲ੍ਹਾ ਚੋਣ ਅਫ਼ਸਰ

ਇਕਾਂਤਵਾਸ ਕੋਵਿਡ ਦੇ ਮਰੀਜ਼ ਤੇ ਸ਼ੱਕੀ ਮਰੀਜ਼ ਪੋਸਟਲ ਬੈਲੇਟ ਨਾਲ ਪਾ ਸਕਣਗੇ ਵੋਟਾਂ: ਜ਼ਿਲ੍ਹਾ ਚੋਣ ਅਫ਼ਸਰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ , 09 ਜਨਵਰੀ 2022 ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ…

ਟਰੱਕ ਯੂਨੀਅਨਾਂ ਬਹਾਲ ਕਰਵਾਉਣ ਤੇ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ

ਟਰੱਕ ਯੂਨੀਅਨਾਂ ਬਹਾਲ ਕਰਵਾਉਣ ਤੇ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਬਰਨਾਲਾ ਦੇ ਟਰੱਕ ਆਪਰੇਟਰਾਂ ਵਲੋਂ ਵਿੱਚ ਕੇਵਲ ਸਿੰਘ ਢਿੱਲੋਂ ਦਾ ਸਾਥ ਦੇਣ ਦਾ ਐਲਾਨ ਸੋਨੀ ਪਨੇਸਰ,ਬਰਨਾਲਾ 09ਜਨਵਰੀ 2022 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ…

15 ਜਨਵਰੀ ਤੱਕ ਚੋਣ ਰੈਲੀਆਂ ਤੇ ਰੋਕ-ਜਿ਼ਲ੍ਹਾ ਚੋਣ ਅਫ਼ਸਰ

15 ਜਨਵਰੀ ਤੱਕ ਚੋਣ ਰੈਲੀਆਂ ਤੇ ਰੋਕ-ਜਿ਼ਲ੍ਹਾ ਚੋਣ ਅਫ਼ਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਸਲਾ ਧਾਰਕ ਜਮਾਂ ਕਰਵਾਉਣ ਅਸਲਾ-ਐਸਐਸਪੀ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 9 ਜਨਵਰੀ 2022 ਫਾਜਿ਼ਲਕਾ ਦੇ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ…

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਡੀਆ ਪਾਸੋਂ ‘ਪੇਡ ਨਿਊਜ਼’ ’ਤੇ ਰੋਕ ਵਿੱਚ ਸਹਿਯੋਗ ਦੀ ਮੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਡੀਆ ਪਾਸੋਂ ‘ਪੇਡ ਨਿਊਜ਼’ ’ਤੇ ਰੋਕ ਵਿੱਚ ਸਹਿਯੋਗ ਦੀ ਮੰਗ ਇਲੈਕਟ੍ਰੋਨਿਕ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਲਈ ਪੂਰਵ ਪ੍ਰਵਾਨਗੀ ਲਾਜਮੀ ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 9 ਜਨਵਰੀ 2022 ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ ‘ਪੇਡ ਨਿਊਜ਼’…

ਜ਼ਿਲ੍ਹੇ ‘ਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ- ਵਰਿੰਦਰ ਕੁਮਾਰ ਸ਼ਰਮਾ

ਜ਼ਿਲ੍ਹੇ ‘ਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ- ਵਰਿੰਦਰ ਕੁਮਾਰ ਸ਼ਰਮਾ ਜ਼ਿਲ੍ਹੇ ਦੇ 1 4 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦੀ ਜਾਂਚ ਲਈ ਗਠਿਤ ਟੀਮਾਂ ਕਾਰਜਸ਼ੀਲ ਹੋਈਆਂ ਸਰਕਾਰੀ ਜਾਇਦਾਦਾਂ ਤੋਂ ਰਾਜਨੀਤਿਕ ਇਸ਼ਤਿਹਾਰਾਂ ਹਟਾਉਣ…

ਫਾਜਿ਼ਲਕਾ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ

ਫਾਜਿ਼ਲਕਾ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ 21 ਜਨਵਰੀ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਅਤੇ 14 ਫਰਵਰੀ  ਨੂੰ ਹੋਵੇਗਾ ਮਤਦਾਨ ਚੋਣ ਜ਼ਾਬਤੇ ਦੀ ਉਲੰਘਣਾ ’ਤੇ ਹੋਵੇਗੀ ਸਖਤ ਕਾਰਵਾਈ ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 8 ਜਨਵਰੀ 2022 ਮੁੱਖ ਚੋਣ ਕਮਿਸ਼ਨਰ ਸ੍ਰੀ ਸੁਸ਼ੀਲ ਚੰਦਰਾ…

ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ

ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 08 ਜਨਵਰੀ:2022 ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਦੇ ਕਾਰਜਕਾਲ ਵਿੱਚ 22 ਦਸੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਵਰਨਣਯੋਗ ਹੈ ਕਿ…

ਵੋਟਰ ਜਾਗਰੂਕਤਾ ਵਾਹਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਵੋਟਰ ਜਾਗਰੂਕਤਾ ਵਾਹਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 8 ਜਨਵਰੀ 2022 ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਭੇਜੇ ਗਏ ਜਾਗਰੂਕਤਾ ਵਾਹਨ ਵੱਲੋਂ ਜਿ਼ਲ੍ਹੇ ਦੇ ਵੱਖ ਵੱਖ ਸਥਾਨਾਂ ਦਾ ਦੌਰਾ ਕੀਤਾ ਜਾ ਰਿਹਾ ਹੈ।…

ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਦੇ ਨਾਲ: ਨਾਗਰਾ

ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਦੇ ਨਾਲ: ਨਾਗਰਾ ਕਿਸਾਨੀ ਸੰਘਰਸ਼ ਵਿਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 08 ਜਨਵਰੀ 2022 ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਸਾਨੀ ਸੰਘਰਸ਼ ਵਿਚ ਦਿੱਲੀ ਦੀ ਹੱਦ ਵਿਖੇ…

error: Content is protected !!