PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਇਤਿਹਾਸਿਕ ਪੈੜਾਂ

ਲਾਹੌਰ ਵਿਸ਼ਵ ਪੰਜਾਬੀ ਕਾਨਫਰੰਸ ‘ਚ ਹਿੱਸਾ ਲੈ ਕੇ ਵਾਪਿਸ ਵਤਨ ਪਰਤਿਆ ਲੇਖਕਾਂ ਤੇ ਬੁੱਧੀਜੀਵੀਆਂ ਦਾ ਵਫ਼ਦ

ਸਹਿਜਪ੍ਰੀਤ ਸਿੰਘ ਮਾਂਗਟ ਤੇ ਸਾਥੀਆਂ ਵੱਲੋਂ  ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੂੰ ਫੁਲਕਾਰੀ ਭੇਟ ਬੇਅੰਤ ਬਾਜਵਾ, ਲੁਧਿਆਣਾ  11 ਮਾਰਚ 2024         ਲਾਹੌਰ ਵਿੱਚ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈ ਕੇ ਲੇਖਕਾਂ ਤੇ ਬੁੱਧੀਜੀਵੀਆਂ ਦਾ 53…

ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਸਜਾਏ ਨਗਰ ਕੀਰਤਨ ‘ਚ ਸ਼ਾਮਿਲ ਲੱਖਾਂ ਸ਼ਰਧਾਲੂ

ਵਿਧਾਇਕ ਲਖਬੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਸ਼ਹੀਦੀ ਸਭਾ ਦੌਰਾਨ ਮਿਲੇ ਸਹਿਯੋਗ ਲਈ ਸੰਗਤ ਦਾ ਧੰਨਵਾਦ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸੰਗਤ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਲਈ ਵਚਨਬੱਧ ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ…

ਸੂਰਮਾ ਤਾਂ ਉਸੇ ਰਾਤ ਮਰ ਗਿਆ, ਪਰ ਬਾਤਾਂ ਰਹਿੰਦੀ ਦੁਨੀਆਂ ਤੀਕ ਗੂੰਜਣਗੀਆਂ

ਗੁਰਭਜਨ ਗਿੱਲ       ਬਾਬਾ ਬੂਝਾ ਸਿੰਘ ਇਨਕਲਾਬੀ ਦੇਸ਼ ਭਗਤ ਸੂਰਮੇ ਸਨ ਜੋ ਗਦਰ ਪਾਰਟੀ ਦੇ ਦੂਜੇ ਦੌਰ ਵਿੱਚ ਅਰਜਨਟਾਈਨਾ ਵਿਖੇ ਸਰਗਰਮ ਹੋਏ।       ਬਰਾਸਤਾ ਮਾਸਕੋ ਭਾਰਤ ਪਰਤ ਕੇ ਉਹ ਕਮਿਉਨਿਸਟ ਪਾਰਟੀ ਚ ਸ਼ਾਮਲ ਹੋਏ। ਪਾਰਟੀ ਨੀਤੀਆਂ…

ਮੁੱਖ ਮੰਤਰੀ ਭਗਵੰਤ ਮਾਨ ਨੇ 7 ਉੱਘੀਆਂ ਸ਼ਖਸ਼ੀਅਤਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਕੀਤਾ ਸਨਮਾਨ ਦਵਿੰਦਰ ਡੀ.ਕੇ. ਲੁਧਿਆਣਾ, 15 ਅਗਸਤ 2022         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ…

ਬਰਨਾਲਾ ਵਿੱਚ ਘਰ ਘਰ ਤਿਰੰਗਾ ਮੁਹਿੰਮ ਦੀ ਕੇਵਲ ਸਿੰਘ ਢਿੱਲੋਂ ਨੇ ਕੀਤੀ ਸ਼ੁਰੂਆਤ

ਬਰਨਾਲਾ ਵਿੱਚ ਘਰ ਘਰ ਤਿਰੰਗਾ ਮੁਹਿੰਮ ਦੀ ਕੇਵਲ ਸਿੰਘ ਢਿੱਲੋਂ ਨੇ ਕੀਤੀ ਸ਼ੁਰੂਆਤ ਬਰਨਾਲਾ (ਰਘੁਵੀਰ ਹੈੱਪੀ) ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਦੇਸ਼ ਭਰ ਵਿੱਚ 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਮਾਨਯੋਗ…

12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿਖੇ ਵੱਡੇ ਕਾਫ਼ਲੇ ਲੈਕੇ ਪਹੁੰਚਣਗੇ ਕਿਸਾਨ

12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿਖੇ ਵੱਡੇ ਕਾਫ਼ਲੇ ਲੈਕੇ ਪਹੁੰਚਣਗੇ ਕਿਸਾਨ ਬਰਨਾਲਾ 5 (ਰਘੁਵੀਰ ਹੈੱਪੀ) ਅਗਸਤ ਪਾਵਰਕੌਮ ਦੇ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਰਣਜੀਤ ਸਿੰਘ ਜੋਧਪੁਰ ਦੀ ਪੑਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਾਵਰਕੌਮ ਦੇ ਦੋਵੇਂ…

ਔਰਤ ਮੁਕਤੀ ਦਾ ਚਿੰਨ੍ਹ ਕਿਰਨਜੀਤ ਕੌਰ ਦੀ ਜੂਝ ਮਰਨ ਦੀ ਭਾਵਨਾ ਹੋਰਨਾਂ ਲਈ ਪ੍ਰੇਰਣਾ ਸਰੋਤ

ਲੋਕ ਘੋਲ ਦੇ ਸੰਗਰਾਮੀ 25 ਵਰ੍ਹੇ ,ਸ਼ਹੀਦ ਕਿਰਨਜੀਤ ਕੌਰ ਦਾ ਸ਼ਰਧਾਂਜਲੀ ਸਮਾਗਮ 12 ਅਗਸਤ ਦਾਣਾ ਮੰਡੀ ਮਹਿਲਕਲਾਂ ਪੁੱਛਣ ਦਾ ਹੋਕਾ ਚੀਮਾ ਅਤੇ ਸ਼ਹਿਣਾ ਮੁੰਡੇ ਅਤੇ ਕੁੜੀਆਂ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਨਾਲ ਰਚਾਇਆ ਸੰਵਾਦ ਰਘਵੀਰ ਹੈਪੀ , ਬਰਨਾਲਾ 1 ਅਗਸਤ 2022  …

ਹਿੰਮਤ- ਏ- ਮਰਦਾਂ , ਮੱਦਦ-ਏ-ਖੁਦਾ ’ ਦਾ ਪ੍ਰਤੱਖ ਪ੍ਰਮਾਣ ” ਪਦਮ ਸ੍ਰੀ  ਰਜਿੰਦਰ ਗੁਪਤਾ ”

‘ਆਨਰਜ਼ ਕਾਜ਼ਾ ’ ਡਿਗਰੀ ਨਾਲ ਨਿਵਾਜਿਆ ਰਜਿੰਦਰ ਗੁਪਤਾ ਅਸ਼ੋਕ ਵਰਮਾ , ਬਠਿੰਡਾ, 9 ਅਪਰੈਲ 2022        ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮ ਸ੍ਰੀ ਰਜਿੰਦਰ ਗੁਪਤਾ ਨੂੰ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੇ ‘ਆਨਰਜ਼ ਕਾਜ਼ਾ’ ਡਿਗਰੀ ਨਾਲ…

‘ਅਪਨਾ ਵਜੂਦ ਭੁਲਾਕਰ ਹਰ ਕਿਰਦਾਰ ਨਿਭਾਤੀ ਹੈ, ਯਹ ਵੋ ਦੇਵੀ ਹੈਂ

‘ਅਪਨਾ ਵਜੂਦ ਭੁਲਾਕਰ ਹਰ ਕਿਰਦਾਰ ਨਿਭਾਤੀ ਹੈ, ਯਹ ਵੋ ਦੇਵੀ ਹੈ ਜੋ ਘਰ ਕੋ ਸਵਰਗ ਬਨਾਤੀ ਹੈ’ ਔਰਤਾਂ ਸਮਾਜ ਦਾ ਅਭਿੰਨ ਅੰਗ , ਜਿੰਨਾਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਅਸ਼ੋਕ ਵਰਮਾ , ਬਠਿੰਡਾ 9 ਮਾਰਚ 2022    …

ਭਾਸ਼ਾ ਵਿਭਾਗ ਪੰਜਾਬ ਵੱਲੋਂ ਕੈਨੇਡਾ ਵੱਸਦੇ ਸ਼ਾਇਰ ਕਵਿੰਦਰ ਚਾਂਦ ਨਾਲ ਰੂ-ਬੁ-ਰੂ ਸਮਾਗਮ ਰਚਾਇਆ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕੈਨੇਡਾ ਵੱਸਦੇ ਸ਼ਾਇਰ ਕਵਿੰਦਰ ਚਾਂਦ ਨਾਲ ਰੂ-ਬੁ-ਰੂ ਸਮਾਗਮ ਰਚਾਇਆ ਰਿਚਾ ਨਾਗਪਾਲ,ਪਟਿਆਲਾ,25 ਫਰਵਰੀ 2022 ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਭਾਸ਼ਾ ਸਦਨ ਪਟਿਆਲਾ…

error: Content is protected !!