PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਬਰਨਾਲਾ

ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ, ਡੀ.ਸੀ. ਅਤੇ ਐਸ.ਐਸ.ਪੀ. ਬਰਨਾਲਾ ਵੱਲੋਂ ਜੇਤੂਆਂ ਦਾ ਸਨਮਾਨ

ਗਗਨ ਹਰਗੁਣ , ਬਰਨਾਲਾ 8 ਅਗਸਤ 2023          ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵੱਲੋਂ ਬੈਡਮਿੰਟਨ ਖੇਡ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਜੂਨੀਅਰ ਸਟੇਟ ਬੈਂਡਮਿੰਟਨ ਚੈਂਪੀਅਨਸ਼ਿਪ 2023 (ਅੰਡਰ 19 ਲੜਕੇ/ਲੜਕੀਆਂ) 4 ਤੋਂ 7 ਅਗਸਤ ਤੱਕ ਐਲ ਬੀ ਐਸ…

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਵੱਡੀ ਗਿਣਤੀ ਨੌਜਵਾਨਾਂ ਨੇ ਫੜ੍ਹਿਆ ਭਾਜਪਾ ਦਾ ਪੱਲਾ

ਅਦੀਸ਼ ਗੋਇਲ , ਬਰਨਾਲਾ 8 ਅਗਸਤ 2023         ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਸਰਕਾਰ ਚੋਣਾਂ ਸਮੇਂ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਇਹ ਸ਼ਬਦ ਪੰਜਾਬ…

“ਮਾਂ ਦਾ ਦੁੱਧ” ਕੁਦਰਤ ਦੀ ਅਨਮੋਲ ਦਾਤ: ਡਾ. ਜੋਤੀ ਕੌਸ਼ਲ

ਰਘਵੀਰ ਹੈਪੀ , ਬਰਨਾਲਾ, 7 ਅਗਸਤ 2023        ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਅਧੀਨ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ…

15 ਅਗਸਤ ਤੱਕ 175 ਪਿੰਡਾਂ ਵਿੱਚ ਲਾਈਆਂ ਜਾਣਗੀਆਂ ਸ਼ਹੀਦਾਂ ਨੂੰ ਸਮਰਪਿਤ ਤਖਤੀਆਂ: DC

–– ਆਜ਼ਾਦੀ ਕਾ ਅੰਮ੍ਰਿਤ ਮਹਾ ੳਤਸਵ —-– ਗਗਨ ਹਰਗੁਣ , ਬਰਨਾਲਾ, 7 ਅਗਸਤ 2023        ਭਾਰਤ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਮੁਹਿੰਮ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੀ ਸਮਾਪਤੀ ‘ਤੇ 15 ਅਗਸਤ ਤੱਕ ਜ਼ਿਲ੍ਹਾ…

ਮੀਤ ਹੇਅਰ ਨੇ ਕਟਿਹਰੇ ‘ਚ ਖੜ੍ਹੇ ਕਰ ਲਏ ਭਾਜਪਾ ਦੇ ਲੋਕਲ ਲੀਡਰ

ਰਘਵੀਰ ਹੈਪੀ , ਬਰਨਾਲਾ, 7 ਅਗਸਤ 2023       ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦੇ ਪ੍ਰਾਜੈਕਟ ਵਿੱਚ ਬਰਨਾਲਾ ਨੂੰ ਪੂਰੀ ਤਰ੍ਹਾਂ ਵਿਸਾਰਨ ‘ਤੇ ਕਰੜੇ ਹੱਥੀ ਲੈਂਦਿਆ ਪੰਜਾਬ ਦੇ ਕੈਬਨਿਟ ਮੰਤਰੀ…

ਰਾਹ ਜਾਂਦੀ Health ਅਫਸਰ ਨੂੰ ਘੇਰਿਆ,,,

ਵਿਆਹ ਕਰਵਾਉਣ ਦੀ ਜਿੱਦ ਫੜ੍ਹੀ ‘ਤੇ ਹੋ ਗਿਆ ਪਰਚਾ  ਹਰਿੰਦਰ ਨਿੱਕਾ , ਬਰਨਾਲਾ 7 ਅਗਸਤ 2023        ਪਹਿਲਾਂ ਦੋਸਤੀ ਕੀਤੀ ‘ਤੇ ਫਿਰ ਵਿਆਹ ਕਰਵਾਉਣ ਦੀ ਜਿੱਦ ਫੜ੍ਹੀ ਤਾਂ ਪਰਚਾ ਦਰਜ਼ ਹੋ ਗਿਆ। ਪੁਲਿਸ ਹੁਣ ਦੋਸ਼ੀ ਦੀ ਤਲਾਸ਼ ਕਰ…

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ ਨਵੀਂ ਖੇਡ ਨੀਤੀ: ਮੀਤ ਹੇਅਰ

ਖੇਡ ਮੰਤਰੀ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਟੀਮ ਈਵੈਂਟ ‘ਚ ਲੜਕੀਆਂ ‘ਚ ਜਲੰਧਰ ਅਤੇ ਲੜਕਿਆਂ ‘ਚ ਗੁਰਦਾਸਪੁਰ ਨੇ ਜਿੱਤਿਆ ਸੋਨ ਤਗ਼ਮਾ, ਖੇਡ ਮੰਤਰੀ ਵਲੋਂ ਜੇਤੂਆਂ ਦਾ ਸਨਮਾਨ ਹਰਿੰਦਰ ਨਿੱਕਾ , ਬਰਨਾਲਾ,…

ਲਾਹ ਤੀ ਸ਼ਰਮ, ਪਰਦਾ ਚੁੱਕਿਆ ‘ਤੇ,,,

ਹਰਿੰਦਰ ਨਿੱਕਾ , ਬਰਨਾਲਾ 6 ਅਗਸਤ 2023      ਜਬ-ਜਬ ਦਵਾ ਕੀਆ, ਮਰਜ ਬਡਤਾ ਹੀ ਗਿਆ, ਉਰਦੂ ਦਾ ਇਹ ਮਕਬੂਲ  ਸ਼ੇਅਰ ,ਔਰਤਾਂ ਤੇ ਲਗਾਤਾਰ ਵੱਧਦੇ ਅੱਤਿਆਚਾਰਾਂ ਤੇ ਵੀ ਬਿਲਕੁਲ ਸਟੀਕ ਹੀ ਬੈਠਦਾ ਹੈ। ਹਰ ਦਿਨ ਔਰਤਾਂ ਉੱਤੇ ਹੋ ਰਹੇ ਜੁਰਮਾਂ…

ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਹੜ੍ਹ ਪਭਾਵਿਤ ਹਲਕੇ ਲਈ ਝੋਨੇ ਦੀ ਪਨੀਰੀ ਉਪਲਬਧ ਕਰਵਾਈ

ਰਘਬੀਰ ਹੈਪੀ, ਬਰਨਾਲਾ, 3 ਅਗਸਤ 2023     ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨਾਲ ਤਾਲਮੇਲ ਕਰਕ ਝੋਨੇ ਦੀ ਪਨੀਰੀ ਤਿਆਰ ਕਰਵਾਈ ਗਈ ਹੈ, ਜਿਸ ਕਿ ਹੜ੍ਹ ਪੀੜਿਤ ਇਲਾਕਿਆਂ ਵਿੱਚ ਫਰੀ ਦਿੱਤੀ ਜਾ ਰਹੀ ਹੈ।…

ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੌਦੇ ਲਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੇ ਨਿਰਦੇਸ਼ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੌਦੇ ਲਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੇ ਨਿਰਦੇਸ਼

ਗਗਨ ਹਰਗੁਣ, ਬਰਨਾਲਾ, 3 ਅਗਸਤ 2023       ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਪੌਦੇ ਲਾਉਣ ਦੀ ਮੁਹਿੰਮ ਵਿੱਢੀ ਜਾਵੇਗੀ, ਜਿਸ ਬਾਬਤ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਅੱਜ ਵੱਖ ਵੱਖ ਵਿਭਾਗਾਂ…

error: Content is protected !!