PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਫ਼ਤਿਹਗੜ੍ਹ ਸਾਹਿਬ

ਇਫਕੋ ਵੱਲੋਂ ਤਿਆਰ ਕੀਤੇ ਨੈਨੋ ਯੂਰੀਆ ਖੇਤੀ ਨੂੰ ਸੁਖਾਲਾ ਬਣਾਉਣ ਵਿੱਚ ਨਿਭਾਵੇਗਾ ਅਹਿਮ ਭੂਮਿਕਾ : ਹਿਮਾਂਸ਼ੂ ਜੈਨ

ਇਫਕੋ ਵੱਲੋਂ ਤਿਆਰ ਕੀਤੇ ਨੈਨੋ ਯੂਰੀਆ ਖੇਤੀ ਨੂੰ ਸੁਖਾਲਾ ਬਣਾਉਣ ਵਿੱਚ ਨਿਭਾਵੇਗਾ ਅਹਿਮ ਭੂਮਿਕਾ : ਹਿਮਾਂਸ਼ੂ ਜੈਨ  ਨੈਨੋ ਯੁਰੀਆ ਖੇਤੀ ਖਰਚਿਆਂ ਨੂੰ ਘਟਾਉਣ ਵਿੱਚ ਹੋਵੇਗਾ ਸਹਾਈ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 06 ਜਨਵਰੀ 2022   ਇੰਡੀਅਨ ਫਾਰਮਰਜ਼ ਫਰਟੀਲੀਜ਼ਰ ਕੋਪਰੇਟਿਵ ਲਿਮਿਟਿਡ(ਇਫਕੋ) ਦੇ ਜਿ਼ਲ੍ਹਾ…

ਕੋਰੋਨਾ ਦੇ ਖਾਤਮੇ ਲਈ ਜ਼ਿਲ੍ਹੇ ਵਿੱਚ 100 ਫ਼ੀਸਦ ਵੈਕਸੀਨੇਸ਼ਨ ਬਣਾਈ ਜਾਵੇ ਯਕੀਨੀ: ਪੂਨਮਦੀਪ ਕੌਰ

ਕੋਰੋਨਾ ਦੇ ਖਾਤਮੇ ਲਈ ਜ਼ਿਲ੍ਹੇ ਵਿੱਚ 100 ਫ਼ੀਸਦ ਵੈਕਸੀਨੇਸ਼ਨ ਬਣਾਈ ਜਾਵੇ ਯਕੀਨੀ: ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 03 ਜਨਵਰੀ 2022 ਕੋਵਿਡ-19 ਤੋਂ ਬਚਾਅ ਲਈ ਵੈਕਸੀਨੇਸ਼ਨ ਵਿੱਚ ਹੋਰ ਤੇਜ਼ੀ ਲਿਆਂਦੀ…

ਵੱਖ-ਵੱਖ ਪਿੰਡਾਂ ਵਿਚ ਰੋਜ਼ਗਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ: ਅਨੀਤਾ ਦਰਸ਼ੀ

ਵੱਖ-ਵੱਖ ਪਿੰਡਾਂ ਵਿਚ ਰੋਜ਼ਗਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ: ਅਨੀਤਾ ਦਰਸ਼ੀ ਜਿ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਕੀਤਾ ਜਾ ਰਿਹੈ ਉਪਰਾਲਾ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 03 ਜਨਵਰੀ:2022 ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਜਿਸਟਰ ਕਰਨ…

ਪਿੰਡ ਪੰਡਰਾਲੀ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟ ਵਿਧਾਇਕ ਨਾਗਰਾ ਵਲੋਂ ਲੋਕ ਅਰਪਿਤ

ਪਿੰਡ ਪੰਡਰਾਲੀ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟ ਵਿਧਾਇਕ ਨਾਗਰਾ ਵਲੋਂ ਲੋਕ ਅਰਪਿਤ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 03 ਜਨਵਰੀ 2022 ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਵੱਡੀ ਗਿਣਤੀ ਪ੍ਰੋਜੈਕਟ ਮੁਕੰਮਲ ਹੋਏ ਹਨ, ਜਿਨ੍ਹਾਂ ਨੂੰ ਲੋਕ ਅਰਪਣ ਕੀਤਾ…

ਹਰੇਕ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਕਰਵਾਇਆ ਜਾ ਰਿਹੈ ਸਰਵਪੱਖੀ ਵਿਕਾਸ: ਭਾਂਬਰੀ

ਹਰੇਕ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਕਰਵਾਇਆ ਜਾ ਰਿਹੈ ਸਰਵਪੱਖੀ ਵਿਕਾਸ: ਭਾਂਬਰੀ ਅਸ਼ੋਕ ਧੀਮਾਨ,ਅਮਲੋਹ, 03 ਜਨਵਰੀ 2022 ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ ਅਤੇ ਲੋਕਾਂ ਦੀ ਭਲਾਈ…

ਤੰਦਰੁਸਤ ਰਹਿਣ ਵੱਲ ਧਿਆਨ ਦੇਣਾ ਲਾਜ਼ਮੀ: ਰਣਦੀਪ ਸਿੰਘ ਨਾਭਾ

ਤੰਦਰੁਸਤ ਰਹਿਣ ਵੱਲ ਧਿਆਨ ਦੇਣਾ ਲਾਜ਼ਮੀ: ਰਣਦੀਪ ਸਿੰਘ ਨਾਭਾ ਸ਼ੁਧ ਖਾਣ ਪੀਣ ਦੇ ਨਾਲ ਨਾਲ ਵਾਤਾਵਰਣ ਨੂੰ ਸਾਫ ਰੱਖਣ ਲਈ ਯੋਗਦਾਨ ਪਾਉਣਾ ਦੀ ਅਪੀਲ ਅਸ਼ੋਕ ਧੀਮਾਨ,ਮੰਡੀ ਗੋਬਿੰਦਗੜ੍ਹ, 02 ਜਨਵਰੀ 2022 ਜੋਗਿੰਦਰ ਵੈੱਲਫੇਅਰ ਟਰੱਸਟ ਵੱਲੋਂ ਆਰੀਆ ਕਾਲਜ, ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਮੈਡੀਕਲ ਚੈਕਅਪ ਕੈਂਪ ਲਗਾਇਆ…

ਰੀਟਾ ਸੂਦ ਸੁਪਰਡੈਂਟ ਦੀ ਸੇਵਾਮੁਕਤੀ ’ਤੇ ਸਟਾਫ਼ ਨੇ ਦਿੱਤੀ ਵਿਦਾਇਗੀ ਪਾਰਟੀ

ਰੀਟਾ ਸੂਦ ਸੁਪਰਡੈਂਟ ਦੀ ਸੇਵਾਮੁਕਤੀ ’ਤੇ ਸਟਾਫ਼ ਨੇ ਦਿੱਤੀ ਵਿਦਾਇਗੀ ਪਾਰਟੀ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 1 ਜਨਵਰੀ 2022 ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵਿੱਚ ਤੈਨਾਤ ਸੁਪਰਡੈਂਟ ਰੀਟਾ ਸੂਦ ਦੇ ਸੇਵਾਮੁਕਤ ਹੋਣ ’ਤੇ ਸਟਾਫ਼ ਵੱਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ…

PANJAB TODAY ਸੱਜਰੀ ਖ਼ਬਰ ਪੰਜਾਬ ਫ਼ਤਿਹਗੜ੍ਹ ਸਾਹਿਬ ਮਾਲਵਾ ਰਾਜਸੀ ਹਲਚਲ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ  ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 30 ਦਸੰਬਰ:2021 ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰਾਂ ਨੂੰ ਆਪਣੀ ਦਾ ਇਸਤੇਮਾਲ ਕਰਨ ਸਮੇਂ ਕਿਸੇ ਕਿਸਮ…

ਹਲਕਾ ਫਤਹਿਗੜ੍ਹ ਸਾਹਿਬ ਦੀਆਂ ਪੰਚਾਇਤਾਂ ਨੇ ਵਿਕਾਸ ਪੱਖੋਂ ਰਚਿਆ ਇਤਿਹਾਸ

ਹਲਕਾ ਫਤਹਿਗੜ੍ਹ ਸਾਹਿਬ ਦੀਆਂ ਪੰਚਾਇਤਾਂ ਨੇ ਵਿਕਾਸ ਪੱਖੋਂ ਰਚਿਆ ਇਤਿਹਾਸ ਪੰਚਾਇਤਾਂ ਦੇ ਤਿੰਨ ਸਾਲ ਪੂਰੇ ਹੋਣ ਉੱਤੇ ਵਿਧਾਇਕ ਨਾਗਰਾ ਨੇ ਪੰਚਾਇਤਾਂ ਦਾ ਕੀਤਾ ਸਨਮਾਨ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 30 ਦਸੰਬਰ 2021 ਹਲਕਾ ਫਤਹਿਗੜ੍ਹ ਸਾਹਿਬ ਦੀਆਂ ਪੰਚਾਇਤਾਂ ਨੇ ਆਪਣੀ ਕਾਰਗੁਜ਼ਾਰੀ ਨਾਲ ਵਿਕਾਸ…

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਸੁੰਦਰੀਕਰਨ ਪ੍ਰੋਜੈਕਟ ਦੀ ਸ਼ੁਰੂਆਤ

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਸੁੰਦਰੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਦੇਸ਼ ਭਗਤ ਚੌਕ ਹੋਵੇਗਾ ਮੇਨ ਚੌਕ ਦਾ ਨਾਮ ਅਸ਼ੋਕ ਧੀਮਾਨ,ਮੰਡੀ ਗੋਬਿੰਦਗੜ੍ਹ, 29 ਦਸੰਬਰ 2021 ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ ਨਾਲ ਸ਼ਹਿਰਾਂ…

error: Content is protected !!