Notice: Function _load_textdomain_just_in_time was called incorrectly. Translation loading for the newspaperss domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
ਫ਼ਿਰੋਜ਼ਪੁਰ - PANJAB TODAY

PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਫ਼ਿਰੋਜ਼ਪੁਰ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 2 ਅਗਸਤ 2023       ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।…

ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 2 ਅਗਸਤ 2023        ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਆਈ.ਏ.ਐਸ. ਨੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੋਏ ਫਸਲਾਂ , ਜਾਨ , ਮਾਲ ਦੇ ਨੁਕਸਾਨ ਦਾ ਨਿਯਮਾਂ ਅਨੁਸਾਰ ਮੁਆਵਜ਼ਾ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…

ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦੀ ਰਾਸ਼ਨ ਸੇਵਾ ਲੈ ਕੇ ਪੁੱਜੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 01 ਅਗਸਤ 2023   ਪਿਛਲੇ ਲਗਭਗ ਇਕ ਮਹੀਨੇ ਤੋਂ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ, ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ , ਜ਼ਿਲ੍ਹਾ ਪ੍ਰਸਾਸ਼ਨ ਤੋਂ ਇਲਾਵਾ ਬਹੁਤ ਸਾਰੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਂਵਾ ਵੀ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 1 ਅਗਸਤ 2023   ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ…

ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ ,30 ਜੁਲਾਈ 2023      ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ ‘ਆਈ ਫਲੂ’ ਬਹੁਤ ਤੇਜੀ ਨਾਲ ਫੈਲਣ ਵਾਲਾ ਰੋਗ ਹੈ। ਬਰਸਾਤੀ ਮੌਸਮ ਵਿੱਚ ਅੱਖਾਂ…

ਪੰਜਾਬੀ ਵਿਸ਼ੇ ਦੀਆਂ ਪੋਸਟ ਗ੍ਰੈਜੂਏਟ ਜਮਾਤਾਂ ਬੰਦ ਹੋਣਾ ਚਿੰਤਾਜਨਕ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 30 ਜੁਲਾਈ 2023      ਪੰਜਾਬ ਗੁਰੂਆਂ-ਪੀਰਾਂ ਦੀ ਵਰੋਸਾਈ ਧਰਤ ਹੈ।  ਜਿਸ ਦਾ ਵਜੂਦ ਪੰਜਾਬੀਅਤ ਤੋੰ ਬਿਨ੍ਹਾਂ ਅਧੂਰਾ ਹੈ। ਇਸੇ ਧਰਤ ‘ਤੇ ਦੁਨੀਆਂ ਦੀ ਦੂਜੀ ਅਜਿਹੀ ਯੂਨੀਵਰਸਿਟੀ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਵੀ ਹੈ, ਜਿਸਦਾ ਨਾਮ ਹੀ ਮਾਤ ਭਾਸ਼ਾ…

ਪੰਜਾਬ ਦੇ ਰਾਜਪਾਲ ਦੀ ਆਮਦ ਲਈ ਪੱਬਾਂ ਭਾਰ ਹੋਇਆ ਪ੍ਰਸ਼ਾਸ਼ਨ

ਰਾਜਪਾਲ ਪੁਰੋਹਿਤ ਸਰਹੱਦੀ ਖੇਤਰ ਦੇ ਸਰਪੰਚਾਂ ਨਾਲ ਕਰਨਗੇ ਮੀਟਿੰਗ ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ, 30 ਜਨਵਰੀ 2023             ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ…

ਤਿਰੰਗਾ ਯਾਤਰਾ ਜਾਗਰੂਕਤਾ ਅਭਿਆਨ ਦੇ ਲਈ ਕੱਢੀ ਗਈ ਸਾਈਕਲ ਰੈਲੀ

ਤਿਰੰਗਾ ਯਾਤਰਾ ਜਾਗਰੂਕਤਾ ਅਭਿਆਨ ਦੇ ਲਈ ਕੱਢੀ ਗਈ ਸਾਈਕਲ ਰੈਲੀ ਫਿਰੋਜਪੁਰ: 08 ਅਗਸਤ (ਬਿੱਟੂ ਜਲਾਲਾਬਾਦੀ) ਸਕੂਲ ਸਿੱਖਿਆ ਵਿਭਾਗ ਫਿਰੋਜਪੁਰ ਵੱਲੋਂ ਡਾਇਰੈਕਟਰ ਐਸ.ਸੀ.ਈ.ਆਰ.ਟੀ, ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤਿਰੰਗਾ ਯਾਤਰਾ ਜੋ ਕਿ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਆਜ਼ਾਦੀ…

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਵਿਚ ਲੱਗੇ ਵਿਭਾਗ ਦੀ ਹੌਂਸਲਾਂ ਅਫਜਾਈ ਲਈ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨਿੱਤਰੇ ਮੈਦਾਨ ਵਿਚ ਕੀਤਾ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਵਿਚ ਲੱਗੇ ਵਿਭਾਗ ਦੀ ਹੌਂਸਲਾਂ ਅਫਜਾਈ ਲਈ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨਿੱਤਰੇ ਮੈਦਾਨ ਵਿਚ ਕੀਤਾ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਫਾਜ਼ਿਲਕਾ, 6 ਅਗਸਤ (ਪੀ ਟੀ ਨੈੱਟਵਰਕ) ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ…

ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ 

  ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ ਬਰਨਾਲਾ ਪੰਜ ਦਰਿਆਵਾਂ ਦੀ ਧਰਤੀ ਤੇ ਚੱਲ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਅਤੇ ਜਾਗਰੂਕਤਾ ਫੈਲਾਉਣ ਲਈ ਕੇ.ਐਲ. ਲੀਗਲ ਟਰੱਸਟ ਵੱਲੋਂ ਪੂਰੇ…

PANJAB TODAY ਫ਼ਿਰੋਜ਼ਪੁਰ ਮਾਲਵਾ

ਵਿਧਾਇਕ ਸਰਦਾਰ ਰਣਬੀਰ ਸਿੰਘ ਨੇ ਸੇਵਾ ਕੇਂਦਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ  

ਵਿਧਾਇਕ ਸਰਦਾਰ ਰਣਬੀਰ ਸਿੰਘ ਨੇ ਸੇਵਾ ਕੇਂਦਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਫਿਰੋਜ਼ਪੁਰ 2 ਅਗਸਤ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸਰਦਾਰ ਰਣਬੀਰ ਸਿੰਘ ਭੁੱਲਰ ਆਪਣਾ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਲਈ ਖੁਦ ਸੇਵਾ ਕੇਂਦਰ ਫਿਰੋਜ਼ਪੁਰ ਛਾਉਣੀ ਵਿਖੇ ਪਹੁੰਚੇ।…

ਪੈਨਸ਼ਨ, ਕੱਚਾ ਮਕਾਨ, ਮਗਨਰੇਗਾ ਲੇਬਰ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਤੁਰੰਤ ਤੇ ਸਮਾਬੱਧ ਹੋਵੇ

ਮਨਰੇਗਾ ਤਹਿਤ ਹੋਣ ਵਾਲੇ ਵਿਕਾਸ ਕੰਮਾਂ ਨੂੰ ਮੌਕੇ ‘ਤੇ ਹੀ ਦਿੱਤੀ ਪ੍ਰਵਾਨਗੀ ਡੀ.ਸੀ ਨੇ ਕੀਤਾ ਵਿਕਾਸਾਂ ਕਾਰਜਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ 1 ਅਗਸਤ 2022       ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ…

ਵੋਟਰ ਸੂਚੀ ‘ਚ ਰਜਿਸਟ੍ਰੇਸ਼ਨ ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ, 1 ਅਗਸਤ 2022           ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ ਦੇ ਮੌਕੇ ਵਧਾਉਣ ਅਤੇ ਨਵੇਂ ਸੁਖਾਲੇ ਵੋਟਰ ਰਜਿਸਟ੍ਰੇਸ਼ਨ ਫਾਰਮ ਵਰਗੇ ਪਹਿਲੂਆਂ ਤੇ ਵਿਚਾਰ ਚਰਚਾ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਅਮ੍ਰਿਤ ਸਿੰਘ ਆਈ.ਏ.ਐੱਸ. ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…

ਫੈਕਟਰੀ ਦੇ ਵਰਕਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਹਾਈ ਕੋਰਟ ਦੇ ਹੁਕਮਾਂ ਮੁਤਾਬਕ ਕੀਤੀ ਜਾਵੇਗੀ ਬਣਦੀ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ  ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ 1 ਅਗਸਤ 2022          ਪ੍ਰਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈ ਕੇ ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫੈਕਟਰੀ ਵਿਰੁੱਧ…

ਸੰਗਰੂਰ ਸੰਘਰਸ਼ੀ ਪਿੜ ਗਿਆਨ-ਵਿਗਿਆਨ ਪਟਿਆਲਾ ਫ਼ਿਰੋਜ਼ਪੁਰ ਬਠਿੰਡਾ ਬਰਨਾਲਾ ਮਾਲਵਾ ਰੋਜ਼ਗਾਰ ਅਤੇ ਕਾਰੋਬਾਰ

ਬੇਰੋਜ਼ਗਾਰ ਅਧਿਆਪਕਾਂ ਉਤੇ ਹੋ ਰਹੀ ਧੱਕੇਸ਼ਾਹੀ ਖਿਲਾਫ ਪ੍ਰਦਰਸ਼ਨ

ਅੱਜ ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ 646 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਤਿੱਖੀ ਧੂਹ ਘੜੀਸ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ…

ਡੀਸੀ ਦਫ਼ਤਰ ਵੂਮੈੱਨ ਗਰੁੱਪ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਿੱਟੂ ਜਲਾਲਾਬਾਦੀ , ਫ਼ਿਰੋਜ਼ਪੁਰ 9 ਮਾਰਚ 2022             ਡੀਸੀ ਦਫ਼ਤਰ ਵੂਮੈਨ ਗਰੁੱਪ ਵੱਲੋਂ ਸਦਰ ਮੁਕਾਮ ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਪਹਿਲੀ ਵਾਰ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਮੈਡਮ ਪ੍ਰੇਮ ਕੁਮਾਰੀ ਸੁਪਰਡੰਟ ਗਰੇਡ 2 ਵੱਲੋ ਵੈਲਕਮ ਸਪੀਚ…

ਪੁਲਿਸ ਲਾਈਨ ਫਿਰੋਜ਼ਪੁਰ ‘ਚ ਮਨਾਇਆ ਕੌਮਾਂਤਰੀ ਮਹਿਲਾ ਦਿਵਸ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 8 ਮਾਰਚ 2022     ਮਾਣਯੋਗ ਵਧੀਕ ਡਾਇਰੈਕਟਰ ਜਨਰਲ ਕਮਿਊਨਿਟੀ ਅਫੇਅਰਜ਼ ਡਵੀਜ਼ਨ ਕਮ ਵੂਮੈਨ ਐਂਡ ਚਾਈਲਡ ਅਫੇਅਰ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਐੱਸਐੱਸਪੀ ਫਿਰੋਜ਼ਪੁਰ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਪੁਲਸ ਲਾਈਨ ਫਿਰੋਜ਼ਪੁਰ ਵਿਖੇ  ਮਹਿਲਾ ਦਿਵਸ ਮਨਾਇਆ ਗਿਆ।…

ਮਹਾਂਸ਼ਿਵਰਾਤਰੀ ਅਤੇ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਮਹਾਂਸ਼ਿਵਰਾਤਰੀ ਅਤੇ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 28 ਫਰਵਰੀ 2022 ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਿਤੀ 1 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀਂ ਦਾ…

ਕਰੋਨਾ ਮਹਾਂਮਾਰੀ ਦੌਰਾਨ ਹੋਈਆਂ ਮੌਤਾਂ ਦਾ ਮੰਗਿਆ ਵੇਰਵਾ-ਡਿਪਟੀ ਕਮਿਸ਼ਨਰ

ਕਰੋਨਾ ਮਹਾਂਮਾਰੀ ਦੌਰਾਨ ਹੋਈਆਂ ਮੌਤਾਂ ਦਾ ਮੰਗਿਆ ਵੇਰਵਾ-ਡਿਪਟੀ ਕਮਿਸ਼ਨਰ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ ,24 ਫਰਵਰੀ 2022 ਜ਼ਿਲ੍ਹਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੌਂ ਮਿਲੇ ਵੇਰਵੇ ਅਨੁਸਾਰ ਕਰੋਨਾ ਮਹਾਂਮਾਰੀ ਦੌਰਾਨ ਕੁੱਲ 564 ਮੌਤਾਂ ਹੋਈਆਂ ਹਨ । ਜਿਸ ਵਿੱਚੋਂ ਬਹੁਤ ਸਾਰੇ ਬੇਨਤੀ ਪੱਤਰਾਂ ਵਿੱਚ ਮੈਡੀਕਲ…

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਕੋਵਿਡ ਵੈਕਸੀਨੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਪੋਲੀਓ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 23 ਫਰਵਰੀ 2022 …

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ ਬਿੱਟੂ ਜਲਾਲਾਬਾਦੀ,ਫਿਰੋਜਪੁਰ,23 ਫਰਵਰੀ 2022      ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਸਾਹਿਤ ਸਭਾ ਕਲਾ ਪੀਠ (ਰਜਿ.) ਦੇ ਸਹਿਯੋਗ ਨਾਲ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਸ਼ਹਿਰ ਵਿਖੇ  ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ…

ਨਾਲਸਾ ਲੀਗਲ ਸਰਵਿਸਜ਼ ਟੂ ਐੱਫ ਐੱਸ. ਡਬਲਿਊ ਵੱਲੋਂ M.S.M ਅਤੇ T.G ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ

ਨਾਲਸਾ ਲੀਗਲ ਸਰਵਿਸਜ਼ ਟੂ ਐੱਫ ਐੱਸ. ਡਬਲਿਊ ਵੱਲੋਂ M.S.M ਅਤੇ T.G ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ ,21 ਫਰਵਰੀ 2022 ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ…

ਸਿਵਲ ਸਰਜਨ ਵੱਲੋਂ ਸਬ ਨੈਸ਼ਨਲ ਟੀ.ਬੀ. ਸਰਟੀਫਿਕੇਸ਼ਨ ਸਬੰਧੀ ਟੀਮਾਂ ਰਵਾਨਾ

ਸਿਵਲ ਸਰਜਨ ਵੱਲੋਂ ਸਬ ਨੈਸ਼ਨਲ ਟੀ.ਬੀ. ਸਰਟੀਫਿਕੇਸ਼ਨ ਸਬੰਧੀ ਟੀਮਾਂ ਰਵਾਨਾ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 21 ਫਰਵਰੀ 2022     ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਵੱਖ ਵੱਖ ਸਿਹਤ ਗਤੀਵਿਧੀਆ ਦੀ ਲੜੀ ਵਿੱਚ ਅੱਜ ਰਾਸ਼ਟਰੀ ਟੀ.ਬੀ.ਮੁਕਤ…

ਪੋਸਟਲ ਬੈਲਟ ਪੇਪਰ ਰਾਹੀਂ ਜਾਰੀ ਵੋਟ ਪੋਲਿੰਗ ਸਟੇਸ਼ਨ ਤੇ ਨਹੀਂ ਪਾਈ ਜਾ ਸਕਦੀ

ਪੋਸਟਲ ਬੈਲਟ ਪੇਪਰ ਰਾਹੀਂ ਜਾਰੀ ਵੋਟ ਪੋਲਿੰਗ ਸਟੇਸ਼ਨ ਤੇ ਨਹੀਂ ਪਾਈ ਜਾ ਸਕਦੀ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 18 ਫਰਵਰੀ 2022 ਜ਼ਿਲ੍ਹਾ ਚੋਣ ਅਫਸਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਜਿਸ ਵੀ ਵਿਅਕਤੀ ਨੂੰ ਸਬੰਧਿਤ ਰਿਟਰਨਿੰਗ ਅਫਸਰ…

ਹਜ਼ਾਰਾਂ ਵਰਕਰਾਂ ਦੇ ਕਾਫਲੇ ਨਾਲ ਰਾਣਾ ਸੋਢੀ ਨੇ ਸ਼ਹਿਰ ਵਿੱਚ ਕੱਢਿਆ ਰੋਡ ਸ਼ੋਅ 

ਹਜ਼ਾਰਾਂ ਵਰਕਰਾਂ ਦੇ ਕਾਫਲੇ ਨਾਲ ਰਾਣਾ ਸੋਢੀ ਨੇ ਸ਼ਹਿਰ ਵਿੱਚ ਕੱਢਿਆ ਰੋਡ ਸ਼ੋਅ  ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 18 ਫਰਵਰੀ 2022 ਭਾਜਪਾ ਦਾ ਗੜ੍ਹ ਮੰਨੀ ਜਾਂਦੀ ਫਿਰੋਜ਼ਪੁਰ ਸ਼ਹਿਰੀ ਸੀਟ ਤੋਂ ਪਾਰਟੀ ਵੱਲੋਂ ਚਾਰ ਵਾਰ ਵਿਧਾਇਕ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਚੋਣ ਮੈਦਾਨ…

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 18 ਫਰਵਰੀ 2022 ਵਿਧਾਨਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰੋਜ਼ਪੁਰ ਪੁਲਿਸ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ…

ਜ਼ਿਲ੍ਹਾ ਨਿਵਾਸੀਆਂ ਦੇ ਸਹਿਯੋਗ ਨਾਲ 95 % ਵਿਅਕਤੀਆਂ ਦੀ ਹੋਈ ਵੈਕਸੀਨੇਸ਼ਨ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਨਿਵਾਸੀਆਂ ਦੇ ਸਹਿਯੋਗ ਨਾਲ 95 % ਵਿਅਕਤੀਆਂ ਦੀ ਹੋਈ ਵੈਕਸੀਨੇਸ਼ਨ -ਡਿਪਟੀ ਕਮਿਸ਼ਨਰ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 17 ਫਰਵਰੀ 2022      ਸਮੂਹ ਜ਼ਿਲ੍ਹਾ ਨਿਵਾਸੀਆਂ ਦਾ ਕਰੋਨਾ ਟੀਕਾਕਰਨ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਹੁਣ ਤੱਕ 74 ਹਜ਼ਾਰ ਵਿਅਕਤੀਆਂ ਨੂੰ…

ਗਾਇਤਰੀ ਬੇਦੀ ਨੇ ਆਪਣੇ ਪਿਤਾ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਗਾਇਤਰੀ ਬੇਦੀ ਨੇ ਆਪਣੇ ਪਿਤਾ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 17 ਫਰਵਰੀ 2022 ਰਾਣਾ ਗੁਰਮੀਤ ਸਿੰਘ ਸੋਢੀ ਦੀ ਬੇਟੀ ਗਾਇਤਰੀ ਬੇਦੀ ਨੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਕੌਂਸਲਰ ਯਾਮਿਨੀ ਸ਼ਰਮਾ ਨਾਲ ਘਰ-ਘਰ ਜਾ ਕੇ ਵੋਟਾਂ…

ਭਾਜਪਾ ਦੀ ਸਰਕਾਰ ਆਉਣ ਤੇ ਗਰਾਂਟਾਂ ਦੇ ਗੱਫੇ ਤੇ ਵਿਕਾਸ ਦੀ ਹਨ੍ਹੇਰੀ ਲਿਆਵਾਂਗੇ : ਸੋਢੀ

ਭਾਜਪਾ ਦੀ ਸਰਕਾਰ ਆਉਣ ਤੇ ਗਰਾਂਟਾਂ ਦੇ ਗੱਫੇ ਤੇ ਵਿਕਾਸ ਦੀ ਹਨ੍ਹੇਰੀ ਲਿਆਵਾਂਗੇ : ਸੋਢੀ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 17 ਫਰਵਰੀ 2022 ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨਾ ਸਭ ਤੋਂ ਵੱਡੀ ਮੰਗ ਹੈ।  ਭਾਜਪਾ ਦੀ ਸਰਕਾਰ ਆਉਂਦਿਆਂ ਹੀ ਗਰਾਂਟਾਂ ਦੇ ਗੱਫੇ ਅਤੇ…

ਰੋਡ ਸ਼ੋਅ ਵਿੱਚ ਛਾਉਣੀ ਦੇ ਲੋਕਾਂ ਨੇ ਰਾਣਾ ਸੋਢੀ ਦਾ ਨਿੱਘਾ ਸਵਾਗਤ ਕੀਤਾ

ਰੋਡ ਸ਼ੋਅ ਵਿੱਚ ਛਾਉਣੀ ਦੇ ਲੋਕਾਂ ਨੇ ਰਾਣਾ ਸੋਢੀ ਦਾ ਨਿੱਘਾ ਸਵਾਗਤ ਕੀਤਾ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 17 ਫਰਵਰੀ 2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਛਾਉਣੀ ਦੇ ਬਾਜ਼ਾਰਾਂ ਵਿੱਚ ਪੈਦਲ ਰੋਡ ਸ਼ੋਅ ਕੱਢਿਆ ਗਿਆ।  ਉਨ੍ਹਾਂ ਦਾ ਇਲਾਕੇ ਦੇ ਲੋਕਾਂ ਵੱਲੋਂ…

ਰਾਣਾ ਸੋਢੀ ਨੇ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ 

ਰਾਣਾ ਸੋਢੀ ਨੇ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ  ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 17 ਫਰਵਰੀ 2022 ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੇਸ਼ ਦੇ ਮਾਣਮੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।  ਰਾਣਾ ਗੁਰਮੀਤ ਨੇ ਉਨ੍ਹਾਂ ਨੂੰ ਫਿਰੋਜ਼ਪੁਰ ਦੀਆਂ ਸਮੱਸਿਆਵਾਂ…

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ,17 ਫਰਵਰੀ 2022    ਪੰਜਾਬ ਵਿਧਾਨਸਭਾ ਚੋਣਾਂ 2022 ਲਈ ਪੋਲਿੰਗ 20 ਫਰਵਰੀ 2022 ਨੂੰ ਹੋਣ ਜਾ ਰਹੀ ਹੈ। ਸ਼ਾਂਤੀਪੂਰਵਕ ਢੰਗ ਨਾਲ ਪੋਲਿੰਗ ਕਰਵਾਉਣ ਅਤੇ ਜ਼ਿਲ੍ਹੇ…

ਸ੍ਰੀ ਸੁਧੀਰ ਅਲੈਗਜ਼ੈਂਡਰ ਦੀ ਅਗਵਾਈ ਹੇਠ ਹੋਈ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੀ ਮੀਟਿੰਗ

ਸ੍ਰੀ ਸੁਧੀਰ ਅਲੈਗਜ਼ੈਂਡਰ ਦੀ ਅਗਵਾਈ ਹੇਠ ਹੋਈ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੀ ਮੀਟਿੰਗ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ,16 ਫਰਵਰੀ 2022 ਅੱਜ ਮਿਤੀ 16 ਫਰਵਰੀ 2022 ਨੂੰ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਸ੍ਰੀ ਸੁਧੀਰ ਅਲੈਗਜ਼ੈਂਡਰ…

ਰਾਣਾ ਸੋਢੀ ਨੇ ਛਾਉਣੀ ਦੀ ਦਾਣਾ ਮੰਡੀ ਵਿੱਚ ਆੜ੍ਹਤੀਆਂ ਤੇ ਵਪਾਰੀਆਂ ਨਾਲ ਕੀਤੀ ਮੁਲਾਕਾਤ

ਰਾਣਾ ਸੋਢੀ ਨੇ ਛਾਉਣੀ ਦੀ ਦਾਣਾ ਮੰਡੀ ਵਿੱਚ ਆੜ੍ਹਤੀਆਂ ਤੇ ਵਪਾਰੀਆਂ ਨਾਲ ਕੀਤੀ ਮੁਲਾਕਾਤ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 15 ਫਰਵਰੀ 2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਛਾਉਣੀ ਦੀ ਅਨਾਜ ਮੰਡੀ ਵਿੱਚ ਪੁੱਜੇ। ਆੜ੍ਹਤੀਆ ਅੰਕੁਸ਼ ਜੈਨ ਵੱਲੋਂ ਕਰਵਾਏ ਗਏ ਇਸ ਸ਼ਾਨਦਾਰ ਸਮਾਗਮ…

ਵਿਰੋਧੀ ਭਾਜਪਾ ਵਰਕਰਾਂ ਨੂੰ ਧਮਕੀਆਂ ਦੇ ਰਹੇ ਹਨ, ਸਾਵਧਾਨ ਰਹੋ: ਰਾਣਾ ਸੋਢੀ

ਵਿਰੋਧੀ ਭਾਜਪਾ ਵਰਕਰਾਂ ਨੂੰ ਧਮਕੀਆਂ ਦੇ ਰਹੇ ਹਨ, ਸਾਵਧਾਨ ਰਹੋ: ਰਾਣਾ ਸੋਢੀ   ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 15 ਫਰਵਰੀ 2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਵਿਰੋਧੀ ਭਾਜਪਾ ਵਰਕਰਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ, ਜੋ ਚੰਗੀ ਗੱਲ ਨਹੀਂ…

ਮਾਸਕਟ ‘ਸ਼ੇਰਾ’ ਰਾਹੀਂ ”ਪੰਜਾਬ ਕਰੇਗਾ ਵੋਟ” ਦੇ ਸੰਦੇਸ਼ ਨਾਲ ਵੋਟਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮਾਸਕਟ ‘ਸ਼ੇਰਾ’ ਰਾਹੀਂ ”ਪੰਜਾਬ ਕਰੇਗਾ ਵੋਟ” ਦੇ ਸੰਦੇਸ਼ ਨਾਲ ਵੋਟਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 15 ਫਰਵਰੀ 2022        ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਮਹਾਜਨ ਨੇ ਦੱਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਵੱਖ-ਵੱਖ ਥਾਵਾਂ ਉਤੇ ਮਾਸਕਟ…

ਸ਼ਹੀਦ ਭਗਤ ਸਿੰਘ ਦੇ ਭਤੀਜੇ ਵੱਲੋਂ ਰਾਣਾ ਸੋਢੀ ਦੇ ਹਿੱਤ ਵਿੱਚ ਕੀਤਾ ਗਿਆ ਚੋਣ ਪ੍ਰਚਾਰ

ਸ਼ਹੀਦ ਭਗਤ ਸਿੰਘ ਦੇ ਭਤੀਜੇ ਵੱਲੋਂ ਰਾਣਾ ਸੋਢੀ ਦੇ ਹਿੱਤ ਵਿੱਚ ਕੀਤਾ ਗਿਆ ਚੋਣ ਪ੍ਰਚਾਰ  ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 15 ਫਰਵਰੀ 2022     ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਯਾਦਵਿੰਦਰ ਸਿੰਘ ਫਿਰੋਜ਼ਪੁਰ ਸ਼ਹਿਰੀ ਸੀਟ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ…

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਸਬੰਧੀ ਤਿਆਰ ਪੰਫਲੈਟ ਕੀਤਾ ਜਾਰੀ

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਸਬੰਧੀ ਤਿਆਰ ਪੰਫਲੈਟ ਕੀਤਾ ਜਾਰੀ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 15 ਫਰਵਰੀ 2022 ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗਿਰੀਸ਼ ਦਿਆਲਨ ਵੱਲੋਂ ਫੀਲਡ ਆਉਟਰੀਚ ਬਿਉਰੋ (ਐਫਓਬੀ) ਦੁਆਰਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਇੱਕ ਪੰਫਲੈਟ ਜਾਰੀ ਕੀਤਾ ਗਿਆ। ਉਨ੍ਹਾਂ…

ਫੀਲਡ ਆਉਟਰੀਚ ਬਿਉਰੋ ਵੱਲੋਂ ਸਰਕਾਰੀ ਸਕੂਲ ‘ਚ ਵੋਟਰ ਜਾਗਰੂਕਤਾ ਅਭਿਆਨ ਪ੍ਰੋਗਰਾਮ ਆਯੋਜਿਤ

ਫੀਲਡ ਆਉਟਰੀਚ ਬਿਉਰੋ ਵੱਲੋਂ ਸਰਕਾਰੀ ਸਕੂਲ ‘ਚ ਵੋਟਰ ਜਾਗਰੂਕਤਾ ਅਭਿਆਨ ਪ੍ਰੋਗਰਾਮ ਆਯੋਜਿਤ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 15 ਫਰਵਰੀ 2022        ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਉਰੋ ਵੱਲੋਂ ਸਰਹਦੀ ਸੀਮਾ ਉਤੇ ਪਿੰਡ ਗੱਟੀ ਰਾਜੋ ਕੇ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 15 ਫਰਵਰੀ 2022         ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ…

ਰਾਣਾ ਸੋਢੀ ਦੀ ਅਗਵਾਈ ‘ਚ ਭਾਜਪਾ ਨੇ ਅਕਾਲੀ ਦਲ ਨੂੰ ਦਿੱਤਾ ਝਟਕਾ

ਰਾਣਾ ਸੋਢੀ ਦੀ ਅਗਵਾਈ ‘ਚ ਭਾਜਪਾ ਨੇ ਅਕਾਲੀ ਦਲ ਨੂੰ ਦਿੱਤਾ ਝਟਕਾ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 14 ਫਰਵਰੀ 2022 ਪਿੰਡਾਂ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਬਗੇ ਵਾਲਾ ਵਿੱਚ ਦਰਜਨਾਂ ਅਕਾਲੀ ਪਰਿਵਾਰਾਂ ਨੇ ਅਕਾਲੀ ਦਲ ਦੀਆਂ ਨੀਤੀਆਂ ਤੋਂ…

ਰਾਣਾ ਸੋਢੀ ਨੇ ਅਨਾਥ ਆਸ਼ਰਮ ਵਿੱਚ ਵਿਦਿਆਰਥੀਆਂ ਨੂੰ ਦਿੱਤਾ ਆਸ਼ੀਰਵਾਦ

ਰਾਣਾ ਸੋਢੀ ਨੇ ਅਨਾਥ ਆਸ਼ਰਮ ਵਿੱਚ ਵਿਦਿਆਰਥੀਆਂ ਨੂੰ ਦਿੱਤਾ ਆਸ਼ੀਰਵਾਦ   ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 14 ਫਰਵਰੀ 2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਡੀਏਵੀ ਸੰਸਥਾ ਦੀ ਅਗਵਾਈ ਹੇਠ ਆਰੀਆ ਅਨਾਥ ਆਸ਼ਰਮ ਪੁੱਜੇ ਅਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।  ਮੈਨੇਜਰ ਸਤਨਾਮ ਕੌਰ ਨੇ…

ਕੇਂਦਰੀ ਰਾਜ ਖੇਤੀਬਾੜੀ ਮੰਤਰੀ ਵੱਲੋਂ  ਸ਼ੈਲਰ ਉਦਯੋਗ ਦੇ ਮਾਲਕਾਂ ਨਾਲ ਮੀਟਿੰਗ

ਕੇਂਦਰੀ ਰਾਜ ਖੇਤੀਬਾੜੀ ਮੰਤਰੀ ਵੱਲੋਂ  ਸ਼ੈਲਰ ਉਦਯੋਗ ਦੇ ਮਾਲਕਾਂ ਨਾਲ ਮੀਟਿੰਗ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 14 ਫਰਵਰੀ 2022 ਕਿਸਾਨਾਂ ਅਤੇ ਸ਼ੈਲਰ ਉਦਯੋਗ ਵਿੱਚ ਆਪਸੀ ਤਾਲਮੇਲ ਪੈਦਾ ਕਰਨ ਅਤੇ ਸੂਬੇ ਵਿੱਚ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਸੋਮਵਾਰ ਨੂੰ ਰਾਈਸ…

ਛਾਉਣੀ ‘ਚ ਰਾਣਾ ਸੋਢੀ ਦਾ ਆਧਾਰ ਹੋਇਆ ਮਜ਼ਬੂਤ , ਲੋਕਾਂ ਨੇ ਖੁੱਲ੍ਹ ਕੇ ਭਾਜਪਾ ਦਾ ਦਿੱਤਾ ਸਾਥ 

ਛਾਉਣੀ ‘ਚ ਰਾਣਾ ਸੋਢੀ ਦਾ ਆਧਾਰ ਹੋਇਆ ਮਜ਼ਬੂਤ , ਲੋਕਾਂ ਨੇ ਖੁੱਲ੍ਹ ਕੇ ਭਾਜਪਾ ਦਾ ਦਿੱਤਾ ਸਾਥ  ਲੋਕਾਂ ਨੇ ਕਿਹਾ: ਹੁਣ ਕਿਸੇ ਤੋਂ ਡਰਨ ਵਾਲਾ ਨਹੀਂ ਤੇ ਉਨ੍ਹਾਂ ਦਾ ਇਰਾਦਾ ਭਾਜਪਾ ਨੂੰ ਜਿੱਤਾਉਣਾ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 14 ਫਰਵਰੀ 2022 ਛਾਉਣੀ ਖੇਤਰ…

DC ਵੱਲੋਂ ਵੋਟਰ ਤੇ ਟੀਕਾਕਰਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

DC ਵੱਲੋਂ ਵੋਟਰ ਤੇ ਟੀਕਾਕਰਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 14 ਫਰਵਰੀ 2022  ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਵੋਟਿੰਗ ਅਤੇ ਕੋਵਿਡ ਟੀਕਾਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤ ਸਰਕਾਰ,  ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ…

ਰਾਣਾ ਸੋਢੀ ਨੇ ਲਿਆ ਬ੍ਰਾਹਮਣਾਂ ਦਾ ਆਸ਼ੀਰਵਾਦ

ਰਾਣਾ ਸੋਢੀ ਨੇ ਲਿਆ ਬ੍ਰਾਹਮਣਾਂ ਦਾ ਆਸ਼ੀਰਵਾਦ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 13 ਫਰਵਰੀ 2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਬ੍ਰਾਹਮਣਾਂ ਨੂੰ ਇਕੱਠਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।  ਸੋਢੀ ਨੇ ਬ੍ਰਾਹਮਣ ਮਹਾਸਭਾ ਦੇ ਮੈਂਬਰਾਂ ਨੂੰ ਬੁਲਾ ਕੇ ਸਾਰਿਆਂ ਨਾਲ ਸਲਾਹ ਕੀਤੀ…

ਰਾਣਾ ਸੋਢੀ ਤੇ ਨੰਨੂ ਦੀ ਅਗਵਾਈ ਹੇਠ ਅਕਾਲੀ ਦਲ ਦੇ ਦਰਜਨਾਂ ਮੈਂਬਰਾਂ ਨੇ ਭਾਜਪਾ ਦਾ ਫੁੱਲ ਫੜਿਆ

ਰਾਣਾ ਸੋਢੀ ਤੇ ਨੰਨੂ ਦੀ ਅਗਵਾਈ ਹੇਠ ਅਕਾਲੀ ਦਲ ਦੇ ਦਰਜਨਾਂ ਮੈਂਬਰਾਂ ਨੇ ਭਾਜਪਾ ਦਾ ਫੁੱਲ ਫੜਿਆ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 13 ਫਰਵਰੀ 2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਰਕਲ ਜਥੇਦਾਰ ਜਸਬੀਰ ਸਿੰਘ ਭੈਣੀਵਾਲ ਸਮੇਤ…

ਫਿਰੋਜ਼ਪੁਰ ਦਾ ਵਿਕਾਸ ਸਿਰਫ ਭਾਜਪਾ ਹੀ ਕਰ ਸਕਦੀ ਹੈ-ਰਾਣਾ ਸੋਢੀ

ਫਿਰੋਜ਼ਪੁਰ ਦਾ ਵਿਕਾਸ ਸਿਰਫ ਭਾਜਪਾ ਹੀ ਕਰ ਸਕਦੀ ਹੈ-ਰਾਣਾ ਸੋਢੀ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 13 ਫਰਵਰੀ: 2022 ਇਸ ਸਮੇਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।  ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਤੋਂ ਬਿਹਤਰ ਕੋਈ ਬਦਲ ਨਹੀਂ ਹੋ…

ਰਾਣਾ ਸੋਢੀ ਵੱਲੋਂ ਮੁਲਤਾਨੀ ਗੇਟ ਵਿਖੇ ਲੋਕਾਂ ਨੂੰ ਕੀਤਾ ਗਿਆ ਸੰਬੋਧਨ

ਰਾਣਾ ਸੋਢੀ ਵੱਲੋਂ ਮੁਲਤਾਨੀ ਗੇਟ ਵਿਖੇ ਲੋਕਾਂ ਨੂੰ ਕੀਤਾ ਗਿਆ ਸੰਬੋਧਨ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 12 ਫਰਵਰੀ 2022  ਚੋਣਾਂ ਦੀ ਕਾਉੰਟਡਾਊਨ  ਦੇ ਨਾਲ ਹੀ ਭਾਜਪਾ ਉਮੀਦਵਾਰ ਰਾਣਾ ਸੋਢੀ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।  ਉਨ੍ਹਾਂ ਮੁਲਤਾਨੀ ਗੇਟ ਵਿਖੇ ਪਬਲਿਕ ਮੀਟਿੰਗ ਕੀਤੀ।…

ਜ਼ਿਲ੍ਹੇ ਨੂੰ ਸੈਰ ਸਪਾਟੇ ਵਿੱਚ ਅੱਗੇ ਲੈ ਕੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ: ਰਾਣਾ ਸੋਢੀ

ਜ਼ਿਲ੍ਹੇ ਨੂੰ ਸੈਰ ਸਪਾਟੇ ਵਿੱਚ ਅੱਗੇ ਲੈ ਕੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ: ਰਾਣਾ ਸੋਢੀ ਕੇਂਦਰ ਦੀ ਮੋਦੀ ਸਰਕਾਰ ਨੇ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 12 ਫਰਵਰੀ 2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੇਂਦਰ ਦੀ…

error: Content is protected !!