37 ਵੀਆਂ ਜਰਖੜ ਮਾਡਰਨ ਮਿੰਨੀ ਉਲਿੰਪਕ ਖੇਡਾਂ ਦਾ ਹੋਇਆ ਰੰਗਾਂ-ਰੰਗ ਆਗਾਜ਼
ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਜਰਖੜ ਪਿੰਡ ਨੂੰ ਦਿੱਤਾ 18 ਲੱਖ ਦਾ ਚੈੱਕ ਗੁਰਪ੍ਰੀਤ ਸਿੰਘ , ਲੁਧਿਆਣਾ 7 ਫਰਵਰੀ 2025 ਰੋਆਇਲ ਇਨਫੀਲਡ, ਕੋਕਾ ਕੋਲਾ, ਏਵਨ ਸਾਈਕਲ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦਾ ਅੱਜ ਰੰਗਾਰੰਗ…
37 ਵੀਆਂ ਰਾਇਲ ਇੰਨਫੀਲਡ ਮਾਡਰਨ ਪੇਂਡੂ ਮਿੰਨੀ ਉਲੰਪਿਕ ਜਰਖੜ ਖੇਡਾਂ 7-8-9 ਫਰਵਰੀ ਨੂੰ
6 ਸ਼ਖਸੀਅਤਾਂ ਦਾ ਹੋਵੇਗਾ ਸਨਮਾਨ ,ਕਲਾਕਾਰਾਂ ਦਾ ਲੱਗੇਗਾ ਖੁੱਲਾ ਅਖਾੜਾ ਬੇਅੰਤ ਬਾਜਵਾ, ਜਰਖੜ / ਲੁਧਿਆਣਾ 5 ਫਰਵਰੀ 2025 37ਵੀਂਆਂ ਰਾਇਲ ਇੰਨਫੀਲਡ ਮਾਡਰਨ ਪੇਂਡੂ ਮਿੰਨੀ ਓਲੰਪਕ ਜਰਖੜ ਖੇਡਾਂ ਜੋ 7-8 ਅਤੇ 9 ਫਰਵਰੀ 2025 ਨੂੰ ਹੋ ਰਹੀਆਂ ਹਨ…
ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਮੁੱਖ ਮੰਤਰੀ ਸਮੇਤ ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਸਿਰਕੱਢ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਂਟ ਬੇਅੰਤ ਬਾਜਵਾ, ਲੁਧਿਆਣਾ 13 ਮਈ 2024 ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (79)ਜਿਨ੍ਹਾਂ ਦਾ 11…
ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ-ਕੇਜਰੀਵਾਲ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ…
ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ
ਬੇਅੰਤ ਬਾਜਵਾ, ਲੁਧਿਆਣਾ 18 ਅਗਸਤ 2023 ਗ਼ਜ਼ਲ ਮੰਚ ਬਰਨਾਲਾ ਵੱਲੋਂ ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਗ਼ਜ਼ਲ ਪੁਰਸਕਾਰ ਨਾਲ ਸਨਮਾਨਿਤ…
ਆਓ ਜੀਹਨੇ ਇਨਾਮ ਜਿੱਤਣਾ,,,ਪਾਓ ਬੋਲੀਆਂ ‘ਤੇ,,,,,
ਫਿਰ ਕਰੋ ਨਾ ਦੇਰੀ, ਦਿਓ ਗਿੱਧੇ ਦੀ ਗੇੜੀ- ਜ਼ਿਲ੍ਹਾ ਚੋਣ ਅਫ਼ਸਰ ਵਲੋਂ ‘ਤੀਆਂ ਲੋਕਤੰਤਰ ਦੀਆਂ’ ਪ੍ਰੋਗਰਾਮ ਤਹਿਤ ਸਾਰੀਆਂ ਪੰਜਾਬਣਾਂ ਨੂੰ ਦਿਲੋਂਂ ਸੱਦਾ ਕਿਹਾ! ਲੋਕਤੰਤਰ ਸਬੰਧੀ ਬੋਲੀਆਂ ਪਾਉਂਦੇ ਹੋਏ ਵੀਡੀਓ ਬਣਾ ਕੇ ਭੇਜੋ, ਸ਼ਾਨਦਾਰ ਇਨਾਮ ਦੇ ਬਣੋ ਹੱਕਦਾਰ ਬੇਅੰਤ ਬਾਜਵਾ ,…
ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,,
ਸਧਾਰਨ , ਸ਼ਕਤੀਸ਼ਾਲੀ , ਦ੍ਰਿੜ ਇਰਾਦੇ ਵਾਲੀ ਜੀਵਨ ਸ਼ੈਲੀ ਦੇ ਮਾਲਕ ਸਨ “ਬੀਜੀ”ਮਾਇਆ ਦੇਵੀ ਗੁਪਤਾ “ਬੀਜੀ” ਨੇ ‘ਕਮਾਓ, ਸਿੱਖੋ ਅਤੇ ਵਧੋ” ਦੇ ਸੰਕਲਪ ਤੇ ਪਹਿਰਾ ਦਿੱਤਾ ਹਰਿੰਦਰ ਨਿੱਕਾ , ਬਰਨਾਲਾ 5 ਅਗਸਤ 2023 ਪੰਜਾਬ ਹੀ ਨਹੀਂ ਸਗੋਂ ਦੇਸ਼…
ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਬੇਅੰਤ ਬਾਜਵਾ, ਲੁਧਿਆਣਾ, 01 ਅਗਸਤ 2023 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ…
ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਅੱਗੇ ਆਇਆ ਵਿਧਾਇਕ ਬੱਗਾ
ਬੇਅੰਤ ਸਿੰਘ ਬਾਜਵਾ , ਲੁਧਿਆਣਾ, 15 ਜੁਲਾਈ 2023 ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ੍ ਸਭਾ ਹਲਕਾ ਉਤਰੀ ਤੋ ਵਿਧਾਇਕ ਮਦਨ੍ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਜੋਂ…
“ਕਾਵਿ ਪੂੰਜੀ”, “ਸੂਹੇ ਅਲਫ਼ਾਜ਼” ਅਤੇ “ਅੰਮ੍ਰਿਤਸਰ ਵੱਲ ਜਾਂਦੇ ਰਾਹਿਓ” ਦੀ ਹੋਈ ਘੁੰਡ ਚੁਕਾਈ
ਸਾਹਿਤਕਦੀਪ ਵੈਲਫੇਅਰ ਸੁਸਾਇਟੀ (ਰਜਿ:) ਪੰਜਾਬੀ ਭਵਨ ਲੁਧਿਆਣਾ ਵੱਲੋਂ ਅਦਾ ਕੀਤੀ ਘੁੰਡ ਚੁਕਾਈ ਦੀ ਰਸਮ ਡਾ. ਗੁਰਚਰਨ ਕੌਰ ਕੋਚਰ ਤੇ ਡਾ. ਹਰੀ ਸਿੰਘ ਜਾਚਕ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਅੰਜੂ ਅਮਨਦੀਪ ਗਰੋਵਰ , ਲੁਧਿਆਣਾ 4 ਅਪ੍ਰੈਲ 2023 ਸਾਹਿਤਕਦੀਪ…
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਲਿਆ ਅਹਿਦ
ਅਧਿਕਾਰੀਆਂ ਨੂੰ ਸਰਕਾਰੀ ਅਤੇ ਨਿੱਜੀ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਬੇਅੰਤ ਸਿੰਘ ਬਾਜਵਾ , ਲੁਧਿਆਣਾ, 21 ਫਰਵਰੀ…
ਆਮ ਅਦਮੀ ਪਾਰਟੀ ਦੀ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ-ਅਨਮੋਲ ਗਗਨ ਮਾਨ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਪਿੰਡ ਬਰ੍ਹਮਾਂ (ਸਮਰਾਲਾ) ਵਿਖੇ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਬੇਅੰਤ ਸਿੰਘ ਬਾਜਵਾ , ਲੁਧਿਆਣਾ 19 ਫਰਵਰੀ 2023 ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ…
ਵਿਧਾਇਕ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਵਿਸ਼ੇਸ਼ ਮੁਲਾਕਾਤ
ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ ਬੇਅੰਤ ਸਿੰਘ ਬਾਜਵਾ , ਲੁਧਿਆਣਾ, 30 ਜਨਵਰੀ 2023 ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ…
ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਬੇਅੰਤ ਸਿੰਘ ਬਾਜਵਾ , ਲੁਧਿਆਣਾ, 30 ਜਨਵਰੀ 2023 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ…
MP ਅਰੋੜਾ ਨੇ ਮਨੋਜ ਧੀਮਾਨ ਦੁਆਰਾ ਲਿਖੀ ਕਿਤਾਬ ‘ਖੋਲ ਕਰ ਦੇਖੋ’ ਰਿਲੀਜ਼
ਬੇਅੰਤ ਸਿੰਘ ਬਾਜਵਾ , ਲੁਧਿਆਣਾ, 13 ਜਨਵਰੀ, 2023 ਸਾਹਿਤ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਅਤੇ ਇਹ ਸਾਡੇ ਆਲੇ ਦੁਆਲੇ ਵਾਪਰਦੀਆਂ ਘਟਨਾਵਾਂ ਨੂੰ ਦਰਸਾਉਂਦਾ ਹੈ”, ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਇਹ ਸ਼ਬਦ ਸ਼ੁੱਕਰਵਾਰ ਨੂੰ ਹੈਮਪਟਨ ਹੋਮਜ਼ ਵਿਖੇ ਹੋਏ ਇੱਕ…
ਖਬਰਦਾਰ-ਮਹਿੰਗਾ ਪੈ ਸਕਦੈ,ਟੌਹਰ ਖਾਤਿਰ ਨਿੱਜੀ ਵਹੀਕਲਾਂ ਤੇ ਵੱਖ-ਵੱਖ ਵਿਭਾਗਾਂ ਦਾ ਲੋਗੋ ਲਾਉਣਾ
ਪ੍ਰਾਈਵੇਟ ਵਾਹਨਾਂ ‘ਤੇ ਅਣ-ਅਧਿਕਾਰਤ ਤੌਰ ‘ਤੇ ਪੁਲਿਸ ,ਆਰਮੀ, ਵੀ. ਆਈ.ਪੀ. ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਲਗਾਉਣ ‘ਤੇ ਲਾਈ ਰੋਕ ਬੇਅੰਤ ਐਸ. ਬਾਜਵਾ, ਲੁਧਿਆਣਾ, 28 ਦਸੰਬਰ 2022 ਟੌਹਰ ਖਾਤਿਰ, ਆਪਣੇ ਪ੍ਰਾਈਵੇਟ ਵਹੀਕਲਾਂ ਤੇ ਵੱਖ ਵੱਖ…
ਲੁਧਿਆਣਾ ਪੁਲਿਸ ਨੇ ਕਸਿਆ ਸ਼ਿਕੰਜਾ- ਲਾ ਦਿੱਤੀਆਂ ਵੱਖ ਵੱਖ ਤਰਾਂ ਦੀਆਂ ਪਾਬੰਦੀਆਂ
ਢੋਆ-ਢੁਆਈ ਸਮੇਂ ਰੇਤੇ ਨੂੰ ਰੱਖਣਾ ਪਊ ਤਿਰਪਾਲ ਨਾਲ ਢੱਕ ਕੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ‘ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ…
ਕੋਰੋਨਾ ਤੋਂ ਘਬਰਾਉਣ ਦੀ ਨਹੀਂ, ਸੁਚੇਤ ਰਹਿਣ ਦੀ ਲੋੜ
ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਸਗੋਂ ਕੋਵਿਡ ਦੀ ਅਗਲੀ ਲਹਿਰ ਦੇ ਸੰਭਾਵਿਤ ਖ਼ਤਰੇ ਤੋਂ ਸੁਚੇਤ ਰਹਿਣਾ ਚਾਹੀਦਾ ਹੈ: ਸੰਜੀਵ ਅਰੋੜਾ, ਐਮ.ਪੀ. ਦਵਿੰਦਰ ਡੀ.ਕੇ. ਲੁਧਿਆਣਾ 23 ਦਸੰਬਰ, 2022 ਲੁਧਿਆਣਾ ਤੋਂ ਲੋਕ ਸਭਾ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ…
ਮਘਿਆ ਅਖਾੜਾ-ਸਤਲੁਜ ਕਲੱਬ ਦੀ ਚੋਣ ‘ਚ ਡਾ: ਸੁਲਭਾ ਜਿੰਦਲ ਨੇ ਮੁਹਿੰਮ ਭਖਾਈ
ਡਾ: ਸੁਲਭਾ ਜਿੰਦਲ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਕੀਤਾ ਤੇਜ਼ ਦਵਿੰਦਰ ਡੀ.ਕੇ. ਲੁਧਿਆਣਾ, 22 ਦਸੰਬਰ, 2022 ਖੇਡ ਸਕੱਤਰ ਦੇ ਅਹੁਦੇ ਲਈ ਚੋਣ ਲੜ ਰਹੀ ਡਾ: ਸੁਲਭਾ ਜਿੰਦਲ ਨੇ ਕਿਹਾ ਹੈ ਕਿ ਜੇਕਰ ਉਹ ਚੋਣ ਜਿੱਤ ਜਾਂਦੇ ਹਨ…
ਪੰਜਾਬ ਪੁਲਿਸ ਵੱਲੋਂ ਬਰਨਾਲਾ ਦੀ ਵੱਡੀ ਕਮਰਸ਼ੀਅਲ ਬਿਲਡਿੰਗ ਵਾਲਿਆਂ ਦੀ ਤੜਾਮ ਕੱਸਣ ਦੀ ਤਿਆਰੀ
ਦਰਬਾਰੀ ਲਾਲ ਟੰਡਨ ਦੀ ਕੋਠੀ ਵਾਲੀ ਥਾਂ ਤੇ ਬਣ ਰਹੇ ਵਪਾਰਿਕ ਕੰਪਲੈਕਸ ‘ਤੇ ਪੰਜਾਬ ਪੁਲਿਸ ਕਸੇਗੀ ਸਿਕੰਜ਼ਾ ਡੀ.ਜੀ.ਪੀ ਨੇ ਐੱਸ.ਐੱਸ.ਪੀ ਨੂੰ ਕਿਹਾ ਕਰੋ ਲੋੜੀਂਦੀ ਕਾਨੂੰਨੀ ਕਾਰਵਾਈ ਰਜਿਸਟਰੀਆਂ ਵਿੱਚ ਘਪਲਿਆਂ ਦੇ ਲੱਗੇ ਦੋਸ਼ ਦਵਿੰਦਰ ਡੀ.ਕੇ . ਲੁਧਿਆਣਾ , 25 ਨਵੰਬਰ 2022…
ਡਿਫਾਲਟਰਾਂ ਕੋਲੋਂ ਪਾਣੀ, ਸੀਵਰੇਜ ਤੇ ਡਿਸਪੋਜਲ ਦਾ ਬਕਾਇਆ ਵਸੂਲਣ ਲਈ ਵਿੱਢੀ ਕਾਰਵਾਈ
ਮੁਹਿੰਮ ਦੌਰਾਨ ਕਰੀਬ 3.84 ਲੱਖ ਰੁਪਏ ਬਤੋਰ ਵਾਟਰ ਟੈਕਸ ਵਸੂਲੇ ਗਏ ਦਵਿੰਦਰ ਡੀ.ਕੇ. ਲੁਧਿਆਣਾ, 31 ਅਗਸਤ 2022 ਨਗਰ ਨਿਗਮ ਕਮਿਸ਼ਨਰ ਲੁਧਿਆਣਾ ਵੱਲੋ ਰਿਕਵਰੀ ਲਈ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਹਿੱਤ, ਸ਼੍ਰੀਮਤੀ ਸੋਨਮ ਚੋਧਰੀ, ਸੰਯੁਕਤ ਕਮਿਸ਼ਨਰ-ਕਮ-ਜੋਨਲ ਕਮਿਸ਼ਨਰ ਜੋਨ-ਬੀ…
Congress Mp ਰਵਨੀਤ ਬਿੱਟੂ ਖਿਲਾਫ ਕੇਸ ਦਰਜ਼ ਕਰਨ ਦੀ ਤਿਆਰੀ!
ਦਵਿੰਦਰ ਡੀ.ਕੇ. ਲੁਧਿਆਣਾ 24 ਅਗਸਤ 2022 ਅਨਾਜ਼ ਮੰਡੀ ਦੇ ਟ੍ਰਾਂਸਪੋਰਟੇਸ਼ਨ ਟੈਂਡਰ ‘ਚ ਕਰੋੜਾਂ ਰੁਪਏ ਦੇ ਘੁਟਾਲੇ ਦੇ ਦੋਸ਼ ‘ਚ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵੱਲੋਂ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਦੇ ਇੱਕ ਸੈਲੂਨ ਵਿੱਚੋਂ…
ਮੁੱਖ ਮੰਤਰੀ ਭਗਵੰਤ ਮਾਨ ਨੇ 7 ਉੱਘੀਆਂ ਸ਼ਖਸ਼ੀਅਤਾਂ ਦਾ ਕੀਤਾ ਸਨਮਾਨ
ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਕੀਤਾ ਸਨਮਾਨ ਦਵਿੰਦਰ ਡੀ.ਕੇ. ਲੁਧਿਆਣਾ, 15 ਅਗਸਤ 2022 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ…
ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਤਮਗਾ ਜੇਤੂ ਗੁਰਦੀਪ ਸਿੰਘ ਦਾ ਖੰਨਾ ਪਹੁੰਚਣ ‘ਤੇ ਜ਼ੋਰਦਾਰ ਸਵਾਗਤ
ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਤਮਗਾ ਜੇਤੂ ਗੁਰਦੀਪ ਸਿੰਘ ਦਾ ਖੰਨਾ ਪਹੁੰਚਣ ‘ਤੇ ਜ਼ੋਰਦਾਰ ਸਵਾਗਤ ਖੰਨਾ/ਲੁਧਿਆਣਾ, 07 ਅਗਸਤ (ਦਵਿੰਦਰ ਡੀ ਕੇ) ਕਾਮਨਵੈਲਥ ਖੇਡਾਂ ਬਰਮਿੰਘਮ 2022 ਵਿੱਚ ਵੇਟ ਲਿਫਟਿੰਗ ਦੀ ਹੈਵੀ ਵੇਟ ਕੈਟਾਗਿਰੀ ਵਿੱਚ ਕਾਂਸੀ ਤਮਗਾ ਜਿੱਤਣ ਵਾਲੇ ਸ੍ਰੀ ਗੁਰਦੀਪ ਸਿੰਘ ਪਿੰਡ…
ਸਹਿਕਾਰੀ ਖੇਤੀ ਵਿਕਾਸ ਬੈਂਕ ਦੇ ਕਰਜਿਆਂ ਨੁੂੰ ਸੇਟਲਮੈਂਟ ਸਕੀਮ ਅਧੀਨ ਲਿਆਂਦਾ ਜਾਵੇ – ਚੇਅਰਮੈਨ ਹੁੰਦਲ ਹਵਾਸ
ਸਹਿਕਾਰੀ ਖੇਤੀ ਵਿਕਾਸ ਬੈਂਕ ਦੇ ਕਰਜਿਆਂ ਨੁੂੰ ਸੇਟਲਮੈਂਟ ਸਕੀਮ ਅਧੀਨ ਲਿਆਂਦਾ ਜਾਵੇ – ਚੇਅਰਮੈਨ ਹੁੰਦਲ ਹਵਾਸ ਲੁਧਿਆਣਾ, 07 ਅਗਸਤ (000) ਨਾਬਾਰਡ ਦੇ ਚੀਫ ਜਨਰਲ ਮੈਨੇਜਰ (ਸੀ.ਜੀ.ਐਮ.) ਸ੍ਰੀ ਰਘੁਨਾਥ ਬੀ ਪਿਛਲੇ ਦਿਨੀਂ ਆਪਣੀ ਟੀਮ ਨਾਲ ਜਿਲ੍ਹਾ ਲੁਧਿਆਣਾ ਦੇ ਦੌਰੇ ਦੋਰਾਨ ਵਿਸ਼ੇਸ…
ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ
ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ ਬਰਨਾਲਾ ਪੰਜ ਦਰਿਆਵਾਂ ਦੀ ਧਰਤੀ ਤੇ ਚੱਲ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਅਤੇ ਜਾਗਰੂਕਤਾ ਫੈਲਾਉਣ ਲਈ ਕੇ.ਐਲ. ਲੀਗਲ ਟਰੱਸਟ ਵੱਲੋਂ ਪੂਰੇ…
ਦੇਸ਼ ਭਰ ‘ਚ ਹੋਟਲਾਂ ਦੀ ਵਧ ਰਹੀ ਮੰਗ ,ਪਰ ਸਾਡੇ ਕੋਲ ਹੁਨਰਮੰਦ ਪੇਸ਼ੇਵਰਾਂ ਦੀ ਘਾਟ-M.P. ਅਰੋੜਾ
MP ਸੰਜੀਵ ਅਰੋੜਾ ਨੇ ਕਿਹਾ ,ਪੰਜਾਬ ਨੂੰ ਹੋਰ ਹੋਟਲ ਮੈਨੇਜਮੈਂਟ ਇੰਸਟੀਚਿਊਟ ਦੀ ਲੋੜ ਦਵਿੰਦਰ ਡੀ.ਕੇ. ਲੁਧਿਆਣਾ, 31 ਜੁਲਾਈ 2022 ਐਮ. ਪੀ. ਸ੍ਰੀ ਸੰਜੀਵ ਅਰੋੜਾ (ਰਾਜ ਸਭਾ) ਵੱਲੋਂ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਫੰਡ ਪ੍ਰਾਪਤ ਹੋਰ ਹੋਟਲ ਮੈਨੇਜਮੈਂਟ ਇੰਸਟੀਚਿਊਟ…
ਵਿਜੀਲੈਂਸ ਨੇ ਰੰਗੇ ਹੱਥੀਂ ਰਿਸ਼ਵਤ ਦੀ ਰਕਮ ਸਣੇ ਫੜ੍ਹਿਆ, ਅਦਾਲਤ ਦਾ ਨਾਇਬ ਕੋਰਟ
ਨਾਇਬ ਕੋਰਟ ਏ.ਐਸ.ਆਈ ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਦਵਿੰਦਰ ਡੀ.ਕੇ. ਲੁਧਿਆਣਾ, 01 ਅਗਸਤ 2022 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ…
MLA ਖੁੱਡੀਆਂ ਨੇ ਕਿਹਾ, ਸਿਆਸਤਦਾਨਾਂ ‘ਚ ਸਾਹਿਤ ਪੜ੍ਹਨ ਦੀ ਰੁਚੀ ਘਟਣਾ ਭਵਿੱਖ ਲਈ ਖ਼ਤਰਨਾਕ
ਦਵਿੰਦਰ ਡੀ.ਕੇ. ਲੁਧਿਆਣਾਃ 1 ਅਗਸਤ 2022 ਲੰਬੀ(ਮੁਕਤਸਰ) ਹਲਕੇ ਤੋਂ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਿਰਮੌਰ ਅਕਾਲੀ ਆਗੂ ਸਃ ਪਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ ਵਿਧਾਨਕਾਰ ਸਃ ਗੁਰਮੀਤ ਸਿੰਘ ਖੁੱਡੀਆਂ ਨੇ…
ਵਿਧਾਇਕ ਭੋਲਾ ਵੱਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਦਿੱਤੀ ਵਧਾਈ
ਦਵਿੰਦਰ ਡੀ.ਕੇ. ਲੁਧਿਆਣਾ, 03 ਮਈ 2022 ਹਲਕਾ ਲੁਧਿਆਣਾ ਪੂਰਬੀ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ। ਵਿਧਾਇਕ ਭੋਲਾ ਵੱਲੋਂ ਈਦ-ਉਲ-ਫਿਤਰ ਮੌਕੇ ਇਕੱਠ…
ਜੰਗ ਤਾਂ ਖ਼ੁਦ ਇਕ ਮਸਲਾ ਹੈ’ ਵਿਸ਼ੇ ‘ਤੇ ਅੰਤਰਰਾਸ਼ਟਰੀ ਕਵੀ ਦਰਬਾਰ
ਦਵਿੰਦਰ ਡੀ.ਕੇ. ਲੁਧਿਆਣਾ, 3 ਮਈ 2022 ਪੰਜਾਬ ਆਰਟਸ ਕੌਂਸਲ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਅਦਾਰੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਹਰ ਮਹੀਨੇ ਕਰਵਾਏ ਜਾਣ ਵਾਲੇ ਪ੍ਰੋਗਰਾਮ ‘ਬੰਦਨਵਾਰ’ ਵਿਚ ਇਸ ਵਾਰ ਵਿਸ਼ਵ ‘ਤੇ ਮੰਡਰਾ ਰਹੇ ਤੀਜੇ ਵਿਸ਼ਵ ਯੁੱਧ ਦੇ ਸੰਦਰਭ…
ਮਿਲਕਫੈੱਡ ਇੰਪਲਾਈਜ਼ ਵੱਲੋਂ ਸੀ ਟੀ ਸੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
ਪੰਜਾਬ ਸਰਕਾਰ ਤੋਂ ਕੀਤੀ ਮੁਲਾਜ਼ਮਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਦਵਿੰਦਰ ਡੀ.ਕੇ. ਲੁਧਿਆਣਾ 27 ਅਪ੍ਰੈਲ 2022 ਬੇਸ਼ੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਲੱਖ ਦਾਅਵੇ ਕਰ ਰਹੀ ਹੈ । ਪਰ ਹਾਲੇ ਤੱਕ ਮਿਲਕਫੈੱਡ ਇੰਪਲਾਈਜ਼…
ਪਰਸੋਂ ਵਰਗਾ ਦਿਨ ਉਡੀਕਾਂਗਾ ਫੇਰ -ਗੁਰਭਜਨ ਗਿੱਲ
ਪਰਸੋਂ ਮੇਰੇ ਸੱਜਣ ਪਿਆਰੇ ਕੁਲਦੀਪ ਸਿੰਘ ਧਾਲੀਵਾਲ ਦਾ ਫੋਨ ਆਇਆ ਜਗਦੇਵ ਕਲਾਂ ਤੋਂ। ਕਹਿਣ ਲੱਗਾ ਸ਼ਾਮ ਵਿਹਲੀ ਰੱਖਿਓ, ਦੋਵੇਂ ਭਰਾ ਬੈਠਾਂਗੇ, ਰੱਜ ਕੇ ਗੱਲਾਂ ਕਰਾਂਗੇ ਨਵੀਆਂ ਪੁਰਾਣੀਆਂ। ਕਹਿਣ ਲੱਗਾ ਸਵੇਰੇ ਪਿੰਡੋਂ ਸਿੱਧਾ ਘੜੂੰਏਂ ਜਾਵਾਂਗਾ। ਆਪਣਾ…
ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਅਹੁਦਾ ਸੰਭਾਲਿਆ
ਕਿਹਾ ! ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਲ ਅਪਰਾਧ ਨੂੰ ਠੱਲ੍ਹ ਪਾਉਣਾ ਮੁੱਖ ਤਰਜ਼ੀਹ ਸ਼ਹਿਰ ਵਾਸੀਆਂ ਨੂੰ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਮੁਹੱਈਆ ਕਰਵਾਉਣ ਦਾ ਲਿਆ ਅਹਿਦ ਦਵਿੰਦਰ ਡੀ.ਕੇ. ਲੁਧਿਆਣਾ, 09 ਅਪ੍ਰੈਲ 2022 ਨਵੇਂ ਪੁਲਿਸ ਕਮਿਸ਼ਨਰ ਡਾ. ਕੌਸਤੁਭ…
ਲੋਕ ਲਹਿਰਾਂ ਦੇ ਸਿਰਕੱਢ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਭੋਗ ਤੇ ਅੰਤਿਮ ਅਰਦਾਸ 5 ਮਾਰਚ ਨੂੰ
ਦਵਿੰਦਰ ਡੀ.ਕੇ. ਲੁਧਿਆਣਾ 1 ਮਾਰਚ 2022 ਲੋਕ ਲਹਿਰਾਂ ਦੇ ਸਿਰਕੱਢ ਗਾਇਕ ਤੇ ਇਪਟਾ ਲਹਿਰ ਦੇ ਬਾਨੀਆਂ ਚੋਂ ਇੱਕ ਅਮਰਜੀਤ ਗੁਰਦਾਸਪੁਰੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 5 ਮਾਰਚ ਨੂੰ ਉੱਦੋਵਾਲੀ ਕਲਾਂ (ਨੇੜੇ ਧਿਆਨਪੁਰ)ਵਿੱਚ ਹੋਵੇਗੀ। ਇਹ ਜਾਣਕਾਰੀ ਗੁਰਦਾਸਪੁਰੀ ਜੀ…
ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ., ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ
ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ., ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ ਦਵਿੰਦਰ ਡੀ.ਕੇ,ਲੁਧਿਆਣਾ, 28 ਫਰਵਰੀ 2022 ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਕਵਰ ਨੂੰ…
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਦਵਿੰਦਰ ਡੀ.ਕੇ,ਲੁਧਿਆਣਾ, 27 ਫਰਵਰੀ 2022 ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਐਸ ਪੀ ਸਿੰਘ ਅਗੁਵਾਈ ਵਿੱਚ ਅੱਜ ਸਿਵਲ ਹਸਪਾਤਲ ਵਿਖੇ ਜਿਲ੍ਹੇ ਭਰ ਵਿਚ ਸ਼ੁਰੂ ਹੋਣ ਵਾਲੀ ਪਲਸ ਪੋਲੀਓ…
ਸ਼੍ਰੋਮਣੀ ਕਮੇਟੀ ਦੀ ਕਬੱਡੀ ਅਕੈਡਮੀ ਨੇ ਜਿੱਤਿਆ 10ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ
ਸ਼੍ਰੋਮਣੀ ਕਮੇਟੀ ਦੀ ਕਬੱਡੀ ਅਕੈਡਮੀ ਨੇ ਜਿੱਤਿਆ 10ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਲੱਡਾ ਬੱਲਪੁਰੀਆ ਬੈਸਟ ਧਾਵੀ ਅਤੇ ਕਰਮਜੀਤ ਲਸਾੜਾ ਬੈਸਟ ਜਾਫੀ ਐਲਾਨੇ ਗਏ ਮਾਣਕੀ ਦੀ ਟੀਮ ਨੇ ਅੰਡਰ 21 ਮੁਕਾਬਲਿਆਂ ਦਾ ਕੱਪ ਜਿੱਤਿਆ ਦਵਿੰਦਰ ਡੀ.ਕੇ,ਖੱਟੜਾ (ਖੰਨਾ), 26 ਫ਼ਰਵਰੀ:2022…
ਲੁਧਿਆਣਾ ‘ਚ ਪਲਸ ਪੋਲੀਓ ਮੁਹਿੰਮ 27 ਤੋਂ ਸ਼ੁਰੂ
ਲੁਧਿਆਣਾ ‘ਚ ਪਲਸ ਪੋਲੀਓ ਮੁਹਿੰਮ 27 ਤੋਂ ਸ਼ੁਰੂ – ਵਸਨੀਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਪੋਸਟਰ ਜਾਰੀ ਦਵਿੰਦਰ ਡੀ.ਕੇ,ਲੁਧਿਆਣਾ, 25 ਫਰਵਰੀ 2022 ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਵੱਲੋ ਅੱਜ਼ ਮਿਤੀ 27 ਫਰਵਰੀ 2022 ਤੋ ਸ਼ੁਰੂ ਹੌਣ ਵਾਲੀ ਪਲਸ…
ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦਾ ਨਾਂ ਰੌਸ਼ਨ
ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦਾ ਨਾਂ ਰੌਸ਼ਨ ਦਵਿੰਦਰ ਡੀ.ਕੇ,ਲੁਧਿਆਣਾ, 24 ਫਰਵਰੀ 2022 ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ ਦੀਆਂ ਦੋ ਵਿਦਿਆਰਥਣਾਂ ਨੇ ਐਸ.ਓ.ਐਫ. ਸੰਸਥਾ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਓਲੰਪੀਆਡ (ਆਈ.ਈ.ਓ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ…
ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ
ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ ਦਵਿੰਦਰ ਡੀ.ਕੇ,ਲੁਧਿਆਣਾ, 23 ਫਰਵਰੀ 2022 ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਲੁਧਿਆਣਾ ਦੀ ਵਿਦਿਆਰਥਣ ਧਨੁਸ਼ਟਾ ਛਾਬੜਾ ਨੇ ਅਗਲਾਸੇਮ ਐਜੂਟੈੱਕ ਪ੍ਰਾਈਵੇਟ ਲਿਮਟਿਡ ਦੁਆਰਾ ਆਯੋਜਿਤ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.)…
ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ‘ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ
ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ‘ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਦਵਿੰਦਰ ਡੀ.ਕੇ,ਲੁਧਿਆਣਾ, 23 ਫਰਵਰੀ 2022 ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ. ਦਫ਼ਤਰ ਵਿਖੇ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਾਮਾਈਜੇਸ਼ਨ ਕੀਤੀ ਗਈ ਅਤੇ ਡਿਊਟੀ ਆਰਡਰ ਪ੍ਰਿੰਟ ਕੀਤੇ ਗਏ। ਇਸ…
ਕੈਨੇਡਾ ਅਮਰੀਕਾ ਚ ਵੱਸਦੇ ਪੰਜਾਬੀ ਵਿਰਾਸਤ ਲਈ ਪੰਜਾਬ ਨਾਲੋਂ ਵਧੇਰੇ ਸੁਚੇਤ
ਕੈਨੇਡਾ ਅਮਰੀਕਾ ਚ ਵੱਸਦੇ ਪੰਜਾਬੀ ਵਿਰਾਸਤ ਲਈ ਪੰਜਾਬ ਨਾਲੋਂ ਵਧੇਰੇ ਸੁਚੇਤ ਦਵਿੰਦਰ.ਡੀ.ਕੇ,ਲੁਧਿਆਣਾਃ 22ਫਰਵਰੀ 2022 ਟੋਰੰਟੋ (ਕੈਨੇਡਾ ) ਵੱਸਦੇ ਸਿਰਕੱਢ ਪੰਜਾਬੀ ਸਮਾਜ ਦੇ ਆਗੂ ਸਃ ਇੰਦਰਜੀਤ ਸਿੰਘ ਬੱਲ ਨੇ ਆਪਣੀ ਲੁਧਿਆਣਾ ਫੇਰੀ ਦੌਰਾਨ ਕਿਹਾ ਹੈ ਕਿ ਅਮਰੀਕਾ ਕੈਨੇਡਾ ਚ ਵੱਸਦੇ ਪੰਜਾਬੀ…
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਬੇਲੋੜੀਆਂ ਜਹਿਰਾਂ ਵਰਤੋਂ ਤੋਂ ਗੁਰੇਜ ਕਰਨ ਦੀ ਦਿੱਤੀ ਸਲਾਹ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਬੇਲੋੜੀਆਂ ਜਹਿਰਾਂ ਵਰਤੋਂ ਤੋਂ ਗੁਰੇਜ ਕਰਨ ਦੀ ਦਿੱਤੀ ਸਲਾਹ ਦਵਿੰਦਰ ਡੀ.ਕੇ,ਲੁਧਿਆਣਾ, 21 ਫਰਵਰੀ 2022 ਲੁਧਿਆਣਾ ਜ਼ਿਲ੍ਹੇ ਦਾ ਕੁੱਲ ਵਾਹੀ ਯੋਗ ਰਕਬਾ ਲਗਭਗ 3 ਲੱਖ ਹੈਕ ਹੈ। ਸਾਲ 2021-22 ਦੌਰਾਨ ਹਾੜੀ…
ਸਾਡਾ ਪ੍ਰਚਾਰ ਸਫ਼ਲ ਰਿਹਾ, ਹੁਣ ਹੈਟ੍ਰਿਕ ਤੇ ਨਜ਼ਰ: ਭਾਰਤ ਭੂਸ਼ਣ ਆਸ਼ੂ
ਸਾਡਾ ਪ੍ਰਚਾਰ ਸਫ਼ਲ ਰਿਹਾ, ਹੁਣ ਹੈਟ੍ਰਿਕ ਤੇ ਨਜ਼ਰ: ਭਾਰਤ ਭੂਸ਼ਣ ਆਸ਼ੂ ਦਵਿੰਦਰ ਡੀ.ਕੇ,ਲੁਧਿਆਣਾ,18 ਫਰਵਰੀ 2022 ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਜੋ ਪਿਛਲੇ ਕਈ ਦਿਨਾਂ ਤੋਂ ਪੂਰੇ ਜੋਸ਼ੋ-ਖਰੋਸ਼ ਨਾਲ ਚੋਣ ਪ੍ਰਚਾਰ ਕਰ…
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਡੀ.ਸੀ
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਡੀ.ਸੀ ਦਵਿੰਦਰ ਡੀ.ਕੇ,ਲੁਧਿਆਣਾ, 18 ਫਰਵਰੀ 2022 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਚੇਤਾਵਨੀ ਦਿੱਤੀ ਹੈ ਕਿ…
ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਪੋਲਿੰਗ ਸਟਾਫ਼ ਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਅੰਤਿਮ ਰੈਂਡਮਾਈਜ਼ੇਸ਼ਨ
ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਪੋਲਿੰਗ ਸਟਾਫ਼ ਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਅੰਤਿਮ ਰੈਂਡਮਾਈਜ਼ੇਸ਼ਨ ਦਵਿੰਦਰ ਡੀ.ਕੇ,ਲੁਧਿਆਣਾ, 18 ਫਰਵਰੀ 2022 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ…
ਲੋਕਾਂ ਦਾ ਮੇਰੇ ‘ਤੇ ਭਰੋਸਾ ਮੈਨੂੰ ਹੋਰ ਬਿਹਤਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ: ਭਾਰਤ ਭੂਸ਼ਣ ਆਸ਼ੂ
ਲੋਕਾਂ ਦਾ ਮੇਰੇ ‘ਤੇ ਭਰੋਸਾ ਮੈਨੂੰ ਹੋਰ ਬਿਹਤਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ: ਭਾਰਤ ਭੂਸ਼ਣ ਆਸ਼ੂ ਦਵਿੰਦਰ ਡੀ.ਕੇ,ਲੁਧਿਆਣਾ:17 ਫਰਵਰੀ 2022 ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ…
18 ਫਰਵਰੀ ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਵਰਿੰਦਰ ਕੁਮਾਰ ਸ਼ਰਮਾ
18 ਫਰਵਰੀ ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਵਰਿੰਦਰ ਕੁਮਾਰ ਸ਼ਰਮਾ ਦਵਿੰਦਰ ਡੀ.ਕੇ,ਲੁਧਿਆਣਾ, 17 ਫਰਵਰੀ 2022 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ (18…
ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਔਰਤਾਂ ਦੀ ਸੁਰੱਖਿਆ ਵੀ ਸਾਡੀ ਪਹਿਲ ਹੋਵੇਗੀ: ਭਾਰਤ ਭੂਸ਼ਣ ਆਸ਼ੂ
ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਔਰਤਾਂ ਦੀ ਸੁਰੱਖਿਆ ਵੀ ਸਾਡੀ ਪਹਿਲ ਹੋਵੇਗੀ: ਭਾਰਤ ਭੂਸ਼ਣ ਆਸ਼ੂ ਦਵਿੰਦਰ ਡੀ.ਕੇ,ਲੁਧਿਆਣਾ:16 ਫਰਵਰੀ 2022 ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦਾ ਮੰਨਣਾ ਹੈ…