ਲੁਟੇਰਿਆਂ ਨੇ ਇੱਕੋ ਰਾਤ ‘ਚ ਲੁੱਟੇ 2 ਪੈਟ੍ਰੌਲ ਪੰਪ, ਦੋਸ਼ੀਆਂ ਦੀ ਪੈੜ ਲੱਭ ਰਹੀ ਪੁਲਿਸ
ਹਰਿੰਦਰ ਨਿੱਕਾ ,ਪਟਿਆਲਾ , 20 ਨਵੰਬਰ 2021 ਜਿਲ੍ਹੇ ਅੰਦਰ ਇੱਕੋ ਹੀ ਰਾਤ ਵਿੱਚ ਇੱਕੋ ਕਾਰ ਵਿੱਚ ਸਵਾਰ ਲੁਟੇਰਿਆਂ ਨੇ ਦੋ ਪੈਟ੍ਰੌਲ ਪੰਪਾਂ ਤੇ ਸ਼ਰੇਆਮ ਡਾਕਾ ਮਾਰਿਆ। ਹਥਿਆਬੰਦ ਲੁਟੇਰੇ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ।…
ਪਟਿਆਲਾ ਪਹੁੰਚੀ 1971 ‘ਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦਾ ਪ੍ਰਤੀਕ ਜੰਗੀ ਜਿੱਤ ਦੀ ਮਸ਼ਾਲ
ਸਵਰਨਿਮ ਵਿਜੇ ਵਰਸ਼ ਸਮਾਰੋਹ ਰਿਚਾ ਨਾਗਪਾਲ , ਪਟਿਆਲਾ, 20 ਨਵੰਬਰ:2021 1971 ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੀ ਪ੍ਰਤੀਕ ‘ਸਵਰਨਿਮ ਵਿਜੇ ਮਸ਼ਾਲ’ ਅੱਜ ਪਟਿਆਲਾ ਪਹੁੰਚੀ। ਇਸ ਮਸ਼ਾਲ ਦਾ ਪਟਿਆਲਾ ਪੁੱਜਣ ‘ਤੇ ਖੜਗਾ ਕੋਰ ਦਾ ਹਿੱਸਾ, ਏਅਰਾਵਤ…
ਆਈ.ਜੀ. ਪਰਮਾਰ ਦੀ ਅਗਵਾਈ ‘ਚ ਡੇਰਾ ਮੁਖੀ ਦੀ ਪੁੱਛ-ਗਿੱਛ ਲਈ ਸੋਨਾਰੀਆ ਜੇਲ੍ਹ ਵੱਲ ਰਵਾਨਾ ਹੋਈ SIT
6 ਮੈਂਬਰੀ ਸਿਟ ‘ਚ 1 ਆਈਜੀ , 1 ਐਸ ਐਸ ਪੀ, 1 ਡੀਐਸਪੀ ਵੀ ਸ਼ਾਮਿਲ ਬਲਵਿੰਦਰ ਪਾਲ ,ਪਟਿਆਲਾ 8 ਨਵੰਬਰ 2021 ਇੱਕ ਪਾਸੇ ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸ਼ੁਰੂ ਹੋ ਗਿਆ। ਦੂਜੇ ਪਾਸੇ ਪੰਜਾਬ ਵਿੱਚ ਸ੍ਰੀ…
ਪੁਲਿਸ ਨੇ ਫੜ੍ਹਿਆ ATM ਲੁੱਟਣ ਵਾਲਾ ਅੰਤਰਰਾਜੀ ਗਿਰੋਹ
ਚੋਰੀ ਕੀਤੀਆਂ 2 , ਬਾਰਾਂ ਬੋਰ ਰਾਈਫਲਾਂ, 1 ਕਿੱਲੋ ਚਾਂਦੀ ਤੇ ਹੋਰ ਸਮਾਨ ਬਰਾਮਦ ਹਰਿੰਦਰ ਨਿੱਕਾ, ਪਟਿਆਲਾ, 6 ਨਵੰਬਰ 2021 ਐਸ.ਐਸ.ਪੀ. ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 6…
ਖੇਡ ਮੰਤਰੀ ਪਰਗਟ ਸਿੰਘ ਵੱਲੋਂ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ
ਪੰਜਾਬ ਸਰਕਾਰ ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ-ਪਰਗਟ ਸਿੰਘ ਰਾਜੇਸ਼ ਗੌਤਮ , ਪਟਿਆਲਾ, 1 ਨਵੰਬਰ:2021 ਪੰਜਾਬ ਦੇ ਖੇਡਾਂ ਤੇ ਯੁਵਕ ਭਲਾਈ ਵਿਭਾਗਾਂ ਦੇ ਮੰਤਰੀ ਸ. ਪਰਗਟ ਸਿੰਘ ਅੱਜ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ…
ਭਾਸ਼ਾ ਵਿਭਾਗ ਦੇ ਖ਼ਜ਼ਾਨੇ ਨੂੰ ਡਿਜੀਟਲਾਈਜ਼ ਕਰਕੇ ਪੰਜਾਬੀਆਂ ਦੇ ਬੌਧਿਕ ਵਿਕਾਸ ਲਈ ਵਰਤਿਆ ਜਾਵੇਗਾ-ਪਰਗਟ ਸਿੰਘ
ਜ਼ਿਲ੍ਹਾ ਭਾਸ਼ਾ ਤੇ ਖੋਜ ਅਫ਼ਸਰਾਂ ਸਮੇਤ ਖਾਲੀ ਅਸਾਮੀਆਂ ਦੀ ਭਰਤੀ ਲਈ ਅੰਤਰ ਵਿਭਾਗੀ ਪ੍ਰਕ੍ਰਿਆ ਸ਼ੁਰੂ, ਭਾਸ਼ਾ ਵਿਭਾਗ ਬਣੇਗਾ ਆਤਮ ਨਿਰਭਰ-ਪਰਗਟ ਸਿੰਘ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਵੱਲੋਂ ਪੰਜਾਬੀ ਸੱਭਿਆਚਾਰ, ਸਾਹਿਤ, ਬੋਲੀ ਤੇ ਪੰਜਾਬੀ ਕਿਰਦਾਰ ਦੀ ਪ੍ਰਫੁਲਤਾ ਲਈ ਰਲਕੇ ਹੰਭਲਾ ਮਾਰਨ…
ਬੀਬੀ ਸੀਲਮ ਸੋਹੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
ਬੀਬੀਆਂ ਦੇ ਵੱਡਮੁੱਲੇ ਸਹਿਯੋਗ ਸਦਕਾ 2022 ਦੀ ਜੰਗ ਚ ਹੋਵੇਗੀ ਫਤਹਿ-ਬਰਾੜ ਰਿਚਾ ਨਾਗਪਾਲ , ਰਾਜਪੁਰਾ 31 ਅਕਤੂਬਰ 2021 ਜਿਵੇਂ ਜਣਨੀ ਬਿਨਾਂ ਮਨੁੱਖੀ ਸਮਾਜ ਅੱਗੇ ਨਹੀ ਵੱਧ ਸਕਦਾ ਉਵੇਂ ਹੀ ਉਸ ਸਮਾਜ ਚ ਵਿਚਰਦਿਆਂ ਕਿਸੇ ਵੀ ਖੇਤਰ ਚ…
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ
ਵਿਜੀਲੈਂਸ ਬਿਊਰੋ ਨੇ ਸ਼ਹਿਰ ਦੇ ਸਾਈਕਲ ਗਰੁੱਪਾਂ ਨਾਲ ਕੱਢੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਰੈਲੀ ਰਾਜੇਸ਼ ਗੌਤਮ , ਪਟਿਆਲਾ, 30 ਅਕਤੂਬਰ:2021 ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ 26-10-2021 ਤੋਂ 01-11-2021 ਤੱਕ ਚੱਲਣ ਵਾਲੇ…
ਸੁਵਿਧਾ ਕੈਂਪਾਂ ਨੇ ਲਾਭਪਾਤਰੀਆਂ ਲਈ ਆਸਾਨ ਕੀਤੀ ਭਲਾਈ ਸਕੀਮਾਂ ਦੀ ਪ੍ਰਾਪਤੀ
ਰਾਜੇਸ਼ ਗੌਤਮ, ਪਟਿਆਲਾ, 29 ਅਕਤੂਬਰ:2021 ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਾਰੀਆਂ ਸਹੂਲਤਾਂ ਦੇਣ ਲਈ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਸੁਵਿਧਾ ਕੈਂਪ…