Notice: Function _load_textdomain_just_in_time was called incorrectly. Translation loading for the newspaperss domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
ਸੰਗਰੂਰ - PANJAB TODAY - Page 3

PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੰਗਰੂਰ

ਜ਼ਿਲਾ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਕੈਂਪਾਂ ਦਾ ਕੀਤਾ ਗਿਆ ਅਚਨਚੇਤ ਨਿਰੀਖਣ

ਜ਼ਿਲਾ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਕੈਂਪਾਂ ਦਾ ਕੀਤਾ ਗਿਆ ਅਚਨਚੇਤ ਨਿਰੀਖਣ ਕੈਂਪਾਂ ਵਿੱਚ ਤਾਇਨਾਤ ਸਿਹਤ ਵਿਭਾਗ ਦੇ ਸਟਾਫ਼ ਦੀ ਕੀਤੀ ਹੌਂਸਲਾ ਅਫ਼ਜਾਈ ਟੀਕਾਕਰਨ ਕਰਵਾਉਣ ਪੁੱਜੇ ਨਾਗਰਿਕਾਂ ਨੂੰ ਆਪਣੇ ਪਰਿਵਾਰਾਂ ਤੇ ਆਲੇ ਦੁਆਲੇ ਵਸਦੇ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਲਈ ਆਖਿਆ…

ਉਮੀਦਵਾਰਾਂ ਦੇ ਖਰਚਿਆਂ ’ਤੇ ਨਜ਼ਰ ਰੱਖਣ ਲਈ ਤਾਇਨਾਤ ਟੀਮਾਂ ਦੀ ਮੁਸਤੈਦੀ ਲਈ ਸਿਖਲਾਈ ਜਾਰੀ

ਉਮੀਦਵਾਰਾਂ ਦੇ ਖਰਚਿਆਂ ’ਤੇ ਨਜ਼ਰ ਰੱਖਣ ਲਈ ਤਾਇਨਾਤ ਟੀਮਾਂ ਦੀ ਮੁਸਤੈਦੀ ਲਈ ਸਿਖਲਾਈ ਜਾਰੀ ਹਰੇਕ ਨੋਡਲ ਅਧਿਕਾਰੀ ਨਾਲ ਤਾਲਮੇਲ ਰੱਖਣ ਦੀ ਹਦਾਇਤ ਪਰਦੀਪ ਕਸਬਾ,ਸੰਗਰੂਰ, 17 ਜਨਵਰੀ:2022 ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਦੀ ਆਮਦ ਤੋਂ ਪਹਿਲਾਂ  ਖਰਚਿਆਂ ਦੀ ਨਿਗਰਾਨੀ ਲਈ…

ਵਿਧਾਨ ਸਭਾ ਚੋਣਾਂ ‘ਚ ਲਾਹੇਵੰਦ ਸਾਬਿਤ ਹੋਣਗੀਆਂ ਸਵੀਪ ਗਤੀਵਿਧੀਆਂ: ਜ਼ਿਲ੍ਹਾ ਚੋਣ ਅਫ਼ਸਰ

ਵਿਧਾਨ ਸਭਾ ਚੋਣਾਂ ‘ਚ ਲਾਹੇਵੰਦ ਸਾਬਿਤ ਹੋਣਗੀਆਂ ਸਵੀਪ ਗਤੀਵਿਧੀਆਂ: ਜ਼ਿਲ੍ਹਾ ਚੋਣ ਅਫ਼ਸਰ ਯੁਵਕ  ੍ਸੇਵਾਵਾਂ ਵਿਭਾਗ ਆਨਲਾਈਨ ਪ੍ਰਣਾਲੀ ਰਾਹੀਂ ਕਰ ਰਿਹੈ ਵਾਲੰਟੀਅਰਾਂ ਨੂੰ ਜਾਗਰੂਕ ਪਰਦੀਪ ਕਸਬਾ,ਸੰਗਰੂਰ, 16 ਜਨਵਰੀ:2022 ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਟੀਚੇ…

ਕੋਵਿਡ ਵੈਕਸੀਨੇਸ਼ਨ ਲਈ10 ਦਿਨਾਂ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ

ਕੋਵਿਡ ਵੈਕਸੀਨੇਸ਼ਨ ਲਈ10 ਦਿਨਾਂ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ ਸੌ ਫੀਸਦੀ ਬਾਲਗਾਂ ਨੂੰ ਕੋਵਿਡ ਵੈਕਸੀਨੇਸ਼ਨ ਦੇ ਦਾਇਰੇ ਅਧੀਨ ਲਿਆਉਣਾ ਜ਼ਰੂਰੀ: ਰਾਮਵੀਰ ਰਿਟਰਨਿੰਗ ਅਧਿਕਾਰੀਆਂ ਨੂੰ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਨਿਯਮਤ ਜਾਇਜ਼ਾ ਲੈਣ ਲਈ ਆਖਿਆ ਪਰਦੀਪ ਕਸਬਾ,ਸੰਗਰੂਰ, 16 ਜਨਵਰੀ:2022 ਜ਼ਿਲ੍ਹਾ ਚੋਣ…

ਇਸ਼ਤਿਹਾਰਬਾਜ਼ੀ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕੋਲੋਂ ਅਗੇਤੀ ਪ੍ਰਵਾਨਗੀ ਜ਼ਰੂਰੀ

ਇਸ਼ਤਿਹਾਰਬਾਜ਼ੀ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕੋਲੋਂ ਅਗੇਤੀ ਪ੍ਰਵਾਨਗੀ ਜ਼ਰੂਰੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ਼ਤਿਹਾਰਾਂ ਦੀ ਪ੍ਰੀ-ਸਰਟੀਫਿਕੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਪਰਦੀਪ ਕਸਬਾ ,ਸੰਗਰੂਰ, 15 ਜਨਵਰੀ:2022    ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ…

ਜ਼ਿਲੇ ਵਿਚ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ ਦੀਆਂ 267 ਖੁਰਾਕਾਂ ਲੱਗੀਆਂ: ਡਾ. ਜਗਮੋਹਨ ਸਿੰਘ

ਜ਼ਿਲੇ ਵਿਚ ਕੋਵਿਡ ਟੀਕਾਕਰਨ ਦੀ ਬੂਸਟਰ ਡੋਜ ਦੀਆਂ 267 ਖੁਰਾਕਾਂ ਲੱਗੀਆਂ: ਡਾ. ਜਗਮੋਹਨ ਸਿੰਘ ਪਰਦੀਪ ਕਸਬਾ ,ਸੰਗਰੂਰ, 13 ਜਨਵਰੀ:2022 ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ ਤੇ…

ਜ਼ਿਲਾ ਚੋਣ ਅਫ਼ਸਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼

ਜ਼ਿਲਾ ਚੋਣ ਅਫ਼ਸਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਪਰਦੀਪ ਕਸਬਾ ,ਸੰਗਰੂਰ, 13 ਜਨਵਰੀ:2022 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ  ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤ ਕੀਤੀ…

ਬੱਸ ਸਟੈਂਡ ਵਿਖੇ ਵਿਸ਼ੇਸ਼ ਕੈਂਪ ਦੌਰਾਨ 176 ਵਿਅਕਤੀ ਕਰਵਾਇਆ ਕੋਵਿਡ ਟੀਕਾਕਰਨ

ਬੱਸ ਸਟੈਂਡ ਵਿਖੇ ਵਿਸ਼ੇਸ਼ ਕੈਂਪ ਦੌਰਾਨ 176 ਵਿਅਕਤੀ ਕਰਵਾਇਆ ਕੋਵਿਡ ਟੀਕਾਕਰਨ ਪਰਦੀਪ ਕਸਬਾ ,ਸੰਗਰੂਰ, 12 ਜਨਵਰੀ: 2022 ਰਿਜਨਲ ਟਰਾਂਸਪੋਰਟ ਅਥਾਰਟੀ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਪੀ. ਆਰ. ਟੀ. ਸੀ. ਬੱਸ ਸਟੈਂਡ ਅਤੇ ਵਰਕਸ਼ਾਪ ਵਿਖੇ ਕੋਵਿਡ ਟੀਕਾਕਰਨ ਕੈਂਪ…

ਭਾਜਪਾ ਨੇ ਸੰਗਰੂਰ ਦੀ ਰਾਜਨੀਤੀ ’ਚ ਗੱਡਿਆ ਸੇਹ ਦਾ ਸਿਆਸੀ ਤੱਕਲਾ

ਅਸ਼ੋਕ ਵਰਮਾ , ਸੰਗਰੂਰ,11 ਜਨਵਰੀ2022       ਭਾਰਤੀ ਜੰਤਾ ਪਾਰਟੀ ਨੇ ਵਿਧਾਨ ਸਭਾ ਹਲਕਾ ਸੰਗਰੂਰ ਤੇ ਧੂਰੀ ਦੇ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਉੱਘੇ ਉਦਯੋਗਪਤੀ ਅਰਵਿੰਦ ਖੰਨਾ ਨੂੰ ਪਾਰਟੀ ’ਚ ਸ਼ਾਮਲ ਕਰਕੇ ਸੰਗਰੂਰ ਦੀ ਰਾਜਨੀਤੀ ’ਚ ਧਮਾਕਾ ਕਰ ਦਿੱਤਾ…

ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਦੀ ਸੁਵਿਧਾ ਲਈ ਸਥਾਪਿਤ ਵਿਸ਼ੇਸ਼ ਹੈਲਪ ਡੈਸਕ

ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਦੀ ਸੁਵਿਧਾ ਲਈ ਸਥਾਪਿਤ ਵਿਸ਼ੇਸ਼ ਹੈਲਪ ਡੈਸਕ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਚੋਣਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਪਰਦੀਪ ਕਸਬਾ ,ਸੰਗਰੂਰ, 11 ਜਨਵਰੀ:2022 ਆਦਰਸ਼ ਚੋਣ ਜ਼ਾਬਤੇ ਤੋਂ ਬਾਅਦ ਹੁਣ ਜ਼ਿਲ੍ਹੇ…

ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸ਼ਨਿਕ ਸਰਗਰਮੀਆਂ ਤੇਜ

ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸ਼ਨਿਕ ਸਰਗਰਮੀਆਂ ਤੇਜ ਆਰ.ਓ ਵਲੋਂ ਸਿਆਸੀ ਪਾਰਟੀਆਂ, ਸੁਪਰਵਾਈਜ਼ਰਾਂ ਨਾਲ ਮੀਟਿੰਗ ਪਰਦੀਪ ਕਸਬਾ ,ਸੰਗਰੂਰ, 11 ਜਨਵਰੀ:2022 ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜਿ਼ਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਸੰਗਰੂਰ…

ਪ੍ਰਕਾਸ਼ਿਤ ਸਮੱਗਰੀ ਦੇ ਸਹੀ ਵੇਰਵੇ ਨਾ ਦੇਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਪ੍ਰਕਾਸ਼ਿਤ ਸਮੱਗਰੀ ਦੇ ਸਹੀ ਵੇਰਵੇ ਨਾ ਦੇਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ ਪਰਦੀਪ ਕਸਬਾ ,ਸੰਗਰੂਰ, 10 ਜਨਵਰੀ 2022 ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਪ੍ਰਤੀਨਿਧਾਂ ਨੂੰ ਜਾਣੂ ਕਰਵਾਉਣ…

ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਕੀਤਾ ਗਿਆ ਰੈਗੂਲਰ 

ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਕੀਤਾ ਗਿਆ ਰੈਗੂਲਰ  ਸੰਗਰੂਰ ਹਲਕੇ ‘ਚ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਵਾਂਗਾ: ਵਿਜੈ ਇੰਦਰ ਸਿੰਗਲਾ ਪਰਦੀਪ ਕਸਬਾ,ਸੰਗਰੂਰ, 7 ਜਨਵਰੀ: 2022 ਲੋਕ ਨਿਰਮਾਣ ਮੰਤਰੀ ਪੰਜਾਬ…

DC ਅਤੇ ਚੇਅਰਪਰਸਨ ਰੈੱਡ ਕਰਾਸ ਵੱਲੋ ਰੱਖਿਆ ਮਲਟੀਪਰਪਜ਼ ਹਾਲ ਦਾ ਨੀਂਹ ਪੱਥਰ

DC ਅਤੇ ਚੇਅਰਪਰਸਨ ਰੈੱਡ ਕਰਾਸ ਵੱਲੋ ਰੱਖਿਆ ਮਲਟੀਪਰਪਜ਼ ਹਾਲ ਦਾ ਨੀਂਹ ਪੱਥਰ ਪਰਦੀਪ ਕਸਬਾ,ਸੰਗਰੂਰ, 7 ਜਨਵਰੀ:2022 ਰੈੱਡ ਕਰਾਸ ਵਰਕਿੰਗ ਵੋਮੈਨ ਹੋਸਟਲ ਬਿਲਡਿੰਗ ਅੰਦਰ ਮਲਟੀਪਰਪਜ਼ ਹਾਲ ਦਾ ਨਿਰਮਾਣ ਕਰਨ ਲਈ ਨੀਂਹ ਪੱਥਰ ਰੱਖਣ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਅਤੇ ਜ਼ਿਲ੍ਹਾ…

ਵਧੀਕ ਡਿਪਟੀ ਕਮਿਸਨਰ ਵੱਲੋਂ ਗਣੰਤਤਰ ਦਿਵਸ ਸਮਾਰੋਹ ਸਬੰਧੀ ਮੀਟਿੰਗ

ਵਧੀਕ ਡਿਪਟੀ ਕਮਿਸਨਰ ਵੱਲੋਂ ਗਣੰਤਤਰ ਦਿਵਸ ਸਮਾਰੋਹ ਸਬੰਧੀ ਮੀਟਿੰਗ *ਕੋਵਿਡ-19 ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਮਨਾਇਆ ਜਾਵੇਗਾ ਗਣੰਤਤਰ ਦਿਵਸ ਸਮਾਰੋਹ ਪਰਦੀਪ ਕਸਬਾ,ਸੰਗਰੂਰ, 7 ਜਨਵਰੀ 2022    26 ਜਨਵਰੀ 2022 ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ…

ਸ਼ਹੀਦ ਵਰਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ

ਸ਼ਹੀਦ ਵਰਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਪਰਦੀਪ ਕਸਬਾ,ਲਹਿਰਾਗਾਗਾ/ਸੰਗਰੂਰ, 6 ਜਨਵਰੀ: 2022 ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜ਼ਿਲ੍ਹਾ ਸੁਕਮਾ ਵਿੱਚ ਨਕਸਲਬਾੜੀ ਮੁੱਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸੀ ਆਰ ਪੀ ਐਫ ਦੀ ਕੋਬਰਾ 208 ਬਟਾਲੀਅਨ ਦੇ ਜਾਂਬਾਜ਼…

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਜਿ਼ਲ੍ਰਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ  ਨਾਲ ਮੀਟਿੰਗ

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਜਿ਼ਲ੍ਰਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ  ਨਾਲ ਮੀਟਿੰਗ ਪਰਦੀਪ ਕਸਬਾ,ਸੰਗਰੂਰ, 6 ਜਨਵਰੀ:2022 ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸੰਗਰੂਰ ਸ਼੍ਰੀ ਰਾਮਵੀਰ ਵੱਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇਦਿੰਆਂ ਨਾਲ ਮੀਟਿੰਗ ਕੀਤੀ ਗਈ।…

ਨਵੇਂ ਸਾਲ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਦੇ ਭੋਗ ਪਾਏ

ਨਵੇਂ ਸਾਲ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਦੇ ਭੋਗ ਪਾਏ ਪਰਦੀਪ ਕਸਬਾ,ਸੰਗਰੂਰ, 3 ਜਨਵਰੀ 2022 ਡੀ.ਸੀ ਦਫ਼ਤਰ ਸਟਾਫ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰੰਘ…

ਸ਼ਹੀਦ ਵਰਿੰਦਰ ਸਿੰਘ ਦਾ ਪੂਰੇ ਫੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸ਼ਹੀਦ ਵਰਿੰਦਰ ਸਿੰਘ ਦਾ ਪੂਰੇ ਫੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਲਹਿਰਾਗਾਗਾ ਵਿਖੇ ਵੱਡੀ ਗਿਣਤੀ ਸਿਆਸੀ, ਫੌਜੀ, ਪ੍ਰਸ਼ਾਸਨਿਕ, ਸਮਾਜਿਕ ਹਸਤੀਆਂ ਨੇ ਦਿੱਤੀ ਅੰਤਿਮ ਵਿਦਾਇਗੀ ਪਰਦੀਪ ਕਸਬਾ,ਲਹਿਰਾਗਾਗਾ/ਸੰਗਰੂਰ, 2  ਜਨਵਰੀ:2022    ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜ਼ਿਲ੍ਹਾ ਸੁਕਮਾ ਵਿੱਚ ਨਕਸਲਬਾੜੀ ਮੁੱਠਭੇੜ ਦੌਰਾਨ…

ਕੈਂਸਰ ਦੀ ਰੋਕਥਾਮ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ- ਵਿਜੈ ਇੰਦਰ ਸਿੰਗਲਾ

ਕੈਂਸਰ ਦੀ ਰੋਕਥਾਮ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ- ਵਿਜੈ ਇੰਦਰ ਸਿੰਗਲਾ ਸਾਈਕਲੋਥੋਨ ਤੋਂ ਪਹਿਲਾਂ ਮੌਨ ਧਾਰਨ ਕਰਕੇ ਸ਼ਹੀਦ ਵਰਿੰਦਰ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਭੇਟ ਪਰਦੀਪ ਕਸਬਾ,ਸੰਗਰੂਰ, 2 ਜਨਵਰੀ 2022 ਹੋਮੀ ਭਾਬਾ ਕੈਂਸਰ ਹਸਪਤਾਲ, ਸੰਗਰੂਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਲਿੰਗ ਅਤੇ ਗਾਈਡੈਂਸ ਸੈਸ਼ਨ ਆਯੋਜਿਤ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਲਿੰਗ ਅਤੇ ਗਾਈਡੈਂਸ ਸੈਸ਼ਨ ਆਯੋਜਿਤ ਪਰਦੀਪ ਕਸਬਾ,ਸੰਗਰੂਰ, 30 ਦਸੰਬਰ 2021 ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਿਲਗ ਅਤੇ ਗਾਇਡੈਂਸ ਸੈਸ਼ਨ ਆਯੋਜਿਤ ਕੀਤਾ ਗਿਆ…

ਓਮੀਕਰੋਨ ਦੇ ਸੰਭਾਵੀ ਖ਼ਤਰੇ ਦੇ ਬਾਵਜੂਦ ਸੇਵਾ ਕੇਂਦਰਾਂ ਅੱਗੇ ਜੁੜਦੀ ਭੀੜ

ਓਮੀਕਰੋਨ ਦੇ ਸੰਭਾਵੀ ਖ਼ਤਰੇ ਦੇ ਬਾਵਜੂਦ ਸੇਵਾ ਕੇਂਦਰਾਂ ਅੱਗੇ ਜੁੜਦੀ ਭੀੜ ਪਰਦੀਪ ਕਸਬਾ,ਸੰਗਰੂਰ/ ਲਹਿਰਾਗਾਗਾ 30 ਦਸੰਬਰ 2021 ਲੋਕਾਂ ਨੂੰ ਸੁਵਿਧਾ ਮੁਹੱਇਆ ਕਰਵਾਉਣ ਦੇ ਮਕਸਦ ਦੇ ਨਾਲ ਖੋਲੇ ਗਏ ਸੇਵਾ ਕੇਂਦਰਾਂ ‘ਚ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।…

ਏਜੰਸੀਆਂ ਦੀ ਦੁਰਵਰਤੋਂ ਕਰਨ ਤੋਂ ਗੁਰੇਜ਼ ਕਰੇ ਕੇਂਦਰ ਦੀ ਭਾਜਪਾ ਸਰਕਾਰ- ਪ੍ਰਿੰ. ਕੁਲਦੀਪ ਸਿੰਘ ਚੂੜਲ

ਏਜੰਸੀਆਂ ਦੀ ਦੁਰਵਰਤੋਂ ਕਰਨ ਤੋਂ ਗੁਰੇਜ਼ ਕਰੇ ਕੇਂਦਰ ਦੀ ਭਾਜਪਾ ਸਰਕਾਰ- ਪ੍ਰਿੰ. ਕੁਲਦੀਪ ਸਿੰਘ ਚੂੜਲ *ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ  ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਪਰਦੀਪ ਕਸਬਾ,ਲਹਿਰਾਗਾਗਾ/ ਸੰਗਰੂਰ 30 ਦਸੰਬਰ 2021 ਸ੍ਰ. ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਪੂਰੀ ਤਰਾਂ ਨਾਲ ਸਿਆਸੀ…

ਰਾਜਨੀਤੀ ਪਾਰਟੀਆਂ ਕੱਸ ਰਹੀਆਂ ਹਨ ਇੱਕ-ਦੂਜੇ ਵਿਾਅੰਗਮਈ ਸ਼ਬਦ

ਰਾਜਨੀਤੀ ਪਾਰਟੀਆਂ ਕੱਸ ਰਹੀਆਂ ਹਨ ਇੱਕ-ਦੂਜੇ ਵਿਾਅੰਗਮਈ ਸ਼ਬਦ ਜੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ : ਚੰਨੀ ਮੁੱਖ ਮੰਤਰੀ ਵੱਲੋਂ ਸੁਨਾਮ ਅਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ…

ਰੈਡ ਕਰਾਸ ਵੱਲੋਂ ਹੱਡੀਆਂ ਤੇ ਜੋੜਾਂ ਦਾ ਜਾਂਚ ਕੈਂਪ ਲਗਾਇਆ ਗਿਆ

ਰੈਡ ਕਰਾਸ ਵੱਲੋਂ ਹੱਡੀਆਂ ਤੇ ਜੋੜਾਂ ਦਾ ਜਾਂਚ ਕੈਂਪ ਲਗਾਇਆ ਗਿਆ ਪਰਦੀਪ ਕਸਬਾ,ਸੰਗਰੂਰ, 26 ਦਸੰਬਰ: 2021 ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਵੱਲੋਂ ਰਣਬੀਰ ਕਲੱਬ ਵਿਖੇ ਹੱਡੀਆਂ ਤੇ ਜੋੜਾਂ ਦਾ ਜਾਂਚ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ…

ਰਿਟਰਨਿੰਗ ਅਫ਼ਸਰਾਂ, ਸੈਕਟਰ ਅਫ਼ਸਰਾਂ, ਡੀ.ਐਸ.ਪੀਜ਼ ਤੇ ਐਸ.ਐਚ.ਓਜ਼ ਨੂੰ ਵਲਨਰੇਬਲ ਮੈਪਿੰਗ ਤੇ ਖਰਚਾ ਨਿਗਰਾਨੀ ਬਾਰੇ ਸਿਖਲਾਈ ਦਿੱਤੀ

ਰਿਟਰਨਿੰਗ ਅਫ਼ਸਰਾਂ, ਸੈਕਟਰ ਅਫ਼ਸਰਾਂ, ਡੀ.ਐਸ.ਪੀਜ਼ ਤੇ ਐਸ.ਐਚ.ਓਜ਼ ਨੂੰ ਵਲਨਰੇਬਲ ਮੈਪਿੰਗ ਤੇ ਖਰਚਾ ਨਿਗਰਾਨੀ ਬਾਰੇ ਸਿਖਲਾਈ ਦਿੱਤੀ * ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ ਨੇ ਵੀ ਦਿੱਤੀ ਮਹੱਤਵਪੂਰਨ ਜਾਣਕਾਰੀ * ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦਨਜ਼ਰ ਦਿੱਤੀ ਗਈ ਅਗੇਤੀ ਸਿਖਲਾਈ ਪਰਦੀਪ…

ਵਿਰੋਧੀ ਪਾਰਟੀ ਚੁੱਕ ਰਹੀ ਕਾਂਗਰਸ ਪਾਰਟੀ ਦੇ ਵਫ਼ਾਦਾਰਾਂ ‘ਤੇ ਉਂਗਲਾਂ: ਰਣਜੀਤ ਤੂਰ, ਵਰਿੰਦਰ ਪੰਨਵਾਂ

ਵਿਰੋਧੀ ਪਾਰਟੀ ਚੁੱਕ ਰਹੀ ਕਾਂਗਰਸ ਪਾਰਟੀ ਦੇ ਵਫ਼ਾਦਾਰਾਂ ‘ਤੇ ਉਂਗਲਾਂ: ਰਣਜੀਤ ਤੂਰ, ਵਰਿੰਦਰ ਪੰਨਵਾਂ ਕਾਂਗਰਸ ਤੋਂ ਵੱਡੇ ਅਹੁਦੇ ਲੈ ਹੁਣ ਆਪਣੀ ਹੀ ਮਾਂ ਪਾਰਟੀ ਵਿਰੁੱਧ ਨਾਅਰੇਬਾਜ਼ੀ ਕਰਨ ਵਾਲੇ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾਂ ਫੇਰਨ: ਬਲਵਿੰਦਰ ਪੂਨੀਆ, ਵਰਿੰਦਰ ਮਿੱਤਲ, ਮਹੇਸ਼ ਵਰਮਾ…

ਵਿਰਾਸਤ ਮੇਲਾ ਲੋਕ ਕਲਾਵਾਂ ਨੂੰ ਸਦੀਵੀ ਜਿਊਂਦਾ ਰੱਖਣ ਲਈ ਸੁਨਹਿਰੀ ਮੰਚ ਹੋ ਨਿਬੜਿਆ: ਵਿਜੈ ਇੰਦਰ ਸਿੰਗਲਾ

ਵਿਰਾਸਤ ਮੇਲਾ ਲੋਕ ਕਲਾਵਾਂ ਨੂੰ ਸਦੀਵੀ ਜਿਊਂਦਾ ਰੱਖਣ ਲਈ ਸੁਨਹਿਰੀ ਮੰਚ ਹੋ ਨਿਬੜਿਆ: ਵਿਜੈ ਇੰਦਰ ਸਿੰਗਲਾ ਸੰਗਰੂਰ ਵਿਰਾਸਤੀ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਪਰਦੀਪ ਕਸਬਾ,ਸੰਗਰੂਰ, 17 ਦਸੰਬਰ 2021 ਲੋਕ ਕਲਾਵਾਂ ਨੂੰ ਲੋਕ ਮਨਾਂ ਵਿੱਚ ਸਦੀਵੀ ਜਿਊਂਦਾ ਰੱਖਣ ਲਈ ਇੱਕ ਸੁਨਹਿਰੀ…

ਸਰਦੀ ਤੋਂ ਬਚਾਅ ਲਈ ਸਿਹਤ ਐਡਵਾਇਜਰੀ ਜਾਰੀ

ਸਰਦੀ ਤੋਂ ਬਚਾਅ ਲਈ ਸਿਹਤ ਐਡਵਾਇਜਰੀ ਜਾਰੀ ਪਰਦੀਪ ਕਸਬਾ,ਸੰਗਰੂਰ, 17 ਦਸੰਬਰ 2021 ਸਰਦੀ ਦੇ ਮੌਸਮ ਨੁੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਇਜਰੀ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਮੌਸਮ…

ਐਸ.ਡੀ.ਐਮ ਵੱਲੋਂ ਕੌਮੀ ਕਲਾ ਪ੍ਰਦਰਸ਼ਨੀ ਦਾ ਦੌਰਾ

ਐਸ.ਡੀ.ਐਮ ਵੱਲੋਂ ਕੌਮੀ ਕਲਾ ਪ੍ਰਦਰਸ਼ਨੀ ਦਾ ਦੌਰਾ ਕਲਾ ਦੀਆਂ ਵੱਖ ਵੱਖ ਵੰਨਗੀਆਂ ਲਈ ਕਲਾਕਾਰਾਂ ਦੀ ਕੀਤੀ ਸ਼ਲਾਘਾ ਪਰਦੀਪ ਕਸਬਾ,ਸੰਗਰੂਰ, 16 ਦਸੰਬਰ: 2021 ਸਰਕਾਰੀ  ਰਣਬੀਰ ਕਾਲਜ ਵਿਖੇ ਮੈਕ ਆਰਟ ਗਰੁੱਪ ਵੱਲੋਂ ਦੂਜੀ 4 ਰੋਜ਼ਾ ਕੌਮੀ ਕਲਾ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ…

ਜ਼ਿਲਾ ਚੋਣ ਅਫ਼ਸਰ ਵੱਲੋਂ ਵਿਧਾਨ ਸਭਾ ਹਲਕਿਆਂ ’ਚ ਚੋਣ ਜਾਗਰੂਕਤਾ ਲਈ ਵਿਸ਼ੇਸ਼ ਵੈਨ ਹਰੀ ਝੰਡੀ ਦਿਖਾ ਕੇ ਰਵਾਨਾ

ਜ਼ਿਲਾ ਚੋਣ ਅਫ਼ਸਰ ਵੱਲੋਂ ਵਿਧਾਨ ਸਭਾ ਹਲਕਿਆਂ ’ਚ ਚੋਣ ਜਾਗਰੂਕਤਾ ਲਈ ਵਿਸ਼ੇਸ਼ ਵੈਨ ਹਰੀ ਝੰਡੀ ਦਿਖਾ ਕੇ ਰਵਾਨਾ *ਵੱਡੀ ਸਕਰੀਨ ਰਾਹੀਂ ਦਿਖਾਈਆਂ ਜਾ ਰਹੀਆਂ ਚੋਣ ਪ੍ਰਣਾਲੀ ਸਬੰਧੀ ਵੀਡੀਓਜ਼ ਪਰਦੀਪ ਕਸਬਾ,ਸੰਗਰੂਰ, 16 ਦਸੰਬਰ: 2021 ਚੋਣ ਕਮਿਸ਼ਨ ਵੱਲੋਂ ਵੋਟਰਾਂ ਵਿੱਚ ਆਉਣ ਵਾਲੀਆਂ…

ਪੰਜਾਬ ਸਰਕਾਰ ਨੇ ਸਰਹਿੰਦ-ਫਤਹਿਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਨੇ ਸਰਹਿੰਦ-ਫਤਹਿਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ ਪਰਦੀਪ ਕਸਬਾ,ਸੰਗਰੂਰ, 16 ਦਸੰਬਰ: 2021 ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਕਮੀਸ਼ਨ ਫਾਰ ਵੂਮੈਨ ਨਾਲ ਮਿਲ ਕੇ ਕਰਵਾਇਆ ਗਿਆ ਸੈਮੀਨਾਰ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਕਮੀਸ਼ਨ ਫਾਰ ਵੂਮੈਨ ਨਾਲ ਮਿਲ ਕੇ ਕਰਵਾਇਆ ਗਿਆ ਸੈਮੀਨਾਰ ਪਰਦੀਪ ਕਸਬਾ,ਸੰਗਰੂਰ, 15 ਦਸੰਬਰ: 2021 ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਆਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ…

ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ ਤਹਿਤ 749 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕੀਤੇ-ਸਿਵਲ ਸਰਜਨ

ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ ਤਹਿਤ 749 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕੀਤੇ-ਸਿਵਲ ਸਰਜਨ ਪਰਦੀਪ ਕਸਬਾ,ਸੰਗਰੂਰ, 15 ਦਸੰਬਰ: 2021 ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਮੋਤੀਆ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 22 ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਿੰਨ ਰੋਜ਼ਾ ਸੰਗਰੂਰ ਵਿਰਾਸਤੀ ਮੇਲੇ ਦਾ ਉਦਘਾਟਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਿੰਨ ਰੋਜ਼ਾ ਸੰਗਰੂਰ ਵਿਰਾਸਤੀ ਮੇਲੇ ਦਾ ਉਦਘਾਟਨ 7 ਕਰੋੜ ਰੁਪਏ ਦੀ ਲਾਗਤ ਨਾਲ ਪੁਨਰਸੁਰਜੀਤ ਕਰਨ ਉਪਰੰਤ ਮੁੱਖ ਮੰਤਰੀ ਚੰਨੀ ਨੇ ਮਨੁੱਖਤਾ ਨੂੰ ਸਮਰਪਿਤ ਕੀਤੇ ਸੰਗਰੂਰ ਕੋਠੀ, ਬਨਾਸਰ ਬਾਗ, ਮਾਰਬਲ ਬਾਰਾਂਦਰੀ ਅਤੇ ਘੰਟਾ ਘਰ ਪਰਦੀਪ…

ਪੰਜਾਬ ਦੇ ਮੁੱਖ ਮੰਤਰੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ • ਸ਼੍ਰੀ ਸੀਮੇਂਟ ਵੱਲੋਂ ਦੇਹ ਕਲਾਂ ਵਿੱਚ ਲਗਾਇਆ ਜਾਵੇਗਾ 700 ਕਰੋੜ ਰੁਪਏ ਦਾ ਪਲਾਂਟ, ਸਰਕਾਰ ਵੱਲੋਂ ਘਾਬਦਾਂ ਵਿਖੇ 350 ਕਰੋੜ ਰੁਪਏ ਦੀ ਲਾਗਤ…

‘ਆਪ’ ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ: ਚੰਨੀ

‘ਆਪ’ ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ: ਚੰਨੀ ਕਿਹਾ, ਦਿੱਲੀ ਦੇ ਆਗੂ ਬਸਤੀਵਾਦੀਆਂ ਵਾਂਗ ਵਿਵਹਾਰ ਕਰ ਰਹੇ ਸੁਖਬੀਰ ਬਾਦਲ ਅਤੇ ਮਜੀਠੀਆ ਨੇ ਪਾਰਟੀ ਦੀ 100 ਸਾਲ ਪੁਰਾਣੀ ਵਿਰਾਸਤ ਨੂੰ ਕਲੰਕਿਤ ਕੀਤਾ…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੰਗਰੂਰ ਵਿਖੇ ਕਰਵਾਉਣਗੇ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ: ਵਿਜੈ ਇੰਦਰ ਸਿੰਗਲਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੰਗਰੂਰ ਵਿਖੇ ਕਰਵਾਉਣਗੇ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ: ਵਿਜੈ ਇੰਦਰ ਸਿੰਗਲਾ ਪਰਦੀਪ ਕਸਬਾ,ਸੰਗਰੂਰ, 13 ਦਸੰਬਰ: 2021 ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ…

ਹਰੀਪੁਰਾ ਬਸਤੀ ਵਿੱਚ ਲੱਗੇ ਕੈਂਪ ਦੌਰਾਨ 648 ਲੋੜਵੰਦਾਂ ਨੇ ਲਾਭ ਉਠਾਇਆ

ਹਰੀਪੁਰਾ ਬਸਤੀ ਵਿੱਚ ਲੱਗੇ ਕੈਂਪ ਦੌਰਾਨ 648 ਲੋੜਵੰਦਾਂ ਨੇ ਲਾਭ ਉਠਾਇਆ ਪਰਦੀਪ ਕਸਬਾ,ਸੰਗਰੂਰ , 12 ਦਸੰਬਰ 2021 ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੇ ਪਿਤਾ ਸਵ. ਸ਼੍ਰੀ ਸੰਤ ਰਾਮ ਸਿੰਗਲਾ ਦੀ ਯਾਦ ‘ਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ…

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੋਡਲ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੋਡਲ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਪਰਦੀਪ ਕਸਬਾ,ਸੰਗਰੂਰ, 11 ਦਸੰਬਰ: 2021   ਜ਼ਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਮੁੱਚੇ ਚੋਣ ਅਮਲ ਨੂੰ ਨੇਪਰੇ ਚੜਾਉਣ…

ਹਾਈ ਐਂਡ ਰੋਜ਼ਗਾਰ ਮੇਲੇ ਦੌਰਾਨ 68 ਪ੍ਰਾਰਥੀਆਂ ਦੀ ਚੋਣ

ਹਾਈ ਐਂਡ ਰੋਜ਼ਗਾਰ ਮੇਲੇ ਦੌਰਾਨ 68 ਪ੍ਰਾਰਥੀਆਂ ਦੀ ਚੋਣ ਪਰਦੀਪ ਕਸਬਾ,ਸੰਗਰੂਰ, 11 ਦਸੰਬਰ :2021 ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਾਈਐਂਡ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਵਿੱਚ ਲਗਭਗ 105 ਪ੍ਰਾਰਥੀਆਂ ਨੇ ਹਿੱਸਾ ਲਿਆ…

ਕਪਿਆਲ ਵਿਖੇ ਆਯੋਜਿਤ ਮੁਫ਼ਤ ਮੈਡੀਕਲ ਕੈਂਪ ਦੌਰਾਨ 650 ਲੋੜਵੰਦਾਂ ਨੇ ਲਾਭ ਉਠਾਇਆ

ਕਪਿਆਲ ਵਿਖੇ ਆਯੋਜਿਤ ਮੁਫ਼ਤ ਮੈਡੀਕਲ ਕੈਂਪ ਦੌਰਾਨ 650 ਲੋੜਵੰਦਾਂ ਨੇ ਲਾਭ ਉਠਾਇਆ ਪਰਦੀਪ ਕਸਬਾ,ਸੰਗਰੂਰ, 11 ਦਸੰਬਰ: 2021 ਸਵ. ਸ਼੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਯੋਜਿਤ ਕੀਤੇ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ…

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਅਤੇ ਹਲਕਾ ਪੱਧਰੀ ਚੋਣ ਟੀਮਾਂ ਨੂੰ ਸਿਖਲਾਈ ਦਿੱਤੀ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਅਤੇ ਹਲਕਾ ਪੱਧਰੀ ਚੋਣ ਟੀਮਾਂ ਨੂੰ ਸਿਖਲਾਈ ਦਿੱਤੀ   ਚੋਣ ਖਰਚਾ ਮੋਨੀਟਰਿੰਗ, ਐਮਸੀਐਮਸੀ ਅਤੇ ਪੇਡ ਨਿਊਜ਼, ਸ਼ਿਕਾਇਤ ਮੋਨੀਟਰਿੰਗ ਅਤੇ ਸੀ-ਵਿਜਿਲ ਬਾਰੇ ਸਿਖਲਾਈ ਪ੍ਰੋਗਰਾਮ ਪਰਦੀਪ ਕਸਬਾ,ਸੰਗਰੂਰ, 11 ਦਸੰਬਰ: 2021 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ…

ਕੌਮੀ ਲੋਕ ਅਦਾਲਤ ਵਿੱਚ 1065 ਕੇਸਾਂ ਦਾ ਰਾਜੀਨਾਮੇ ਤਹਿਤ ਨਿਪਟਾਰਾ 

ਕੌਮੀ ਲੋਕ ਅਦਾਲਤ ਵਿੱਚ 1065 ਕੇਸਾਂ ਦਾ ਰਾਜੀਨਾਮੇ ਤਹਿਤ ਨਿਪਟਾਰਾ ਪਰਦੀਪ ਕਸਬਾ,ਸੰਗਰੂਰ, 11 ਦਸੰਬਰ: 2021 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਮੈਨ ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ…

ਮੋਤੀਆ ਮੁਕਤ ਮੁਹਿੰਮ ਤਹਿਤ 438 ਮਰੀਜ਼ਾਂ ਦੀਆਂ

ਮੋਤੀਆ ਮੁਕਤ ਮੁਹਿੰਮ ਤਹਿਤ 438 ਮਰੀਜ਼ਾਂ ਦੀਆਂ ਅੱਖਾਂ ਦੇ ਹੋਏ ਆਪ੍ਰੇਸ਼ਨ  ਸਿਵਲ ਸਰਜਨ ਪਰਦੀਪ ਕਸਬਾ,ਸੰਗਰੂਰ, 10 ਦਸੰਬਰ 2021 ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ ਤਹਿਤ ਜ਼ਿਲੇ ਵਿੱਚ 9 ਦਸੰਬਰ ਤੱਕ 3425 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਹੈ। ਇਨਾਂ…

ਵੋਟਰ ਜਾਗਰੂਕਤਾ ਲਈ ਜ਼ਿਲਾ ਪੱਧਰੀ ਸਵੀਪ ਕੋਰ ਕਮੇਟੀ ਦੀ ਮੀਟਿੰਗ

ਵੋਟਰ ਜਾਗਰੂਕਤਾ ਲਈ ਜ਼ਿਲਾ ਪੱਧਰੀ ਸਵੀਪ ਕੋਰ ਕਮੇਟੀ ਦੀ ਮੀਟਿੰਗ ਪਰਦੀਪ ਕਸਬਾ,ਸੰਗਰੂਰ, 10 ਦਸੰਬਰ: 2021 ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਜ਼ਿਲੇ ਦੇ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ…

ਪੰਜਾਬ ਦੇ ਰਾਜਪਾਲ ਵੱਲੋਂ ਜ਼ਿਲਾ ਸੰਗਰੂਰ ’ਚ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਦੇ ਰਾਜਪਾਲ ਵੱਲੋਂ ਜ਼ਿਲਾ ਸੰਗਰੂਰ ’ਚ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਪਰਦੀਪ ਕਸਬਾ,ਸੰਗਰੂਰ, 9 ਦਸੰਬਰ:2021 ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰ ਅਧਿਕਾਰੀਆਂ ਨਾਲ ਸਰਕਾਰ…

ਨਸ਼ਿਆਂ ਤੋਂ ਮੁਕਤੀ ਲਈ ਪੰਜ ਰੋਜ਼ਾ ਕੈਂਪ ਲਗਾਇਆ

ਨਸ਼ਿਆਂ ਤੋਂ ਮੁਕਤੀ ਲਈ ਪੰਜ ਰੋਜ਼ਾ ਕੈਂਪ ਲਗਾਇਆ ਪਰਦੀਪ ਕਸਬਾ,ਸੰਗਰੂਰ, 9 ਦਸੰਬਰ 2021 ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਲਹਿਰ ਡੈਪੋ ਅਤੇ ਬੱਡੀ ਪ੍ਰੋਗਰਾਮ ਤਹਿਤ ਆਰਟ ਆਫ ਲਿਵਿੰਗ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ…

ਐੱਸ.ਡੀ.ਐੱਮ. ਵੱਲੋਂ ਚੋਣਾਂ ਸਬੰਧੀ ਟੀਮਾਂ ਨਾਲ ਮੀਟਿੰਗ

ਐੱਸ.ਡੀ.ਐੱਮ. ਵੱਲੋਂ ਚੋਣਾਂ ਸਬੰਧੀ ਟੀਮਾਂ ਨਾਲ ਮੀਟਿੰਗ ਪਰਦੀਪ ਕਸਬਾ,ਸੰਗਰੂਰ, 9 ਦਸੰਬਰ 2021 ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਸ਼੍ਰੀ ਚਰਨਜੋਤ ਸਿੰਘ ਵਾਲੀਆ, ਉੱਪ ਮੰਡਲ ਮੈਜਿਸਟਰੇਟ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਟੀਮਾਂ ਐਫ਼. ਐੱਸ.ਟੀ., ਵੀ. ਐਸ.ਟੀ.,…

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਾਈਐਂਡ ਜਾਬ ਫੇਅਰ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਾਈਐਂਡ ਜਾਬ ਫੇਅਰ 10 ਦਸੰਬਰ ਨੂੰ- ਡਿਪਟੀ ਕਮਿਸ਼ਨਰ ਪਰਦੀਪ ਕਸਬਾ,ਸੰਗਰੂਰ, 9 ਦਸੰਬਰ 2021 ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 10 ਦਸੰਬਰ 2021 ਨੂੰ ਹਾਈਐਂਡ ਜਾਬ ਫੇਅਰ ਜ਼ਿਲਾ…

error: Content is protected !!