Notice: Function _load_textdomain_just_in_time was called incorrectly. Translation loading for the newspaperss domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
ਫ਼ਾਜ਼ਿਲਕਾ - PANJAB TODAY

PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਫ਼ਾਜ਼ਿਲਕਾ

ਸਕੂਲ ਉਡੀਕਦੇ ਪ੍ਰਿੰਸੀਪਲਾਂ ਨੂੰ ਤੇ ਹੈੱਡਮਾਸਟਰ ਉਡੀਕਦੇ ਤਰੱਕੀ….

ਹੈੱਡਮਾਸਟਰ ਕੇਡਰ ਤੋਂ ਪ੍ਰਿੰਸੀਪਲ ਕੇਡਰ ਦੀਆਂ ਤਰੱਕੀਆਂ ਦਾ ਵਾਅਦਾ ਪੂਰਾ ਕਰੇ ਸਰਕਾਰ: ਹੈਡਮਾਸਟਰਜ਼ ਐਸੋਸੀਏਸ਼ਨ ਇਕਾਈ ਫਾਜ਼ਿਲਕਾ ਬਿੱਟੂ ਜਲਾਲਾਬਾਦੀ, ਫਾਜਿਲਕਾ 14 ਫਰਵਰੀ 2025      ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਹਾਈ ਸਕੂਲਾਂ ਵਿੱਚ ਕੰਮ ਕਰਦੇ ਹੈੱਡਮਾਸਟਰ ਕੇਡਰ (ਪੀ.ਈ.ਐੱਸ.-II) ਨੇ ਪੂਰਨ ਸਮਰਪਣ…

ਅਰਵਿੰਦ ਕੇਜ਼ਰੀਵਾਲ ਦਾ ਪੁੱਤ ਵੀ ਵੋਟਾਂ ਮੰਗਣ ਤੁਰਿਆ…

ਵਿਧਾਨ ਸਭਾ ਹਲਕਾ ਨਵੀਂ ਦਿੱਲੀ ਤੋਂ ਨੇ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ  ਲੜ ਰਹੇ ਹਨ ਚੋਣ ਬਿੱਟੂ ਜਲਾਲਾਬਾਦੀ, ਫਾਜ਼ਿਲਕਾ 1 ਫਰਵਰੀ 2025       ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੇ ਪੁੱਤਰ ਪੁਲਕਿਤ ਕੇਜਰੀਵਾਲ…

ਸ਼ਹਿਰ ‘ਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

ਪੀ.ਟੀ.ਐਨ. ਫਾਜ਼ਿਲਕਾ 1 ਫਰਵਰੀ 2025        ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ…

ਬੀ.ਐਸ.ਐਫ. ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ

ਫਾਜ਼ਿਲਕਾ ਵਿਚ 75 ਫੀਸਦੀ ਤੋਂ ਵੱਧ ਮਤਦਾਨ ਦਾ ਟੀਚਾ-ਡਿਪਟੀ ਕਮਿਸ਼ਨਰ  ਬੀਐਸਐਫ ਦੇ ਜਵਾਨਾਂ ਨੇ ਦਿੱਤਾ ਸਵੀਪ ਸੁਨੇਹਾ ਪੀਟੀਐਨ, ਫਾਜ਼ਿਲਕਾ 14 ਮਈ 2024          ਫਾਜ਼ਿਲਕਾ ਵਿਖੇ ਸਵੀਪ ਪ੍ਰੋਗਰਾਮ ਵਿਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਵੀ ਵੋਟਰ ਜਾਗਰੂਕਤਾ…

ਕੋਟਪਾ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਬਿੱਟੂ ਜਲਾਲਾਬਾਦੀ , ਫਾਜ਼ਿਲਕਾ, 12 ਮਾਰਚ 2024        ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਦੀਵਾਨ ਖੇੜਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਅਤੇ…

ਝੋਨੇ ਦੀ ਪਰਾਲੀ ਖੇਤ ਵਿੱਚ ਵਾਹੁਣ ਵਾਲੇ ਅਗਾਂਹਵਧੂ ਕਿਸਾਨ ਹਰਮੀਤ ਸਿੰਘ ਦੀ ਕਹਾਣੀ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ 15 ਅਕਤੂਬਰ 2023        ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤ ਵਿੱਚ ਹੀ ਇਸ ਦੀ ਸੰਭਾਲ ਕਰਨ ਸਬੰਧੀ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ…

ਐਸਸੀ ਕਮਿਸ਼ਨ ਦੇ ਮੈਂਬਰ ਵੱਲੋਂ ਚੱਕ ਅਰਾਈਆਂਵਾਲਾ ਦਾ ਦੌਰਾ

ਬਿੱਟੂ ਜਲਾਲਾਬਾਦੀ, ਫਾਜਿ਼ਲਕਾ,  13 ਅਕਤੂਬਰ 2023                  ਪੰਜਾਬ ਰਾਜ ਐਸਸੀ ਕਮਿਸ਼ਨ ਦੇ ਮੈਂਬਰ ਮਿਸ ਪ੍ਰੋਮਿਲਾ ਫਲੀਆਂਵਾਲਾ ਵੱਲੋਂ ਅੱਜ ਜਲਾਲਾਬਾਦ ਉਪਮੰਡਲ ਦੇ ਪਿੰਡ ਚੱਕ ਅਰਾਈਆਂ ਵਾਲਾ ਦਾ ਦੌਰਾ ਕਰਕੇ ਇੱਥੇ ਪਿੰਡ ਵਾਸੀਆਂ ਦੀਆਂ ਮੁਸਕਿਲਾਂ…

ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 5 ਅਗਸਤ 2023      ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਾਜ਼ਿਕਲਾ ਵਿਚ 2 ਨਵੇਂ  ਉਦਯੋਗਾਂ   ਨੂੰ ਇੰਨ ਪ੍ਰਿੰਸੀਪਲ ਅਪਰੂਵਲਾ ਕੀਤੀਆਂ ਜਾਰੀ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 3 ਅਗਸਤ 2023    ਪੰਜਾਬ ਸਰਕਾਰ ਵੱਲੋਂ ਈਜ ਆਫ ਡੁਇੰਗ ਬਿਜਨਸ ਤਹਿਤ ਨਵੇਂ ਲਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਨਵੇ ਲਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਜਾਦੀ…

ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ

ਬਿੱਟੂ ਜਲਾਲਾਬਾਦੀ, ਫਾਜਿਲਕਾ, 3 ਅਗਸਤ 2023       ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਕਵਿਤਾ ਸਿੰਘ ਦੇ ਯੋਗ ਅਗਵਾਈ…

ਡੀ.ਸੀ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023      ਜ਼ਿਲ੍ਹਾ ਫਾਜ਼ਿਲਕਾ ਵਿੱਚ ਦਰਿਆ ਸਤਲੁਜ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ/ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ, ਸਿਹਤ ਸੰਭਾਲ, ਪਸ਼ੂ ਸੰਭਾਲ ਅਤੇ ਸਪੈਸਲ ਗਿਰਦਾਵਰੀਆਂ ਸਬੰਧੀ ਰੀਵਿਊ ਮੀਟਿੰਗ ਡਿਪਟੀ…

ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023     ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ,ਇੱਕ ਵਿਸ਼ਵਵਿਆਪੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਜਲਦੀ ਸ਼ੁਰੂਆਤ ਕੀਤੀ ਜਾ ਸਕੇ। ਇਸ…

ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023     ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਬੁਲਸ਼ਾਹ ਖੁੱਬਣ…

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸ਼ਿਕਾਇਤਾਂ ਦਾ ਕਰਨਗੇ ਮੌਕੇ ਤੇ ਨਿਪਟਾਰਾ

ਪੇਂਡੂ ਖੇਤਰ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸ਼ਿਕਾਇਤਾਂ ਸੁਣਨ ਲਈ 23 ਫਰਵਰੀ ਨੂੰ ਲੱਗੇਗਾ ਦੂਜਾ ਰਾਜ ਪੱਧਰੀ ਜਨਤਾ ਦਰਬਾਰ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ ਤੇ ਵੈਬਸਾਈਟ ਜਾਰੀ ਪੀ.ਟੀ.ਐਨ. ਫਾਜ਼ਿਲਕਾ 20 ਫਰਵਰੀ  2023         ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ…

” ਖੇਡਾਂ ਵਤਨ ਪੰਜਾਬ ਦੀਆਂ’’ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ

ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ-ਡਿਪਟੀ ਕਮਿਸ਼ਨਰ ਪੀ.ਟੀ.ਨੈਟਵਰਕ ,ਫਾਜ਼ਿਲਕਾ, 1 ਸਤੰਬਰ 2022           ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ…

ਉਸਾਰੀ ਕਿਰਤੀਆਂ ਦੀ ਲਾਭਪਾਤਰੀ ਕਾਪੀਆਂ ਲਈ ਕੈਂਪ 6 ਸਤੰਬਰ ਤੱਕ

ਬਿੱਟੂ ਜਲਾਲਾਬਾਦੀ, ਫਾਜਿਲ਼ਕਾ, 31 ਅਗਸਤ 2022          ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਵਾ ਕੇਂਦਰ ਵੱਲੋਂ ਜਲਾਲਾਬਾਦ ਦੇ ਸਰਕਾਰੀ ਸੀਨਿਅਰ ਸੈਕੰਡਰੀ (ਕੰਨਿਆ) ਸਕੂਲ ਵਿਖੇ ਸਾਂਝੀ ਰਸੋਈ ਵਾਲੇ ਕਮਰੇ ਵਿਚ ਉਸਾਰੀ ਕਿਰਤੀਆਂ ਦੀ…

ਸੱਜਰੀ ਖ਼ਬਰ ਪੰਜਾਬ ਫ਼ਾਜ਼ਿਲਕਾ ਮਾਲਵਾ ਮੁੱਖ ਪੰਨਾ

ਕੌਮੀ ਜਨਗਣਨਾ ਸਬੰਧੀ ਤਿਆਰੀਆਂ ਦਾ ਦੌਰ ਸ਼ੁਰੂ

ਪੀ.ਟੀ. ਐਨ , ਫਾਜਿਲ਼ਕਾ, 31 ਅਗਸਤ 2022           ਕੌਮੀ ਜਨਗਣਨਾ ਸਬੰਧੀ ਅੱਜ ਇੱਥੇ ਇਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਹਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਜਨਗਣਨਾ ਡਾਇਰੈਕਟੋਰੇਟ ਚੰਡੀਗੜ੍ਹ ਤੋਂ ਡਿਪਟੀ ਡਾਇਰੈਕਟਰ ਸ੍ਰੀ ਲਕਸ਼ਮਣ ਸਿੰਘ…

ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ 

  ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ ਬਰਨਾਲਾ ਪੰਜ ਦਰਿਆਵਾਂ ਦੀ ਧਰਤੀ ਤੇ ਚੱਲ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਅਤੇ ਜਾਗਰੂਕਤਾ ਫੈਲਾਉਣ ਲਈ ਕੇ.ਐਲ. ਲੀਗਲ ਟਰੱਸਟ ਵੱਲੋਂ ਪੂਰੇ…

ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ , ਡਾਇਟ, ਕੌੜਿਆਂ ਵਾਲੀ ਫਾਜ਼ਿਲਕਾ ਵਿੱਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦਾ ਤੀਜੇ ਫੇਜ਼ ਦੀਆਂ ਟ੍ਰੇਨਿੰਗਾਂ ਦਾ ਦੌਰ ਸ਼ੁਰੂ

ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ , ਡਾਇਟ, ਕੌੜਿਆਂ ਵਾਲੀ ਫਾਜ਼ਿਲਕਾ ਵਿੱਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦਾ ਤੀਜੇ ਫੇਜ਼ ਦੀਆਂ ਟ੍ਰੇਨਿੰਗਾਂ ਦਾ ਦੌਰ ਸ਼ੁਰੂ ਫਾਜਿਲਕਾ 2 ਅਗਸਤ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਜਰਨਲ ਸ੍ਰੀ ਪਰਦੀਪ ਅਗਰਾਵਲ , ਆਈ ਏ ਐਸ ਅਤੇ…

ਅਧਿਆਪਕਾਂ ਨੂੰ ਟ੍ਰੇਨਿੰਗ ਮਡਿਊਲ ਤੇ ਵਿਧੀਆਂ ਦੱਸੀਆਂ

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ , ਡਾਇਟ, ਕੌੜਿਆਂ ਵਾਲੀ ਫਾਜ਼ਿਲਕਾ ਵਿੱਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦਾ ਤੀਜੇ ਫੇਜ਼ ਦੀਆਂ ਟ੍ਰੇਨਿੰਗਾਂ ਦਾ ਦੌਰ ਸ਼ੁਰੂ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਮੁਆਈਨੇ ਦੌਰਾਨ ਪ੍ਰਿੰਸੀਪਲ ਮੱਕੜ ਦੁਆਰਾ ਕੀਤੇ ਯੋਗ ਪ੍ਰਬੰਧ ਲਈ ਕੀਤੀ ਸ਼ਲਾਘਾ ਪੀ.ਟੀ.ਫਾਜਿਲਕਾ 2…

ਸਿੱਖਿਆ ਸੁਧਾਰਾਂ ਨੂੰ ਗਤੀ ਦੇਣ ਲਈ ਉਤਸਾਹ ਭਰੇ ਮਾਹੌਲ ‘ਚ ਮੀਟਿੰਗ ਹੋਈ ਸੰਪਨ

ਪੜ੍ਹਣ,ਪੜ੍ਹਾਉਣ ਲਈ ਜਿਲ੍ਹੇ ਵਿੱਚ ਬਣਾਇਆ ਜਾਵੇਗਾ ਸੁਖਾਵਾਂ ਮਾਹੌਲ -ਡਾ. ਬੱਲ ਪੀ.ਟੀ. ਨੈਟਵਰਕ , ਫਾਜਿ਼ਲਕਾ 2 ਅਗਸਤ 2022       ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ…

ਡੀ.ਸੀ.ਨੇ ਕੈਟਲ ਪੋਂਡ ਦਾ ਕੀਤਾ ਦੌਰਾ,CCTV ਕੈਮਰੇ ਜਲਦ ਚਾਲੂ ਕਰਨ ਦੀ ਹਦਾਇਤ

ਪੀ਼.ਟੀ. ਨੈਟਵਰਕ , ਫਾਜਿ਼ਲਕਾ 2 ਅਗਸਤ 2022        ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਪਿੰਡ ਸਲੇਮ ਸ਼ਾਹ ਵਿਖੇ ਚੱਲ ਰਹੇ ਕੈਟਲ ਪੋਂਡ ਦਾ ਦੌਰਾ ਕੀਤਾ। ਉਨ੍ਹਾਂ ਗਉਸ਼ਾਲਾ ਵਿਖੇ ਪਹੰੁਚ ਕੇ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ…

ਅਜਾਦੀ ਦਾ ਅੰਮ੍ਰਿਤ ਮਹਾਂਉਤਸਵ-13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਲਹਿਰਾਉਣ ਦੀ ਅਪੀਲ

ਧੂਮਧਾਮ ਨਾਲ ਮਨਾਇਆ ਜਾਵੇਗਾ ਅਜਾਦੀ ਦਿਹਾੜਾ-ਡਿਪਟੀ ਕਮਿਸ਼ਨਰ ਪੀ.ਟੀ.ਨਿਊਜ , ਫਾਜਿ਼ਲਕਾ, 1 ਅਗਸਤ 2022        ਦੇਸ਼ ਦੀ ਅਜਾਦੀ ਦੇ 75 ਸਾਲ ਪੂਰੇ ਹੋਣ ਕਾਰਨ ਇਸ ਸਾਲ ਦਾ ਅਜਾਦੀ ਦਿਹਾੜਾ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੂੰ ਵਿਸੇ਼ਸ ਧੂਮਧਾਮ ਨਾਲ ਮਨਾਇਆ…

ਡੱਬਵਾਲਾ ਕਲਾਂ ‘ਚ ਮਨਾਇਆ ਵਿਸ਼ਵ ਮਹਿਲਾ ਦਿਵਸ

ਮਹਿਲਾ ਮਰੀਜ਼ਾਂ ਲਈ ਮੁਫ਼ਤ ਓ.ਪੀ.ਡੀ. ਬੀਟੀਐਨ ,ਫਾਜ਼ਿਲਕਾ 8 ਮਾਰਚ 2022     ਫਾਜਲਿਕਾ ਜਿਲ੍ਹੇ ਦੇ ਪਿੰਡ ਡੱਬਵਾਲਾ ਕਲਾਂ ਵਿੱਚ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ: ਰੁਪਾਲੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ…

मिशन इंद्र धनुष के तहत डब्वाला कला में शुरू हुआ टीकाकरण अभियान

आशा वर्कर करेगी सर्वे, अगले तीन महीने चलेगा अभियान :डॉक्टर रूपाली महाजन पीटीएन , फाजिल्का 8 मार्च 2022  फाजिल्का सेहत विभाग की तरफ से कोविड बीमारी व अन्य कारणो से टीकाकरण से वंचित बच्चो के लिए मिशन इंद्र धनुष मुहिम शुरू…

ਮਿਸ਼ਨ ਇੰਦਰ ਧਨੁਸ਼ ਤਹਿਤ ਡੱਬਵਾਲਾ ਕਲਾਂ ‘ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਆਸ਼ਾ ਵਰਕਰ ਕਰੇਗੀ ਸਰਵੇ, ਅਗਲੇ ਤਿੰਨ ਮਹੀਨੇ ਚੱਲੇਗੀ ਮੁਹਿੰਮ : ਡਾ: ਰੁਪਾਲੀ ਮਹਾਜਨ ਪੀ .ਟੀ.ਐਨ. ਫਾਜ਼ਿਲਕਾ 8 ਮਾਰਚ 2022 ਫਾਜ਼ਿਲਕਾ ਦੇ ਸਿਹਤ ਵਿਭਾਗ ਵੱਲੋਂ ਕੋਵਿਡ ਦੀ ਬਿਮਾਰੀ ਅਤੇ ਹੋਰ ਕਾਰਨਾਂ ਕਰਕੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਲਈ ਮਿਸ਼ਨ ਇੰਦਰਧਨੁਸ਼…

ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਮੁਕਾਬਲੇ  

ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਮੁਕਾਬਲੇ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਗਏ ਸਨਮਾਨ ਚਿੰਨ੍ਹ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 28 ਫ਼ਰਵਰੀ 2022 ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿੱਚ ਭਾਸ਼ਾ ਵਿਭਾਗ ਫਾਜ਼ਿਲਕਾ…

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ  ਨਾਲ ਸਬੰਧਤ ਵਿਅਕਤੀਆਂ ਦੀ ਜਾਣਕਾਰੀ ਲਈ ਨੋਡਲ ਅਫ਼ਸਰ ਨਿਯੁਕਤ

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ  ਨਾਲ ਸਬੰਧਤ ਵਿਅਕਤੀਆਂ ਦੀ ਜਾਣਕਾਰੀ ਲਈ ਨੋਡਲ ਅਫ਼ਸਰ ਨਿਯੁਕਤ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 28 ਫਰਵਰੀ 2022    ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ   ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ…

ਗੁਲਾਬੀ ਸੁੰਡੀ  ਦੇ ਮੁਕਾਬਲੇ ਲਈ ਖੇਤੀਬਾੜੀ ਵਿਭਾਗ ਨੇ ਕਮਰ-ਕਸੀ

ਗੁਲਾਬੀ ਸੁੰਡੀ  ਦੇ ਮੁਕਾਬਲੇ ਲਈ ਖੇਤੀਬਾੜੀ ਵਿਭਾਗ ਨੇ ਕਮਰ-ਕਸੀ ਬਿੱਟੂ ਜਲਾਲਾਬਾਦੀ,ਅਬੋਹਰ/ਫਾਜ਼ਿਲਕਾ, 28 ਫਰਵਰੀ 2022 ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਪੰਜਾਬ ਵੱਲੋਂ ਨਰਮੇ ਦੀ ਅਗਲੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਕਿਸਾਨ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ…

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 26 ਫਰਵਰੀ 2022 ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਸਾਂਝੀ  ਕਰਨ ਲਈ ਕੰਟਰੋਲ ਰੂਮ   ਸਥਾਪਤ ਕੀਤੇ ਗਏ ਹਨ…

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਸਟ੍ਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਦਾ ਲਿਆ ਗਿਆ ਜਾਇਜ਼ਾ

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਸਟ੍ਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਦਾ ਲਿਆ ਗਿਆ ਜਾਇਜ਼ਾ ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 25 ਫਰਵਰੀ 2022 ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਬੀ.ਸ੍ਰੀਨਿਵਾਸਨ ਨੇ ਇੱਥੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲੇ ਅੰਦਰ ਸਥਾਪਿਤ ਕੀਤੇ ਗਏ ਵੱਖ-ਵੱਖ ਸਟ੍ਰਾਂਗ ਰੂਮਾਂ…

27 ਫਰਵਰੀ ਤੋਂ  01 ਮਾਰਚ 2022 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਐਸ.ਡੀ.ਐਮ

27 ਫਰਵਰੀ ਤੋਂ  01 ਮਾਰਚ 2022 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਐਸ.ਡੀ.ਐਮ 0 ਤੋਂ 5 ਸਾਲ ਦੇ 135511 ਬੱਚਿਆਂ ਨੂੰ ਪਿਆਈਆਂ ਜਾਣਗੀਆਂ ਪੋਲੀਓ ਦੀਆਂ ਬੂੰਦਾਂ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 24 ਫਰਵਰੀ 2022  ਜ਼ਿਲ੍ਹੇ ਅੰਦਰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ  ਦੀਆਂ ਬੂੰਦਾਂ 27 ਫਰਵਰੀ ਤੋਂ  01 ਮਾਰਚ 2022 ਤੱਕ ਪਿਆਈਆਂ ਜਾਣਗੀਆਂ। ਇਸ ਪਲਸ ਪੋਲੀਓ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ  ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ. ਫਾਜ਼ਿਲਕਾ ਸ. ਰਵਿੰਦਰ ਸਿੰਘ ਅਰੋੜਾ ਨੇ…

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 23 ਫਰਵਰੀ 2022 ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਬੈਚ ਲਗਾ ਕੇ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ…

ਸਰਕਾਰੀ ਐਮ.ਆਰ. ਕਾਲਜ ਫਾਜ਼ਿਲਕਾ ਵਿਚ ਮਨਾਇਆ ਗਿਆ ਮਾਤ ਭਾਸ਼ਾ ਦਿਵਸ

ਸਰਕਾਰੀ ਐਮ.ਆਰ. ਕਾਲਜ ਫਾਜ਼ਿਲਕਾ ਵਿਚ ਮਨਾਇਆ ਗਿਆ ਮਾਤ ਭਾਸ਼ਾ ਦਿਵਸ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ 22 ਫ਼ਰਵਰੀ 2022 ਭਾਸ਼ਾ ਵਿਭਾਗ ਪੰਜਾਬ ਜ਼ਿਲਾ ਫਾਜ਼ਿਲਕਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵਿਚਾਰ ਗੋਸ਼ਟੀ ਦਾ ਆਯੋਜਨ ਐਮ. ਆਰ ਕਾਲਜ ਵਿੱਚ ਕਰਵਾਇਆ ਗਿਆ। ਇਸ ਵਿਚਾਰ ਗੋਸ਼ਟੀ…

ਡਿਪਟੀ ਕਮਿਸ਼ਨਰ ਨੇ ਜ਼ਿਲੇ੍ ਦੇ ਸਮੂਹ ਹਲਕਿਆਂ ਦੇ ਵੱਖ-ਵੱਖ ਬੂਥਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਜ਼ਿਲੇ੍ ਦੇ ਸਮੂਹ ਹਲਕਿਆਂ ਦੇ ਵੱਖ-ਵੱਖ ਬੂਥਾਂ ਦਾ ਕੀਤਾ ਦੌਰਾ ਵੱਧ ਤੋਂ ਵੱਧ ਵੋਟ ਪਾਉਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 20 ਫਰਵਰੀ 2022 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਜ਼ਿਲੇ੍ਹ ਦੇ ਸਾਰਿਆਂ ਹਲਕਿਆਂ…

ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਈ ਚੋਣ ਕਮਿਸ਼਼ਨ ਨੇ ਕੀਤੇ ਉਚੇਚੇ ਪ੍ਰਬੰਧ

ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਈ ਚੋਣ ਕਮਿਸ਼਼ਨ ਨੇ ਕੀਤੇ ਉਚੇਚੇ ਪ੍ਰਬੰਧ ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 20 ਫਰਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਮਤਦਾਨ ਲਈ ਪੋਲਿੰਗ ਬੂਥਾਂ ਤੇ ਆਉਣ ਵਾਲੇ ਵੋਟਰਾਂ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਹਿੱਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ…

फाजिल्का में महिलाओं द्वारा चलाए गए 8 गुलाबी बूथ ने दिया महिला सशक्तिकरण का संदेश

फाजिल्का में महिलाओं द्वारा चलाए गए 8 गुलाबी बूथ ने दिया महिला सशक्तिकरण का संदेश बिट्टू जलालाबादी,फाजिल्का, 20 फरवरी 2022 फाजिल्का जिले के चार विधानसभा क्षेत्रों में दो दो की दर से कुल आठ गुलाबी बूथ बनाए गए थे, जिसमें…

ਪੀਡਬਲਿਊਡੀ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ’ਤੇ ਮੁਹੱਈਆ ਕਰਵਾਈਆਂ ਵਿਸ਼ੇਸ਼ ਸਹੂਲਤਾਂ

ਪੀਡਬਲਿਊਡੀ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ’ਤੇ ਮੁਹੱਈਆ ਕਰਵਾਈਆਂ ਵਿਸ਼ੇਸ਼ ਸਹੂਲਤਾਂ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 20 ਫਰਵਰੀ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲਾ ਫਾਜ਼ਿਲਕਾ ਦੇ ਚਾਰੋ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਲਾ ਚੋਣ ਅਫਸਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀਡਬਲਿਊਡੀ…

मतदाताओं के बीच जागरूकता पैदा करने के लिए जिला प्रशासन ने किए अनेक पहल

मतदाताओं के बीच जागरूकता पैदा करने के लिए जिला प्रशासन ने किए अनेक पहल बिट्टू जलालाबादी,फाजिल्का 20 फरवरी 2022 फाजिल्का की उपायुक्त सह जिला निर्वाचन अधिकारी श्रीमती बबीता क्लेर के नेतृत्व में फाजिल्का जिले में मतदाताओं को मतदान के लिए…

ਪੋਲਿੰਗ ਬੂਥਾ ਦੇੇ ਬਾਹਰ 100 ਮੀਟਰ ਦੇ ਘੇਰੇ ਵਿੱਚ ਪ੍ਰਚਾਰ ਤੇ ਰੋਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 18 ਫਰਵਰੀ 2022 ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਭੀਜੀਤ ਕਪਲਿਸ਼ ਆਈ.ਏ.ਐਸ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 130 ਦੀ ਰੋਸ਼ਨੀ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 ਦੀ…

18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਪਹਿਲਾ ਪਹਿਲਾਂ ਹਲਕੇ ਤੋਂ ਬਾਹਰੋਂ ਆਏ ਲੋਕਾਂ ਨੂੰ ਵਾਪਸ ਜਾਣ ਦੀ ਹਦਾਇਤ

18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਪਹਿਲਾ ਪਹਿਲਾਂ ਹਲਕੇ ਤੋਂ ਬਾਹਰੋਂ ਆਏ ਲੋਕਾਂ ਨੂੰ ਵਾਪਸ ਜਾਣ ਦੀ ਹਦਾਇਤ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 18 ਫਰਵਰੀ 2022 ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਭਿਜੀਤ ਕਪਲਿਸ਼ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ…

ਜ਼ਿਲੇ੍  ਦੇ 4 ਵਿਧਾਨ ਸਭਾ ਹਲਕਿਆਂ ’ਚ 753281 ਵੋਟਰ ਕਰ ਸਕਣਗੇ ਜਮਹੂਰੀ ਹੱਕ ਦੀ ਵਰਤੋਂ

ਜ਼ਿਲੇ੍  ਦੇ 4 ਵਿਧਾਨ ਸਭਾ ਹਲਕਿਆਂ ’ਚ 753281 ਵੋਟਰ ਕਰ ਸਕਣਗੇ ਜਮਹੂਰੀ ਹੱਕ ਦੀ ਵਰਤੋਂ ਜ਼ਿਲਾ ਚੋਣ ਅਫਸਰ ਵੱਲੋਂ ਜ਼ਿਲੇ ਦੇ ਸਾਰੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 18 ਫਰਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ 20…

18 ਫਰਵਰੀ ਤੋਂ ਜ਼ਿਲ੍ਹੇ ਦੇ ਕਿਸੇ ਵੀ ਹਲਕੇ `ਚ ਬਾਹਰੀ ਵਿਅਕਤੀ ਦੇ ਠਹਿਰਣ ਦੀ ਮਨਾਹੀ – ਡੀ.ਸੀ

18 ਫਰਵਰੀ ਤੋਂ ਜ਼ਿਲ੍ਹੇ ਦੇ ਕਿਸੇ ਵੀ ਹਲਕੇ `ਚ ਬਾਹਰੀ ਵਿਅਕਤੀ ਦੇ ਠਹਿਰਣ ਦੀ ਮਨਾਹੀ – ਡੀ.ਸੀ ਬਿੱਟੂ ਜਲਾਲਾਬਾਦੀ,ਫਾਜਿਲ਼ਕਾ, 17 ਫਰਵਰੀ 2022 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜਿ਼ਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਫਰਵਰੀ, 2022 ਸ਼ਾਮ…

18 ਫ਼ਰਵਰੀ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

18 ਫ਼ਰਵਰੀ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 17 ਫ਼ਰਵਰੀ 2022 ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ…

ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਫਰਵਰੀ 2022 ਵੋਟਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਵੀਪ ਮੁਹਿੰਮ ਤਹਿਤ ਜਿਥੇ ਲੋਕਾਂ ਤੇ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਜਿਸ ਵਿਚ ਨੁਕੜ ਨਾਟਕ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਪਾਉਣ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕੀਤਾ। ਜ਼ਿਲ੍ਹਾ ਚੋਣ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕ ਗਤੀਵਿਧੀਆਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਇਕ ਚੌਂਕ ਸਜਾਇਆ ਗਿਆ ਜ਼ੋ ਕਿ ਵੋਟਾਂ ਦੀ ਮਹੱਤਤਾ ਬਾਰੇ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਵੋਟਾਂ ਪਾਉਣ ਬਾਰੇ ਪ੍ਰੇਰਿਤ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਪੂਰੇ ਚੋਣ ਅਮਲੇ ਦਾ ਉਦੇਸ਼ 20 ਫਰਵਰੀ ਨੂੰ ਆਗਾਮੀ ਚੋਣਾਂ ਨੂੰ ਹਰੇਕ ਯੋਗ ਵਿਅਕਤੀ ਵੋਟ ਪਾਏ ਜਿਸ ਤਹਿਤ ਇਹ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਂਕ ਸਜਾਉਣ ਦਾ ਮੰਤਵ ਆਉਣ-ਜਾਣ ਵਾਲਾ ਹਰੇਕ ਵਿਅਕਤੀ ਇਸ ਨੂੰ ਦੇਖੇ ਅਤੇ ਯਾਦ ਰੱਖੇ ਕਿ ਅਸੀਂ 20 ਫਰਵਰੀ ਨੂੰ ਸਾਰੇ ਕੰਮ-ਕਾਜ ਛੱਡ ਕੇ ਆਪਣੇ ਵੋਟ ਦੀ ਵਰਤੋਂ ਲਾਜ਼ਮੀ ਕਰਨੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ ਅਤੇ ਵੋਟ ਪਾਉਣ ਨਾਲ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜਬੂਤ ਕਰਦੇ ਹਾਂ ਤੇ ਆਪਣੀ ਪਸੰਦ ਦੀ ਸਰਕਾਰ ਚੁਣਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਜਾਇਆ ਗਿਆ ਤੰਬੂ ਆਪਣੀ ਵੋਟ ਆਪਣੀ ਤਾਕਤ ਦੇ ਅਧਿਕਾਰ ਨੂੰ ਦਰਸ਼ਾਉਂਦਾ ਹੈ ਕਿ ਸਾਨੂੰ ਬਿਨਾਂ ਕਿਸੇ ਡਰ, ਭੈਅ, ਲਾਲਚ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਫਰਵਰੀ 2022 ਵੋਟਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।…

ਸੀਤੋ ਬਲਾਕ ਦੇ 62 ਪਿੰਡਾਂ ਵਿੱਚ 2 ਲੱਖ ਤੋਂ  ਵੱਧ ਵੈਕਸੀਨ ਡੋਜ ਲਗਾਈ ਜਾ ਚੁੱਕੀ ਹੈ- ਡਾ: ਬਬੀਤਾ

ਸੀਤੋ ਬਲਾਕ ਦੇ 62 ਪਿੰਡਾਂ ਵਿੱਚ 2 ਲੱਖ ਤੋਂ  ਵੱਧ ਵੈਕਸੀਨ ਡੋਜ ਲਗਾਈ ਜਾ ਚੁੱਕੀ ਹੈ- ਡਾ: ਬਬੀਤਾ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 14 ਫਰਵਰੀ 2022 ਸਿਵਲ ਸਰਜਨ ਫਾਜ਼ਿਲਕਾ ਡਾ: ਤੇਜਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਬਬੀਤਾ ਕਲੇਰ ਅਤੇ ਐਸ.ਐਮ.ਓ ਡਾ: ਬਬੀਤਾ ਦੀ…

”2022” ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜਰ ਕਰਵਾਏ ਜਾ ਰਹੇ ਹਨ ਵੋਟਰ ਜਾਗਰੂਕਤਾ ਪ੍ਰੋਗਰਾਮ

”2022” ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜਰ ਕਰਵਾਏ ਜਾ ਰਹੇ ਹਨ ਵੋਟਰ ਜਾਗਰੂਕਤਾ ਪ੍ਰੋਗਰਾਮ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 14 ਫਰਵਰੀ 2022 20 ਫਰਵਰੀ ਨੂੰ ਪੈਣ ਜਾ ਰਹੀਆਂ ਵਿਧਾਨ ਸਭਾ ਚੋਣਾਂ 2022 ਦੇ ਸੰਦਰਭ ਵਿਚ ਲੋਕਾਂ ਅੰਦਰ ਵੋਟਾਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ…

ਵਿਦਿਆਰਥੀਆਂ ਨੂੰ ਵੋਟਾ ਪ੍ਰਤੀ ਜਾਗਰੂਕ ਕਰਨ ਲਈ ਸਕੂਲ ‘ਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਵਿਦਿਆਰਥੀਆਂ ਨੂੰ ਵੋਟਾ ਪ੍ਰਤੀ ਜਾਗਰੂਕ ਕਰਨ ਲਈ ਸਕੂਲ ‘ਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਸਵੀਪ ਟੀਮ ਵੱਲੋਂ ਜਾਗੋ ਵੋਟਰ ਜਾਗੋ ਨੁਕੜ ਨਾਟਕ ਆਯੋਜਿਤ ਬਿੱਟੂ ਜਲਾਲਾਬਾਦੀ,ਅਬੋਹਰ ਫਾਜ਼ਿਲਕਾ, 14 ਫਰਵਰੀ 2022 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਅਬੋਹਰ…

ਜ਼ਿਲ੍ਹਾ ਚੋਣ ਅਫਸਰ ਵੱਲੋਂ ਗਿਣਤੀ ਕੇਂਦਰ ਦਾ ਦੌਰਾ

ਜ਼ਿਲ੍ਹਾ ਚੋਣ ਅਫਸਰ ਵੱਲੋਂ ਗਿਣਤੀ ਕੇਂਦਰ ਦਾ ਦੌਰਾ ਸਬੰਧਤ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਚੋਣਾਂ ਮੁਕੰਮਲ ਕਰਾਉਣ ਦੀ ਹਦਾਇਤ ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 13 ਫਰਵਰੀ 2022 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਵਿਧਾਨ ਸਭਾ ਹਲਕਾ…

”ਜਾਗੋ ਵੋਟਰ ਜਾਗੋ”ਤਹਿਤ ਸਰਕਾਰੀ ਸਕੂਲ ਦੀਵਾਨ ਖੇੜਾ ਵਿੱਚ ਕੀਤਾ ਗਿਆ ਨੁੱਕੜ ਨਾਟਕ

”ਜਾਗੋ ਵੋਟਰ ਜਾਗੋ”ਤਹਿਤ ਸਰਕਾਰੀ ਸਕੂਲ ਦੀਵਾਨ ਖੇੜਾ ਵਿੱਚ ਕੀਤਾ ਗਿਆ ਨੁੱਕੜ ਨਾਟਕ ਬਿੱਟੂ ਜਲਾਲਾਬਾਦੀ,ਅਬੋਹਰ/ਫਾਜ਼ਿਲਕਾ, 11 ਫਰਵਰੀ 2022 ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਅਤੇ ਅਬੋਹਰ ਦੇ ਉਪਮੰਡਲ ਮੈਜਿਸਟਰੇਟ ਸ੍ਰੀ ਅਮਿਤ ਗੁਪਤਾ ਦੇ ਨਿਰਦੇਸ਼ਾਂ ਅਤੇ ਸਵੀਪ ਨੋਡਲ ਅਫ਼ਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ…

error: Content is protected !!