PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਫ਼ਾਜ਼ਿਲਕਾ

ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਤਿੱਖੀ ਨਜ਼ਰ: ਜ਼ਿਲਾ ਚੋਣ ਅਫਸਰ

ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਤਿੱਖੀ ਨਜ਼ਰ: ਜ਼ਿਲਾ ਚੋਣ ਅਫਸਰ ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 21 ਜਨਵਰੀ 2022 ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ…

ਕਰੋਨਾ ਦੀ ਰੋਕਥਾਮ ਲਈ ਸਾਵਧਾਨੀਆਂ ਦੀ ਪਾਲਣਾ ਬੇਹੱਦ ਜ਼ਰੂਰੀ

ਕਰੋਨਾ ਦੀ ਰੋਕਥਾਮ ਲਈ ਸਾਵਧਾਨੀਆਂ ਦੀ ਪਾਲਣਾ ਬੇਹੱਦ ਜ਼ਰੂਰੀ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 20 ਜਨਵਰੀ 2022 ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜਰ ਜ਼ਿਲੇ੍ਹ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਇਸ ਮਹਾਂਮਰੀ ਖਿਲਾਫ ਆਪਣਾ ਯੋਗਦਾਨ…

ਵੋਟਰ ਅਤੇ ਰਾਜਸੀ ਪਾਰਟੀਆਂ ਚੋਣ ਕਮਿਸ਼ਨ ਵੱਲੋਂ ਮੁੱਹਈਆ ਕਰਵਾਏ ਆਨਲਾਈਨ ਪੋਰਟਲਾਂ ਵੱਧ ਤੋਂ ਵੱਧ ਲਾਭ ਉਠਾਉਣ

ਵੋਟਰ ਅਤੇ ਰਾਜਸੀ ਪਾਰਟੀਆਂ ਚੋਣ ਕਮਿਸ਼ਨ ਵੱਲੋਂ ਮੁੱਹਈਆ ਕਰਵਾਏ ਆਨਲਾਈਨ ਪੋਰਟਲਾਂ ਵੱਧ ਤੋਂ ਵੱਧ ਲਾਭ ਉਠਾਉਣ ਸ਼ਿਕਾਇਤਾਂ ਲਈ ਸੀ-ਵਿਜਿਲ ਐਪ ਉਪਲਬਧ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 20 ਜਨਵਰੀ 2022 ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ ਮਤਦਾਤਾਵਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ…

ਵੈਕਸੀਨੇਸ਼ਨ ਅਤੇ ਕੋਵਿਡ ਸੈਂਪਲਾਂ ਲਈ ਲੋਕ ਸਿਹਤ ਵਿਭਾਗ ਦਾ ਕਰਨ ਸਹਿਯੋਗ – ਡਾ ਸਰਬਿੰਦਰ ਸਿੰਘ

ਵੈਕਸੀਨੇਸ਼ਨ ਅਤੇ ਕੋਵਿਡ ਸੈਂਪਲਾਂ ਲਈ ਲੋਕ ਸਿਹਤ ਵਿਭਾਗ ਦਾ ਕਰਨ ਸਹਿਯੋਗ – ਡਾ ਸਰਬਿੰਦਰ ਸਿੰਘ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 19 ਜਨਵਰੀ 2022 ਸਿਵਲ ਸਰਜਨ ਫਾਜ਼ਿਲਕਾ ਡਾ. ਸਰਬਿੰਦਰ ਸਿੰਘ ਨੇ ਜਿਲ੍ਹਾ ਫਾਜ਼ਿਲਕਾ ਦੇ ਲੋਕਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਨਾਲ ਲੜਾਈ…

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਹਨ ਸਵੀਪ ਗਤੀਵਿਧੀਆਂ

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਹਨ ਸਵੀਪ ਗਤੀਵਿਧੀਆਂ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 17 ਜਨਵਰੀ 2022 ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਅਤੇ ਵਧੀਕ ਜਿ਼ਲ੍ਹਾ ਚੋਣ ਅਫ਼ਸਰ ਸ੍ਰੀ…

ਬਜੁਰਗ, ਦਿਵਿਆਂਗ ਅਤੇ ਕੋਵਿਡ ਪ੍ਰਭਾਵਿਤ ਵੋਟਰ ਡਾਕ ਮਤ ਪੱਤਰ ਰਾਹੀਂ ਕਰ ਸਕਣਗੇ ਮਤਦਾਨ

ਬਜੁਰਗ, ਦਿਵਿਆਂਗ ਅਤੇ ਕੋਵਿਡ ਪ੍ਰਭਾਵਿਤ ਵੋਟਰ ਡਾਕ ਮਤ ਪੱਤਰ ਰਾਹੀਂ ਕਰ ਸਕਣਗੇ ਮਤਦਾਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 17 ਜਨਵਰੀ 2022 ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਭੀਜੀਤ ਕਪਲਿਸ਼ ਆਈ.ਏ.ਐਸ ਨੇ ਦਸਿਆ ਹੈ ਕਿ ਇਸ ਵਾਰ ਚੋਣ ਕਮਿਸ਼ਨ ਦੀ…

ਕੋਵਿਡ ਦੇ ਮੱਦੇਨਜਰ ਫਾਜਿ਼ਲਕਾ ਜਿ਼ਲ੍ਹੇ ਵਿਚ ਪਾਬੰਦੀਆਂ ਵਿਚ ਵਾਧਾ

ਕੋਵਿਡ ਦੇ ਮੱਦੇਨਜਰ ਫਾਜਿ਼ਲਕਾ ਜਿ਼ਲ੍ਹੇ ਵਿਚ ਪਾਬੰਦੀਆਂ ਵਿਚ ਵਾਧਾ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 16 ਜਨਵਰੀ 2022   ਕੋਵਿਡ ਦੇ ਵੱਧ ਰਹੇ ਖਤਰੇ ਦੇ ਮੱਦੇਨਜਰ ਵਧੀਕ  ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਭੀਜੀਤ ਕਪਲਿਸ਼ ਆਈ ਏ ਐਸ ਨੇ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹੇ ਅੰਦਰ ਪਹਿਲਾਂ…

18 ਸਾਲ ਦੀ ਉਮਰ ਪੂਰੀ ਕਰਨ ਵਾਲਿਆਂ ਲਈ 31 ਜਨਵਰੀ ਤੱਕ ਵੋਟ ਬਣਾਉਣ ਦਾ ਮੌਕਾ

18 ਸਾਲ ਦੀ ਉਮਰ ਪੂਰੀ ਕਰਨ ਵਾਲਿਆਂ ਲਈ 31 ਜਨਵਰੀ ਤੱਕ ਵੋਟ ਬਣਾਉਣ ਦਾ ਮੌਕਾ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 14 ਜਨਵਰੀ 2022 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੌਣ ਅਫਸਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ 1 ਜਨਵਰੀ 2022 ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ…

ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਤੇ ਸਫਰ ਕਰਨ ਵਾਲਿਆਂ ਨੂੰ ਵੈਕਸੀਨੇਸ਼ਨ ਦੇ ਹੁਕਮ

ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਤੇ ਸਫਰ ਕਰਨ ਵਾਲਿਆਂ ਨੂੰ ਵੈਕਸੀਨੇਸ਼ਨ ਦੇ ਹੁਕਮ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 12 ਜਨਵਰੀ 2022 ਕੋਵਿਡ ਦੀ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜਰ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਨੇ ਇਕ ਵਿਸੇਸ਼ ਹੁਕਮ ਜਾਰੀ ਕੀਤੇ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਸੰਚਾਰ 50 ਪ੍ਰਾਣੀ ਗੁਰੂ ਵਾਲੇ ਬਣੇ, ਪ੍ਰਾਣੀਆਂ ਨੂੰ ਵਧਾਈਆਂ ਦੇਣ ਪਹੁੰਚੇ ਭਾਈ ਗਰੇਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਸੰਚਾਰ 50 ਪ੍ਰਾਣੀ ਗੁਰੂ ਵਾਲੇ ਬਣੇ, ਪ੍ਰਾਣੀਆਂ ਨੂੰ ਵਧਾਈਆਂ ਦੇਣ ਪਹੁੰਚੇ ਭਾਈ ਗਰੇਵਾਲ ਬਿੱਟੂ ਜਲਾਲਾਬਾਦੀ,ਫਾਜਲਿਕਾ, 12 ਜਨਵਰੀ 2022 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਧਰਮ ਪਰਚਾਰ ਦੀ ਲਹਿਰ ਦੌਰਾਨ ਜਿਲਾ ਫਾਜਲਿਕਾ ਦੇ ਸਰਹੱਦੀ ਪਿੰਡ ਸਾਬੂਆਣਾ…

error: Content is protected !!