PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਫ਼ਾਜ਼ਿਲਕਾ

18 ਫ਼ਰਵਰੀ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

18 ਫ਼ਰਵਰੀ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 17 ਫ਼ਰਵਰੀ 2022 ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ…

ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਫਰਵਰੀ 2022 ਵੋਟਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਵੀਪ ਮੁਹਿੰਮ ਤਹਿਤ ਜਿਥੇ ਲੋਕਾਂ ਤੇ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਜਿਸ ਵਿਚ ਨੁਕੜ ਨਾਟਕ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਪਾਉਣ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕੀਤਾ। ਜ਼ਿਲ੍ਹਾ ਚੋਣ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕ ਗਤੀਵਿਧੀਆਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਇਕ ਚੌਂਕ ਸਜਾਇਆ ਗਿਆ ਜ਼ੋ ਕਿ ਵੋਟਾਂ ਦੀ ਮਹੱਤਤਾ ਬਾਰੇ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਵੋਟਾਂ ਪਾਉਣ ਬਾਰੇ ਪ੍ਰੇਰਿਤ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਪੂਰੇ ਚੋਣ ਅਮਲੇ ਦਾ ਉਦੇਸ਼ 20 ਫਰਵਰੀ ਨੂੰ ਆਗਾਮੀ ਚੋਣਾਂ ਨੂੰ ਹਰੇਕ ਯੋਗ ਵਿਅਕਤੀ ਵੋਟ ਪਾਏ ਜਿਸ ਤਹਿਤ ਇਹ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਂਕ ਸਜਾਉਣ ਦਾ ਮੰਤਵ ਆਉਣ-ਜਾਣ ਵਾਲਾ ਹਰੇਕ ਵਿਅਕਤੀ ਇਸ ਨੂੰ ਦੇਖੇ ਅਤੇ ਯਾਦ ਰੱਖੇ ਕਿ ਅਸੀਂ 20 ਫਰਵਰੀ ਨੂੰ ਸਾਰੇ ਕੰਮ-ਕਾਜ ਛੱਡ ਕੇ ਆਪਣੇ ਵੋਟ ਦੀ ਵਰਤੋਂ ਲਾਜ਼ਮੀ ਕਰਨੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ ਅਤੇ ਵੋਟ ਪਾਉਣ ਨਾਲ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜਬੂਤ ਕਰਦੇ ਹਾਂ ਤੇ ਆਪਣੀ ਪਸੰਦ ਦੀ ਸਰਕਾਰ ਚੁਣਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਜਾਇਆ ਗਿਆ ਤੰਬੂ ਆਪਣੀ ਵੋਟ ਆਪਣੀ ਤਾਕਤ ਦੇ ਅਧਿਕਾਰ ਨੂੰ ਦਰਸ਼ਾਉਂਦਾ ਹੈ ਕਿ ਸਾਨੂੰ ਬਿਨਾਂ ਕਿਸੇ ਡਰ, ਭੈਅ, ਲਾਲਚ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਫਰਵਰੀ 2022 ਵੋਟਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।…

ਸੀਤੋ ਬਲਾਕ ਦੇ 62 ਪਿੰਡਾਂ ਵਿੱਚ 2 ਲੱਖ ਤੋਂ  ਵੱਧ ਵੈਕਸੀਨ ਡੋਜ ਲਗਾਈ ਜਾ ਚੁੱਕੀ ਹੈ- ਡਾ: ਬਬੀਤਾ

ਸੀਤੋ ਬਲਾਕ ਦੇ 62 ਪਿੰਡਾਂ ਵਿੱਚ 2 ਲੱਖ ਤੋਂ  ਵੱਧ ਵੈਕਸੀਨ ਡੋਜ ਲਗਾਈ ਜਾ ਚੁੱਕੀ ਹੈ- ਡਾ: ਬਬੀਤਾ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 14 ਫਰਵਰੀ 2022 ਸਿਵਲ ਸਰਜਨ ਫਾਜ਼ਿਲਕਾ ਡਾ: ਤੇਜਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਬਬੀਤਾ ਕਲੇਰ ਅਤੇ ਐਸ.ਐਮ.ਓ ਡਾ: ਬਬੀਤਾ ਦੀ…

”2022” ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜਰ ਕਰਵਾਏ ਜਾ ਰਹੇ ਹਨ ਵੋਟਰ ਜਾਗਰੂਕਤਾ ਪ੍ਰੋਗਰਾਮ

”2022” ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜਰ ਕਰਵਾਏ ਜਾ ਰਹੇ ਹਨ ਵੋਟਰ ਜਾਗਰੂਕਤਾ ਪ੍ਰੋਗਰਾਮ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 14 ਫਰਵਰੀ 2022 20 ਫਰਵਰੀ ਨੂੰ ਪੈਣ ਜਾ ਰਹੀਆਂ ਵਿਧਾਨ ਸਭਾ ਚੋਣਾਂ 2022 ਦੇ ਸੰਦਰਭ ਵਿਚ ਲੋਕਾਂ ਅੰਦਰ ਵੋਟਾਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ…

ਵਿਦਿਆਰਥੀਆਂ ਨੂੰ ਵੋਟਾ ਪ੍ਰਤੀ ਜਾਗਰੂਕ ਕਰਨ ਲਈ ਸਕੂਲ ‘ਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਵਿਦਿਆਰਥੀਆਂ ਨੂੰ ਵੋਟਾ ਪ੍ਰਤੀ ਜਾਗਰੂਕ ਕਰਨ ਲਈ ਸਕੂਲ ‘ਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਸਵੀਪ ਟੀਮ ਵੱਲੋਂ ਜਾਗੋ ਵੋਟਰ ਜਾਗੋ ਨੁਕੜ ਨਾਟਕ ਆਯੋਜਿਤ ਬਿੱਟੂ ਜਲਾਲਾਬਾਦੀ,ਅਬੋਹਰ ਫਾਜ਼ਿਲਕਾ, 14 ਫਰਵਰੀ 2022 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਅਬੋਹਰ…

ਜ਼ਿਲ੍ਹਾ ਚੋਣ ਅਫਸਰ ਵੱਲੋਂ ਗਿਣਤੀ ਕੇਂਦਰ ਦਾ ਦੌਰਾ

ਜ਼ਿਲ੍ਹਾ ਚੋਣ ਅਫਸਰ ਵੱਲੋਂ ਗਿਣਤੀ ਕੇਂਦਰ ਦਾ ਦੌਰਾ ਸਬੰਧਤ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਚੋਣਾਂ ਮੁਕੰਮਲ ਕਰਾਉਣ ਦੀ ਹਦਾਇਤ ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 13 ਫਰਵਰੀ 2022 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਵਿਧਾਨ ਸਭਾ ਹਲਕਾ…

”ਜਾਗੋ ਵੋਟਰ ਜਾਗੋ”ਤਹਿਤ ਸਰਕਾਰੀ ਸਕੂਲ ਦੀਵਾਨ ਖੇੜਾ ਵਿੱਚ ਕੀਤਾ ਗਿਆ ਨੁੱਕੜ ਨਾਟਕ

”ਜਾਗੋ ਵੋਟਰ ਜਾਗੋ”ਤਹਿਤ ਸਰਕਾਰੀ ਸਕੂਲ ਦੀਵਾਨ ਖੇੜਾ ਵਿੱਚ ਕੀਤਾ ਗਿਆ ਨੁੱਕੜ ਨਾਟਕ ਬਿੱਟੂ ਜਲਾਲਾਬਾਦੀ,ਅਬੋਹਰ/ਫਾਜ਼ਿਲਕਾ, 11 ਫਰਵਰੀ 2022 ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਅਤੇ ਅਬੋਹਰ ਦੇ ਉਪਮੰਡਲ ਮੈਜਿਸਟਰੇਟ ਸ੍ਰੀ ਅਮਿਤ ਗੁਪਤਾ ਦੇ ਨਿਰਦੇਸ਼ਾਂ ਅਤੇ ਸਵੀਪ ਨੋਡਲ ਅਫ਼ਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ…

18 ਫ਼ਰਵਰੀ ਤੋਂ 20 ਫ਼ਰਵਰੀ ਨੂੰ ਵੋਟਾਂ ਪੈਣ ਤੱਕ ਸ਼ਰਾਬ ਦੀ ਵਿਕਰੀ ਤੇ  ਰਹੇਗੀ ਪਾਬੰਦੀ

18 ਫ਼ਰਵਰੀ ਤੋਂ 20 ਫ਼ਰਵਰੀ ਨੂੰ ਵੋਟਾਂ ਪੈਣ ਤੱਕ ਸ਼ਰਾਬ ਦੀ ਵਿਕਰੀ ਤੇ  ਰਹੇਗੀ ਪਾਬੰਦੀ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 11 ਫਰਵਰੀ 2022     ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ  ਦੱਸਿਆ ਕਿ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਮੁੱਖ ਚੋਣ ਅਫਸਰ ਪੰਜਾਬ ਵੱਲੋਂ…

ਜ਼ਿਲ੍ਹਾ ਮੈਜਿਸਟਰਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 11 ਫਰਵਰੀ 2022 ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਬਬੀਤਾ ਕਲੇਰ ਨੇ ਫਾਜ਼ਿਲਕਾ ਜ਼ਿਲ੍ਹੇ ਅੰਦਰ 20 ਫਰਵਰੀ 2022 ਨੂੰ ਕਮਾਈ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ…

12 ਮਾਰਚ ਨੂੰ ਲਗਾਈ ਜਾਏਗੀ ਨੈਸ਼ਨਲ ਲੋਕ ਅਦਾਲਤ : ਜਿਲ੍ਹਾ ਅਤੇ ਸੈਸ਼ਨ ਜ਼ੱਜ

12 ਮਾਰਚ ਨੂੰ ਲਗਾਈ ਜਾਏਗੀ ਨੈਸ਼ਨਲ ਲੋਕ ਅਦਾਲਤ : ਜਿਲ੍ਹਾ ਅਤੇ ਸੈਸ਼ਨ ਜ਼ੱਜ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 11 ਫਰਵਰੀ 2022 ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਸ਼੍ਰੀ ਤਰਸੇਮ ਮੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਵੀਡੀਓ ਕਾਂਨਫਰੰਸ ਰਾਹੀਂ ਕੀਤੀ ਗਈ। ਇਸ ਮੀਟਿੰਗ…

error: Content is protected !!