ਪੌਰਸੋ ਐਕਟ ਦੇ ਤਹਿਤ ਪੀੜਤਾਂ ਨੂੰ ਦਿੱਤਾ ਗਿਆ ਮੁਆਵਜ਼ਾ
ਪੌਰਸੋ ਐਕਟ ਦੇ ਤਹਿਤ ਪੀੜਤਾਂ ਨੂੰ ਦਿੱਤਾ ਗਿਆ ਮੁਆਵਜ਼ਾ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ,10 ਫਰਵਰੀ 2022 ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ…
ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਨਹੀਂ ਦਿਖਾ ਸਕੇਗਾ
ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਨਹੀਂ ਦਿਖਾ ਸਕੇਗਾ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 10 ਫਰਵਰੀ 2022 ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ ਤੋਂ 7 ਮਾਰਚ 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ…
ਇਨਕਲਾਬੀ ਕੇਂਦਰ,ਪੰਜਾਬ ਵੱਲੋਂ ਧੌਲਾ ਅਤੇ ਪੱਖੋਕਲਾਂ ਵਿਖੇ ਘਰ-ਘਰ ਵੰਡੇ ਗਏ ਲੀਫਲੈੱਟ
ਇਨਕਲਾਬੀ ਕੇਂਦਰ,ਪੰਜਾਬ ਵੱਲੋਂ ਧੌਲਾ ਅਤੇ ਪੱਖੋਕਲਾਂ ਵਿਖੇ ਘਰ-ਘਰ ਵੰਡੇ ਗਏ ਲੀਫਲੈੱਟ ” ਰਾਜ ਬਦਲੋ-ਸਮਾਜ ਬਦਲੋ ਲੋਕਾਂ ਦੀ ਪੁੱਗਤ ਵਾਲਾ ਰਾਜ ਸਥਾਪਤ ਕਰੋ” ਸੋਨੀ ਪਨੇਸਰ,ਬਰਨਾਲਾ 10 ਫਰਵਰੀ 2022 ਇਨਕਲਾਬੀ ਕੇਂਦਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸ਼ੋਰੋਗੁਲ ਮੌਕੇ 1 ਫਰਬਰੀ ਤੋਂ…
ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਦੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਤਿੰਨ ਵਾਰ ਜਨਤਕ ਕਰਨਾ ਲਾਜ਼ਮੀ
ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਦੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਤਿੰਨ ਵਾਰ ਜਨਤਕ ਕਰਨਾ ਲਾਜ਼ਮੀ ਬਿੱਟੂ ਜਲਾਲਾਬਾਦੀ,ਫਾਜਿ਼ਲਕਾ 10 ਫਰਵਰੀ 2022 ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਰਾਜਨੀਤਿਕ…
ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦੇ ਸੀ.ਡੀ.ਈ.ਓ
ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦੇ ਸੀ.ਡੀ.ਈ.ਓ *ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਤੇ ਹੋਈ ਕਾਰਵਾਈ ਪਰਦੀਪ ਕਸਬਾ ,ਸੰਗਰੂਰ, 10 ਫਰਵਰੀ:2022 ਕੋਆਪ੍ਰੇਟਿਵ ਬੈਂਕ ਦੀ ਬਰਾਂਚ ਆਫਿਸ ਸੰਗਰੂਰ ਦੇ ਸੀ.ਡੀ.ਈ.ਓ ਸ਼੍ਰੀ ਵਿਕਰਮਦੀਪ ਸਿੰਘ ਨੂੰ ਵਿਧਾਨ ਸਭਾ…
ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ
ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 10 ਫਰਵਰੀ 2022 ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
ਵੋਟਾ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ
ਵੋਟਾ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਫਾਜ਼ਿਲਕਾ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 10 ਫਰਵਰੀ 2022 ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾ ’ਤੇ ਜ਼ਿਲਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਵੋਟਰ…
ਜਨਰਲ ਚੋਣ ਆਬਜਰਵਰਾਂ ਦੀ ਹਾਜਰੀ ‘ਚ ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਰੈਂਡੇਮਾਇਜੇਸ਼ਨ
ਜਨਰਲ ਚੋਣ ਆਬਜਰਵਰਾਂ ਦੀ ਹਾਜਰੀ ‘ਚ ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਰੈਂਡੇਮਾਇਜੇਸ਼ਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਫਰਵਰੀ :2022 ਵਿਧਾਨ ਸਭਾ ਚੋਣਾਂ 2022 ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅੱਜ ਇੱਥੇ ਕੀਤੀ ਗਈ। ਇਹ ਰੈਂਡੇਮਾਇਜੇਸਨ ਜਨਰਲ ਚੋਣ ਆਬਜਰਵਰਾਂ ਦੀ ਹਾਜਰੀ…
ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ
ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ ਰਾਜੇਸ਼ ਗੌਤਮ,ਪਟਿਆਲਾ, 9 ਫਰਵਰੀ:2022 ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿੱਚ ਓਹਨਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ…
ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵਲ ਦੀ 24 ਘੰਟੇ ਵੀਡੀਓਗ੍ਰਾਫੀ ਰਾਹੀਂ ਕੀਤੀ ਜਾਵੇਗੀ ਨਿਗਰਾਨੀ – ਡੀ.ਸੀ
ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵਲ ਦੀ 24 ਘੰਟੇ ਵੀਡੀਓਗ੍ਰਾਫੀ ਰਾਹੀਂ ਕੀਤੀ ਜਾਵੇਗੀ ਨਿਗਰਾਨੀ – ਡੀ.ਸੀ – 14 ਚੋਣ ਆਬਜ਼ਰਵਰਾਂ ਵੱਲੋਂ ਚੋਣਾਂ ਨਾਲ ਸਬੰਧਤ ਗਤੀਵਿਧੀਆਂ ‘ਤੇ ਰੱਖੀ ਜਾ ਰਹੀ ਤਿੱਖੀ ਨਜ਼ਰ – ਪੁਲਿਸ ਕਮਿਸ਼ਨਰ ਦਵਿੰਦਰ ਡੀ.ਕੇ,ਲੁਧਿਆਣਾ, 09 ਫਰਵਰੀ 2022…
ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਚੋਣ ਪ੍ਰਚਾਰ ਕਰਦੇ 5 ਹੋਰ ਵਾਹਨ ਕਾਬੂ
ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਚੋਣ ਪ੍ਰਚਾਰ ਕਰਦੇ 5 ਹੋਰ ਵਾਹਨ ਕਾਬੂ ਪਰਦੀਪ ਕਸਬਾ ,ਸੰਗਰੂਰ, 9 ਫਰਵਰੀ 2022 ਵਿਧਾਨ ਸਭਾ ਹਲਕਾ ਸੰਗਰੂਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨਾਂ ਪ੍ਰਵਾਨਗੀ ਤੋਂ ਦੋ ਸਿਆਸੀ…
ਕੰਧ ਚਿੱਤਰ ਅਤੇ ਕੈਨਵਸ ‘ਤੇ ਵੋਟਰ ਜਾਗਰੂਕਤਾ ਤਸਵੀਰਾਂ ਬਣਾ ਰਿਹਾ ਮਡੌਰ ਸਕੂਲ
ਕੰਧ ਚਿੱਤਰ ਅਤੇ ਕੈਨਵਸ ‘ਤੇ ਵੋਟਰ ਜਾਗਰੂਕਤਾ ਤਸਵੀਰਾਂ ਬਣਾ ਰਿਹਾ ਮਡੌਰ ਸਕੂਲ ਰਾਜੇਸ਼ ਗੌਤਮ,ਪਟਿਆਲਾ, 9 ਫਰਵਰੀ:2022 ਜ਼ਿਲ੍ਹਾ ਪਟਿਆਲਾ ਵਿਖੇ ਵੋਟਾਂ ਦੇ ਮਹਾਂ ਤਿਉਹਾਰ ਨੂੰ ਮਨਾਉਣ ਲਈ ਵੋਟਰਾਂ ਨੂੰ ਹਰ ਰੰਗ ਹਰ ਕਲਾ ਦੇ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ…
ਖਰਚਾ ਅਬਜ਼ਰਵਰ ਦੀ ਹਾਜ਼ਰੀ ‘ਚ ਧੂਰੀ ਵਿਖੇ ਉਮੀਦਵਾਰਾਂ ਦੇ ਖਰਚਿਆਂ ਦਾ ਸ਼ੈਡੋ ਰਜਿਸਟਰ ਨਾਲ ਮਿਲਾਨ
ਖਰਚਾ ਅਬਜ਼ਰਵਰ ਦੀ ਹਾਜ਼ਰੀ ‘ਚ ਧੂਰੀ ਵਿਖੇ ਉਮੀਦਵਾਰਾਂ ਦੇ ਖਰਚਿਆਂ ਦਾ ਸ਼ੈਡੋ ਰਜਿਸਟਰ ਨਾਲ ਮਿਲਾਨ ਪਰਦੀਪ ਕਸਬਾ ,ਧੂਰੀ/ਸੰਗਰੂਰ, 9 ਫਰਵਰੀ:2022 ਵਿਧਾਨ ਸਭਾ ਹਲਕਾ 107-ਧੂਰੀ ਅਤੇ ਵਿਧਾਨ ਸਭਾ ਹਲਕਾ 108-ਸੰਗਰੂਰ ਵਿੱਚ ਉਮੀਦਵਾਰਾਂ ਦੇ ਚੋਣ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਚੋਣ…
ਵੋਟਰ ਜਾਗਰੂਕਤਾ ਸੰੰਬੰਧੀ ਕਰਵਾਇਆ ਗਿਆ ਨੁੱਕੜ ਨਾਟਕ ‘ਲੋਕਤੰਤਰ ਦਾ ਤਿਉਹਾਰ’
ਵੋਟਰ ਜਾਗਰੂਕਤਾ ਸੰੰਬੰਧੀ ਕਰਵਾਇਆ ਗਿਆ ਨੁੱਕੜ ਨਾਟਕ ‘ਲੋਕਤੰਤਰ ਦਾ ਤਿਉਹਾਰ’ -ਸਵੀਪ ਮੁਹਿੰਮ ਤਹਿਤ ਲੜਕੀਆਂ ਦੀ ਆਈ.ਟੀ.ਆਈ. ‘ਚ ਸਮਾਗਮ ਆਯੋਜਿਤ ਰਿਚਾ ਨਾਗਪਾਲ,ਪਟਿਆਲਾ, 9 ਫਰਵਰੀ:2022 ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ‘ਚ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ)…
ਭਾਜਪਾ ਦਾ ਵਧਦਾ ਗ੍ਰਾਫ ਦੇਖ ਕੇ ਵਿਰੋਧੀਆਂ ‘ਚ ਬੌਖਲਾਹਟ ਦਾ ਮਾਹੌਲ : ਸੋਢੀ
ਭਾਜਪਾ ਦਾ ਵਧਦਾ ਗ੍ਰਾਫ ਦੇਖ ਕੇ ਵਿਰੋਧੀਆਂ ‘ਚ ਬੌਖਲਾਹਟ ਦਾ ਮਾਹੌਲ : ਸੋਢੀ ਕਿਹਾ : ਧਮਕੀਆਂ ਦੇਣ ਅਤੇ ਪਰਚੇ ਪਾਉਣ ਨਾਲ ਵੋਟਾਂ ਨਹੀਂ ਮਿਲਦੀਆਂ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 9 ਫਰਵਰੀ:2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਹੈ ਕਿ ਫਿਰੋਜ਼ਪੁਰ ਸ਼ਹਿਰੀ…
ਘਰ-ਘਰ ਵਿੱਚ ਰੋਜ਼ਗਾਰ ਅਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਭਾਜਪਾ ਨੂੰ ਵੋਟ ਜਰੂਰੀ
ਘਰ-ਘਰ ਵਿੱਚ ਰੋਜ਼ਗਾਰ ਅਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਭਾਜਪਾ ਨੂੰ ਵੋਟ ਜਰੂਰੀ – ਨਸ਼ਾ ਤਸਕਰਾਂ ਦੀ ਕਮਰ ਤੋਡ਼ਨ ਲਈ ਮੰਗ ਰਿਹਾ ਹਾਂ ਵੋਟ ਅਸ਼ੋਕ ਵਰਮਾ,ਬਠਿੰਡਾ, 9 ਫਰਵਰੀ2022 ਭਾਰਤੀ ਜਨਤਾ ਪਾਰਟੀ-ਪੰਜਾਬ ਲੋਕ ਕਾਂਗਰਸ-ਸੰਯੁਕਤ ਅਕਾਲੀ ਦਲ ਗੱਠਜੋੜ ਦੇ ਬਠਿੰਡਾ ਸ਼ਹਿਰੀ…
ਕੇਵਲ ਢਿੱਲੋਂ ਬਰਨਾਲਾ ਵਿੱਚੋਂ ਟਿਕਟ ਕੱਟਣ ਦੇ ਬਾਵਜੂਦ ਆਪਣੇ ਸਾਥੀਆਂ ਦੇ ਦੁੱਖ ਸੁੱਖ ‘ਚ ਸ਼ਾਮਲ
ਕੇਵਲ ਢਿੱਲੋਂ ਬਰਨਾਲਾ ਵਿੱਚੋਂ ਟਿਕਟ ਕੱਟਣ ਦੇ ਬਾਵਜੂਦ ਆਪਣੇ ਸਾਥੀਆਂ ਦੇ ਦੁੱਖ ਸੁੱਖ ‘ਚ ਸ਼ਾਮਲ ਸੋਨੀ ਪਨੇਸਰ,ਬਰਨਾਲਾ,9 ਫਰਵਰੀ 2022 ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਲਗਾਤਾਰ ਆਪਣੇ ਬਰਨਾਲਾ ਹਲਕੇ ਦੇ ਲੋਕਾਂ ਵਿੱਚ ਵਿਚਰ ਰਹੇ ਹਨ। ਭਾਵੇਂ ਕਾਂਗਰਸ ਪਾਰਟੀ…
ਪਟਿਆਲਾ ਨੂੰ ਖੂਬਸੂਰਤ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਰੋੜਾਂ ਦੇ ਫੰਡ ਜਾਰੀ ਕੀਤੇ ਸਨ-ਜੈ ਇੰਦਰ ਕੌਰ
ਪਟਿਆਲਾ ਨੂੰ ਖੂਬਸੂਰਤ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਰੋੜਾਂ ਦੇ ਫੰਡ ਜਾਰੀ ਕੀਤੇ ਸਨ-ਜੈ ਇੰਦਰ ਕੌਰ ਜੈ ਇੰਦਰ ਕੌਰ ਨੇ ਵੱਖ- ਵੱਖ ਵਰਗਾਂ ਨਾਲ ਕੀਤੀਆਂ ਮੀਟਿੰਗਾਂ ਗੁਰਦੁਆਰਾ ਰਿਚਾ ਨਾਗਪਾਲ, ਪਟਿਆਲਾ ,9 ਫਰਵਰੀ 2022 ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ…
ਹਲਕੇ ਦੇ ਨੋਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ – ਬਿਕਰਮ ਚਹਿਲ
ਹਲਕੇ ਦੇ ਨੋਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ – ਬਿਕਰਮ ਚਹਿਲ ਰਿਚਾ ਨਾਗਪਾਲ, ਪਟਿਆਲਾ ,9 ਫਰਵਰੀ 2022 ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ…
ਖਰਚਾ ਨਿਗਰਾਨਾਂ ਵੱਲੋਂ ਚੋਣ ਖਰਚੇ ਦੀ ਨਿਗਰਾਨੀ ਕਰਨ ਵਾਲੀਆਂ ਟੀਮਾਂ ਨਾਲ ਬੈਠਕ
ਖਰਚਾ ਨਿਗਰਾਨਾਂ ਵੱਲੋਂ ਚੋਣ ਖਰਚੇ ਦੀ ਨਿਗਰਾਨੀ ਕਰਨ ਵਾਲੀਆਂ ਟੀਮਾਂ ਨਾਲ ਬੈਠਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਫਰਵਰੀ 2022 ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਨਿਗਰਾਨੀ ਕਰਨ ਵਾਲੀਆਂ ਟੀਮਾਂ ਨਾਲ ਚੋਣ ਕਮਿਸ਼ਨ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਲਈ ਤਾਇਨਾਤ ਕੀਤੇ ਖਰਚਾ ਅਬਜਰਵਰਾਂ ਵੱਲੋਂ ਬੈਠਕ ਕੀਤੀ…
12 ਮਾਰਚ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ
12 ਮਾਰਚ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 9 ਫਰਵਰੀ 2022 ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਸਚਿਨ ਸ਼ਰਮਾ ਵੱਲੋਂ ਸੀ ਜੇ ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…
ਡੱਬਵਾਲਾ ਕਲਾਂ ਬਲਾਕ ਅਧੀਨ ਪਿੰਡਾਂ ਨੇ 100 ਫੀਸਦੀ ਟੀਕਾਕਰਨ ਦਾ ਟੀਚਾ ਕੀਤਾ ਹਾਸਲ
ਡੱਬਵਾਲਾ ਕਲਾਂ ਬਲਾਕ ਅਧੀਨ ਪਿੰਡਾਂ ਨੇ 100 ਫੀਸਦੀ ਟੀਕਾਕਰਨ ਦਾ ਟੀਚਾ ਕੀਤਾ ਹਾਸਲ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਫਰਵਰੀ :2022 ਫਾਜਿ਼ਲਕਾ ਜਿ਼ਲ੍ਹੇ ਅਧੀਨ ਪੈਂਦੀ ਸੀਐਚਸੀ ਡੱਬਵਾਲਾ ਕਲਾਂ ਅਧੀਨ 17 ਪਿੰਡਾਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਉਣ ਦਾ 100 ਫੀਸਦੀ ਟੀਕਾਕਰਨ ਦਾ…
ਜਨਰਲ ਅਬਜ਼ਰਵਰ ਸੁਬੋਧ ਯਾਦਵ ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ
ਜਨਰਲ ਅਬਜ਼ਰਵਰ ਸੁਬੋਧ ਯਾਦਵ ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ ਪਰਦੀਪ ਕਸਬਾ ,ਸੰਗਰੂਰ, 9 ਫਰਵਰੀ:2022 ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਸ਼ੇਰ ਨੂੰ ਦਰਸਾਉਂਦਾ…
ਜਨਰਲ ਅਬਜ਼ਰਵਰ ਵੱਲੋਂ ਸੰਗਰੂਰ ਦੇ ਕਈ ਪੋਲਿੰਗ ਬੂਥਾਂ ਦੀ ਜਾਂਚ ਕਰਕੇ ਪ੍ਰਬੰਧਾਂ ਦਾ ਜਾਇਜ਼ਾ
ਜਨਰਲ ਅਬਜ਼ਰਵਰ ਵੱਲੋਂ ਸੰਗਰੂਰ ਦੇ ਕਈ ਪੋਲਿੰਗ ਬੂਥਾਂ ਦੀ ਜਾਂਚ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਪਰਦੀਪ ਕਸਬਾ ,ਸੰਗਰੂਰ, 9 ਫਰਵਰੀ:2022 ਵਿਧਾਨ ਸਭਾ ਹਲਕਾ 108-ਸੰਗਰੂਰ ਵਿਖੇ ਸਥਾਪਤ ਪੋਲਿੰਗ ਬੂਥਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਂਚ ਕਰਦਿਆਂ…
ਜ਼ਿਲ੍ਹਾ ਇੰਚਾਰਜ ਅਤੇ ਸੈਸ਼ਨ ਜੱਜ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਗੁਰੂਹਰਸਹਾਏ ਦਾ ਦੌਰਾ
ਜ਼ਿਲ੍ਹਾ ਇੰਚਾਰਜ ਅਤੇ ਸੈਸ਼ਨ ਜੱਜ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਗੁਰੂਹਰਸਹਾਏ ਦਾ ਦੌਰਾ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 09 ਫਰਵਰੀ 2022 ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਸਚਿਨ ਸ਼ਰਮਾ ਨੇ ਪ੍ਰਿੰਸੀਪਲ ਜੱਜ ਫੈਮਲੀ ਕੋਰਟ ਫਿਰੋਜ਼ਪੁਰ ਮਿਸ ਹਰਗੁਰਜੀਤ ਕੌਰ…
ਜ਼ਿਲਾ ਬਰਨਾਲਾ ’ਚ ਪੋਸਟਲ ਬੈਲਟ ਰਾਹੀਂ ਵੋਟ ਵਾਲੇ 994 ਦਿਵਿਆਂਗ ਤੇ ਬਜ਼ੁਰਗ ਵੋਟਰ
ਜ਼ਿਲਾ ਬਰਨਾਲਾ ’ਚ ਪੋਸਟਲ ਬੈਲਟ ਰਾਹੀਂ ਵੋਟ ਵਾਲੇ 994 ਦਿਵਿਆਂਗ ਤੇ ਬਜ਼ੁਰਗ ਵੋਟਰ –ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਪੂਰੀ ਪ੍ਰਕਿਰਿਆ ਦੀ ਕਰਵਾਈ ਜਾਂਦੀ ਹੈ ਵੀਡੀਓਗ੍ਰਾਫੀ: ਜ਼ਿਲਾ ਚੋਣ ਅਫਸਰ ਰਵੀ ਸੈਣ,ਬਰਨਾਲਾ, 9 ਫਰਵਰੀ 2022 ਜ਼ਿਲਾ ਬਰਨਾਲਾ ਦੇ ਤਿੰਨੇ ਵਿਧਾਨ…
ਸਵੀਪ ਤਹਿਤ ਵਿਦਿਆਰਥੀਆਂ ਦਾ ਕਰਵਾਇਆ ਗਿਆ ਕੁਇਜ਼ ਮੁਕਾਬਲਾ
ਸਵੀਪ ਤਹਿਤ ਵਿਦਿਆਰਥੀਆਂ ਦਾ ਕਰਵਾਇਆ ਗਿਆ ਕੁਇਜ਼ ਮੁਕਾਬਲਾ –ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਡਰ ਅਤੇ ਲਾਲਚ ਤੋਂ ਕਰਨ ਲਈ ਪ੍ਰੇਰਿਆ ਰਵੀ ਸੈਣ,ਬਰਨਾਲਾ, 9 ਫਰਵਰੀ 2022 ਜ਼ਿਲਾ ਬਰਨਾਲਾ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ…
ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਿਸ਼ਨਿੰਗ ਦਾ ਜਾਇਜ਼ਾ
ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਿਸ਼ਨਿੰਗ ਦਾ ਜਾਇਜ਼ਾ ਪਰਦੀਪ ਕਸਬਾ ,ਸੰਗਰੂਰ, 9 ਫਰਵਰੀ 2022 ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ (ਆਈ.ਏ.ਐਸ) ਅਤੇ ਪੁਲਿਸ ਅਬਜ਼ਰਵਰ ਸ਼੍ਰੀ ਅਮੋਘ ਜੀਵਨ ਗਾਓਂਕਰ (ਆਈ.ਪੀ.ਐਸ) ਨੇ ਅੱਜ ਰਿਟਰਨਿੰਗ ਅਧਿਕਾਰੀਆਂ…
ਮਾ.ਮਨਜੀਤ ਸਿੰਘ ਠੀਕਰੀਵਾਲਾ ਦੇ ਦੇਹਾਂਤ ਕਾਰਨ ਭਾਕਿਯੂ ਏਕਤਾ ਡਕੌਂਦਾ ਨੂੰ ਵੱਡਾ ਘਾਟਾ
ਮਾ.ਮਨਜੀਤ ਸਿੰਘ ਠੀਕਰੀਵਾਲਾ ਦੇ ਦੇਹਾਂਤ ਕਾਰਨ ਭਾਕਿਯੂ ਏਕਤਾ ਡਕੌਂਦਾ ਨੂੰ ਵੱਡਾ ਘਾਟਾ ਰਘਬੀਰ ਹੈਪੀ,ਠੀਕਰੀਵਾਲਾ ,9 ਫਰਵਰੀ 2022 ਜਿੰਦਗੀ ਭਰ ਲੋਕ ਸਰੋਕਾਰਾਂ ਨਾਲ ਸਬੰਧ ਰੱਖਣ ਵਾਲੇ ਭਾਕਿਯੂ ਏਕਤਾ ਡਕੌਂਦਾ ਇਕਾਈ ਠੀਕਰੀਵਾਲਾ ਦੇ ਖਜਾਨਚੀ ਮਾ. ਮਨਜੀਤ ਸਿੰਘ ਠੀਕਰੀਵਾਲਾ ਕੁੱਝ ਸਮਾਂ ਬਿਮਾਰ ਰਹਿਣ…
ਬਲੱਡ ਪ੍ਰੈਸ਼ਰ, ਦਿਲ, ਗੁਰਦੇ ਅਤੇ ਸ਼ੂਗਰ ਆਦਿ ਰੋਗਾਂ ਤੋ ਪੀੜਿਤਾਂ ਦਾ ਕੋਵਿਡ ਟੀਕਾਕਰਨ ਜਰੂਰੀ-ਸਿਵਲ ਸਰਜਨ
ਬਲੱਡ ਪ੍ਰੈਸ਼ਰ, ਦਿਲ, ਗੁਰਦੇ ਅਤੇ ਸ਼ੂਗਰ ਆਦਿ ਰੋਗਾਂ ਤੋ ਪੀੜਿਤਾਂ ਦਾ ਕੋਵਿਡ ਟੀਕਾਕਰਨ ਜਰੂਰੀ-ਸਿਵਲ ਸਰਜਨ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 9 ਫਰਵਰੀ 2022 ਕਰੋਨਾ ਵਾਇਰਸ ਵੱਖ ਵੱਖ ਵੇਰੀੲੈਂਟਾਂ ਦੇ ਰੂਪ ਵਿੱਚ ਸਮੇਂ ਸਮੇਂ ਤੇ ਆਪਣਾ ਪ੍ਰਕੋਪ ਦਿਖਾਉਂਦਾ ਰਹਿੰਦਾ ਹੈ। ਇਸ ਵਾਇਰਸ…
ਵਿਧਾਨ ਸਭਾ ਚੋਣਾਂ ਲਈ ਨਾਗਰਿਕਾਂ ਦੀ ਸੁਰੱਖਿਆ ਪੁਲਿਸ ਤਾਇਨਾਤ : ਮਿੱਤਲ
ਵਿਧਾਨ ਸਭਾ ਚੋਣਾਂ ਲਈ ਨਾਗਰਿਕਾਂ ਦੀ ਸੁਰੱਖਿਆ ਪੁਲਿਸ ਤਾਇਨਾਤ : ਮਿੱਤਲ – ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਸੁਰੱਖਿਆ ਦਸਤਿਆਂ ਨੂੰ ਦਿੱਤੀ ਗਈ ਵਿਸ਼ੇਸ਼ ਸਿਖਲਾਈ – ਆਈ.ਜੀ. ਰੂਪਨਗਰ ਰੇਂਜ ਤੇ ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਖੀ ਨੇ ਸਿਖਲਾਈ ਦਾ ਲਿਆ ਜਾਇਜ਼ਾ ਅਸ਼ੋਕ…
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਗਰਭਵਤੀ ਮਹਿਲਾਵਾਂ ਕੋਵਿਡ ਟੀਕਾਕਰਣ ਜ਼ਰੂਰ ਕਰਵਾਉਣ— ਡਾ. ਰਮਿੰਦਰ ਕੌਰ ਅਸ਼ੋਕ ਧੀਮਾਨ,ਫਤਿਹਗੜ੍ਹ ਸਾਹਿਬ, 9 ਫਰਵਰੀ 2022 ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ…
ਜ਼ਿਲਾ ਕਚਿਹਰੀਆਂ ਬਰਨਾਲਾ ’ਚ ਕੌਮੀ ਲੋਕ ਅਦਾਲਤ 12 ਮਾਰਚ ਨੂੰ
ਜ਼ਿਲਾ ਕਚਿਹਰੀਆਂ ਬਰਨਾਲਾ ’ਚ ਕੌਮੀ ਲੋਕ ਅਦਾਲਤ 12 ਮਾਰਚ ਨੂੰ ਸੋਨੀ ਪਨੇਸਰ,ਬਰਨਾਲਾ, 9 ਫਰਵਰੀ 2022 ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਤੇ ਸ੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼…
12 ਮਾਰਚ ਨੂੰ ਹੋਵੇਗੀ ਕੌਮੀ ਲੋਕ ਅਦਾਲਤ: ਜਿਲਾ ਅਤੇ ਸੈਸ਼ਨ ਜੱਜ਼
12 ਮਾਰਚ ਨੂੰ ਹੋਵੇਗੀ ਕੌਮੀ ਲੋਕ ਅਦਾਲਤ: ਜਿਲਾ ਅਤੇ ਸੈਸ਼ਨ ਜੱਜ਼ ਪਰਦੀਪ ਕਸਬਾ,ਸੰਗਰੂਰ, 9 ਫ਼ਰਵਰੀ:2022 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 12 ਮਾਰਚ 2022 ਨੂੰ ਕੌਮੀ ਲੋਕ…
ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ `ਚ ਲੱਗਾ ਹੋਇਆ ਸਿਹਤ ਵਿਭਾਗ
ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ `ਚ ਲੱਗਾ ਹੋਇਆ ਸਿਹਤ ਵਿਭਾਗ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 9 ਫਰਵਰੀ 2022 ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਕੋਵਿਡ ਟੀਕਾਕਰਨ ਮੁਹਿੰਮ ਤੇਜ਼ੀ ਫੜਦੀ ਜਾ ਰਹੀ ਹੈ ਅਤੇ ਵਿਭਾਗ ਨੂੰ ਇਸ ਵਿੱਚ ਸਫ਼ਲਤਾ ਮਿਲਦੀ ਨਜ਼ਰ ਆ ਰਹੀ…
ਕਾਂਗਰਸ ਨੇ ਜਾਤੀ ਲੀਹਾਂ ਦੇ ਅਧਾਰ ‘ਤੇ ਮੁੱਖ ਮੰਤਰੀ ਦਾ ਐਲਾਨ ਕਰਕੇ ਵੱਡੀ ਗਲਤੀ ਕੀਤੀ ਹੈ-ਕੈਪਟਨ ਅਮਰਿੰਦਰ ਸਿੰਘ
ਕਾਂਗਰਸ ਨੇ ਜਾਤੀ ਲੀਹਾਂ ਦੇ ਅਧਾਰ ‘ਤੇ ਮੁੱਖ ਮੰਤਰੀ ਦਾ ਐਲਾਨ ਕਰਕੇ ਵੱਡੀ ਗਲਤੀ ਕੀਤੀ ਹੈ-ਕੈਪਟਨ ਅਮਰਿੰਦਰ ਸਿੰਘ ਚੰਨੀ ਨੂੰ ਅਯੋਗ ਐਲਾਨਿਆ, ‘ਮੰਸੂਖ਼’ ਕੀਤੇ ਸਿੱਧੂ ਤੋਂ ਜਲਦ ਹੀ ਕਿਸੇ ਅਣਹੋਣੀ ਦੀ ਚੇਤਾਵਨੀ ਰਿਚਾ ਨਾਗਪਾਲ,ਪਟਿਆਲਾ, 8 ਫਰਵਰੀ 2022 ਪੰਜਾਬ ਲੋਕ ਕਾਂਗਰਸ…
ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ ਬਿਕਰਮ ਚਹਿਲ ਦੇ ਮਾਤਾ-ਪਿਤਾ ਨੇ ਵੀ ਪਿੰਡ ਬਹਿਲ ਵਿਖੇ ਕੀਤਾ ਚੋਣ ਪ੍ਰਚਾਰ ਹਲਕੇ ਦੇ ਲੋਕਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਭਾਰੀ ਉਤਸ਼ਾਹ ਏ.ਐਸ. ਅਰਸ਼ੀ,ਚੰਡੀਗੜ੍ਹ, 8…
ਰਾਜ ਨੰਬਰਦਾਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ
ਰਾਜ ਨੰਬਰਦਾਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਵੱਖ-ਵੱਖ ਪਾਰਟੀਆਂ ਦੇ 100 ਤੋਂ ਵੱਧ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ ਪੰਜਾਬ ਦੇ ਲੋਕ ਡਬਲ ਇੰਜਨ ਸਰਕਾਰ ਬਣਾਉਣ ਨੂੰ ਉਤਾਵਲੇ: ਰਾਜ ਨੰਬਰਦਾਰ ਅਸ਼ੋਕ ਵਰਮਾ, ਬਠਿੰਡਾ, 8 ਫਰਵਰੀ 2022 ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ…
ਜਨਰਲ ਅਬਜ਼ਰਵਰਾਂ ਵੱਲੋਂ ਵੱਖ-ਵੱਖ ਹਲਕਿਆਂ ਵਿਚ ਪੋਲਿੰਗ ਸਟਾਫ਼ ਦੀ ਦੂਜੀ ਚੋਣ ਰਿਹਰਸਲ ਦਾ ਜਾਇਜ਼ਾ
ਜਨਰਲ ਅਬਜ਼ਰਵਰਾਂ ਵੱਲੋਂ ਵੱਖ-ਵੱਖ ਹਲਕਿਆਂ ਵਿਚ ਪੋਲਿੰਗ ਸਟਾਫ਼ ਦੀ ਦੂਜੀ ਚੋਣ ਰਿਹਰਸਲ ਦਾ ਜਾਇਜ਼ਾ ਪਰਦੀਪ ਕਸਬਾ ,ਸੰਗਰੂਰ, 8 ਫ਼ਰਵਰੀ:2022 ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਰਿਟਰਨਿੰਗ ਅਧਿਕਾਰੀਆਂ ਵੱਲੋਂ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਦੂਜੀ ਚੋਣ ਰਿਹਰਸਲ ਕੀਤੀ…
ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ
ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ ਦਵਿੰਦਰ ਡੀ.ਕੇ,ਲੁਧਿਆਣਾ, 08 ਫਰਵਰੀ 2022 ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ 14 ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਅਤੇ ਚੋਣ ਅਮਲੇ ਦੀ ਸਮੁੱਚੀ…
ਸੁਬੋਧ ਯਾਦਵ ਵੱਲੋਂ ਸੈਕਟਰ ਅਫ਼ਸਰਾਂ ਤੇ ਜ਼ੋਨਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ
ਸੁਬੋਧ ਯਾਦਵ ਵੱਲੋਂ ਸੈਕਟਰ ਅਫ਼ਸਰਾਂ ਤੇ ਜ਼ੋਨਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਪਰਦੀਪ ਕਸਬਾ ,ਸੰਗਰੂਰ, 8 ਫਰਵਰੀ:2022 ਚੋਣ ਕਮਿਸ਼ਨ ਵੱਲੋਂ ਜ਼ਿਲਾ ਸੰਗਰੂਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਖੇ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ ਆਈ.ਏ.ਐਸ ਅਧਿਕਾਰੀ ਸ਼੍ਰੀ ਸੁਬੋਧ ਯਾਦਵ ਵੱਲੋਂ ਜ਼ਿਲਾ…
ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ
ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ ਬਿਕਰਮ ਚਾਹਲ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਦਿਵਾਇਆ ਭਰੌਸਾ ਰਿਚਾ ਨਾਗਪਾਲ, ਸਨੌਰ (ਪਟਿਆਲਾ) 8 ਫਰਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ…
ਸਿਵਲ ਸਰਜਨ ਫਾਜ਼ਿਲਕਾ ਖੁਦ ਕਰ ਰਹੇ ਹਨ ਵੈਕਸੀਨੇਸ਼ਨ ਟੀਮਾਂ ਦੀ ਮੋਨੀਟਰਿੰਗ
ਸਿਵਲ ਸਰਜਨ ਫਾਜ਼ਿਲਕਾ ਖੁਦ ਕਰ ਰਹੇ ਹਨ ਵੈਕਸੀਨੇਸ਼ਨ ਟੀਮਾਂ ਦੀ ਮੋਨੀਟਰਿੰਗ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 8 ਫਰਵਰੀ 2022 ਸਿਹਤ ਵਿਭਾਗ ਵੱਲੋਂ ਕੋਵਿਡ ਵੈਕਸੀਨੇਸ਼ਨ ਨੂੰ ਹਰ ਇਕ ਲਾਭਪਾਤਰੀ ਦੇ ਲਗਾਉਣ ਲਈ ਜੰਗੀ ਪੱਧਰ ਤੇ ਹਰ ਪਿੰਡ ਕਸਬੇ ਮੁਹੱਲੇ ਵਿਚ ਟੀਕਾ ਕਰਨ ਟੀਮਾਂ ਲਗਾਈਆਂ…
ਕੈਪਟਨ ਅਮਰਿੰਦਰ ਸਿੰਘ ਦੀ ਦੇਣ ਹੀ ਪਟਿਆਲਾ ਵਿੱਚ ਕਰਵਾਏ ਕਰੋੜਾਂ ਰੁ: ਦੇ ਵਿਕਾਸ ਕਾਰਜ
ਕੈਪਟਨ ਅਮਰਿੰਦਰ ਸਿੰਘ ਦੀ ਦੇਣ ਹੀ ਪਟਿਆਲਾ ਵਿੱਚ ਕਰਵਾਏ ਕਰੋੜਾਂ ਰੁ: ਦੇ ਵਿਕਾਸ ਕਾਰਜ ਰਾਜੇਸ਼ ਗੌਤਮ,ਪਟਿਆਲਾ, 08 ਫਰਵਰੀ 2022 ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਆਪਣੇ ਪਿਤਾ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕਰ ਰਹੀ। ਬੀਬਾ ਜੈ ਇੰਦਰ ਕੌਰ ਨੇ…
ਵੋਟਰਾਂ ਨੂੰ ਜਾਗਰੂਕ ਕਰਕੇ 100 ਫ਼ੀਸਦੀ ਮਤਦਾਨ ਕਰਵਾਉਣ ਦਾ ਟੀਚਾ : ਗੁਰਪ੍ਰੀਤ ਸਿੰਘ ਥਿੰਦ
ਵੋਟਰਾਂ ਨੂੰ ਜਾਗਰੂਕ ਕਰਕੇ 100 ਫ਼ੀਸਦੀ ਮਤਦਾਨ ਕਰਵਾਉਣ ਦਾ ਟੀਚਾ : ਗੁਰਪ੍ਰੀਤ ਸਿੰਘ ਥਿੰਦ -ਸੇਵਾ ਸਿੰਘ ਠੀਕਰੀਵਾਲਾ ਚੌਕ ਵਿਚ ਵੋਟਰ ਜਾਗਰੂਕਤਾ ਲਈ 20 ਫੁੱਟ ਉੱਚਾ ਪਿਰਾਮਿਡ ਸਥਾਪਤ ਕੀਤਾ ਰਾਜੇਸ਼ ਗੌਤਮ, ਪਟਿਆਲਾ, 8 ਫਰਵਰੀ:2022 ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ…
ਪੇਂਡੂ ਇਲਾਕਿਆਂ ਵਿੱਚ ਡੋਰ ਟੂ ਡੋਰ ਜਾਰੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ : ਡਾ ਬਬੀਤਾ
ਪੇਂਡੂ ਇਲਾਕਿਆਂ ਵਿੱਚ ਡੋਰ ਟੂ ਡੋਰ ਜਾਰੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ : ਡਾ ਬਬੀਤਾ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 8 ਫਰਵਰੀ 2022 ਡਿਪਟੀ ਕਮਿਸ਼ਨਰ ਫਾਜਿਲਕਾ ਸ੍ਰੀਮਤੀ ਬਬੀਤਾ ਕਲੇਰ ਅਤੇ ਸਿਵਲ ਸਰਜਨ ਫਾਜਿਲਕਾ ਡਾ. ਤੇਜ਼ਵੰਤ ਸਿੰਘ ਦੇ ਨਿਸ਼ਾ ਨਿਰਦੇਸ਼ਾ ਅਤੇ ਚੋਣ ਕਮਿਸ਼ਨ ਦੀ ਹਦਾਇਤਾ ਤੇ…
ਪਿੰਡ ਸੁੱਕੜ ਚੱਕ ਵਿਖੇ ਚਲਾਇਆ ਗਿਆ ਵਿਸ਼ੇਸ਼ ਵੈਕਸੀਨੇਸ਼ਨ ਅਭਿਆਨ: ਡਿਪਟੀ ਕਮਿਸ਼ਨਰ
ਪਿੰਡ ਸੁੱਕੜ ਚੱਕ ਵਿਖੇ ਚਲਾਇਆ ਗਿਆ ਵਿਸ਼ੇਸ਼ ਵੈਕਸੀਨੇਸ਼ਨ ਅਭਿਆਨ: ਡਿਪਟੀ ਕਮਿਸ਼ਨਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਦੇ ਹਰੇਕ ਘਰ ਵਿਚ ਡੋਰ ਟੂ ਡੋਰ ਪਹੁੰਚ ਕੇ ਕੀਤਾ ਗਿਆ ਟੀਕਾਕਰਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ/ਜਲਾਲਾਬਾਦ, 8 ਫ਼ਰਵਰੀ 2022 ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ…
ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਦੇਣ ਲਈ ਪੂਰਵ ਪ੍ਰਵਾਨਗੀ ਜ਼ਰੂਰੀ-ਸੰਦੀਪ ਹੰਸ
ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਦੇਣ ਲਈ ਪੂਰਵ ਪ੍ਰਵਾਨਗੀ ਜ਼ਰੂਰੀ-ਸੰਦੀਪ ਹੰਸ ਰਾਜੇਸ਼ ਗੌਤਮ, ਪਟਿਆਲਾ, 8 ਫਰਵਰੀ 2022 ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ…
ਅਮਰਿੰਦਰ ਦਾ ਕਿਲ੍ਹਾ ਢਹਿ ਢੇਰੀ ਕਰਨ ਲਈ ਜਾਂਬਾਜ ਸਿਪਾਹੀ ਵਿਸ਼ਨੂੰ ਸ਼ਰਮਾ ਨੂੰ ਉਤਾਰਿਆ ਹੈ ਮੈਦਾਨ ‘ਚ
ਅਮਰਿੰਦਰ ਦਾ ਕਿਲ੍ਹਾ ਢਹਿ ਢੇਰੀ ਕਰਨ ਲਈ ਜਾਂਬਾਜ ਸਿਪਾਹੀ ਵਿਸ਼ਨੂੰ ਸ਼ਰਮਾ ਨੂੰ ਉਤਾਰਿਆ ਹੈ ਮੈਦਾਨ ‘ਚ – ਦੇਰ ਰਾਤ ਤਿੰਨ ਘੰਟੇ ਵਿਸ਼ਨੂੰ ਸ਼ਰਮਾ ਦੇ ਗ੍ਰਹਿ ਵਿਖੇ ਚੰਨੀ ਨੇ ਕੀਤੀ ਵਰਕਰਾਂ ਤੇ ਕਾਂਗਰਸੀ ਨੇਤਾਵਾਂ ਨਾਲ ਹੰਗਾਮੀ ਮੀਟਿੰਗ – ਸਮੁੱਚੇ ਵਰਕਰਾਂ ਤੇ…
ਆਮ ਆਦਮੀ ਪਾਰਟੀ ਪੰਜਾਬ ‘ਚ ਲੁਟੇਰਿਆਂ ਵਾਂਗ ਆਈ ਹੈ: ਸੋਢੀ
ਆਮ ਆਦਮੀ ਪਾਰਟੀ ਪੰਜਾਬ ‘ਚ ਲੁਟੇਰਿਆਂ ਵਾਂਗ ਆਈ ਹੈ: ਸੋਢੀ ਦਿੱਲੀ ਵਿੱਚ ਸਹੂਲਤਾਂ ਦੇਣ ਵਿੱਚ ਨਾਕਾਮ ਰਹੇ ਕੇਜਰੀਵਾਲ ਪੰਜਾਬ ਵੱਲ ਭੱਜ ਰਹੇ ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 8 ਫਰਵਰੀ 2022 ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ…