ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ 38 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ 38 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 1 ਫਰਵਰੀ 2022 ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰਿਸ਼ ਦਿਆਲਨ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲੇ ਅੰਦਰ ਅੱਜ ਮੰਗਲਵਾਰ ਨੂੰ…
ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਅੰਤਿਮ ਦਿਨ 18 ਹੋਰ ਨਾਮਜ਼ਦਗੀਆਂ
ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਅੰਤਿਮ ਦਿਨ 18 ਹੋਰ ਨਾਮਜ਼ਦਗੀਆਂ ਰਵੀ ਸੈਣ,ਬਰਨਾਲਾ, 1 ਫਰਵਰੀ 2022 ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਰਨਾਲਾ ਲਈ ਅੱਜ 9 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ, ਜਿਨਾਂ ਵਿਚ…
ਫਾਜਿਲਕਾ ਜਿਲੇ ਵਿਚ ਨਾਮਜ਼ਦਗੀਆਂ ਦੇ ਆਖਰੀ ਦਿਨ 26 ਉਮੀਦਵਾਰਾਂ ਨੇ ਨਾਮਜਦਗੀਆਂ ਭਰੀਆ
ਫਾਜਿਲਕਾ ਜਿਲੇ ਵਿਚ ਨਾਮਜ਼ਦਗੀਆਂ ਦੇ ਆਖਰੀ ਦਿਨ 26 ਉਮੀਦਵਾਰਾਂ ਨੇ ਨਾਮਜਦਗੀਆਂ ਭਰੀਆ ਬਿੱਟੂ ਜਲਾਲਾਬਾਦੀ,ਫਾਜਿਲਕਾ 1 ਫਰਵਰੀ:2022 ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਜਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ…
ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਆਬਜ਼ਰਵਰ ਨਿਯੁਕਤ
ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਆਬਜ਼ਰਵਰ ਨਿਯੁਕਤ ਸੋਨੀ ਪਨੇਸਰ,ਭਦੌੜ/ਬਰਨਾਲਾ, 1 ਫਰਵਰੀ 2022 ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 102 ਭਦੌੜ ਲਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਚੋਣ ਕਮਿਸ਼ਨ ਵੱਲੋਂ ਸ੍ਰੀ ਹਰੀਕੇਸ ਮੀਨਾ ਆਈਏਐਸ ਨੂੰ ਜਨਰਲ ਆਬਜ਼ਰਵਰ ਨਿਯੁਕਤ…
ਵਿਧਾਨ ਸਭਾ ਚੋਣਾਂ: ਨਾਮਜ਼ਦਗੀਆਂ ਦੇ ਅੰਤਿਮ ਦਿਨ 20 ਉਮੀਦਵਾਰਾਂ ਨੇ ਭਰੇ ਕਾਗਜ਼
ਵਿਧਾਨ ਸਭਾ ਚੋਣਾਂ: ਨਾਮਜ਼ਦਗੀਆਂ ਦੇ ਅੰਤਿਮ ਦਿਨ 20 ਉਮੀਦਵਾਰਾਂ ਨੇ ਭਰੇ ਕਾਗਜ਼ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 01 ਫਰਵਰੀ 2022 ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ ਅੱਜ 20 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫਸਰਾਂ ਕੋਲ ਦਾਖਲ ਕਰਵਾਏ। ਵਿਧਾਨ ਸਭਾ ਹਲਕਾ 54-ਬਸੀ ਪਠਾਣਾਂ ਤੋਂ 05, ਹਲਕਾ 55-ਫ਼ਤਹਿਗੜ੍ਹ ਸਾਹਿਬ ਤੋਂ 09 ਅਤੇ 56 ਅਮਲੋਹ ਤੋਂ 06 ਉਮੀਦਵਾਰਾਂ ਨੇ…
‘ਪੰਜਾਬ ਦੀ ਸੁਰੱਖਿਆ’ ਦੀ ਵਾਗਡੋਰ ਸਵਾਰਥੀ ਲੋਕਾਂ ਦੇ ਹੱਥਾਂ ‘ਚ ਨਹੀਂ ਸੌਪੀ ਜਾਵੇਗੀ
‘ਪੰਜਾਬ ਦੀ ਸੁਰੱਖਿਆ’ ਦੀ ਵਾਗਡੋਰ ਸਵਾਰਥੀ ਲੋਕਾਂ ਦੇ ਹੱਥਾਂ ‘ਚ ਨਹੀਂ ਸੌਪੀ ਜਾਵੇਗੀ ਭਾਜਪਾ-ਪੀ.ਐੱਲ.ਸੀ-ਅਕਾਲੀ ਦਲ (ਸੰਯੁਕਤ) ਗਠਜੋੜ ਦੇ ਪ੍ਰਚਾਰ ਲਈ ਮੋਦੀ ਅਤੇ ਸ਼ਾਹ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ ਕਰਜ਼ੇ ਵਿੱਚ ਡੁੱਬੇ ਪੰਜਾਬ ਲਈ ਕੇਂਦਰ-ਰਾਜਸੀ ਸਹਿਯੋਗ ਅਤਿ ਜ਼ਰੂਰੀ ਪਟਿਆਲਾ,ਰਾਜੇਸ਼ ਗੌਤਮ,01…
6 ਹਵਾਲਾਤੀਆਂ ਨੂੰ ਪਰਸਨਲ ਬਾਂਡ ਤੇ ਜਮਾਨਤ ਦਿਵਾ ਕੇ ਭੇਜਿਆ ਘਰ ਵਾਪਸ
6 ਹਵਾਲਾਤੀਆਂ ਨੂੰ ਪਰਸਨਲ ਬਾਂਡ ਤੇ ਜਮਾਨਤ ਦਿਵਾ ਕੇ ਭੇਜਿਆ ਘਰ ਵਾਪਸ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 01 ਫਰਵਰੀ 2022 ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਨੇ ਦੱਸਿਆ ਕਿ 6 ਹਵਾਲਾਤੀਆਂ ਨੂੰ ਪਰਸਨਲ ਬਾਂਡ ਤੇ ਜਮਾਨਤ ਦਿਵਾ ਕੇ ਕੇਂਦਰੀ…
ਭਾਜਪਾ ਦੀ ਸਰਕਾਰ ਬਨਣ ਨਾਲ ਪੁਲਿਸ ਵਿਭਾਗ ਨਹੀਂ ਹੋਵੇਗਾ ਆਗੂਆਂ ਦਾ ਗੁਲਾਮ
ਭਾਜਪਾ ਦੀ ਸਰਕਾਰ ਬਨਣ ਨਾਲ ਪੁਲਿਸ ਵਿਭਾਗ ਨਹੀਂ ਹੋਵੇਗਾ ਆਗੂਆਂ ਦਾ ਗੁਲਾਮ ਹਰ ਇੱਕ ਵਿਅਕਤੀ ਨੂੰ ਮਿਲੇਗਾ ਇੰਨਸਾਫ਼, ਜਨਤਾ ਦੀ ਸੁਰੱਖਿਆ ਲਈ ਹੋਵੇਗਾ ਪੁਲਿਸ ਵਿਭਾਗ ਅਸ਼ੋਕ ਵਰਮਾ, ਬਠਿੰਡਾ, 1 ਫ਼ਰਵਰੀ 2022 ਪੰਜਾਬ ਵਿੱਚ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਡਬਲ…
ਮੋਦੀ ਸਰਕਾਰ ਵੱਲੋਂ ਦਿੱਤੇ ਗਏ ਏਮਜ਼ ਵਰਗੇ ਪ੍ਰੋਜੇਕਟ ਤੇ ਵਾਹਾਵਾਹੀ ਬਟੋਰ ਰਹੇ ਵਿਰੋਧੀ
ਮੋਦੀ ਸਰਕਾਰ ਵੱਲੋਂ ਦਿੱਤੇ ਗਏ ਏਮਜ਼ ਵਰਗੇ ਪ੍ਰੋਜੇਕਟ ਤੇ ਵਾਹਾਵਾਹੀ ਬਟੋਰ ਰਹੇ ਵਿਰੋਧੀ ਭਾਜਪਾ ਗੱਠਜੋੜ ਪਾਰਟੀ ਦੇ ਉਮੀਦਵਾਰ ਰਾਜ ਨੰਬਰਦਾਰ ਨੂੰ ਮਿਲ ਰਿਹਾ ਭਾਰੀ ਸਮਰਥਨ ਅਸ਼ੋਕ ਵਰਮਾ, ਬਠਿੰਡਾ, 1 ਫ਼ਰਵਰੀ 2022 ਪੰਜਾਬ ਵਿਧਾਨਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਬਠਿੰਡਾ ਸ਼ਹਿਰੀ…
ਸ਼੍ਰੀ ਸਚਿਨ ਸ਼ਰਮਾ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ
ਸ਼੍ਰੀ ਸਚਿਨ ਸ਼ਰਮਾ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ ,31 ਜਨਵਰੀ 2022 ਸ਼੍ਰੀ ਸਚਿਨ ਸ਼ਰਮਾ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰੀਆਂ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ…
ਬਿਕਰਮਜੀਤ ਇੰਦਰ ਚਹਿਲ ਦੇ ਸਮਰਥਕਾਂ ਨੇ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ ਕਾਫਲੇ ਬਣਾ ਕੇ
ਬਿਕਰਮਜੀਤ ਇੰਦਰ ਚਹਿਲ ਦੇ ਸਮਰਥਕਾਂ ਨੇ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ ਕਾਫਲੇ ਬਣਾ ਕੇ ਰਿਚਾ ਨਾਗਪਾਲ,ਪਟਿਆਲਾ, 1 ਫਰਵਰੀ 2022 ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ…
ਡੇਰਾ ਸਿਰਸਾ ਪ੍ਰੇਮੀਆਂ ਨੇ ‘ਮੁੱਛ ਦਾ ਸਵਾਲ’ ਬਣਾਈ ਜੱਸੀ ਦੀ ਚੋਣ
ਡੇਰਾ ਸਿਰਸਾ ਪ੍ਰੇਮੀਆਂ ਨੇ ‘ਮੁੱਛ ਦਾ ਸਵਾਲ’ ਬਣਾਈ ਜੱਸੀ ਦੀ ਚੋਣ ਅਸ਼ੋਕ ਵਰਮਾ,ਬਠਿੰਡਾ, 1 ਫਰਵਰੀ 2022 ਡੇਰਾ ਸੱਚਾ ਸੌਦਾ ਸਰਸਾ ਦੇ ਪੈਰੋਕਾਰਾਂ ਨੇ ਹਲਕਾ ਤਲਵੰਡੀ ’ਚ ਕਾਂਗਰਸ ਤੋਂ ਬਾਗੀ ਹੋਕੇ ਅਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ’ਚ…
ਸਰਹੱਦੀ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਕੋਲ ਚੁੱਕ ਕੇ ਹੱਲ ਕਰਵਾਵਾਂਗੇ: ਰਾਣਾ ਸੋਢੀ
ਸਰਹੱਦੀ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਕੋਲ ਚੁੱਕ ਕੇ ਹੱਲ ਕਰਵਾਂਗੇ: ਰਾਣਾ ਸੋਢੀ ਸੋਢੀ ਨੂੰ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਸਮੇਤ 18 ਸਰਹੱਦੀ ਪਿੰਡਾਂ ਵਿੱਚ ਭਰਪੂਰ ਸਮਰਥਨ ਮਿਲਿਆ ਪਿੰਡ ਵਾਸੀਆਂ ਦੀਆਂ ਵਰਕਰ ਮੀਟਿੰਗਾਂ ਨੇ ਰੈਲੀਆਂ ਦਾ ਰੂਪ ਧਾਰ ਲਿਆ, ਥਾਂ-ਥਾਂ…
ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ 5 ਅਬਜ਼ਰਵਰ ਤਾਇਨਾਤ
ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ 5 ਅਬਜ਼ਰਵਰ ਤਾਇਨਾਤ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਅਬਜ਼ਰਵਰਾਂ ਦੇ ਸੰਪਰਕ ਨੰਬਰ ਜਾਰੀ ਪਰਦੀਪ ਕਸਬਾ ,ਸੰਗਰੂਰ, 1 ਫਰਵਰੀ 2022 ਜ਼ਿਲ੍ਹਾ ਸੰਗਰੂਰ ਅੰਦਰ ਪੈਂਦੇ 5 ਵਿਧਾਨ ਸਭਾ ਹਲਕਿਆਂ ਦੀਆਂ ਹਰੇਕ ਤਰ੍ਹਾਂ…
ਕੋਈ ਵੀ ਯੋਗ ਵਿਅਕਤੀ ਸੰਪੂਰਨ ਟੀਕਾਕਰਨ ਤੋਂ ਵਾਂਝਾ ਨਾ ਰਹੇ: ਡਿਪਟੀ ਕਮਿਸ਼ਨਰ
ਕੋਈ ਵੀ ਯੋਗ ਵਿਅਕਤੀ ਸੰਪੂਰਨ ਟੀਕਾਕਰਨ ਤੋਂ ਵਾਂਝਾ ਨਾ ਰਹੇ: ਡਿਪਟੀ ਕਮਿਸ਼ਨਰ ਕਰੋਨਾ ਵਾਇਰਸ ਦੇ ਖਾਤਮੇ ਲਈ ਜ਼ਿਲਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 1 ਫਰਵਰੀ 2022 ਕਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਲਈ ਸੰਪੂਰਨ ਟੀਕਾਕਰਨ ਬੇਹੱਦ ਜ਼ਰੂਰੀ…
ਚੋਣ ਕਮਿਸ਼ਨ ਵੱਲੋਂ ਤਾਇਨਾਤ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤਿ੍ਤ ਮੀਟਿੰਗ
ਚੋਣ ਕਮਿਸ਼ਨ ਵੱਲੋਂ ਤਾਇਨਾਤ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤਿ੍ਤ ਮੀਟਿੰਗ ਪਰਦੀਪ ਕਸਬਾ ,ਸੰਗਰੂਰ, 1 ਫਰਵਰੀ:2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ 5 ਵਿਧਾਨ ਸਭਾ ਚੋਣ ਹਲਕਿਆਂ ਲਈ ਤਾਇਨਾਤ ਕੀਤੇ ਗਏ 2…
ਡਿਪਟੀ ਕਮਿਸ਼ਨਰ ਵੱਲੋਂ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਲਈ ਥਾਵਾਂ ਨਿਰਧਾਰਤ
ਡਿਪਟੀ ਕਮਿਸ਼ਨਰ ਵੱਲੋਂ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਲਈ ਥਾਵਾਂ ਨਿਰਧਾਰਤ ਰਿਚਾ ਨਾਗਪਾਲ,ਪਟਿਆਲਾ, 1 ਫਰਵਰੀ 2022 ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਇੱਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਚੋਣ…
14 ਵਿਧਾਨ ਸਭਾ ਹਲਕਿਆਂ ਲਈ ਖਰਚਾ, ਜਨਰਲ ਤੇ ਪੁਲਿਸ ਅਬਜ਼ਰਵਰ ਨਿਯੁਕਤ
14 ਵਿਧਾਨ ਸਭਾ ਹਲਕਿਆਂ ਲਈ ਖਰਚਾ, ਜਨਰਲ ਤੇ ਪੁਲਿਸ ਅਬਜ਼ਰਵਰ ਨਿਯੁਕਤ ਡੀ.ਈ.ਓ-ਕਮ-ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਪੀ.ਏ.ਯੂ. ਵਿਖੇ ਸਮੂਹ ਆਬਜ਼ਰਵਰਾਂ ਨਾਲ ਕੀਤੀ ਮੀਟਿੰਗ ਦਵਿੰਦਰ ਡੀ.ਕੇ,ਲੁਧਿਆਣਾ, 1 ਫਰਵਰੀ 2022 ਭਾਰਤੀ ਚੋਣ ਕਮਿਸ਼ਨ ਨੇ ਲੁਧਿਆਣਾ…
ਕਿਸਾਨਾਂ ਨੂੰ ਖੇਤੀ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ
ਕਿਸਾਨਾਂ ਨੂੰ ਖੇਤੀ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ ਨਰਮੇ ਉਪਰ ਗੁਲਾਬੀ ਸੁੰਡੀ ਸਬੰਧੀ ਦਿੱਤੀ ਵਿਸਥਾਰ ਨਾਲ ਜਾਣਕਾਰੀ ਕਿਸਾਨ ਵੀਰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸਾਂ ਅਨੁਸਾਰ ਕਰਨ ਕੀੜੇਮਾਰੀ ਦਵਾਈਆਂ ਦੀ ਵਰਤੋਂ: ਡਾ.ਮਨਪ੍ਰੀਤ ਸਿੰਘ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 1 ਫਰਵਰੀ 2022…
ਤੁਗਲਕਾਬਾਦ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਮਾਮਲੇ ‘ਚ ਅਨੁਸੂਚਿਤ ਜਾਤੀਆਂ ਵੱਲੋਂ ਵੱਡੇ ਵਰਗ ‘ਤੇ ਰੋਸ਼
ਤੁਗਲਕਾਬਾਦ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਮਾਮਲੇ ‘ਚ ਅਨੁਸੂਚਿਤ ਜਾਤੀਆਂ ਵੱਲੋਂ ਵੱਡੇ ਵਰਗ ‘ਤੇ ਰੋਸ਼ “ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਏ.ਐਸ. ਅਰਸ਼ੀ,ਚੰਡੀਗੜ੍ਹ,1 ਫਰਵਰੀ 2022 ਸ਼੍ਰੋਮਣੀ ਅਕਾਲੀ ਦਲ ਸਯੁੰਕਤ ਦੇ ਮੁੱਖੀ ਤੇ…
ਵੋਟਾਂ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਪ੍ਰੋਜੈਕਟ ਤਹਿਤ ਨੁਕੜ ਨਾਟਕ ਕਰਵਾਇਆ
ਵੋਟਾਂ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਪ੍ਰੋਜੈਕਟ ਤਹਿਤ ਨੁਕੜ ਨਾਟਕ ਕਰਵਾਇਆ ਬਿੱਟੂ ਜਲਾਲਾਬਾਦੀ,ਅਬੋਹਰ, ਫਾਜ਼ਿਲਕਾ, 1 ਫਰਵਰੀ 2022 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਵੋਟ ਦੇ ਅਧਿਕਾਰ ਪ੍ਰਤੀ ਲੋਕਾਂ ਅੰਦਰ ਜਾਗਰੂਕਤਾ ਲਿਆਉਣ ਲਈ ਸਵੀਪ ਪ੍ਰੋਜ਼ੈਕਟ…
37 ਸਾਲ ਦੀ ਸ਼ਾਨਦਾਰ ਸੇਵਾ ਕਰਕੇ ਸੇਵਾ ਮੁਕਤ ਹੋਏ ਐਕਸੀਐਨ ਐਸ.ਐਲ. ਗਰਗ
37 ਸਾਲ ਦੀ ਸ਼ਾਨਦਾਰ ਸੇਵਾ ਕਰਕੇ ਸੇਵਾ ਮੁਕਤ ਹੋਏ ਐਕਸੀਐਨ ਐਸ.ਐਲ. ਗਰਗ ਰਾਜੇਸ਼ ਗੌਤਮ, ਪਟਿਆਲਾ, 1 ਫਰਵਰੀ 2022 ਲੋਕ ਨਿਰਮਾਣ ਵਿਭਾਗ ਵਿੱਚ 1984 ‘ਚ ਜੂਨੀਅਰ ਇੰਜੀਨੀਅਰ ਵਜੋਂ ਸੇਵਾ ਸ਼ੁਰੂ ਕਰਕੇ ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ-1 ਦੇ ਉਚ ਅਹੁਦੇ ਤੋਂ 37 ਸਾਲਾਂ…
ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ
ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ ਰਿਚਾ ਨਾਗਪਾਲ,ਪਟਿਆਲਾ, 1 ਫਰਵਰੀ:2022 ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤਾ ਮਸਕਟ ਸ਼ੇਰਾ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਜਾਰੀ…
ਰਾਜਪਾਲ ਪ੍ਰੋਹਿਤ ਵਲੋਂ ਦਰਦੀ ਨੂੰ ਪਦਮ ਸ੍ਰੀ ਪੁਰਸਕਾਰ ਮਿਲਣ ‘ਤੇ ਵਧਾਈ
ਰਾਜਪਾਲ ਪ੍ਰੋਹਿਤ ਵਲੋਂ ਦਰਦੀ ਨੂੰ ਪਦਮ ਸ੍ਰੀ ਪੁਰਸਕਾਰ ਮਿਲਣ ‘ਤੇ ਵਧਾਈ ਰਿਚਾ ਨਾਗਪਾਲ,ਪਟਿਆਲਾ, 31 ਜਨਵਰੀ2022 ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੇ ਚੜ੍ਹਦੀਕਲਾ ਗਰੁੱਪ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਚੇਅਰਮੈਨ ਸ੍ਰ. ਜਗਜੀਤ ਸਿੰਘ ਦਰਦੀ ਨੂੰ ਪਦਮ ਸ੍ਰੀ…
ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ 20 ਹੋਰ ਨਾਮਜ਼ਦਗੀ ਪੱਤਰ ਦਾਖ਼ਲ
ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ 20 ਹੋਰ ਨਾਮਜ਼ਦਗੀ ਪੱਤਰ ਦਾਖ਼ਲ ਰਵੀ ਸੈਣ,ਬਰਨਾਲਾ, 31 ਜਨਵਰੀ 2022 ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿਚ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿਚ ਅੱਜ ਸਬੰਧਤ…
ਕਾਂਗਰਸ ਨੂੰ ਝਟਕਾ- ਇੰਦਰ ਸ਼ਿੰਦੀ ਸੈਂਕੜੇ ਸਾਥੀਆਂ ਸਮੇਤ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ
ਕਾਂਗਰਸ ਨੂੰ ਝਟਕਾ- ਇੰਦਰ ਸ਼ਿੰਦੀ ਸੈਂਕੜੇ ਸਾਥੀਆਂ ਸਮੇਤ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਬਿਕਰਮ ਚਹਿਲ ਨੂੰ ਦਿੱਤੀ ਡਟਵੀਂ ਹਿਮਾਇਤ ਰਿਚਾ ਨਾਗਪਾਲ,ਸਨੌਰ,ਪਟਿਆਲਾ,31 ਜਨਵਰੀ2022 ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ…
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦੇ ਬੱਚਿਆਂ ਨਾਲ ਗੱਲਬਾਤ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦੇ ਬੱਚਿਆਂ ਨਾਲ ਗੱਲਬਾਤ ਰਿਚਾ ਨਾਗਪਾਲ,ਪਟਿਆਲਾ, 31 ਜਨਵਰੀ:2022 ਮਿਤੀ 31.1.2022 ਨੂੰ ਮੈਡਮ ਪਰਮਿੰਦਰ ਕੋਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ, ਲਾਹੌਰੀ ਗੇਟ,…
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ 28 ਉਮੀਦਵਾਰਾਂ ਨੇ ਭਰੇ ਕਾਗਜ਼
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੰਤਿਮ ਦਿਨ 28 ਉਮੀਦਵਾਰਾਂ ਨੇ ਭਰੇ ਕਾਗਜ਼ – ਰਣਦੀਪ ਸਿੰਘ ਨਾਭਾ, ਕੁਲਜੀਤ ਸਿੰਘ ਨਾਗਰਾ ਅਤੇ ਗੁਰਪ੍ਰੀਤ ਸਿੰਘ ਜੀ.ਪੀ. ਨੇ ਵੀ ਦਾਖਲ ਕੀਤੇ ਨਾਮਜ਼ਦਗੀ ਪੱਤਰ – ਜਿ਼ਲ੍ਹਾ ਚੋਣ ਅਫਸਰ ਨੇ ਚੋਣ ਪ੍ਰਕ੍ਰਿਆ ਅਮਨ ਤੇ…
ਫਿਰੋਜ਼ਪੁਰ ਸਹਿਰ ਅਤੇ ਛਾਉਣੀ ਵਿਖੇ ਲੱਗਣਗੇ ਕੋਵਿਡ ਵੈਕਸੀਨੇਸ਼ਨ ਕੈਂਪ-ਉੱਪ ਮੰਡਲ ਮੈਜਿਸਟ੍ਰੇਟ
ਫਿਰੋਜ਼ਪੁਰ ਸਹਿਰ ਅਤੇ ਛਾਉਣੀ ਵਿਖੇ ਲੱਗਣਗੇ ਕੋਵਿਡ ਵੈਕਸੀਨੇਸ਼ਨ ਕੈਂਪ-ਉੱਪ ਮੰਡਲ ਮੈਜਿਸਟ੍ਰੇਟ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 31 ਜਨਵਰੀ 2022 ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਜਿਆਦਾ ਤੋਂ ਜਿਆਦਾ ਵੈਕਸੀਨੇਸ਼ਨ ਕੈਂਪ ਲਗਵਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਉੱਪ ਮੰਡਲ ਮੈਜਿਸਟਰੇਟ…
ਜ਼ਿਲ੍ਹੇ ਵਿੱਚ ਸੋਮਵਾਰ ਨੂੰ 18 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ
ਜ਼ਿਲ੍ਹੇ ਵਿੱਚ ਸੋਮਵਾਰ ਨੂੰ 18 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 31 ਜਨਵਰੀ 2022 ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰਿਸ਼ ਦਿਆਲਨ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲੇ ਅੰਦਰ ਅੱਜ ਸੋਮਵਾਰ ਨੂੰ 18 ਨਾਮਜ਼ਦਗੀਆਂ ਦਾਖਲ ਹੋਈਆਂ…
ਪੰਜਾਬ ਵਿੱਚ ਪੀ.ਐਲ.ਸੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ- ਜੈ ਇੰਦਰ ਕੌਰ
ਪੰਜਾਬ ਵਿੱਚ ਪੀ.ਐਲ.ਸੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ- ਜੈ ਇੰਦਰ ਕੌਰ ਰਾਜੇਸ਼ ਗੌਤਮ,ਪਟਿਆਲਾ,31 ਜਨਵਰੀ 2022 ਪਟਿਆਲਾ ਵਿਧਾਨ ਸਭਾ ਹਲਕਾ ਤੋਂ ਆਪਣੇ ਪਿਤਾ ਕੈਪਟਨ ਅਮਰਿੰਦਰ ਸਿੰਘ ਦੇ ਲਈ ਚੋਣ ਪ੍ਰਚਾਰ ਕਰ ਰਹੀ। ਉਨ੍ਹਾਂ ਦੀ ਸਪੁੱਤਰੀ ਬੀਬਾ ਜੈ ਇੰਦਰ…
ਫੂਡ ਸਪਲਾਈ ਵਿਭਾਗ ਫਿਰੋਜ਼ਪੁਰ ਦੇ ਵਿਨੋਦ ਕੁਮਾਰ ਨੂੰ ਦਿੱਤੀ ਵਿਦਾਇਗੀ ਪਾਰਟੀ
ਫੂਡ ਸਪਲਾਈ ਵਿਭਾਗ ਫਿਰੋਜ਼ਪੁਰ ਦੇ ਵਿਨੋਦ ਕੁਮਾਰ ਨੂੰ ਦਿੱਤੀ ਵਿਦਾਇਗੀ ਪਾਰਟੀ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 31 ਜਨਵਰੀ 2022 ਫੂਡ ਸਪਲਾਈ ਦਫ਼ਤਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਫੂਡ ਸਪਲਾਈ ਵਿਭਾਗ ਫਿਰੋਜ਼ਪੁਰ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਮੈਬਰ ਵਿਨੋਦ ਕੁਮਾਰ ਦੀ ਸੇਵਾ-ਮੁਕਤੀ…
“ਵਿਸ਼ਵਾਸਘਾਤ ਦਿਵਸ” ਦੇ ਮੌਕੇ ਰਾਸ਼ਟਰਪਤੀ ਨੂੰ ਕਿਸਾਨਾਂ ਵੱਲੋਂ ਮੰਗ ਪੱਤਰ ਭੇਜੇ ਗਏ
“ਵਿਸ਼ਵਾਸਘਾਤ ਦਿਵਸ” ਦੇ ਮੌਕੇ ਰਾਸ਼ਟਰਪਤੀ ਨੂੰ ਕਿਸਾਨਾਂ ਵੱਲੋਂ ਮੰਗ ਪੱਤਰ ਭੇਜੇ ਗਏ ਵਿਧਾਨ ਸਭਾ ਚੋਣਾਂ ਦੇ ਸ਼ੋਰੋਗੁਲ ਮੌਕੇ ਵੀ ਸੰਘਰਸ਼ ਦਾ ਬਿਗੁਲ ਜਾਰੀ ਰੱਖੋ-ਬੁਰਜਗਿੱਲ ਰਘਬੀਰ ਹੈਪੀ,ਬਰਨਾਲਾ 31 ਜਨਵਰੀ 2022 “ਸੰਯੁਕਤ ਕਿਸਾਨ ਮੋਰਚਾ” ਦੇ ਬੈਨਰ ਹੇਠ ਦੇਸ਼ ਦੇ ਕਿਸਾਨਾਂ-ਮਜਦੂਰਾਂ ਨੇ ਕੇਂਦਰ…
ਬੋਲਣ ਸੁਨਣ ਤੋਂ ਅਸਮਰੱਥ ਵੋਟਰਾਂ ਦੀ ਸਹੂਲਤ ਲਈ ਵਟਸ ਅੱਪ ਹੈਲਪ ਲਾਈਨ ਨੰਬਰ ਜਾਰੀ
ਬੋਲਣ ਸੁਨਣ ਤੋਂ ਅਸਮਰੱਥ ਵੋਟਰਾਂ ਦੀ ਸਹੂਲਤ ਲਈ ਵਟਸ ਅੱਪ ਹੈਲਪ ਲਾਈਨ ਨੰਬਰ ਜਾਰੀ -ਹਰ ਇੱਕ ਵੋਟਰ ਤੱਕ ਪਹੁੰਚ ਕਰਕੇ ਵੋਟ ਪਵਾਉਣਾ ਮੁੱਖ ਮਕਸਦ – ਡਿਪਟੀ ਕਮਿਸ਼ਨਰ ਰਿਚਾ ਨਾਗਪਾਲ,ਪਟਿਆਲਾ, 31 ਜਨਵਰੀ 2022 ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਰ ਇੱਕ ਵੋਟਰ…
ਬਿਕਰਮ ਚਹਿਲ ਵੱਲੋਂ ਹਲਕਾ ਸਨੌਰ ਤੋਂ ਨਾਮਜ਼ਦਗੀ ਪੱਤਰ ਦਾਖਲ
ਬਿਕਰਮ ਚਹਿਲ ਵੱਲੋਂ ਹਲਕਾ ਸਨੌਰ ਤੋਂ ਨਾਮਜ਼ਦਗੀ ਪੱਤਰ ਦਾਖਲ ਪਟਿਆਲਾ ,ਰਾਜੇਸ਼ ਗੌਤਮ,31 ਜਨਵਰੀ 2022 ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਗੱਠਜੋੜ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਵੱਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ…
ਭਾਜਪਾ-ਕੈਪਟਨ-ਢੀਂਡਸਾ ਦੇ ਸਾਰਥੀ ਰਾਜ ਨੰਬਰਦਾਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
ਭਾਜਪਾ-ਕੈਪਟਨ-ਢੀਂਡਸਾ ਦੇ ਸਾਰਥੀ ਰਾਜ ਨੰਬਰਦਾਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ ਕਮਲ ਦੀ ਖੁਸ਼ਬੂ ਨਾਲ ਮਹਿਕਿਆ ਬਠਿੰਡਾ, ਘਰ-ਘਰ ਵਿੱਚੋਂ ਆਈ ਅਵਾਜ਼, ਰਾਜ ਨੰਬਰਦਾਰ ਬਣੇਗਾ ਸਰਤਾਜ਼ ਅਸ਼ੋਕ ਵਰਮਾ,ਬਠਿੰਡਾ, 31 ਜਨਵਰੀ 2022 ਪੰਜਾਬ ਵਿਧਾਨਸਭਾ ਚੋਣਾਂ 2022 ਲਈ ਨਾਮਜ਼ਦਗੀ ਪੱਤਰਾਂ ਦਾ ਦੌਰ ਜਾਰੀ ਹੈ…
ਭਾਰਤ ਸਰਕਾਰ ਹਰ ਇੱਕ ਬੱਚੇ ਲਈ ਕਰੇ ਵਿਦਿਆ ਮੁੱਫਤ ਦੇਣ ਦਾ ਇੰਤਜ਼ਾਮ ਇੰਜ ਸਿੱਧੂ
ਭਾਰਤ ਸਰਕਾਰ ਹਰ ਇੱਕ ਬੱਚੇ ਲਈ ਕਰੇ ਵਿਦਿਆ ਮੁਫਤ ਦੇਣ ਦਾ ਇੰਤਜ਼ਾਮ ਇੰਜ ਸਿੱਧੂ ਸੋਨੀ ਪਨੇਸਰ,ਬਰਨਾਲਾ 31 ਜਨਵਰੀ 2022 ਅਜਾਦੀ ਦਿਵਸ ਦੇ ਸਦਰੱਭ ਵਿੱਚ ਝੁੱਗੀ ਝੌਪੜੀ ਵਾਲੇ ਬੱਚੇ ਜੋ ਸਰਕਾਰੀ ਸਕੂਲਾ ਵਿੱਚ ਪੜਦੇ ਹਨ,ਨੂੰ ਕਿਤਾਬਾ ,ਕਾਪੀਆ ਪੈਨਸਲਾ, ਰਬੜਾ ਅਤੇ ਸਾਰਪਨਰ…
ਬਾਬਾ ਇਕਬਾਲ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਲੁਧਿਆਣਾ ਵਿਖੇ ਸ਼ੋਕ ਸਭਾ ਦਾ ਆਯੋਜਨ
ਬਾਬਾ ਇਕਬਾਲ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਲੁਧਿਆਣਾ ਵਿਖੇ ਸ਼ੋਕ ਸਭਾ ਦਾ ਆਯੋਜਨ ਦਵਿੰਦਰ ਡੀ.ਕੇ,ਲੁਧਿਆਣਾ, 30 ਜਨਵਰੀ 2022 ਸ਼੍ਰੋਮਣੀ ਪੰਥ ਰਤਨ ਅਤੇ ਸਿੱਖ ਜਗਤ ਦੀ ਅਤਿ ਸਤਿਕਾਰਤ ਸਮਾਜਿਕ-ਅਧਿਆਤਾਮਕ ਸ਼ਖ਼ਸੀਅਤ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਵਾਲੇ, ਸੰਸਥਾਪਕ ਪ੍ਰਧਾਨ ਕਲਗੀਧਰ…
ਦਿੱਲੀ ਮਾਡਲ ਦੀ ਤਰਜ ਤੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ ਜਾਵੇਗਾ-ਬਲਬੀਰ ਸਿੰਘ
ਦਿੱਲੀ ਮਾਡਲ ਦੀ ਤਰਜ ਤੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ ਜਾਵੇਗਾ-ਬਲਬੀਰ ਸਿੰਘ ਰਿਚਾ ਨਾਗਪਾਲ, ਪਟਿਆਲਾ,30 ਜਨਵਰੀ 2022 ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਬਲਬੀਰ ਸਿੰਘ ਨੇ ਅੱਜ ਮਨਜੀਤ ਨਗਰ, ਦਸ਼ਮੇਸ਼ ਨਗਰ, ਬਿੰਦਰਾ ਕਲੋਨੀ, ਸਿੱਧੂਵਾਲ…
ਬਿਕਰਮ ਚਹਿਲ ਵੱਲੋਂ ਕੀਤੇ ਲੋਕ ਸੇਵਾ ਦੇ ਕੰਮਾਂ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਬਿਕਰਮ ਚਹਿਲ ਵੱਲੋਂ ਕੀਤੇ ਲੋਕ ਸੇਵਾ ਦੇ ਕੰਮਾਂ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ ਅਲੀਪੁਰ ਚੌਂਕ ਵਿਖੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ ਏ.ਐਸ. ਅਰਸ਼ੀ,ਚੰਡੀਗੜ੍ਹ, 30 ਜਨਵਰੀ2022 ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਅਕਾਲੀ ਦਲ ਸੰਯੁਕਤ ਤੇ ਭਾਜਪਾ ਦੇ…
ਡਿਪਟੀ ਕਮਿਸ਼ਨਰ ਦੀ ਅਪੀਲ ਤੋਂ ਬਾਅਦ ਅੱਜ 50 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਕਰਵਾਇਆ ਟੀਕਾਕਰਣ
ਡਿਪਟੀ ਕਮਿਸ਼ਨਰ ਦੀ ਅਪੀਲ ਤੋਂ ਬਾਅਦ ਅੱਜ 50 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਕਰਵਾਇਆ ਟੀਕਾਕਰਣ ਦਵਿੰਦਰ ਡੀ.ਕੇ,ਲੁਧਿਆਣਾ, 30 ਜਨਵਰੀ 2022 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਬੀਤੇ ਕੱਲ੍ਹ ਕੀਤੀ ਗਈ ਅਪੀਲ ਤੋਂ ਬਾਅਦ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ 300 ਤੋਂ…
ਕੇਜਰੀਵਾਲ ਨੂੰ ਦਿੱਲੀ ਦਾ ਫੇਲ੍ਹ ਮਾਡਲ ਪੰਜਾਬ ਵਿਚ ਲਾਗੂ ਕਰਨ ਦਾ ਮੌਕਾ ਨਹੀਂ ਦੇਣਗੇ ਪੰਜਾਬੀ: ਸੁਖਬੀਰ ਸਿੰਘ ਬਾਦਲ
ਕੇਜਰੀਵਾਲ ਨੂੰ ਦਿੱਲੀ ਦਾ ਫੇਲ੍ਹ ਮਾਡਲ ਪੰਜਾਬ ਵਿਚ ਲਾਗੂ ਕਰਨ ਦਾ ਮੌਕਾ ਨਹੀਂ ਦੇਣਗੇ ਪੰਜਾਬੀ: ਸੁਖਬੀਰ ਸਿੰਘ ਬਾਦਲ ਪਟਿਆਲਾ,ਰਾਜੇਸ਼ ਗੌਤਮ, 30 ਜਨਵਰੀ 2022 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬੀ ਕਦੇ ਵੀ ਆਪ…
ਨਵੀਂ ਸੋਚ ਅਤੇ ਨਵੀਂ ਉਮੀਦ ਨਾਲ ਅੱਗੇ ਵਧ ਰਹੀ ਹੈ ਹਾਕੀ- ਬੀਬਾ ਜੈ ਇੰਦਰ
ਨਵੀਂ ਸੋਚ ਅਤੇ ਨਵੀਂ ਉਮੀਦ ਨਾਲ ਅੱਗੇ ਵਧ ਰਹੀ ਹੈ ਹਾਕੀ- ਬੀਬਾ ਜੈ ਇੰਦਰ ਪਟਿਆਲਾ,ਰਾਜੇਸ਼ ਗੌਤਮ, 30 ਜਨਵਰੀ 2022 ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਆਪਣੇ ਪਿਤਾ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਲਈ ਜੋਰ ਸ਼ੋਰ ਪ੍ਰਚਾਰ…
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਧਾਰਿਆ ਮੌਨ
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਧਾਰਿਆ ਮੌਨ ਸੋਨੀ ਪਨੇਸਰ,ਬਰਨਾਲਾ, 30 ਜਨਵਰੀ 2022 ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ…
ਉਦਯੋਗਿਕ ਕ੍ਰਾਂਤੀ ਲਈ ਪੰਜਾਬ ਵਿੱਚ ਭਾਜਪਾ ਦੀ ਅਗਵਾਈ ਵਾਲੀ ਡਬਲ ਇੰਜਨ ਸਰਕਾਰ ਹੈ ਜਰੂਰੀ
ਉਦਯੋਗਿਕ ਕ੍ਰਾਂਤੀ ਲਈ ਪੰਜਾਬ ਵਿੱਚ ਭਾਜਪਾ ਦੀ ਅਗਵਾਈ ਵਾਲੀ ਡਬਲ ਇੰਜਨ ਸਰਕਾਰ ਹੈ ਜਰੂਰੀ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਵਿੱਚੋਂ ਖਤਮ ਕਰਵਾਏ ਉਦਯੋਗ, ਭਾਜਪਾ ਸੰਚਾਲਿਤ ਸੂਬਿਆਂ ਵਿੱਚ ਲੱਗ ਰਹੇ ਨਵੇਂ ਕਾਰਖਾਨੇ ਬਠਿੰਡਾ ਸ਼ਹਿਰੀ ਦੇ ਮਤਦਾਤਾ ਇਸ ਵਾਰ ਬਦਲਣਗੇ ਇਤਿਹਾਸ, ਰਾਜ…
ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ
ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ ਦਵਿੰਦਰ ਡੀ.ਕੇ,ਲੁਧਿਆਣਾ, 30 ਜਨਵਰੀ2022 ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ 14 ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਚੋਣ…
ਨਾਗਰਿਕਾਂ ਨੂੰ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਲੋਕ ਲਹਿਰ ਚਲਾਉਣ ਦੀ ਅਪੀਲ
ਨਾਗਰਿਕਾਂ ਨੂੰ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਲੋਕ ਲਹਿਰ ਚਲਾਉਣ ਦੀ ਅਪੀਲ * ਪ੍ਰਮੁੱਖ ਸਕੱਤਰ ਵੱਲੋਂ ਮੂਨਕ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ * ਜ਼ਿਲ੍ਹਾ ਚੋਣ ਅਫ਼ਸਰ, ਸਮੂਹ ਰਿਟਰਨਿੰਗ ਅਧਿਕਾਰੀਆਂ ਤੇ ਸਿਹਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਪਰਦੀਪ ਕਸਬਾ ,ਸੰਗਰੂਰ, 30…
ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਨੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਕੀਤਾ ਦੌਰਾ
ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਨੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਕੀਤਾ ਦੌਰਾ ਬਿੱਟੂ ਜਲਾਲਾਬਾਦੀ, ਫਿਰੋਜਪੁਰ,30 ਜਨਵਰੀ 2022 ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਲੋਕ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਤਾਂ ਕਿ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।…
ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਂਟ
ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਂਟ ਪਰਦੀਪ ਕਸਬਾ,ਸੰਗਰੂਰ, 30 ਜਨਵਰੀ 2022 ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਮਹਾਨ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।…
ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਗਣਤੰਤਰ ਦਿਵਸ ਮਨਾਇਆ
ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਗਣਤੰਤਰ ਦਿਵਸ ਮਨਾਇਆ ਰਿਚਾ ਨਾਗਪਾਲ, ਪਟਿਆਲਾ ,30 ਜਨਵਰੀ 2022 ਅੱਜ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਸਰਹਿੰਦਯੂਨੀਅਨ ਦਫਤਰ ਵਿਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਨਾਰਦਨ ਰੇਲਵੇ ਮੈਨਸ…