PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਮੁੱਖ ਪੰਨਾ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰੇਗੀ ਨਵੀਂ ਖੇਡ ਨੀਤੀ: ਮੀਤ ਹੇਅਰ

ਖੇਡ ਮੰਤਰੀ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਟੀਮ ਈਵੈਂਟ ‘ਚ ਲੜਕੀਆਂ ‘ਚ ਜਲੰਧਰ ਅਤੇ ਲੜਕਿਆਂ ‘ਚ ਗੁਰਦਾਸਪੁਰ ਨੇ ਜਿੱਤਿਆ ਸੋਨ ਤਗ਼ਮਾ, ਖੇਡ ਮੰਤਰੀ ਵਲੋਂ ਜੇਤੂਆਂ ਦਾ ਸਨਮਾਨ ਹਰਿੰਦਰ ਨਿੱਕਾ , ਬਰਨਾਲਾ,…

ਲਾਹ ਤੀ ਸ਼ਰਮ, ਪਰਦਾ ਚੁੱਕਿਆ ‘ਤੇ,,,

ਹਰਿੰਦਰ ਨਿੱਕਾ , ਬਰਨਾਲਾ 6 ਅਗਸਤ 2023      ਜਬ-ਜਬ ਦਵਾ ਕੀਆ, ਮਰਜ ਬਡਤਾ ਹੀ ਗਿਆ, ਉਰਦੂ ਦਾ ਇਹ ਮਕਬੂਲ  ਸ਼ੇਅਰ ,ਔਰਤਾਂ ਤੇ ਲਗਾਤਾਰ ਵੱਧਦੇ ਅੱਤਿਆਚਾਰਾਂ ਤੇ ਵੀ ਬਿਲਕੁਲ ਸਟੀਕ ਹੀ ਬੈਠਦਾ ਹੈ। ਹਰ ਦਿਨ ਔਰਤਾਂ ਉੱਤੇ ਹੋ ਰਹੇ ਜੁਰਮਾਂ…

ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,,

ਸਧਾਰਨ , ਸ਼ਕਤੀਸ਼ਾਲੀ , ਦ੍ਰਿੜ ਇਰਾਦੇ ਵਾਲੀ ਜੀਵਨ ਸ਼ੈਲੀ ਦੇ ਮਾਲਕ ਸਨ “ਬੀਜੀ”ਮਾਇਆ ਦੇਵੀ ਗੁਪਤਾ  “ਬੀਜੀ” ਨੇ ‘ਕਮਾਓ, ਸਿੱਖੋ ਅਤੇ ਵਧੋ” ਦੇ ਸੰਕਲਪ ਤੇ ਪਹਿਰਾ ਦਿੱਤਾ  ਹਰਿੰਦਰ ਨਿੱਕਾ , ਬਰਨਾਲਾ 5 ਅਗਸਤ 2023       ਪੰਜਾਬ ਹੀ ਨਹੀਂ ਸਗੋਂ ਦੇਸ਼…

ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 5 ਅਗਸਤ 2023      ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ…

ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਹੜ੍ਹ ਪਭਾਵਿਤ ਹਲਕੇ ਲਈ ਝੋਨੇ ਦੀ ਪਨੀਰੀ ਉਪਲਬਧ ਕਰਵਾਈ

ਰਘਬੀਰ ਹੈਪੀ, ਬਰਨਾਲਾ, 3 ਅਗਸਤ 2023     ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨਾਲ ਤਾਲਮੇਲ ਕਰਕ ਝੋਨੇ ਦੀ ਪਨੀਰੀ ਤਿਆਰ ਕਰਵਾਈ ਗਈ ਹੈ, ਜਿਸ ਕਿ ਹੜ੍ਹ ਪੀੜਿਤ ਇਲਾਕਿਆਂ ਵਿੱਚ ਫਰੀ ਦਿੱਤੀ ਜਾ ਰਹੀ ਹੈ।…

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ

ਰਿਚਾ ਨਾਗਪਾਲ, ਪਟਿਆਲਾ, 3 ਅਗਸਤ 2023       ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ…

ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੌਦੇ ਲਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੇ ਨਿਰਦੇਸ਼ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੌਦੇ ਲਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੇ ਨਿਰਦੇਸ਼

ਗਗਨ ਹਰਗੁਣ, ਬਰਨਾਲਾ, 3 ਅਗਸਤ 2023       ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਪੌਦੇ ਲਾਉਣ ਦੀ ਮੁਹਿੰਮ ਵਿੱਢੀ ਜਾਵੇਗੀ, ਜਿਸ ਬਾਬਤ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਅੱਜ ਵੱਖ ਵੱਖ ਵਿਭਾਗਾਂ…

ਬਿਰਧ ਘਰ ਦੇ ਰਹਿੰਦੇ ਕੰਮ ਲਈ ਫੰਡ ਜਾਰੀ: ਡਿਪਟੀ ਕਮਿਸ਼ਨਰ

ਗਗਨ ਹਰਗੁਣ, ਬਰਨਾਲਾ, 3 ਅਗਸਤ 2023     ਢਿੱਲਵਾਂ (ਤਪਾ) ਵਿਖੇ ਬਣ ਰਹੇ ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ।     ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈਏਐਸ ਵੱਲੋਂ ਬਿਰਧ ਆਸ਼ਰਮ ਸਬੰਧੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 2 ਅਗਸਤ 2023       ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।…

ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ

ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 2 ਅਗਸਤ 2023        ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ…

error: Content is protected !!