PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਰੋਜ਼ਗਾਰ ਅਤੇ ਕਾਰੋਬਾਰ

ਚੇਅਰਮੈਨ ਅਭਿਸ਼ੇਕ ਗੁਪਤਾ ਨੇ ਸੀ.ਆਈ.ਆਈ. ਕਾਨਫਰੰਸ ‘ਚ ਆਈ.ਟੀ. ਸੈਕਟਰ ਦੇ ਆਰਥਿਕ ਮਹੱਤਵ ‘ਤੇ ਦਿੱਤਾ ਜ਼ੋਰ 

ਟ੍ਰਾਈਡੈਂਟ ਗਰੁੱਪ ਨੇ ਅਭਿਸ਼ੇਕ ਗੁਪਤਾ ਦੇ ਮਾਰਗ ਦਰਸ਼ਨ ਵਿੱਚ ਹਮੇਸ਼ਾ ਨਵੀਆਂ ਅਤੇ ਇਨੋਵੇਟਿਵ ਤਕਨੀਕਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਸੋਨੀਆ ਖਹਿਰਾ ,  ਚੰਡੀਗੜ੍ਹ, 24 ਮਈ 2024       ਉੱਤਰੀ ਭਾਰਤ ਵਿੱਚ ਆਈ.ਟੀ. ਸੈਕਟਰ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ…

ਕੇਅਰ ਰੇਟਿੰਗ ਨੇ ਟ੍ਰਾਈਡੈਂਟ ਦੀ ਕ੍ਰੈਡਿਟ ਰੇਟਿੰਗ ‘ਸਟੇਬਲ’ ਆਉਟਲੁੱਕ ਦੇ ਨਾਲ ਰੱਖੀੰ ਬਰਕਰਾਰ

ਸੋਨੀਆ ਖਹਿਰਾ , ਚੰਡੀਗੜ੍ਹ 7 ਮਈ 2024   ਟ੍ਰਾਈਡੈਂਟ ਗਰੁੱਪ, ਵਰਟੀਕਲ ਇੰਟੀਗ੍ਰੇਟੇਡ ਟੈਕਸਟਾਈਲ ਅਤੇ ਪੇਪਰ ਨਿਰਮਾਤਾ ਨੂੰ ਕ੍ਰੈਡਿਟ ਐਨਾਲਿਸਿਸ ਐਂਡ ਰਿਸਰਚ ਲਿਮਿਟਡ (CARE) ਰੇਟਿੰਗਜ਼ ਪ੍ਰਦਾਨ ਕੀਤੀ ਗਈ ਹੈ। ਇਹ ਰੇਟਿੰਗਜ਼ ਕੰਪਨੀ ਦੀ ਫਾਈਨੈਸ਼ਿਅਲ ਸਟੇਬਿਲਟੀ (ਵਿੱਤੀ ਸਥਿਰਤਾ) ਅਤੇ ਆਪਰੇਸ਼ਨਲ ਮਜ਼ਬੂਤੀ ਵਿੱਚ…

ਟ੍ਰਾਈਡੈਂਟ ਗਰੁੱਪ ਮਿਸ਼ਨ ਦਿਵਸ – 2024″ ਮੌਕੇ ਮਸ਼ਹੂਰ ਸੂਫੀ ਗਾਇਕ ਲਖਵਿੰਦਰ ਵਡਾਲੀ ਨੇ ਮਹਿਫਿਲ ‘ਚ ਲਾਈ ਗੀਤਾਂ ਦੀ ਛਹਿਬਰ

ਰਘਬੀਰ ਹੈਪੀ, ਬਰਨਾਲਾ 14 ਅਪ੍ਰੈਲ 2024      ਟੈਕਸਟਾਇਲ ਨਿਰਮਾਣ ਦੇ ਖੇਤਰ ਵਿਚ ਵਿਸ਼ਵ ਪੱਧਰ ‘ਤੇ ਮੋਹਰੀ ਰਹੇ ਟ੍ਰਾਈਡੈਂਟ ਗਰੁੱਪ ਵੱਲੋਂ ਆਪਣੇ ਸਥਾਪਨਾ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਇਆ ਗਿਆ। ਅਰੁਣ ਮੈਮੋਰੀਅਲ ਹਾਲ ਵਿੱਚ ਲੋਕਾਂ ਦੇ ਮਨੋਰੰਜਨ ਲਈ ਟ੍ਰਾਈਡੈਂਟ ਗਰੁੱਪ…

ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਬੇਅੰਤ ਬਾਜਵਾ, ਲੁਧਿਆਣਾ, 01 ਅਗਸਤ 2023     ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ  ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ…

ਸੜਕ ਬਣਾਉਣ ਵਾਲੇ ਠੇਕੇਦਾਰਾਂ ਦੀ ਲਬਾਂ ਤੇ ਆਈ ਜਾਨ,,,

CM ਸਾਬ੍ਹ! ਜਦੋਂ ਤੋਂ ਥੋਡੀ ਸਰਕਾਰ ਬਣੀ ਐ , ਰੇਤਾ,ਬਜਰੀ ਤੇ ਪੱਥਰ ਮਿਲਣਾ ਹੋਇਆ ਬੰਦ ! ਥੋਨੂੰ ਮਿਲਣ ਦੀ ਬਹੁਤ ਵਾਰ ਕੋਸ਼ਿਸ਼ ਕੀਤੀ, ਪਰ ਅਸੀਂ ਕਾਮਯਾਬ ਨਹੀਂ ਹੋਏ ਹਰਿੰਦਰ ਨਿੱਕਾ , ਸੰਗਰੂਰ , 24 ਅਗਸਤ 2022       ਸੂਬੇ…

ਦੇਸ਼ ਭਰ ‘ਚ ਹੋਟਲਾਂ ਦੀ ਵਧ ਰਹੀ ਮੰਗ ,ਪਰ ਸਾਡੇ ਕੋਲ ਹੁਨਰਮੰਦ ਪੇਸ਼ੇਵਰਾਂ ਦੀ ਘਾਟ-M.P. ਅਰੋੜਾ

MP ਸੰਜੀਵ ਅਰੋੜਾ ਨੇ ਕਿਹਾ ,ਪੰਜਾਬ ਨੂੰ ਹੋਰ ਹੋਟਲ ਮੈਨੇਜਮੈਂਟ ਇੰਸਟੀਚਿਊਟ ਦੀ ਲੋੜ  ਦਵਿੰਦਰ ਡੀ.ਕੇ. ਲੁਧਿਆਣਾ, 31 ਜੁਲਾਈ 2022      ਐਮ. ਪੀ. ਸ੍ਰੀ ਸੰਜੀਵ ਅਰੋੜਾ (ਰਾਜ ਸਭਾ) ਵੱਲੋਂ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਫੰਡ ਪ੍ਰਾਪਤ ਹੋਰ ਹੋਟਲ ਮੈਨੇਜਮੈਂਟ ਇੰਸਟੀਚਿਊਟ…

ਸੰਗਰੂਰ ਸੰਘਰਸ਼ੀ ਪਿੜ ਗਿਆਨ-ਵਿਗਿਆਨ ਪਟਿਆਲਾ ਫ਼ਿਰੋਜ਼ਪੁਰ ਬਠਿੰਡਾ ਬਰਨਾਲਾ ਮਾਲਵਾ ਰੋਜ਼ਗਾਰ ਅਤੇ ਕਾਰੋਬਾਰ

ਬੇਰੋਜ਼ਗਾਰ ਅਧਿਆਪਕਾਂ ਉਤੇ ਹੋ ਰਹੀ ਧੱਕੇਸ਼ਾਹੀ ਖਿਲਾਫ ਪ੍ਰਦਰਸ਼ਨ

ਅੱਜ ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ 646 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਤਿੱਖੀ ਧੂਹ ਘੜੀਸ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ…

ਬੰਦ ਹੋਣ ਦੇ ਕੰਢੇ ਪਹੁੰਚੇ , ਕੋਲੇ ਦੇ ਵਧੇ ਰੇਟਾਂ ਦੀ ਤਪਸ਼ ਦੇ ਝੰਬੇ ਭੱਠੇ

ਕੋਲੇ ਦੇ ਵਧੇ ਰੇਟਾ ਸੰਬੰਧੀ ਭੱਠਾ ਐਸੋਸੀਏਸ਼ਨ ਦੇ ਮਾਲਕਾਂ ਅਤੇ ਹੋਰ ਅਹੁਦੇਦਾਰਾਂ ਦੀ ਹੋਈ ਹੰਗਾਮੀ ਮੀਟਿੰਗ 8 ਤਰੀਕ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ ਰਜੇਸ਼ ਗੌਤਮ , ਪਟਿਆਲਾ 7 ਮਾਰਚ 2022        ਜ਼ਿਲ੍ਹਾ ਭੱਠਾ…

ਖੇਤੀਬਾੜੀ ਮੰਤਰੀ ਵੱਲੋਂ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਦੁਕਾਨਦਾਰਾਂ ਨੂੰ ਦਿੱਤੇ ਮਾਲਕੀ ਹੱਕ

ਖੇਤੀਬਾੜੀ ਮੰਤਰੀ ਵੱਲੋਂ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਦੁਕਾਨਦਾਰਾਂ ਨੂੰ ਦਿੱਤੇ ਮਾਲਕੀ ਹੱਕ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਕਰ ਰਹੀ ਸੂਬੇ ਦਾ ਸਰਵਪੱਖੀ ਵਿਕਾਸ : ਨਾਭਾ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਖੇਤ ਮਜਦੂਰਾਂ…

ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਕੀਤਾ ਗਿਆ ਰੈਗੂਲਰ 

ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਕੀਤਾ ਗਿਆ ਰੈਗੂਲਰ  ਸੰਗਰੂਰ ਹਲਕੇ ‘ਚ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਵਾਂਗਾ: ਵਿਜੈ ਇੰਦਰ ਸਿੰਗਲਾ ਪਰਦੀਪ ਕਸਬਾ,ਸੰਗਰੂਰ, 7 ਜਨਵਰੀ: 2022 ਲੋਕ ਨਿਰਮਾਣ ਮੰਤਰੀ ਪੰਜਾਬ…

ਘਰ-ਘਰ ਰੋਜਗਾਰ ਮੁਹਿੰਮ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫਤ ਕੋਚਿੰਗ

ਘਰ-ਘਰ ਰੋਜਗਾਰ ਮੁਹਿੰਮ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫਤ ਕੋਚਿੰਗ ਦਵਿੰਦਰ ਡੀ.ਕੇ,ਲੁਧਿਆਣਾ, 06 ਜਨਵਰੀ (2022) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ,…

ਇਫਕੋ ਵੱਲੋਂ ਤਿਆਰ ਕੀਤੇ ਨੈਨੋ ਯੂਰੀਆ ਖੇਤੀ ਨੂੰ ਸੁਖਾਲਾ ਬਣਾਉਣ ਵਿੱਚ ਨਿਭਾਵੇਗਾ ਅਹਿਮ ਭੂਮਿਕਾ : ਹਿਮਾਂਸ਼ੂ ਜੈਨ

ਇਫਕੋ ਵੱਲੋਂ ਤਿਆਰ ਕੀਤੇ ਨੈਨੋ ਯੂਰੀਆ ਖੇਤੀ ਨੂੰ ਸੁਖਾਲਾ ਬਣਾਉਣ ਵਿੱਚ ਨਿਭਾਵੇਗਾ ਅਹਿਮ ਭੂਮਿਕਾ : ਹਿਮਾਂਸ਼ੂ ਜੈਨ  ਨੈਨੋ ਯੁਰੀਆ ਖੇਤੀ ਖਰਚਿਆਂ ਨੂੰ ਘਟਾਉਣ ਵਿੱਚ ਹੋਵੇਗਾ ਸਹਾਈ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 06 ਜਨਵਰੀ 2022   ਇੰਡੀਅਨ ਫਾਰਮਰਜ਼ ਫਰਟੀਲੀਜ਼ਰ ਕੋਪਰੇਟਿਵ ਲਿਮਿਟਿਡ(ਇਫਕੋ) ਦੇ ਜਿ਼ਲ੍ਹਾ…

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਨਲਾਈਨ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਨਲਾਈਨ ਪਲੇਸਮੈਂਟ ਕੈਂਪ ਰਿਚਾ ਨਾਗਪਾਲ,ਪਟਿਆਲਾ, 6 ਜਨਵਰੀ: 2022 ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਕਾਲ ਅਕੈਡਮੀ ‘ਚ ਅਧਿਆਪਨ ਤੇ ਗੈਰ ਅਧਿਆਪਨ ਅਸਾਮੀਆਂ ਲਈ ਆਨ-ਲਾਈਨ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਅਸਾਮੀਆਂ ਲਈ ਯੋਗਤਾ ਸਬੰਧੀ ਜਾਣਕਾਰੀ…

ਵੱਖ-ਵੱਖ ਪਿੰਡਾਂ ਵਿਚ ਰੋਜ਼ਗਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ: ਅਨੀਤਾ ਦਰਸ਼ੀ

ਵੱਖ-ਵੱਖ ਪਿੰਡਾਂ ਵਿਚ ਰੋਜ਼ਗਾਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ: ਅਨੀਤਾ ਦਰਸ਼ੀ ਜਿ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਕੀਤਾ ਜਾ ਰਿਹੈ ਉਪਰਾਲਾ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 03 ਜਨਵਰੀ:2022 ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਜਿਸਟਰ ਕਰਨ…

ਕਾਲਜ ਅਧਿਆਪਕਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਧਰਨਾ

ਕਾਲਜ ਅਧਿਆਪਕਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਧਰਨਾ ਸੋਨੀ ਪਨੇਸਰ,ਬਰਨਾਲਾ,1 ਜਨਵਰੀ 2022 ਐਸ ਡੀ ਕਾਲਜ ਵਿਖੇ ਕਾਲਜ ਅਧਿਆਪਕਾਂ ਨੇ ਸੂਬਾ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ। ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਵੱਲੋਂ ਲੰਮੇਂ…

ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਵਿੱਚ ਰੋਜ਼ਗਾਰ ਮੇਲਾ ਸੰਪੰਨ

ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਵਿੱਚ ਰੋਜ਼ਗਾਰ ਮੇਲਾ ਸੰਪੰਨ 20 ਸਿਖਿਆਰਥੀਆਂ ਨੂੰ ਦਿੱਤੇ ਨਿਯੁਕਤੀ ਪੱਤਰ ਸੋਨੀ ਪਨੇਸਰ,ਸ਼ਹਿਣਾ/ਬਰਨਾਲਾ, 31 ਦਸੰਬਰ 2021 ਬੀਤੇ ਦਿਨੀਂ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਸ਼ਹਿਣਾ, ਬਰਨਾਲਾ ਵਿਖੇ ਚਲਾਏ ਜਾ ਰਹੇ ਦੀਨ ਦਿਆਲ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਲਿੰਗ ਅਤੇ ਗਾਈਡੈਂਸ ਸੈਸ਼ਨ ਆਯੋਜਿਤ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਲਿੰਗ ਅਤੇ ਗਾਈਡੈਂਸ ਸੈਸ਼ਨ ਆਯੋਜਿਤ ਪਰਦੀਪ ਕਸਬਾ,ਸੰਗਰੂਰ, 30 ਦਸੰਬਰ 2021 ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੈਰੀਅਰ ਕਾਉਂਸਿਲਗ ਅਤੇ ਗਾਇਡੈਂਸ ਸੈਸ਼ਨ ਆਯੋਜਿਤ ਕੀਤਾ ਗਿਆ…

ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ‘ਚ ਭਰਤੀ ਲਈ ਸਿਖਲਾਈ ਕੋਰਸ 17 ਜਨਵਰੀ ਤੋਂ ਸ਼ੁਰੂ

ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ‘ਚ ਭਰਤੀ ਲਈ ਸਿਖਲਾਈ ਕੋਰਸ 17 ਜਨਵਰੀ ਤੋਂ ਸ਼ੁਰੂ ਰਾਜੇਸ਼ ਗੌਤਮ,ਪਟਿਆਲਾ, 30 ਦਸੰਬਰ:2021 ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫੌਜ ਅਤੇ ਨੀਮ…

ਫਾਜ਼ਿਲਕਾ ਦਾ ਸਾਥ ਦੇਣ ਲਈ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਬੰਦ ‘ਚ ਦਿੱਤਾ ਸਮਰੱਥਨ

ਫਾਜ਼ਿਲਕਾ ਦਾ ਸਾਥ ਦੇਣ ਲਈ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਬੰਦ ‘ਚ ਦਿੱਤਾ ਸਮਰੱਥਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 28 ਦਸੰਬਰ 2021 ਸਾਂਝਾ ਮੁਲਾਜਮ ਮੰਚ, ਪੰਜਾਬ ਤੇ ਯੂ.ਟੀ. ਦੇ ਸੱਦੇ `ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਤੋਂ ਇਲਾਵਾ ਸੀ.ਪੀ.ਐਫ. ਯੂਨੀਅਨ ਦੇ ਨਾਲ-ਨਾਲ…

ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ

ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਸਰਕਾਰੀ ਕੰਮ ਕਾਜ ਠੱਪ ਕਰਕੇ ਮੁਲਜ਼ਮਾਂ ਨੇ ਕੀਤਾ ਸਰਕਾਰ ਦਾ ਪਿੱਟ ਸਿਆਪਾ ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 28 ਦਸੰਬਰ 2021..              ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੇ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਸੇਲਜ਼ ਅਫ਼ਸਰ ਦੀ ਆਸਾਮੀ ਲਈ ਇੰਟਰਵਿਊ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਸੇਲਜ਼ ਅਫ਼ਸਰ ਦੀ ਆਸਾਮੀ ਲਈ ਇੰਟਰਵਿਊ  ਸੋਨੀ ਪਨੇਸਰ,ਬਰਨਾਲਾ, 25 ਦਸੰਬਰ 2021 ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ-ਕਮ- ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ…

ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਦਾ ਭਵਿੱਖ ਸੁਰੱਖਿਅਤ ਤੇ ਮਜ਼ਬੂਤ ਕੀਤਾ-ਬ੍ਰਹਮ ਮਹਿੰਦਰਾ

ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਦਾ ਭਵਿੱਖ ਸੁਰੱਖਿਅਤ ਤੇ ਮਜ਼ਬੂਤ ਕੀਤਾ-ਬ੍ਰਹਮ ਮਹਿੰਦਰਾ ਬ੍ਰਹਮ ਮਹਿੰਦਰਾ ਨੇ ਨਗਰ ਨਿਗਮ ‘ਚ 35 ਦਿਹਾੜੀਦਾਰ ਕਾਮਿਆਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਸੌਂਪੇ 494 ਸਫਾਈ ਕਾਮਿਆਂ ਤੇ ਸੀਵਰਮੈਨਾਂ ਨੂੰ ਵੀ ਆਊਟਸੋਰਸ ਤੋਂ ਠੇਕੇ ‘ਤੇ ਰੱਖਣ…

ਪੀ.ਐਸ.ਐਮ.ਐਸ.ਯੂ. ਦੇ ਕਲੈਰੀਕਲ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ

ਪੀ.ਐਸ.ਐਮ.ਐਸ.ਯੂ. ਦੇ ਕਲੈਰੀਕਲ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 23 ਦਸੰਬਰ 2021 ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁਤਾਬਕ ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਾਜ਼ਿਲਕਾ ਦੇ ਕਲੈਰੀਕਲ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ…

ਡੀ.ਬੀ.ਈ.ਈ. ਵੱਲੋਂ ਆਯੋਜਿਤ ਮੈਗਾ ਰੋਜ਼ਗਾਰ ਮੇਲੇ ‘ਚ 127 ਉਮੀਦਵਾਰਾਂ ਦੀ ਹੋਈ ਚੋਣ

ਡੀ.ਬੀ.ਈ.ਈ. ਵੱਲੋਂ ਆਯੋਜਿਤ ਮੈਗਾ ਰੋਜ਼ਗਾਰ ਮੇਲੇ ‘ਚ 127 ਉਮੀਦਵਾਰਾਂ ਦੀ ਹੋਈ ਚੋਣ ਦਵਿੰਦਰ ਡੀ.ਕੇ,ਲੁਧਿਆਣਾ, 22 ਦਸੰਬਰ (2021) “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੇ ਉਪਰਾਲੇ ਤਹਿਤ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ…

ਮਾਰਕਫੈਡ ਦੇ ਚੇਅਰਮੈਨ ਵੱਲੋਂ 227 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਰਕਫੈਡ ਦੇ ਚੇਅਰਮੈਨ ਵੱਲੋਂ 227 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ · ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ- ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਏ.ਐਸ. ਅਰਸ਼ੀ,ਚੰਡੀਗੜ੍ਹ, 22 ਦਸੰਬਰ 2021 ਏਸ਼ੀਆ ਦੇ…

ਰੋਜ਼ਗਾਰ ਮੇਲੇ ‘ਚ 70 ਨੌਜਵਾਨਾਂ ਦੀ ਕੀਤੀ ਗਈ ਨੌਕਰੀ ਲਈ ਚੋਣ

ਰੋਜ਼ਗਾਰ ਮੇਲੇ ‘ਚ 70 ਨੌਜਵਾਨਾਂ ਦੀ ਕੀਤੀ ਗਈ ਨੌਕਰੀ ਲਈ ਚੋਣ ਰਿਚਾ ਨਾਗਪਾਲ,ਪਟਿਆਲਾ, 22 ਦਸੰਬਰ: 2021 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੌਤਮ ਜੈਨ ਨੇ ਦੱਸਿਆ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਆਜ਼ਾਦੀ ਦੀ 75ਵੇਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ਅੰਮ੍ਰਿਤ…

ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂੰ ਰੋਜ਼ਗਾਰ ਮੇਲੇ ਦਾ ਆਯੋਜਨ

ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਵੱਲੋਂ ਰੋਜ਼ਗਾਰ ਮੇਲੇ ਦਾ ਆਯੋਜਨ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 22 ਦਸੰਬਰ 2021 ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਂਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ…

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 42 ਬੇਰੋਜ਼ਗਾਰਾਂ ਨੂੰ ਮਿਲਿਆ ਰੋਜ਼ਗਾਰ

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 42 ਬੇਰੋਜ਼ਗਾਰਾਂ ਨੂੰ ਮਿਲਿਆ ਰੋਜ਼ਗਾਰ ਪੇਂਡੂ ਸਕਿੱਲ ਸੈਂਟਰ ਸਲਾਣੀ ਵਿਖੇ ਲਗਾਏ ਗਏ ਜਾਬ ਫੇਅਰ ਦੌਰਾਨ ਵੱਖ-ਵੱਖ ਨਾਮੀ ਕੰਪਨੀਆਂ ਨੇ ਕੀਤੀ ਚੋਣ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 22 ਦਸੰਬਰ: 2021 ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਘਰ-ਘਰ ਰੋਜ਼ਗਾਰ…

ਪੰਜਾਬ ਦੇ ਇੰਜੀਨੀਅਰਜ਼ ਵੱਲੋਂ 30 ਦਸੰਬਰ ਨੂੰ ਮੁਹਾਲੀ ਵਿਖੇ ਵਿਸ਼ਾਲ ਰੈਲੀ

ਪੰਜਾਬ ਦੇ ਇੰਜੀਨੀਅਰਜ਼ ਵੱਲੋਂ 30 ਦਸੰਬਰ ਨੂੰ ਮੁਹਾਲੀ ਵਿਖੇ ਵਿਸ਼ਾਲ ਰੈਲੀ ਸੋਨੀ ਪਨੇਸਰ,ਬਰਨਾਲਾ, 22 ਦਸੰਬਰ (2021) : ਕੌਂਸਲ ਆਫ ਡਿਪਲੋਮਾ ਇੰਜੀਨੀਅਰਜ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲਿਆਂ ਦੇ ਵੱਖ-ਵੱਖ ਵਿਭਾਗਾਂ ਦੇ ਇੰਜੀਨੀਅਰਜ਼ ਦੀ ਮੀਟਿੰਗ ਬੁੱਧਵਾਰ ਨੂੰ ਜ਼ਿਲ੍ਹਾ ਹੈਡਕੁਆਰਟਰ ਵਿਖੇ ਸੂਬਾਈ ਆਗੂ…

ਪੰਜਾਬ ਦੇ ਉਦਯੋਗ ਹਨ ਸਰਕਾਰ ਦੀ ਰੀੜ੍ਹ ਦੀ ਹੱਡੀ: ਕੋਟਲੀ

ਪੰਜਾਬ ਦੇ ਉਦਯੋਗ ਹਨ ਸਰਕਾਰ ਦੀ ਰੀੜ੍ਹ ਦੀ ਹੱਡੀ: ਕੋਟਲੀ ਅਸ਼ੋਕ ਧੀਮਾਨ,ਮੰਡੀ ਗੋਬਿੰਦਗੜ੍ਹ(ਫਤਿਹਗੜ੍ਹ ਸਾਹਿਬ), 20 ਦਸੰਬਰ 2021 ਮੰਡੀ ਗੋਬਿੰਦਗੜ੍ਹ ਤੇ ਖੰਨਾ ਦੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣਨ ਲਈ ਉਦਯੋਗ ਮੰਤਰੀ, ਪੰਜਾਬ ਗੁਰਕੀਰਤ ਸਿੰਘ ਕੋਟਲੀ ਨੇ ਮੰਡੀ ਗੋਬਿੰਦਗੜ੍ਹ ਦੇ ਜੀ ਐੱਸ ਐੱਲ…

ਵੇਰਕਾ ਨੂੰ ਦੁੱਧ ਦੀ ਪ੍ਰਾਸੈਸਿੰਗ ਲਈ ਸ਼ਾਨਦਾਰ ਲੀਡਰਸਿ਼ਪ ਰੋਲ ਵਾਸਤੇ ਮਿਲਿਆ ਐਵਾਰਡ 

ਵੇਰਕਾ ਨੂੰ ਦੁੱਧ ਦੀ ਪ੍ਰਾਸੈਸਿੰਗ ਲਈ ਸ਼ਾਨਦਾਰ ਲੀਡਰਸਿ਼ਪ ਰੋਲ ਵਾਸਤੇ ਮਿਲਿਆ ਐਵਾਰਡ  ਉਪ ਮੁੱਖ ਮੰਤਰੀ ਨੇ ਦਿੱਤੀ ਮੁਬਾਰਕਬਾਦ ਏ.ਐਸ. ਅਰਸ਼ੀ,ਚੰਡੀਗੜ੍ਹ, 20 ਦਸੰਬਰ 2021   ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ (ਮਿਲਕਫੈਡ ਪੰਜਾਬ), ਵੇਰਕਾ ਜੋ ਕਿ ਪੰਜਾਬ ਦੇ ਡੇਅਰੀ ਕਿਸਾਨਾਂ…

ਐਨ. ਐਚ.ਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ

ਐਨ. ਐਚ.ਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ ਰਘਬੀਰ ਹੈਪੀ,ਬਰਨਾਲਾ 20 ਦਸੰਬਰ 2021 ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ‘ਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਜਿਲ੍ਹੇ ਭਰ ਤੋਂ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ‘ਚ…

ਪਿੰਡ ਤੰਗਰਾਲਾ ਵਿਖੇ ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ

ਪਿੰਡ ਤੰਗਰਾਲਾ ਵਿਖੇ ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 20 ਦਸੰਬਰ 2021    ਮੱਛੀ ਪਾਲਣ ਵਿਭਾਗ ਫਤਹਿਗੜ੍ਹ ਸਾਹਿਬ ਵੱਲੋਂ ਪਿੰਡ ਤੰਗਰਾਲਾ ਵਿਖੇ ਮੱਛੀ ਪਾਲਕ ਗੁਰਬਚਨ ਸਿੰਘ ਦੇ ਮੱਛੀ ਤਲਾਅ ਵਿਖੇ ਇੱਕ ਦਿਨਾ ਟਰੇਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ…

ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਪਟਿਆਲਾ ਰੋਜ਼ਗਾਰ ਮੇਲਾ: 21 ਦਸੰਬਰ

ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਪਟਿਆਲਾ ਰੋਜ਼ਗਾਰ ਮੇਲਾ: 21 ਦਸੰਬਰ ਰਾਜੇਸ਼ ਗੌਤਮ,ਪਟਿਆਲਾ, 20 ਦਸੰਬਰ:  2021 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੌਤਮ ਜੈਨ ਨੇ ਦੱਸਿਆ ਕਿ 21 ਦਸੰਬਰ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ…

ਡੀ.ਬੀ.ਈ.ਈ. ਲੁਧਿਆਣਾ ਨੇ ਰਾਜ ਪੱਧਰੀ ‘ਹਾਈ ਐਂਡ ਜੌਬ ਫੇਅਰ’ ‘ਚ ਹਾਸਲ ਕੀਤਾ ਤੀਜਾ ਸਥਾਨ

ਡੀ.ਬੀ.ਈ.ਈ. ਲੁਧਿਆਣਾ ਨੇ ਰਾਜ ਪੱਧਰੀ ‘ਹਾਈ ਐਂਡ ਜੌਬ ਫੇਅਰ’ ‘ਚ ਹਾਸਲ ਕੀਤਾ ਤੀਜਾ ਸਥਾਨ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਕਪੂਰਥਲਾ ‘ਚ ਦਿੱਤਾ ਗਿਆ ਵਿਸ਼ੇਸ਼ ਸਨਮਾਨ ਦਵਿੰਦਰ ਡੀ.ਕੇ,ਲੁਧਿਆਣਾ, 18 ਦਸੰਬਰ (2021) ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਨੇ ਸੂਬਾ…

ਵੱਖ ਵੱਖ ਖਾਣ ਪੀਣ ਵਾਲੀਆਂ ਦੁਕਾਨਾਂ, ਰੇੜੀਆਂ ਅਤੇ ਸਟਰੀਟ ਫੂਡ ਵਿਕਰੇਤਾਂ ਦੀ ਚੈਕਿੰਗ

ਵੱਖ ਵੱਖ ਖਾਣ ਪੀਣ ਵਾਲੀਆਂ ਦੁਕਾਨਾਂ, ਰੇੜੀਆਂ ਅਤੇ ਸਟਰੀਟ ਫੂਡ ਵਿਕਰੇਤਾਂ ਦੀ ਚੈਕਿੰਗ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 17 ਦਸੰਬਰ 2021 ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰ ਸਿੰਘ,ਆਈ.ਏ.ਐਸ, ਫਿਰੋਜ਼ਪੁਰ, ਡਾ: ਰਜਿੰਦਰ ਅਰੌੜਾ, ਸਿਵਲ ਸਰਜਨ, ਫਿਰੋਜ਼ਪਰ, ਦੇ ਦਿਸ਼ਾ ਨਿਰਦੇਸ਼ਾ ਅਧੀਨ …

ਸੁਵਿਧਾ ਕੈਂਪ ਲਗਾਇਆ, ਲੋਕਾਂ ਨੇ ਲਿਆ ਸਰਕਾਰੀ ਸੇਵਾਵਾਂ ਦਾ ਲਾਭ

ਸੁਵਿਧਾ ਕੈਂਪ ਲਗਾਇਆ, ਲੋਕਾਂ ਨੇ ਲਿਆ ਸਰਕਾਰੀ ਸੇਵਾਵਾਂ ਦਾ ਲਾਭ ਬਿੱਟੂ ਜਲਾਲਾਬਾਦੀ,ਜਲਾਲਾਬਾਦ, ਫਾਜਿ਼ਲਕਾ, 16 ਦਸੰਬਰ 2021 ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਰਾਜ ਦੇ ਲੋਕਾਂ ਨੂ਼ੰ ਸਰਕਾਰੀ ਸੇਵਾਵਾਂ ਦਾ ਤੇਜੀ ਨਾਲ ਲਾਭ ਮੁਹਈਆ ਕਰਵਾਉਣ ਲਈ ਸੁਵਿਧਾ ਕੈਂਪ…

ਰੋਜ਼ਗਾਰ ਮੇਲਿਆਂ ਵਿਚ 59 ਪ੍ਰਾਰਥੀਆਂ ਦੀ ਹੋਈ ਚੋਣ: ਦਰਸ਼ੀ

ਰੋਜ਼ਗਾਰ ਮੇਲਿਆਂ ਵਿਚ 59 ਪ੍ਰਾਰਥੀਆਂ ਦੀ ਹੋਈ ਚੋਣ: ਦਰਸ਼ੀ – ਵੱਖ-ਵੱਖ ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਕੀਤੀ ਪ੍ਰਾਰਥੀਆਂ ਦੀ ਚੋਣ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 16 ਦਸੰਬਰ: 2021 ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ…

ਸਕਿੱਲ ਡਿਵੈੱਲਪਮੈਂਟ ਕੋਰਸ ਆਧੁਨਿਕ ਸਮੇਂ ਦੀ ਲੋੜ- ਡੀ.ਸੀ. ਪੂਨਮਦੀਪ ਕੌਰ

ਸਕਿੱਲ ਡਿਵੈੱਲਪਮੈਂਟ ਕੋਰਸ ਆਧੁਨਿਕ ਸਮੇਂ ਦੀ ਲੋੜ- ਡੀ.ਸੀ. ਪੂਨਮਦੀਪ ਕੌਰ ਰਾਜੇਸ਼ ਗੌਤਮ,ਸਰਹਿੰਦ( ਪਟਿਆਲਾ) 14 ਦਸੰਬਰ 2021 ਅੱਜ ਦੇ ਅਜੌਕੇ ਯੁਗ ਵਿੱਚ ਜਰੂਰਤਮੰਦ ਲੜਕੀਆਂ ਲਈ ਸਕਿੱਲ ਡਿਵੈੱਲਪਮੈਂਟ ਕੋਰਸ ਆਧੁਨਿਕ ਸਮੇਂ ਦੀ ਮਹੱਤਵਪੂਰਨ ਲੋੜ ਹਨ।ਇਹਨਾਂ ਗੱਲਾਂ ਦਾ ਪ੍ਰਗਟਾਵਾ ਡੀ.ਸੀ. ਪੂਨਮਦੀਪ ਕੌਰ ਅਤੇ…

ਹਾਈ ਐਂਡ ਰੋਜ਼ਗਾਰ ਮੇਲੇ ਦੌਰਾਨ 68 ਪ੍ਰਾਰਥੀਆਂ ਦੀ ਚੋਣ

ਹਾਈ ਐਂਡ ਰੋਜ਼ਗਾਰ ਮੇਲੇ ਦੌਰਾਨ 68 ਪ੍ਰਾਰਥੀਆਂ ਦੀ ਚੋਣ ਪਰਦੀਪ ਕਸਬਾ,ਸੰਗਰੂਰ, 11 ਦਸੰਬਰ :2021 ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਾਈਐਂਡ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਵਿੱਚ ਲਗਭਗ 105 ਪ੍ਰਾਰਥੀਆਂ ਨੇ ਹਿੱਸਾ ਲਿਆ…

ਉਦਯੋਗਿਕ ਵਿਕਾਸ ਨਾਲ ਬੇਰੋਜ਼ਗਾਰੀ ਖਤਮ ਕੀਤੀ ਜਾ ਸਕਦੀ ਹੈ: ਅਨੀਤਾ ਦਰਸ਼ੀ

ਉਦਯੋਗਿਕ ਵਿਕਾਸ ਨਾਲ ਬੇਰੋਜ਼ਗਾਰੀ ਖਤਮ ਕੀਤੀ ਜਾ ਸਕਦੀ ਹੈ: ਅਨੀਤਾ ਦਰਸ਼ੀ  ਵਧੀਕ ਡਿਪਟੀ ਕਮਿਸ਼ਨਰ ਨੇ ਕੋਰਡੀਆ ਗਰੁੱਪ ਆਫ ਇੰਸਟੀਚਿਊਟ ਸੰਘੋਲ ਵੱਲੋਂ ਕਰਵਾਈ ਇੰਡਸਟਰੀ ਮੀਟ ’ਚ ਕੀਤੀ ਸਿ਼ਰਕਤ ਅਸ਼ੋਕ ਧੀਮਾਨ,ਖਮਾਣੋਂ/ਫ਼ਤਹਿਗੜ੍ਹ ਸਾਹਿਬ, 10 ਦਸੰਬਰ: 2021 ਕੋਰਡੀਆ ਗਰੁੱਪ ਆਫ ਇੰਸਟੀਚਿਊਟ ਸੰਘੋਲ ਵੱਲੋਂ ਇੰਡਸਟਰੀ…

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਾਈਐਂਡ ਜਾਬ ਫੇਅਰ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਾਈਐਂਡ ਜਾਬ ਫੇਅਰ 10 ਦਸੰਬਰ ਨੂੰ- ਡਿਪਟੀ ਕਮਿਸ਼ਨਰ ਪਰਦੀਪ ਕਸਬਾ,ਸੰਗਰੂਰ, 9 ਦਸੰਬਰ 2021 ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 10 ਦਸੰਬਰ 2021 ਨੂੰ ਹਾਈਐਂਡ ਜਾਬ ਫੇਅਰ ਜ਼ਿਲਾ…

10 ਦਸੰਬਰ 2021 ਨੂੰ ਸੰਸਾਰ ਦਿਵਸ ਮੌਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਿਵਿਆਂਗਜਣਾਂ ਨੂੰ ਕੀਤਾ ਜਾਵੇਗਾ ਜਾਗਰੁਕ

10 ਦਸੰਬਰ 2021 ਨੂੰ ਸੰਸਾਰ ਦਿਵਸ ਮੌਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਿਵਿਆਂਗਜਣਾਂ ਨੂੰ ਕੀਤਾ ਜਾਵੇਗਾ ਜਾਗਰੁਕ ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 8 ਦਸੰਬਰ 2021 ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਦਿਵਿਆਂਗਜਣਾਂ ਲਈ ਸੰਸਾਰ…

error: Content is protected !!