ਜ਼ਿਲ੍ਹੇ ਭਰ ‘ਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਕੈਪਾਂ ਦੀ ਸੁਰੂਆਤ-ਡਾ. ਔਲਖ
ਦਵਿੰਦਰ ਡੀ.ਕੇ. ਲੁਧਿਆਣਾ, 12 ਮਾਰਚ 2024 ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸਾ਼ ਨਿਰਦੇਸਾਂ ਹੇਠ ਜ਼ਿਲ੍ਹੇ ਭਰ ਵਿਚ ਮਰਦਾਂ ਲਈ ਚੀਰਾ ਰਹਿਤ ਨਸਬੰਦੀ ਦਾ ਵਿਸ਼ੇਸ ਪੰਦਰਵਾੜਾ ਮਨਾਇਆ ਜਾ ਰਿਹਾ ਹੈ। 14 ਤੋ 28 ਮਾਰਚ ਤੱਕ ਚੱਲਣ ਵਾਲੇ…
ਕੋਟਪਾ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ
ਬਿੱਟੂ ਜਲਾਲਾਬਾਦੀ , ਫਾਜ਼ਿਲਕਾ, 12 ਮਾਰਚ 2024 ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਦੀਵਾਨ ਖੇੜਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਅਤੇ…
ਲੰਘੇ ਇੱਕ ਮਹੀਨੇ ‘ਚ “ ਨਵ-ਜੰਮੀਆਂ 126 ਬੱਚੀਆਂ ” ਦਾ ਸਿਹਤ ਵਿਭਾਗ ਵੱਲੋਂ ਸਨਮਾਨ
ਸੋਨੀ ਪਨੇਸਰ, ਬਰਨਾਲਾ, 5 ਮਾਰਚ 2024 ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਇਸ ਸਬੰਧੀ ਵਧੇਰੇ…
0 ਤੋ 5 ਸਾਲ ਤੱਕ ਦੇ ਬੱਚਿਆ ਨੂੰ ਪਿਲਾਈਆਂ ਜਾਣ ਪੋਲੀਓ ਰੋਧਕ ਬੂੰਦਾਂ
ਸੋਨੀ ਪਨੇਸਰ, ਬਰਨਾਲਾ 3 ਮਾਰਚ 2024 ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾਂ ਦੀ ਅਗਵਾਈ ਹੇਠ ਡਾ. ਗੁਰਵਿੰਦਰ ਕੌਰ ਜ਼ਿਲ੍ਹਾ…
ਇੱਥੋਂ ਮੁਫਤ ਮਿਲਣਗੀਆਂ 84 ਤਰ੍ਹਾਂ ਦੀਆਂ ਦਵਾਈਆਂ ‘ਤੇ ਫਰੀ ਹੋਣਗੇ 67 ਤਰ੍ਹਾਂ ਦੇ ਟੈਸਟ..!
ਜ਼ਿਲ੍ਹੇ ਵਿੱਚ 1. 40 ਲੱਖ ਮਰੀਜ਼ਾਂ ਨੇ ਲਿਆ ਆਮ ਆਦਮੀ ਕਲੀਨਿਕਾਂ ਦਾ ਲਾਹਾ, ਗੁਰਮੀਤ ਸਿੰਘ ਮੀਤ ਹੇਅਰ 67 ਤਰ੍ਹਾਂ ਦੇ ਟੈਸਟ ਅਤੇ 84 ਤਰ੍ਹਾਂ ਦੀਆਂ ਦਵਾਈਆਂ ਮਿਲ ਰਹੀਆਂ ਹਨ ਲੋਕਾਂ ਨੂੰ ਮੁਫਤ, ਮੀਤ ਹੇਅਰ ਸੋਨੀ ਪਨੇਸਰ, ਬਰਨਾਲਾ 2 ਮਾਰਚ 2024…
ਸਰਕਾਰੀ ਮੈਡੀਕਲ ਕਾਲਜ ਵਿਖੇ ਕਰਵਾਇਆ ਚਾਰ ਰੋਜ਼ਾ ਸਾਲਾਨਾ ਸਭਿਆਚਾਰ ਪ੍ਰੋਗਰਾਮ
ਰਿਚਾ ਨਾਗਪਾਲ, ਪਟਿਆਲਾ 15 ਅਕਤੂਬਰ 2023 ਸਰਕਾਰੀ ਮੈਡੀਕਲ ਕਾਲਜ ਵੱਲੋਂ ਚਾਰ ਦਿਨਾਂ ਸਾਲਾਨਾ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮੈਡੀਕਲ ਕਾਲਜ ਦੀ ਫੈਕਲਟੀ, ਵਿਦਿਆਰਥੀਆਂ ਅਤੇ ਸਟਾਫ਼ ਨੇ ਆਪਣੀ ਪ੍ਰਤਿਭਾ ਨੂੰ ਦਿਖਾਇਆ। ਇਸ ਸਬੰਧੀ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ…
“ਮਾਂ ਦਾ ਦੁੱਧ” ਕੁਦਰਤ ਦੀ ਅਨਮੋਲ ਦਾਤ: ਡਾ. ਜੋਤੀ ਕੌਸ਼ਲ
ਰਘਵੀਰ ਹੈਪੀ , ਬਰਨਾਲਾ, 7 ਅਗਸਤ 2023 ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਅਧੀਨ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ…
ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਰਾਸ਼ਟਰੀ ਗੁਣਵੱਤਾ ਦਰਜਾ
ਰਘਬੀਰ ਹੈਪੀ, ਬਰਨਾਲਾ, 31 ਜੁਲਾਈ 2023 ਸਿਹਤ ਵਿਭਾਗ ਬਰਨਾਲਾ ਵਲੋਂ ਇਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ “ਨੈਸ਼ਨਲ ਕੁਆਲਟੀ ਐਸ਼ੋਰੈਂਸ਼ ਪ੍ਰੋਗਰਾਮ” ਅਧੀਨ ਸਿਵਲ ਹਸਪਤਾਲ ਬਰਨਾਲਾ ਨੂੰ ਰਾਸ਼ਟਰੀ ਗੁਣਵੱਤਾ ਦਰਜਾ ਸਰਟੀਫਿਕੇਟ ਪ੍ਰਾਪਤ ਹੋਇਆ ਹੈ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ…
ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023 ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ,ਇੱਕ ਵਿਸ਼ਵਵਿਆਪੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਜਲਦੀ ਸ਼ੁਰੂਆਤ ਕੀਤੀ ਜਾ ਸਕੇ। ਇਸ…
ਫਾਰਮੇਸੀ ਕੌਂਸਲ ‘ਚ ਬੇਨਿਯਮੀਆਂ ਨੂੰ ਬੇਪਰਦ ਕਰਨ ਵਾਲੇ ਨੂੰ ਮਿਲਣ ਲੱਗੀਆਂ ਫੋਨ ਤੇ ਧਮਕੀਆਂ!
ਸ਼ੱਕ ਦੇ ਘੇਰੇ ‘ਚ ਆਈਆਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਰਜਿਸਟਰਡ ਵਿਅਕਤੀਆਂ ਨੂੰ ਡਿਪਲੋਮਾ ਇਨ ਫਾਰਮੇਸੀ ਕਰਵਾਉਣ ਵਾਲੀਆਂ ਸੰਸਥਾਵਾਂ ਡੀਟੀਐਫ ਵੱਲੋਂ ਧਮਕੀਆਂ ਦੇਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਰਿੰਕੂ ਝਨੇੜੀ , ਸੰਗਰੂਰ, 23 ਫਰਵਰੀ 2023 ਪਿਛਲੇ ਲੰਮੇ…