PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸਿਹਤ ਨੂੰ ਸੇਧ

ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ ਸ਼ੁਰੂ: ਕੁਮਾਰ ਸੌਰਭ ਰਾਜ

ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ ਸ਼ੁਰੂ: ਕੁਮਾਰ ਸੌਰਭ ਰਾਜ ਜ਼ਿਲੇ ਦੇ 64 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ: ਸਿਵਲ ਸਰਜਨ ਰਘਬੀਰ ਹੈਪੀ,ਬਰਨਾਲਾ, 25 ਫਰਵਰੀ 2022  ਜ਼ਿਲੇ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ…

ਕਰੋਨਾ ਮਹਾਂਮਾਰੀ ਦੌਰਾਨ ਹੋਈਆਂ ਮੌਤਾਂ ਦਾ ਮੰਗਿਆ ਵੇਰਵਾ-ਡਿਪਟੀ ਕਮਿਸ਼ਨਰ

ਕਰੋਨਾ ਮਹਾਂਮਾਰੀ ਦੌਰਾਨ ਹੋਈਆਂ ਮੌਤਾਂ ਦਾ ਮੰਗਿਆ ਵੇਰਵਾ-ਡਿਪਟੀ ਕਮਿਸ਼ਨਰ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ ,24 ਫਰਵਰੀ 2022 ਜ਼ਿਲ੍ਹਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੌਂ ਮਿਲੇ ਵੇਰਵੇ ਅਨੁਸਾਰ ਕਰੋਨਾ ਮਹਾਂਮਾਰੀ ਦੌਰਾਨ ਕੁੱਲ 564 ਮੌਤਾਂ ਹੋਈਆਂ ਹਨ । ਜਿਸ ਵਿੱਚੋਂ ਬਹੁਤ ਸਾਰੇ ਬੇਨਤੀ ਪੱਤਰਾਂ ਵਿੱਚ ਮੈਡੀਕਲ…

ਸਿਵਲ ਹਸਪਤਾਲ ਬਰਨਾਲਾ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

ਸਿਵਲ ਹਸਪਤਾਲ ਬਰਨਾਲਾ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ ਜ਼ੱਚਾ ਅਤੇ ਬੱਚੇ ਬਿਲਕੁਲ ਤੰਦਰੁਸਤ: ਸਿਵਲ ਸਰਜਨ ਸੋਨੀ ਪਨੇਸਰ,ਬਰਨਾਲਾ, 24 ਫਰਵਰੀ 2022    ਸਿਵਲ ਹਸਪਤਾਲ ਬਰਨਾਲਾ ਵਿਖੇ ਪੱਖੋ ਕਲਾਂ ਵਾਸੀ ਜ਼ੱਚਾ (23 ਸਾਲ) ਦਾ ਸਫਲ ਜਣੇਪਾ ਕੀਤਾ ਗਿਆ ਹੈ,…

ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ

ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ ਅਸ਼ੋਕ ਵਰਮਾ, ਬਠਿੰਡਾ, 23 ਫਰਵਰੀ 2022  ਯੂਥ ਵੀਰਾਂਗਣਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਇੱਕ ਔਰਤ ਨੂੰ ਜਣੇਪੇ ਉਪਰੰਤ ਪੌਸ਼ਟਿਕ ਖੁਰਾਕ ਦੇ ਕੇ ਉਸਦੀ ਮੱਦਦ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਵਲੰਟੀਅਰ ਸੋਨੀ ਨੇ ਦੱਸਿਆ ਕਿ ਕਿਰਨ ਰਾਣੀ ਵਾਸੀ ਗੁਰੂ ਨਾਨਕ ਪੁਰ, ਬਠਿੰਡਾ ਨੇ ਜਣੇਪੇ ਦੌਰਾਨ ਇੱਕ ਨੰਨੀ ਕਲੀ (ਲੜਕੀ) ਨੂੰ ਜਨਮ ਦਿੱਤਾ ਆਰਥਿਕ ਪੱਖੋਂ ਕਮਜੋਰ ਇਸ ਪਰਿਵਾਰ ਦੀ ਸਥਿਤੀ ਨੂੰ ਦੇਖਦਿਆਂ ਯੂਥ ਵਲੰਟੀਅਰਾਂ ਵੱਲੋਂ ਜਣੇਪੇ ਤੋਂ ਪਹਿਲਾਂ ਵੀ ਪੌਸ਼ਟਿਕ ਖੁਰਾਕ ਦਿੱਤੀ ਜਾ ਰਹੀ ਸੀ…

ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤਿ੍ਰਤਵ ਅਭਿਆਨ ਤਹਿਤ ਲਗਾਇਆ ਮੈਡੀਕਲ ਜਾਂਚ ਕੈਂਪ 

ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤਿ੍ਰਤਵ ਅਭਿਆਨ ਤਹਿਤ ਲਗਾਇਆ ਮੈਡੀਕਲ ਜਾਂਚ ਕੈਂਪ  ਪਰਦੀਪ ਕਸਬਾ ,ਸੰਗਰੂਰ, 23 ਫ਼ਰਵਰੀ 2022 ਸਿਵਲ ਹਸਪਤਾਲ ਸੰਗਰੂਰ ਵਿਖੇ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਤਹਿਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਗਰਭਵਤੀ ਔਰਤਾਂ ਦਾ ਮੈਡੀਕਲ…

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਕੋਵਿਡ ਵੈਕਸੀਨੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਪੋਲੀਓ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 23 ਫਰਵਰੀ 2022 …

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ 7 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼ ਦੀ ਸ਼ੁਰੂਆਤ

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ 7 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼ ਦੀ ਸ਼ੁਰੂਆਤ ਪਰਦੀਪ ਕਸਬਾ ,ਸੰਗਰੂਰ, 21 ਫ਼ਰਵਰੀ:2022 7 ਮਾਰਚ ਤੋਂ ਸੁਰੂ ਹੋਣ ਜਾ ਰਹੇ ਮਿਸ਼ਨ ਇੰਦਰਧਨੁਸ਼ 4.0 ਦੇ ਮੱਦੇਨਜਰ ਸਿਹਤ ਵਿਭਾਗ ਸੰਗਰੂਰ ਵੱਲੋਂ ਜ਼ਿਲਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ…

ਬਲੱਡ ਪ੍ਰੈਸ਼ਰ, ਦਿਲ, ਗੁਰਦੇ ਅਤੇ ਸ਼ੂਗਰ ਆਦਿ ਰੋਗਾਂ ਤੋ ਪੀੜਿਤਾਂ ਦਾ ਕੋਵਿਡ ਟੀਕਾਕਰਨ ਜਰੂਰੀ-ਸਿਵਲ ਸਰਜਨ

ਬਲੱਡ ਪ੍ਰੈਸ਼ਰ, ਦਿਲ, ਗੁਰਦੇ ਅਤੇ ਸ਼ੂਗਰ ਆਦਿ ਰੋਗਾਂ ਤੋ ਪੀੜਿਤਾਂ ਦਾ ਕੋਵਿਡ ਟੀਕਾਕਰਨ ਜਰੂਰੀ-ਸਿਵਲ ਸਰਜਨ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 9 ਫਰਵਰੀ 2022      ਕਰੋਨਾ ਵਾਇਰਸ ਵੱਖ ਵੱਖ ਵੇਰੀੲੈਂਟਾਂ ਦੇ ਰੂਪ ਵਿੱਚ ਸਮੇਂ ਸਮੇਂ ਤੇ ਆਪਣਾ ਪ੍ਰਕੋਪ ਦਿਖਾਉਂਦਾ ਰਹਿੰਦਾ ਹੈ। ਇਸ ਵਾਇਰਸ…

ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ `ਚ ਲੱਗਾ ਹੋਇਆ ਸਿਹਤ ਵਿਭਾਗ

ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ `ਚ ਲੱਗਾ ਹੋਇਆ ਸਿਹਤ ਵਿਭਾਗ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 9 ਫਰਵਰੀ 2022 ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਕੋਵਿਡ ਟੀਕਾਕਰਨ ਮੁਹਿੰਮ ਤੇਜ਼ੀ ਫੜਦੀ ਜਾ ਰਹੀ ਹੈ ਅਤੇ ਵਿਭਾਗ ਨੂੰ ਇਸ ਵਿੱਚ ਸਫ਼ਲਤਾ ਮਿਲਦੀ ਨਜ਼ਰ ਆ ਰਹੀ…

ਪੇਂਡੂ ਇਲਾਕਿਆਂ ਵਿੱਚ ਡੋਰ ਟੂ ਡੋਰ ਜਾਰੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ : ਡਾ ਬਬੀਤਾ

ਪੇਂਡੂ ਇਲਾਕਿਆਂ ਵਿੱਚ ਡੋਰ ਟੂ ਡੋਰ ਜਾਰੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ : ਡਾ ਬਬੀਤਾ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 8 ਫਰਵਰੀ 2022 ਡਿਪਟੀ ਕਮਿਸ਼ਨਰ ਫਾਜਿਲਕਾ ਸ੍ਰੀਮਤੀ ਬਬੀਤਾ ਕਲੇਰ ਅਤੇ ਸਿਵਲ ਸਰਜਨ ਫਾਜਿਲਕਾ ਡਾ. ਤੇਜ਼ਵੰਤ ਸਿੰਘ ਦੇ ਨਿਸ਼ਾ ਨਿਰਦੇਸ਼ਾ ਅਤੇ ਚੋਣ ਕਮਿਸ਼ਨ ਦੀ ਹਦਾਇਤਾ ਤੇ…

error: Content is protected !!