PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੰਘਰਸ਼ੀ ਪਿੜ

7 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਬੱਜਟ ਦੀਆਂ  ਕਾਪੀਆਂ ਸਾੜ੍ਹੀਆਂ ਜਾਣਗੀਆਂ – ਸਿੰਦਰ ਧੌਲਾ

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਪੇਸ਼ ਬੱਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਣਦੇਖੀ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ – ਜੱਗਾ ਸਿੰਘ  ਰਘਵੀਰ ਹੈਪੀ, ਬਰਨਾਲਾ 5 ਮਾਰਚ 2024         ਪਾਵਰਕੌਮ ਅਤੇ ਟਰਾਂਸਕੋ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ  ਪਾਵਰਕੌਮ ਦੇ…

ਪੰਜਾਬ ਭਰ’ਚ ਨਵੇਂ ਸਾਲ ਦੇ ਪਹਿਲੇ ਦਿਨ ਗੂੰਜੇ ਫ਼ਲਸਤੀਨ ਤੇ ਠੋਸੀ ਨਿਹੱਕੀ ਜ਼ੰਗ ਖਿਲਾਫ ਨਾਅਰੇ

ਅਸ਼ੋਕ ਵਰਮਾ ,ਚੰਡੀਗੜ੍ਹ 1 ਜਨਵਰੀ 2024       ਅੱਜ ਪੰਜਾਬ ਦੇ ਸਾਰੇ ਹੀ ਜਿਲ੍ਹਿਆਂ ’ਚ ਅਤੇ ਕਈ ਥਾਈਂ ਤਹਿਸੀਲਾਂ ਚ ਵੀ ਫ਼ਲਸਤੀਨ ਦੀ ਆਜ਼ਾਦੀ ਬਹਾਲ ਕਰੋ, ਫ਼ਲਸਤੀਨ ਤੇ ਠੋਸੀ ਨਿਹੱਕੀ ਜ਼ੰਗ ਬੰਦ ਕਰੋ, ਫ਼ਲਸਤੀਨ ਦੀ ਨਸਲਕੁਸ਼ੀ ਬੰਦ ਕਰੋ, ਯੂ…

ਸਰਕਾਰੀ ਮੈਡੀਕਲ ਕਾਲਜ ਵਿਖੇ ਕਰਵਾਇਆ ਚਾਰ ਰੋਜ਼ਾ ਸਾਲਾਨਾ ਸਭਿਆਚਾਰ ਪ੍ਰੋਗਰਾਮ

ਰਿਚਾ ਨਾਗਪਾਲ, ਪਟਿਆਲਾ 15 ਅਕਤੂਬਰ 2023       ਸਰਕਾਰੀ ਮੈਡੀਕਲ ਕਾਲਜ ਵੱਲੋਂ ਚਾਰ ਦਿਨਾਂ ਸਾਲਾਨਾ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮੈਡੀਕਲ ਕਾਲਜ ਦੀ ਫੈਕਲਟੀ, ਵਿਦਿਆਰਥੀਆਂ ਅਤੇ ਸਟਾਫ਼ ਨੇ ਆਪਣੀ ਪ੍ਰਤਿਭਾ ਨੂੰ ਦਿਖਾਇਆ। ਇਸ ਸਬੰਧੀ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ…

ਕੈਬਨਿਟ ਮੰਤਰੀ ਮੀਤ ਹੇਅਰ ਨੂੰ ਕਾਂਗਰਸੀਆਂ ਨੇ ਵੰਗਾਰਿਆ, ਕਹਿੰਦੇ,,,

ਪ੍ਰਧਾਨ ਰਾਮਣਵਾਸੀਆ ਨੂੰ ਲਾਹੁਣ ਖਿਲਾਫ ਨਗਰ ਕੌਂਸਲ ਦਫਤਰ ਬਰਨਾਲਾ ‘ਚ ਜੋਰਦਾਰ ਨਾਅਰੇਬਾਜੀ ਰਘਵੀਰ ਹੈਪੀ , ਬਰਨਾਲਾ 12 ਅਕਤੂਬਰ 2023       ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆਂ ਨੂੰ ਅਹੁਦੇ ਤੋਂ ਲਾਹੇ ਜਾਣ ਦੇ ਵਿਰੋਧ ਵਿੱਚ ਅੱਜ ਕਾਂਗਰਸੀਆਂ ਨੇ ਕੌਂਸਲ…

ਦਫਤਰ ਖੁੱਲ੍ਹਦਿਆਂ ਹੀ ਲੋਕਾਂ ਨੇ ਪਾ ਲਿਆ ਘੇਰਾ ‘ਤੇ,,

ਕੰਮ ‘ਚ ਆਈ ਖੜੋਤ ,ਤੋਂ ਆਖਿਰ ਅੱਕ ਗਏ ਲੋਕ,, ਦੇਤੀ ਚਿਤਾਵਨੀ   ਹਰਿੰਦਰ ਨਿੱਕਾ , ਬਰਨਾਲਾ 31 ਜੁਲਾਈ 2023     ਪੰਜਾਬ ਦੀ ਸੂਬਾ ਸਰਕਾਰ ਬਦਲਣ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅੰਦਰ ਵਿਕਾਸ ਕੰਮਾਂ ‘ਚ ਆਈ ਖੜੋਤ ਤੋਂ ਅੱਕੇ…

ਪਨਸਪ ਮੁਲਾਜਮਾਂ ਦੀ ਘੁਰਕੀ ਕਹਿੰਦੇ ਜੇ ,,,,,

ਹਰਿੰਦਰ ਨਿੱਕਾ , ਬਰਨਾਲਾ 9 ਮਾਰਚ 2023 6 ਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨ ਕਰਕੇ ਪਨਸਪ ਮੁਲਾਜਮਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਵਾਉਣ ਲਈ ਜੂਝ ਰਹੇ ਮੁਲਾਜਮਾਂ ਨੇ ਸਰਕਾਰ ਨੂੰ…

ਫਾਰਮੇਸੀ ਕੌਂਸਲ ‘ਚ ਬੇਨਿਯਮੀਆਂ ਨੂੰ ਬੇਪਰਦ ਕਰਨ ਵਾਲੇ ਨੂੰ ਮਿਲਣ ਲੱਗੀਆਂ ਫੋਨ ਤੇ ਧਮਕੀਆਂ!

ਸ਼ੱਕ ਦੇ ਘੇਰੇ ‘ਚ ਆਈਆਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਰਜਿਸਟਰਡ ਵਿਅਕਤੀਆਂ ਨੂੰ ਡਿਪਲੋਮਾ ਇਨ ਫਾਰਮੇਸੀ ਕਰਵਾਉਣ ਵਾਲੀਆਂ ਸੰਸਥਾਵਾਂ ਡੀਟੀਐਫ ਵੱਲੋਂ ਧਮਕੀਆਂ ਦੇਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਰਿੰਕੂ ਝਨੇੜੀ , ਸੰਗਰੂਰ, 23 ਫਰਵਰੀ 2023        ਪਿਛਲੇ ਲੰਮੇ…

ਭਲ੍ਹਕੇ ਹੋਣ ਵਾਲੀ ਸ਼ਹੀਦ ਭਗਤ ਸਿੰਘ ਜਿੰਦਾਬਾਦ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ

ਐਂਟੀ ਸਾਬੋਟੇਜ਼ ਚੈਕ ਟੀਮ ਨੇ ਕੀਤੀ ਚੈਕਿੰਗ ਰਘਵੀਰ ਹੈਪੀ , ਬਰਨਾਲਾ 27 ਸਤੰਬਰ 2022        ਸ਼ਹਿਰ ਦੀ ਅਨਾਜ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 28 ਸਤੰਬਰ ਨੂੰ ਹੋਣ ਵਾਲੀ ਸ਼ਹੀਦ ਭਗਤ ਸਿੰਘ ਜਿੰਦਾਬਾਦ ਕਾਨਫਰੰਸ ਦੀਆਂ ਤਿਆਰੀਆਂ…

ਸਹਾਇਕ ਪ੍ਰੋਫ਼ੈਸਰਾਂ ਤੇ Police ਜ਼ਬਰ ਦੀ ਨਿਖੇਧੀ, ਸਰਕਾਰ ਨੂੰ ਭੰਡਿਆ

ਮੀਤ ਹੇਅਰ , ਡਰਾਮੇਬਾਜ਼ ਅਤੇ ਮਗਰ ਮੱਛ ਦੇ ਹੰਝੂ ਵਹਾਉਣ ਵਾਲਾ ਮੰਤਰੀ- ਸੁਖਵਿੰਦਰ ਸਿੰਘ ਢਿੱਲਵਾਂ ਰਵੀ ਸੈਣ , ਬਰਨਾਲਾ 20 ਸਤੰਬਰ 2022       ਆਮ ਆਦਮੀ ਪਾਰਟੀ ਦੀ ਸਰਕਾਰ ਦਾ ਲੋਕ ਦੋਖੀ ਚਿਹਰਾ ਸਾਹਮਣੇ ਆ ਚੁੱਕਾ ਹੈ। ਪੰਜਾਬ ਦੀ…

ਭਾਜਪਾ ਖਿਲਾਫ ਫਿਰ ਭੜਕਿਆ ਕਿਸਾਨਾਂ ਦਾ ਗੁੱਸਾ, ਭਾਜਪਾ ਆਗੂ ਕੇਵਲ ਢਿੱਲੋਂ ਦੇ ਘਰ ਅੱਗੇ ਫੂਕਿਆ ਪੁਤਲਾ

ਰਵੀ ਸੈਣ , ਬਰਨਾਲਾ 30 ਅਗਸਤ 2022    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਖਿਲਾਫ ਲਖੀਮਪੁਰ ਖੀਰੀ ਵਿਖੇ ਦਿੱਤੇ 18,19 ਅਤੇ 20-8-2022 ਨੂੰ 75 ਘੰਟੇ ਦੇ ਦਿਤੇ ਧਰਨੇ ਦੀ ਕਾਮਯਾਬੀ ਤੋਂ ਬੁਖਲਾਹਟ ਵਿੱਚ…

error: Content is protected !!