PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Year: 2021

ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ

ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ -ਵਿਧਾਇਕ ਨਾਗਰਾ ਨੇ ਹਰੀ ਝੰਡੀ ਦੇ ਕੇ ਈ-ਰਿਕਸ਼ਾ ਕੀਤੇ  ਰਵਾਨਾ – ਬਜ਼ੁਰਗ, ਮਹਿਲਾਵਾਂ, ਦਿਵਿਆਂਗ ਅਤੇ ਬੱਚੇ ਲੈ ਸਕਦੇ ਨੇ 50 ਈ-ਰਿਕਸ਼ਿਆਂ ਦੀ ਸਹੂਲਤ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 25 ਦਸੰਬਰ: 2021 ਸਰਬੰਸਦਾਨੀ ਪਿਤਾ…

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸ਼ਹੀਦੀ ਸਭਾ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸ਼ਹੀਦੀ ਸਭਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਦੇਸ਼ ਵਿਦੇਸ਼ ‘ਚੋਂ ਵੱਡੀ ਗਿਣਤੀ ਸ਼ਰਧਾਲੂ ਸ਼ਹੀਦੀ ਸਭਾ ਦੇ ਪਹਿਲੇ ਦਿਨ ਸ਼ਹੀਦਾਂ ਨੂੰ…

ਬਠਿੰਡਾ ਵਿਖੇ ਮਨਾਇਆ ਗਿਆ ਸੰਸਥਾ ਦਿਵਸ 

ਬਠਿੰਡਾ ਵਿਖੇ ਮਨਾਇਆ ਗਿਆ ਸੰਸਥਾ ਦਿਵਸ  ਅਸ਼ੋਕ ਵਰਮਾ,ਬਠਿੰਡਾ ,25 ਦਸੰਬਰ 2021 ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਬਠਿੰਡਾ ਨੇ ਸੰਸਥਾ ਵਿਖੇ ਓਪੀਡੀ ਸੇਵਾਵਾਂ ਦੇ ਉਦਘਾਟਨ ਦੇ ਦੋ ਸਾਲ ਪੂਰੇ ਹੋਣ ‘ਤੇ ਵੀਰਵਾਰ, 23 ਦਸੰਬਰ ਨੂੰ ਆਪਣਾ ਇੰਸਟੀਚਿਊਟ ਦਿਵਸ ਮਨਾਇਆ। ਪ੍ਰੋਗਰਾਮ…

CIA ਮਾਨਸਾ ਦੀ ਕਮਾਂਡ ਹੁਣ SI ਪ੍ਰਿਤਪਾਲ ਸਿੰਘ ਦੇ ਹਵਾਲੇ

ਅਸ਼ੋਕ ਵਰਮਾ , ਮਾਨਸਾ 25 ਦਸੰਬਰ 2021        ਐਸ.ਐਸ.ਪੀ. ਡਾਕਟਰ ਸੰਦੀਪ ਕੁਮਾਰ ਗਰਗ ਨੇ ਜਿਲ੍ਹੇ ਦੇ ਸੀ.ਆਈ. ਏ. ਕੇਂਦਰ ਦੀ ਕਮਾਂਡ ਹੁਣ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦੇ ਹਵਾਲੇ ਕਰ ਦਿੱਤੀ ਹੈ। ਆਪਣਾ ਅਹੁਦਾ ਸੰਭਾਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸੀ.ਆਈ.ਏ….

ਮਹਿਲਾ ਕਾਂਗਰਸ ਪ੍ਰਧਾਨ ਸੋਢੀ ਨੇ ਕੀਤਾ ਲੁਧਿਆਣਾ ਵਿਖੇ ਘਟਨਾ ਸਥਲ ਦਾ ਦੌਰਾ  

ਮਹਿਲਾ ਕਾਂਗਰਸ ਪ੍ਰਧਾਨ ਸੋਢੀ ਨੇ ਕੀਤਾ ਲੁਧਿਆਣਾ ਵਿਖੇ ਘਟਨਾ ਸਥਲ ਦਾ ਦੌਰਾ   ਜ਼ਖ਼ਮੀਆਂ ਦਾ ਪੁੱਛਿਆ ਹਾਲ ਚਾਲ ਤੇ ਹਿੰਮਤ ਹੌਸਲਾ ਬਣਾਈ ਰੱਖਣ ਦੀ ਕੀਤੀ ਅਪੀਲ    ਦਵਿੰਦਰ ਡੀ.ਕੇ,ਲੁਧਿਆਣਾ,24 ਦਸੰਬਰ 2021   ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ…

Organisation of Dharmik Samagam

Organisation of Dharmik Samagam Ashok Verma, Bathinda 24 Dec 2021 Gurmat Chetna Sabha of Mata Sahib Kaur Khalsa Girls College of Education, Dhamomajra,Patiala organized a Dharmik Samagam dedicated to the Martydom of Mata Gujri Ji and Sahibzade on 24-12-2021 ….

ਵਿਧਾਨ ਸਭਾ ਚੋਣਾਂ 2022 ਮੌਕੇ  ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਧੀਕ ਡੀ.ਸੀ ਕੀਤੀ ਮੀਟਿੰਗ  

ਵਿਧਾਨ ਸਭਾ ਚੋਣਾਂ 2022 ਮੌਕੇ  ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਧੀਕ ਡੀ.ਸੀ ਕੀਤੀ ਮੀਟਿੰਗ   ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਾਉਣ ਦੀ ਅਪੀਲ  ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 24 ਦਸੰਬਰ (2021 ) ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਦੇ ਮੱਦੇਨਜਰ ਸੁਰੱਖਿਆ ਪ੍ਰਬੰਧਾਂ ਨੂੰ…

ਖਾਦ ਪਦਾਰਥਾਂ ਦੇ ਬਿੱਲਾਂ ਚ ਐਫ.ਐਸ.ਐਸ.ਆਈ ਨੰਬਰ ਜਰੂਰੀ

ਖਾਦ ਪਦਾਰਥਾਂ ਦੇ ਬਿੱਲਾਂ ਚ ਐਫ.ਐਸ.ਐਸ.ਆਈ ਨੰਬਰ ਜਰੂਰੀ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 24 ਦਸੰਬਰ (2021 ) ਹੁਣ ਖਾਣ-ਪੀਣ ਵਾਲੀਆਂ ਵਸਤੂਆਂ ਦੇ ਵੇਚਣ ਲਈ ਬਿੱਲ, ਕੈਸ਼ ਮਿੰਮੋ ਜਾਂ ਰਸ਼ੀਦ ਉੱਤੇ ਐਫ.ਐਸ.ਐਸ.ਆਈ ਦਾ ਲਾਈਸਿੰਸ ਜਾਂ ਰਜਿਸਟ੍ਰੇਸ਼ਨ ਨੰਬਰ ਲਿਖਣਾ ਜ਼ਰੂਰੀ ਹੋ ਗਿਆ ਹੈ। ਇਸ ਤੋ…

ਪੰਜਾਬੀ ਭਾਸ਼ਾ ਵਿੱਚ ਕੰਮ-ਕਾਜ ਕਰਨ ਸੰਬੰਧੀ ਹਦਾਇਤਾਂ ਜਾਰੀ

ਪੰਜਾਬੀ ਭਾਸ਼ਾ ਵਿੱਚ ਕੰਮ-ਕਾਜ ਕਰਨ ਸੰਬੰਧੀ ਹਦਾਇਤਾਂ ਜਾਰੀ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 24 ਦਸੰਬਰ (2021 )   ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਦੀ ਪਾਲਣਾ…

ਡਾਕ ਵਿਭਾਗ ਦੇ ਟਰੇਨਿੰਗ ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਪ੍ਰੋਗਰਾਮ

ਡਾਕ ਵਿਭਾਗ ਦੇ ਟਰੇਨਿੰਗ ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਪ੍ਰੋਗਰਾਮ ਰਾਜੇਸ਼ ਗੌਤਮ,ਪਟਿਆਲਾ, 24 ਦਸੰਬਰ:2021 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਡਾਕ ਵਿਭਾਗ ਦੇ ਟਰੇਨਿੰਗ ਸੈਂਟਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ…

error: Content is protected !!