ਅਮਿੱਟ ਪੈੜਾਂ ਛੱਡਦੀ ਨਿਬੜੀ 3 ਦਿਨਾਂ ਸੱਤਵੀਂ ਪੰਜਾਬੀ ਵਰਲਡ ਕਾਨਫਰੰਸ
ਉਨਟੈਰੀਓ ਫਰੈਂਡਜ ਕਲੱਬ ਕੈਨੇਡਾ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਨੇਪਰੇ ਚੜ੍ਹੀ ਸੱਤਵੀਂ ਪੰਜਾਬੀ ਵਰਲਡ ਕਾਨਫਰੰਸ ਹਰਕੀਰਤ ਸਿੰਘ ਡਿਪਟੀ ਮੇਅਰ ਬਰੈਂਪਟਨ ਕਾਨੇਡਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਡਾ. ਦਵਿੰਦਰ ਸਿੰਘ ਸਿੱਧੂ, ਪ੍ਰੋ-ਵਾਈਸ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਅਤੇ ਡਾ. ਪ੍ਰਿਤਪਾਲ ਸਿੰਘ…
ਖਬਰਦਾਰ-ਮਹਿੰਗਾ ਪੈ ਸਕਦੈ,ਟੌਹਰ ਖਾਤਿਰ ਨਿੱਜੀ ਵਹੀਕਲਾਂ ਤੇ ਵੱਖ-ਵੱਖ ਵਿਭਾਗਾਂ ਦਾ ਲੋਗੋ ਲਾਉਣਾ
ਪ੍ਰਾਈਵੇਟ ਵਾਹਨਾਂ ‘ਤੇ ਅਣ-ਅਧਿਕਾਰਤ ਤੌਰ ‘ਤੇ ਪੁਲਿਸ ,ਆਰਮੀ, ਵੀ. ਆਈ.ਪੀ. ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਲਗਾਉਣ ‘ਤੇ ਲਾਈ ਰੋਕ ਬੇਅੰਤ ਐਸ. ਬਾਜਵਾ, ਲੁਧਿਆਣਾ, 28 ਦਸੰਬਰ 2022 ਟੌਹਰ ਖਾਤਿਰ, ਆਪਣੇ ਪ੍ਰਾਈਵੇਟ ਵਹੀਕਲਾਂ ਤੇ ਵੱਖ ਵੱਖ…
ਵਪਾਰੀਆਂ ਦੇ ਹਿਤਾਂ ਲਈ ਲਗਾਤਾਰ ਯਤਨ ਜਾਰੀ ਰਹਿਣਗੇ : ਨਰੇਸ਼ ਸਿੰਗਲਾ
ਚੇਅਰਮੈਨ ਸਿੰਗਲਾ ਨੇ ਕੀਤਾ ਐਗਜੀਬੀਸ਼ਨ ਦਾ ਉਦਘਾਟਨ ਰਿਚਾ ਨਾਗਪਾਲ , ਪਟਿਆਲਾ, 28 ਦਸੰਬਰ 2022 ਪੰਜਾਬ ਰੇਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਪਟਿਆਲਾ ਤੋਂ ਚੇਅਰਮੈਨ ਨਰੇਸ਼ ਸਿੰਗਲਾ ਨੇ ਕਿਹਾ ਕਿ ਵਪਾਰੀ ਭਰਾਵਾਂ ਨੂੰ ਭਵਿੱਖ ਵਿਚ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ…
ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸੰਪੰਨ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਇਆ ਸ਼ਹੀਦੀ ਨਗਰ ਕੀਰਤਨ ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022 ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ…
ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਸਜਾਏ ਨਗਰ ਕੀਰਤਨ ‘ਚ ਸ਼ਾਮਿਲ ਲੱਖਾਂ ਸ਼ਰਧਾਲੂ
ਵਿਧਾਇਕ ਲਖਬੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਸ਼ਹੀਦੀ ਸਭਾ ਦੌਰਾਨ ਮਿਲੇ ਸਹਿਯੋਗ ਲਈ ਸੰਗਤ ਦਾ ਧੰਨਵਾਦ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸੰਗਤ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਲਈ ਵਚਨਬੱਧ ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ…
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ : ਰਾਜਪਾਲ
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਚ ਲਿਖੀ ਜਾਵੇਗੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022 ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ…
ਸਮਾਜ ਸੇਵੀ ਦੀਪਕ ਮਲਹੋਤਰਾ ਦਾ ਚਾਰਟਿਡ ਅਕਾਉਟੈਂਟਸ ਵਲੋਂ ਹੋਇਆ ਸਨਮਾਨ
ਰਿਚਾ ਨਾਗਪਾਲ , ਪਟਿਆਲਾ 27 ਦਸੰਬਰ 2022 ਸਮਾਜ ਸੇਵੀ ਕੰਮਾਂ ਵਿਚ ਪਾਏ ਜਾ ਰਹੇ ਵਢਮੁੱਲੇ ਯੋਗਦਾਨ ਅਤੇ ਪਿਛਲੇ ਕਾਫੀ ਸਮੇਂ ਤੋਂ ਗਊ ਸੇਵਾ ਨੂੰ ਸਮਰਪਿਤ ਸੀ. ਏ. ਦੀਪਕ ਮਲਹੋਤਰਾ ਨੂੰ ਚਾਰਟਿਡ ਇੰਸਟੀਚਿਊਟ ਆਫ ਚੰਡੀਗੜ੍ਹ ਵਲੋਂ ਇਕ ਸੈਮੀਨਾਰ…
ਲੜਕੀਆਂ ਨੂੰ ‘SHAKTI APP ‘ ਬਾਰੇ ਜਾਗ੍ਰਿਤ ਕਰਨ ਪਹੁੰਚੇ ਡੀਐੱਸਪੀ ਕੁਲਵੰਤ ਸਿੰਘ
ਰਵੀ ਸੈਣ, ਬਰਨਾਲਾ,26 ਦਸੰਬਰ 2022 ਐੱਸ ਐੱਸ ਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵਲੋਂ ਇੱਥੋਂ ਦੇ ਇੱਕ ਆਈਲੈਟਸ ਕੋਚਿੰਗ ਸੈਂਟਰ ਵਿਖੇ ਬੱਚਿਆਂ ਅਤੇ ਔਰਤਾਂ ਸੰਬੰਧੀ ਅਵੇਰਨੈੱਸ ਕੈਂਪ ਲਗਾਇਆ। ਇਸ ਕੈਂਪ ਵਿੱਚ ਵਿਸ਼ੇਸ਼…
IMA ਪਟਿਆਲਾ ਦੀ ਪ੍ਰਧਾਨ ਬਣੀ ਡਾਕਟਰ ਚੰਦਰ ਮੋਹਿਣੀ
ਡਾਕਟਰ ਚੰਦਰ ਮੋਹਿਣੀ ਬਣੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦੀ ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਨੇ ਰਚਿਆ ਇਤਿਹਾਸ ਰਿਚਾ ਨਾਗਪਾਲ, ਪਟਿਆਲਾ, 26 ਦਸੰਬਰ 2022 ): ਇੰਡੀਅਨ…
ਕੈਪਟਨ ਅਮਰਿੰਦਰ ਦੀ ਧੀ ਜੈ ਇੰਦਰ ਕੌਰ ਨਮਨ ਕਰਨ ਪਹੁੰਚੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ
ਕਿਹਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਕੁਰਬਾਨੀਆਂ ਲਾਸਾਨੀ ਹਨ ਅਤੇ ਰਹਿੰਦੀ ਦੁਨੀਆ ਤੱਕ ਇਕ ਮਿਸਾਲ ਬਣਕੇ ਰਹਿਣਗੀਆਂ ਆਪਣੇ ਪਰਿਵਾਰ ਦਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਵਿਸ਼ੇਸ਼ ਸਬੰਧ ਸਾਂਝਾ ਕੀਤਾ ਅਸ਼ੋਕ ਧੀਮਾਨ , ਫਤਹਿਗੜ੍ਹ ਸਾਹਿਬ, 26 ਦਸੰਬਰ 2022…