PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Year: 2022

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਕੋਵਿਡ ਵੈਕਸੀਨੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਪੋਲੀਓ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 23 ਫਰਵਰੀ 2022 …

ਐਸ.ਬੀ.ਆਈ ਵੱਲੋਂ ਲਗਾਇਆ ਗਿਆ ਲੋਨ ਮੇਲਾ,ਬੇਰੁਜ਼ਗਾਰਾਂ ਨੂੰ ਵੰਡੇ ਲੋਨ

ਐਸ.ਬੀ.ਆਈ ਵੱਲੋਂ ਲਗਾਇਆ ਗਿਆ ਲੋਨ ਮੇਲਾ,ਬੇਰੁਜ਼ਗਾਰਾਂ ਨੂੰ ਵੰਡੇ ਲੋਨ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ: 23ਫਰਵਰੀ 2022 ਪੜ੍ਹੇ ਲਿਖੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅੱਜ ਦੇ ਸਮੇਂ ਦੀ ਮੁੱਖ ਜਰੂਰਤ ਹੈ। ਇਸੇ ਮੰਤਵ ਨੂੰ ਅੱਗੇ ਵਧਾਉਂਦਿਆਂ ਅੱਜ ਐਸਬੀਆਈ ਆਰਸੈਟੀ ਯਾਨੀ ਸਟੇਟ…

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ ਬਿੱਟੂ ਜਲਾਲਾਬਾਦੀ,ਫਿਰੋਜਪੁਰ,23 ਫਰਵਰੀ 2022      ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਸਾਹਿਤ ਸਭਾ ਕਲਾ ਪੀਠ (ਰਜਿ.) ਦੇ ਸਹਿਯੋਗ ਨਾਲ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਸ਼ਹਿਰ ਵਿਖੇ  ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ…

ਕੈਨੇਡਾ ਅਮਰੀਕਾ ਚ ਵੱਸਦੇ ਪੰਜਾਬੀ ਵਿਰਾਸਤ ਲਈ ਪੰਜਾਬ ਨਾਲੋਂ ਵਧੇਰੇ ਸੁਚੇਤ

ਕੈਨੇਡਾ ਅਮਰੀਕਾ ਚ ਵੱਸਦੇ ਪੰਜਾਬੀ ਵਿਰਾਸਤ ਲਈ ਪੰਜਾਬ ਨਾਲੋਂ ਵਧੇਰੇ ਸੁਚੇਤ ਦਵਿੰਦਰ.ਡੀ.ਕੇ,ਲੁਧਿਆਣਾਃ 22ਫਰਵਰੀ 2022 ਟੋਰੰਟੋ (ਕੈਨੇਡਾ ) ਵੱਸਦੇ ਸਿਰਕੱਢ ਪੰਜਾਬੀ ਸਮਾਜ ਦੇ ਆਗੂ ਸਃ ਇੰਦਰਜੀਤ ਸਿੰਘ ਬੱਲ ਨੇ  ਆਪਣੀ ਲੁਧਿਆਣਾ ਫੇਰੀ ਦੌਰਾਨ ਕਿਹਾ ਹੈ ਕਿ  ਅਮਰੀਕਾ ਕੈਨੇਡਾ ਚ ਵੱਸਦੇ ਪੰਜਾਬੀ…

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ ਸੋਨੀ ਪਨੇਸਰ,ਬਰਨਾਲਾ, 22 ਫ਼ਰਵਰੀ 2022  ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲ਼ਾ ਵਲੋਂ ਆਜ਼ਾਦ ਸਪੋਰਟਸ ਅਤੇ ਵੈਲਫ਼ੇਅਰ ਕਲੱਬ ਪਿੰਡ ਕਾਲੇਕੇ ਦੇ ਸਹਿਯੋਗ ਨਾਲ ਜਲ ਜਾਗਰਣ…

ਸਰਕਾਰੀ ਐਮ.ਆਰ. ਕਾਲਜ ਫਾਜ਼ਿਲਕਾ ਵਿਚ ਮਨਾਇਆ ਗਿਆ ਮਾਤ ਭਾਸ਼ਾ ਦਿਵਸ

ਸਰਕਾਰੀ ਐਮ.ਆਰ. ਕਾਲਜ ਫਾਜ਼ਿਲਕਾ ਵਿਚ ਮਨਾਇਆ ਗਿਆ ਮਾਤ ਭਾਸ਼ਾ ਦਿਵਸ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ 22 ਫ਼ਰਵਰੀ 2022 ਭਾਸ਼ਾ ਵਿਭਾਗ ਪੰਜਾਬ ਜ਼ਿਲਾ ਫਾਜ਼ਿਲਕਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵਿਚਾਰ ਗੋਸ਼ਟੀ ਦਾ ਆਯੋਜਨ ਐਮ. ਆਰ ਕਾਲਜ ਵਿੱਚ ਕਰਵਾਇਆ ਗਿਆ। ਇਸ ਵਿਚਾਰ ਗੋਸ਼ਟੀ…

ਬਠਿੰਡਾ ਵਿਖੇ ਪੂਰਾ ਸਰੀਰ ਦਾਨ ਪ੍ਰੋਗਰਾਮ ”ਦੇਹਦਾਨ ਮਹਾਦਾਨ”ਹੋਇਆ ਸ਼ੁਰੂ

ਬਠਿੰਡਾ ਵਿਖੇ ਪੂਰਾ ਸਰੀਰ ਦਾਨ ਪ੍ਰੋਗਰਾਮ ”ਦੇਹਦਾਨ ਮਹਾਦਾਨ”ਹੋਇਆ ਸ਼ੁਰੂ ”ਦਾਨ ਦੇਣਾ ਸਿਰਫ਼ ਦੇਣ ਬਾਰੇ ਨਹੀਂ ਹੈ, ਇਹ ਕੁਝ ਵੱਖਰਾ ਕਰਨ ਬਾਰੇ ਹੈ.”ਕੈਥੀ ਕੈਲਵਿਨ  ਅਸ਼ੋਕ ਵਰਮਾ,ਬਠਿੰਡਾ,22 ਫ਼ਰਵਰੀ 2022 ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਬਠਿੰਡਾ ਦੇ ਸਰੀਰ ਵਿਗਿਆਨ ਵਿਭਾਗ ਨੇ 17.2.2022 ਨੂੰ…

ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਸਮਰਪਿਤ ਕਵੀ ਦਰਬਾਰ ਲਗਾਇਆ ਗਿਆ

ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਸਮਰਪਿਤ ਕਵੀ ਦਰਬਾਰ ਲਗਾਇਆ ਗਿਆ ਸੋਨੀ ਪਨੇਸਰ,ਬਰਨਾਲਾ,21 ਫ਼ਰਵਰੀ 2022 ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਸਮਰਪਿਤ ਕਵੀ ਦਰਬਾਰ ਐਸ.ਐਸ.ਡੀ ਕਾਲਜ ਵਿਖੇ ਕਰਵਾਇਆ ਗਿਆ ।ਕਵੀ ਦਰਬਾਰ ਵਿਚ ਵੱਖ ਵੱਖ ਪਹੁੰਚੀਆਂ ਸ਼ਖ਼ਸੀਅਤਾਂ ਦੁਆਰਾ ਕਵਿਤਾਵਾਂ,ਗੀਤ ਗ਼ਜ਼ਲਾਂ ਅਤੇ ਪੰਜਾਬੀ ਭਾਸ਼ਾ ਪ੍ਰਤੀ ਆਪਣੀ…

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਬੇਲੋੜੀਆਂ ਜਹਿਰਾਂ ਵਰਤੋਂ ਤੋਂ ਗੁਰੇਜ ਕਰਨ ਦੀ ਦਿੱਤੀ ਸਲਾਹ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਬੇਲੋੜੀਆਂ ਜਹਿਰਾਂ ਵਰਤੋਂ ਤੋਂ ਗੁਰੇਜ ਕਰਨ ਦੀ ਦਿੱਤੀ ਸਲਾਹ ਦਵਿੰਦਰ ਡੀ.ਕੇ,ਲੁਧਿਆਣਾ, 21 ਫਰਵਰੀ 2022 ਲੁਧਿਆਣਾ ਜ਼ਿਲ੍ਹੇ ਦਾ ਕੁੱਲ ਵਾਹੀ ਯੋਗ ਰਕਬਾ ਲਗਭਗ 3 ਲੱਖ ਹੈਕ ਹੈ। ਸਾਲ 2021-22 ਦੌਰਾਨ ਹਾੜੀ…

PANJAB TODAY ਸੰਘਰਸ਼ੀ ਪਿੜ ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਪਟਿਆਲਾ ਮਾਲਵਾ ਰਾਜਸੀ ਹਲਚਲ

ਕੈਪਟਨ ਲਈ ਅਹੁਦੇਦਾਰਾਂ ਅਤੇ ਵਰਕਰਾਂ ਨੇ ਸਾਂਭਿਆ ਮੋਰਚਾ

ਕੈਪਟਨ ਲਈ ਅਹੁਦੇਦਾਰਾਂ ਅਤੇ ਵਰਕਰਾਂ ਨੇ ਸਾਂਭਿਆ ਮੋਰਚਾ ਪਟਿਆਲਾ, ਰਾਜੇਸ਼ ਗੌਤਮ,21 ਫ਼ਰਵਰੀ:2022 ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਚੋਣ ਲੜ ਰਹੇ ਕੈਪਟਨ ਅਮਰਿੰਦਰ ਸਿੰਘ ਲਈ ਅਹੁਦੇਦਾਰ ਅਤੇ ਵਰਕਰਾਂ ਨੇ ਖੁੱਲ ਕੇ ਮੋਰਚਾ ਸਾਂਭਿਆ। ਜਿਸ ਦੇ ਤਹਿਤ ਵਾਰਡ ਨੰਬਰ 50 ਵਿਖੇ…

error: Content is protected !!