PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Month: February 2022

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ., ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ 

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ., ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ  ਦਵਿੰਦਰ ਡੀ.ਕੇ,ਲੁਧਿਆਣਾ, 28 ਫਰਵਰੀ 2022 ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਕਵਰ ਨੂੰ…

ਸੀਨੀਅਰ ਸਿਟੀਜ਼ਨ ਮੇਨਟੀਨੈਂਸ ਐਕਟ : ਬਜ਼ੁਰਗ ਮਾਂ ਨੂੰ ਗੁਜ਼ਾਰਾ ਨਾ ਦੇਣ ‘ਤੇ  ਪੁੱਤਰ ਨੂੰ ਗ੍ਰਿਫਤਾਰ ਕਰਨ ਦੇ ਆਦੇਸ਼

ਸੀਨੀਅਰ ਸਿਟੀਜ਼ਨ ਮੇਨਟੀਨੈਂਸ ਐਕਟ : ਬਜ਼ੁਰਗ ਮਾਂ ਨੂੰ ਗੁਜ਼ਾਰਾ ਨਾ ਦੇਣ ‘ਤੇ  ਪੁੱਤਰ ਨੂੰ ਗ੍ਰਿਫਤਾਰ ਕਰਨ ਦੇ ਆਦੇਸ਼ ਸੋਨੀ ਪਨੇਸਰ,ਬਰਨਾਲਾ, 28 ਫਰਵਰੀ 2022 ਆਪਣੀ ਕਿਸਮ ਦੇ ਪਹਿਲੇ ਕੇਸ ਵਿੱਚ, ਐਸ.ਡੀ.ਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ ਨੇ ਸੀਨੀਅਰ ਸਿਟੀਜ਼ਨ ਮੇਨਟੇਨੈਂਸ ਐਕਟ ਤਹਿਤ…

ਮਹਾਂਸ਼ਿਵਰਾਤਰੀ ਅਤੇ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਮਹਾਂਸ਼ਿਵਰਾਤਰੀ ਅਤੇ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 28 ਫਰਵਰੀ 2022 ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਿਤੀ 1 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀਂ ਦਾ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਸਬੰਧੀ ਪਾਬੰਦੀਆਂ ’ਚ 25 ਮਾਰਚ ਤੱਕ ਦਾ ਵਾਧਾ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਸਬੰਧੀ ਪਾਬੰਦੀਆਂ ’ਚ 25 ਮਾਰਚ ਤੱਕ ਦਾ ਵਾਧਾ ਪਰਦੀਪ ਕਸਬਾ ,ਸੰਗਰੂਰ, 28 ਫਰਵਰੀ 2022 ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਕੋਵਿਡ ਸਥਿਤੀ ਦੇ ਮੱਦੇਨਜ਼ਰ…

ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਮੁਕਾਬਲੇ  

ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਮੁਕਾਬਲੇ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਗਏ ਸਨਮਾਨ ਚਿੰਨ੍ਹ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 28 ਫ਼ਰਵਰੀ 2022 ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿੱਚ ਭਾਸ਼ਾ ਵਿਭਾਗ ਫਾਜ਼ਿਲਕਾ…

ਕਿਸਾਨਾਂ ਨੂੰ ਆਧੁਨਿਕ ਢੰਗ ਦੀ ਜਾਣਕਾਰੀ ਦੇਣ ਲਈ ਲਗਾਏ ਜਾਣਗੇ ਸਿਖਲਾਈ ਕੈਂਪ : ਡਾ: ਸੋਢੀ

ਕਿਸਾਨਾਂ ਨੂੰ ਆਧੁਨਿਕ ਢੰਗ ਦੀ ਜਾਣਕਾਰੀ ਦੇਣ ਲਈ ਲਗਾਏ ਜਾਣਗੇ ਸਿਖਲਾਈ ਕੈਂਪ : ਡਾ: ਸੋਢੀ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤਾ ਜਾ ਰਿਹੈ ਉਪਰਾਲਾ – ਖੇਤੀਬਾੜੀ ਨਾਲ ਸਬੰਧਤ ਵਿਸ਼ਾ ਮਾਹਿਰ ਕਿਸਾਨਾਂ ਨੂੰ ਦੇਣਗੇ ਜਾਣਕਾਰੀ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 28 ਫਰਵਰੀ 2022…

डेरा सच्चा सौदा में धूमधाम से मनाया पावन महारहमोकर्म दिवस

डेरा सच्चा सौदा में धूमधाम से मनाया पावन महारहमोकर्म दिवस जितेन्द्र खुराना,सिरसा, 28 फ़रवरी 2022  डेरा सच्चा सौदा की दूसरी पातशाही पूजनीय परम पिता शाह सतनाम जी महाराज के पावन महारहमोकर्म (गुरगद्दीनशीनी) दिवस सोमवार को धूमधाम से मनाया गया। इस…

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ  ਨਾਲ ਸਬੰਧਤ ਵਿਅਕਤੀਆਂ ਦੀ ਜਾਣਕਾਰੀ ਲਈ ਨੋਡਲ ਅਫ਼ਸਰ ਨਿਯੁਕਤ

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ  ਨਾਲ ਸਬੰਧਤ ਵਿਅਕਤੀਆਂ ਦੀ ਜਾਣਕਾਰੀ ਲਈ ਨੋਡਲ ਅਫ਼ਸਰ ਨਿਯੁਕਤ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 28 ਫਰਵਰੀ 2022    ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ   ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ…

ਗੁਲਾਬੀ ਸੁੰਡੀ  ਦੇ ਮੁਕਾਬਲੇ ਲਈ ਖੇਤੀਬਾੜੀ ਵਿਭਾਗ ਨੇ ਕਮਰ-ਕਸੀ

ਗੁਲਾਬੀ ਸੁੰਡੀ  ਦੇ ਮੁਕਾਬਲੇ ਲਈ ਖੇਤੀਬਾੜੀ ਵਿਭਾਗ ਨੇ ਕਮਰ-ਕਸੀ ਬਿੱਟੂ ਜਲਾਲਾਬਾਦੀ,ਅਬੋਹਰ/ਫਾਜ਼ਿਲਕਾ, 28 ਫਰਵਰੀ 2022 ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਪੰਜਾਬ ਵੱਲੋਂ ਨਰਮੇ ਦੀ ਅਗਲੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਕਿਸਾਨ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ…

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਦਵਿੰਦਰ ਡੀ.ਕੇ,ਲੁਧਿਆਣਾ, 27 ਫਰਵਰੀ 2022 ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਐਸ ਪੀ ਸਿੰਘ ਅਗੁਵਾਈ ਵਿੱਚ ਅੱਜ ਸਿਵਲ ਹਸਪਾਤਲ ਵਿਖੇ ਜਿਲ੍ਹੇ ਭਰ ਵਿਚ ਸ਼ੁਰੂ ਹੋਣ ਵਾਲੀ ਪਲਸ ਪੋਲੀਓ…

ਯੂਕਰੇਨ ਵਿਚ ਰਹਿ ਰਹੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਨਾਗਰਿਕਾਂ ਦੀ ਮਦਦ ਲਈ ਕੰਟਰੋਲ ਰੂਮ ਸਥਾਪਿਤ

ਯੂਕਰੇਨ ਵਿਚ ਰਹਿ ਰਹੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਨਾਗਰਿਕਾਂ ਦੀ ਮਦਦ ਲਈ ਕੰਟਰੋਲ ਰੂਮ ਸਥਾਪਿਤ ਰਵੀ ਸੈਣ,ਬਰਨਾਲਾ, 27 ਫਰਵਰੀ 2022 ਯੂਕਰੇਨ ਦੇਸ਼ ਵਿਚ ਰਹਿ ਰਹੇ ਜਾਂ ਪੜ੍ਹਾਈ ਕਰ ਰਹੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਨਾਗਰਿਕਾਂ ਦੀ ਮਦਦ ਅਤੇ ਉਨ੍ਹਾਂ ਸਬੰਧੀ ਜਾਣਕਾਰੀ…

पंजाब केन्द्रीय विश्वविद्यालय में फूड कार्निवल-2022 का आयोजन

पंजाब केन्द्रीय विश्वविद्यालय में फूड कार्निवल-2022 का आयोजन अशोक वर्मा,बठिंडा, 27 फरवरी:2022 पंजाब केन्द्रीय विश्वविद्यालय के 13वें स्थापना दिवस समारोह के सातवें दिन विश्वविद्यालय परिसर में माननीय कुलपति प्रो. राघवेन्द्र प्रसाद तिवारी के संरक्षण में फूड कार्निवल-2022 ‘व्यंजन पथ’ का आयोजन…

ਜ਼ਿਲੇ ’ਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਜ਼ਿਲੇ ’ਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਪੋਲੀਓ ਰੋਕਣ ਲਈ ਦੋ ਬੂੰਦ ਹਰ ਵਾਰ ਜ਼ਰੂਰੀ: ਸਿਵਲ ਸਰਜਨ ਬਰਨਾਲਾ ਰਘਬੀਰ ਹੈਪੀ,ਬਰਨਾਲਾ, 27 ਫਰਵਰੀ 2022 ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲੇ ਦੇ 64012 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ…

ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਪੰਜਾਬ ਦੇ ਹੱਕਾਂ’ਤੇ ਡਾਕਾ

ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਪੰਜਾਬ ਦੇ ਹੱਕਾਂ’ਤੇ ਡਾਕਾ ਕੇਂਦਰੀ ਹਕੂਮਤ ਦੀ ਨਵੀਂ ਸਾਜਿਸ਼ ਦਾ ਜਵਾਬ ਇੱਕ ਜੁੱਟ ਸੰਘਰਸ਼ ਨਾਲ ਦੇਵਾਂਗੇ-ਭਾਕਿਯੂ ਏਕਤਾ ਡਕੌਂਦਾ ਸੋਨੀ ਪਨੇਸਰ,ਬਰਨਾਲਾ  27 ਫਰਵਰੀ 2022 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੰਘਿਆਂ ਨੂੰ…

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 26 ਫਰਵਰੀ 2022 ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਸਾਂਝੀ  ਕਰਨ ਲਈ ਕੰਟਰੋਲ ਰੂਮ   ਸਥਾਪਤ ਕੀਤੇ ਗਏ ਹਨ…

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲ ਭੈਣੀ ਜੱਸਾ ਦਾ ਮੈਗਜ਼ੀਨ ਰਿਲੀਜ਼

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲ ਭੈਣੀ ਜੱਸਾ ਦਾ ਮੈਗਜ਼ੀਨ ਰਿਲੀਜ਼ ਵਿਦਿਆਰਥੀਆਂ ਨੂੰ ਸਾਹਿਤਕ ਰੁਚੀਆਂ ਨਾਲ ਜੋੜਨਾ ਬੇਹੱਦ ਜ਼ਰੂਰੀ: ਕੁਮਾਰ ਸੌਰਭ ਰਾਜ ਸੋਨੀ ਪਨੇਸਰ,ਬਰਨਾਲਾ, 26 ਫਰਵਰੀ 2022 ਵਿਦਿਆਰਥੀਆਂ ਨੂੰ ਸਾਹਿਤ ਅਤੇ ਸਾਹਿਤਕ ਰੁਚੀਆਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਡਿਪਟੀ…

पंजाब केन्द्रीय विश्वविद्यालय द्वारा किया गया राष्ट्रीयऔर अंतर्राष्ट्रीय प्रतियोगिताओं का आयोजन

पंजाब केन्द्रीय विश्वविद्यालय द्वारा किया गया राष्ट्रीयऔर अंतर्राष्ट्रीय प्रतियोगिताओं का आयोजन   अशोक वर्मा,बठिंडा, 26 फरवरी:2022 21 फरवरी, 2022 से शुरू हुआ पंजाब केन्द्रीय विश्वविद्यालय, बठिंडा (सीयूपीबी) का आठ दिवसीय 13वां स्थापना दिवस समारोह भारत और विदेशों के छात्रों के लिए आकर्षण का केंद्र बना…

ਯੁਕਰੇਨ ‘ਚ ਫਸੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਮਦਦ ਲਈ ਜਾਰੀ ਹੈਲਪਲਾਈਨ ਨੰਬਰ

ਯੁਕਰੇਨ ‘ਚ ਫਸੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਮਦਦ ਲਈ ਜਾਰੀ ਹੈਲਪਲਾਈਨ ਨੰਬਰ ਪਰਦੀਪ ਕਸਬਾ ,ਸੰਗਰੂਰ, 26 ਫਰਵਰੀ 2022 ਯੁਕਰੇਨ ਵਿੱਚ ਫਸੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਨਾਗਰਿਕਾਂ ਦੀ ਜਾਣਕਾਰੀ ਇਕੱਤਰ ਕਰਨ ਲਈ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਪਾਬੰਦੀਆਂ ’ਚ 25 ਮਾਰਚ ਤੱਕ ਵਾਧਾ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਪਾਬੰਦੀਆਂ ’ਚ 25 ਮਾਰਚ ਤੱਕ ਵਾਧਾ ਸੋਨੀ ਪਨੇਸਰ,ਬਰਨਾਲਾ, 26 ਫਰਵਰੀ 2022      ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਵੱਲੋਂ ਕੋਵਿਡ-19 ਪਾਬੰਦੀਆਂ ਵਿਚ 25 ਮਾਰਚ ਤੱਕ ਵਾਧਾ ਕਰਦਿਆਂ ਕਿਹਾ ਕਿ ਜਨਤਕ ਥਾਂਵਾਂ ’ਤੇ ਮਾਸਕ ਪਾਉਣਾ…

ਸ਼੍ਰੋਮਣੀ ਕਮੇਟੀ ਦੀ ਕਬੱਡੀ ਅਕੈਡਮੀ ਨੇ ਜਿੱਤਿਆ 10ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ 

ਸ਼੍ਰੋਮਣੀ ਕਮੇਟੀ ਦੀ ਕਬੱਡੀ ਅਕੈਡਮੀ ਨੇ ਜਿੱਤਿਆ 10ਵਾਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ  ਲੱਡਾ ਬੱਲਪੁਰੀਆ ਬੈਸਟ ਧਾਵੀ ਅਤੇ ਕਰਮਜੀਤ ਲਸਾੜਾ ਬੈਸਟ ਜਾਫੀ ਐਲਾਨੇ ਗਏ ਮਾਣਕੀ ਦੀ ਟੀਮ ਨੇ ਅੰਡਰ 21 ਮੁਕਾਬਲਿਆਂ ਦਾ ਕੱਪ ਜਿੱਤਿਆ ਦਵਿੰਦਰ ਡੀ.ਕੇ,ਖੱਟੜਾ (ਖੰਨਾ), 26 ਫ਼ਰਵਰੀ:2022…

ਪੰਜਾਬ ਵੈਟਨਰੀ ਕੌਂਸਲ ਨੇ ਵੈਟਸ ਲਈ ਐਕਸਟੈਂਸ਼ਨ ਟ੍ਰੇਨਿੰਗ ਕਰਵਾਈ

ਪੰਜਾਬ ਵੈਟਨਰੀ ਕੌਂਸਲ ਨੇ ਵੈਟਸ ਲਈ ਐਕਸਟੈਂਸ਼ਨ ਟ੍ਰੇਨਿੰਗ ਕਰਵਾਈ ਰਾਜੇਸ਼ ਗੌਤਮ, ਪਟਿਆਲਾ: 25 ਫਰਵਰੀ 2022 ਪੰਜਾਬ ਸਟੇਟ ਵੈਟਨਰੀ  ਕੌਂਸਲ ਵੱਲੋਂ ਨਾਭਾ ਰੋਡ ਤੇ ਸਥਿਤ ਰੋਣੀ ਫਾਰਮ ਵਿੱਖੇ ਸਥਿਤ ਵੈਟਰਨਰੀ ਟ੍ਰੇਨਿੰਗ ਇੰਸਟੀਚਿੂਊਟ, ਵਿੱਖੇ ਪਸ਼ੂ ਪਾਲਣ ਵਿਭਾਗ, ਪੰਜਾਬ ਵਿੱਚ ਨਵ—ਨਿਯੁਕਤ 25 ਵੈਟਨਰੀ…

ਗਰੀਬ ਕੁੜੀਆ ਦੇ ਵਿਆਹ ਅਤੇ ਲੋੜਮੰਦ ਵਿਧਵਾਵਾ ਅਤੇ ਅਪੰਗਾ ਨੂੰ  ਵੰਡੇ ਪੈਨਸਨ ਦੇ ਚੈੱਕ -ਇੰਜ ਸਿੱਧੂ

ਗਰੀਬ ਕੁੜੀਆ ਦੇ ਵਿਆਹ ਅਤੇ ਲੋੜਮੰਦ ਵਿਧਵਾਵਾ ਅਤੇ ਅਪੰਗਾ ਨੂੰ  ਵੰਡੇ ਪੈਨਸਨ ਦੇ ਚੈੱਕ -ਇੰਜ ਸਿੱਧੂ ਸੋਨੀ ਪਨੇਸਰ,ਬਰਨਾਲਾ 25 ਫਰਵਰੀ 2022 ਅੱਜ ਸਥਾਨਕ ਰੈਸਟ ਹਾਓਸ ਵਿੱਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਬਰਨਾਲਾ ਦੀ ਮੀਟਿੰਗ ਜਿਲ੍ਹਾ ਪ੍ਧਾਨ ਇੰਜ ਗੁਰਜਿੰਦਰ ਸਿੰਘ…

ਭਾਸ਼ਾ ਵਿਭਾਗ ਪੰਜਾਬ ਵੱਲੋਂ ਕੈਨੇਡਾ ਵੱਸਦੇ ਸ਼ਾਇਰ ਕਵਿੰਦਰ ਚਾਂਦ ਨਾਲ ਰੂ-ਬੁ-ਰੂ ਸਮਾਗਮ ਰਚਾਇਆ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕੈਨੇਡਾ ਵੱਸਦੇ ਸ਼ਾਇਰ ਕਵਿੰਦਰ ਚਾਂਦ ਨਾਲ ਰੂ-ਬੁ-ਰੂ ਸਮਾਗਮ ਰਚਾਇਆ ਰਿਚਾ ਨਾਗਪਾਲ,ਪਟਿਆਲਾ,25 ਫਰਵਰੀ 2022 ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਭਾਸ਼ਾ ਸਦਨ ਪਟਿਆਲਾ…

ਲੁਧਿਆਣਾ ‘ਚ ਪਲਸ ਪੋਲੀਓ ਮੁਹਿੰਮ 27 ਤੋਂ ਸ਼ੁਰੂ

ਲੁਧਿਆਣਾ ‘ਚ ਪਲਸ ਪੋਲੀਓ ਮੁਹਿੰਮ 27 ਤੋਂ ਸ਼ੁਰੂ – ਵਸਨੀਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਪੋਸਟਰ ਜਾਰੀ ਦਵਿੰਦਰ ਡੀ.ਕੇ,ਲੁਧਿਆਣਾ, 25 ਫਰਵਰੀ 2022    ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਵੱਲੋ ਅੱਜ਼ ਮਿਤੀ 27 ਫਰਵਰੀ 2022 ਤੋ ਸ਼ੁਰੂ ਹੌਣ ਵਾਲੀ ਪਲਸ…

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਸਟ੍ਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਦਾ ਲਿਆ ਗਿਆ ਜਾਇਜ਼ਾ

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਸਟ੍ਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਦਾ ਲਿਆ ਗਿਆ ਜਾਇਜ਼ਾ ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 25 ਫਰਵਰੀ 2022 ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਬੀ.ਸ੍ਰੀਨਿਵਾਸਨ ਨੇ ਇੱਥੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲੇ ਅੰਦਰ ਸਥਾਪਿਤ ਕੀਤੇ ਗਏ ਵੱਖ-ਵੱਖ ਸਟ੍ਰਾਂਗ ਰੂਮਾਂ…

ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ ਸ਼ੁਰੂ: ਕੁਮਾਰ ਸੌਰਭ ਰਾਜ

ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ ਸ਼ੁਰੂ: ਕੁਮਾਰ ਸੌਰਭ ਰਾਜ ਜ਼ਿਲੇ ਦੇ 64 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ: ਸਿਵਲ ਸਰਜਨ ਰਘਬੀਰ ਹੈਪੀ,ਬਰਨਾਲਾ, 25 ਫਰਵਰੀ 2022  ਜ਼ਿਲੇ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ…

ਨਿੱਜੀਕਰਨ ਦੇ ਸਾਮਰਾਜੀ ਹੱਲੇ ਵਿਰੁੱਧ ਕੇਂਦਰ ਸਰਕਾਰ ਦੀਆਂ ਸਾੜੀਆਂ ਗਈਆਂ ਅਰਥੀਆਂ

ਨਿੱਜੀਕਰਨ ਦੇ ਸਾਮਰਾਜੀ ਹੱਲੇ ਵਿਰੁੱਧ ਕੇਂਦਰ ਸਰਕਾਰ ਦੀਆਂ ਸਾੜੀਆਂ ਗਈਆਂ ਅਰਥੀਆਂ ਰਵੀ ਸੈਣ,ਬਰਨਾਲਾ ,25 ਫਰਵਰੀ 2022 ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਨਿੱਜੀਕਰਨ ਦੇ ਸਾਮਰਾਜੀ ਹੱਲੇ ਵਿਰੁੱਧ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਪਿੰਡ ਪਿੰਡ ਅਰਥੀਆਂ ਸਾੜੀਆਂ ਗਈਆ। ਬੇਸ਼ੱਕ ਹਾਈ…

ਕਿਸਾਨਾਂ ਵੱਲੋਂ ਪਾਵਰਕਾਮ ਖਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ

ਕਿਸਾਨਾਂ ਵੱਲੋਂ ਪਾਵਰਕਾਮ ਖਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ ਮਾਮਲਾ ਸ਼ਹਿਣਾ ਗਰਿੱਡ ਤੋਂ ਪਿੰਡ ਈਸ਼ਰ ਸਿੰਘ ਵਾਲਾ ਨੂੰ ਨਵੀਂ ਬਿਜਲੀ ਸਪਲਾਈ ਦੀ ਲਾਈਨ ਕੱਢਣ ਦਾ ਕਸਬਾ ਸ਼ਹਿਣਾ ਵਿਖੇ ਕਿਸਾਨ ਤੇ ਜਥੇਬੰਦੀ ਦੇ ਆਗੂ ਪਾਵਰਕਾਮ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸੋਨੀ ਪਨੇਸਰ…

ਅਗਲੀ ਕੌਮੀ ਲੋਕ ਅਦਾਲਤ 12 ਮਾਰਚ ਨੂੰ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ

ਅਗਲੀ ਕੌਮੀ ਲੋਕ ਅਦਾਲਤ 12 ਮਾਰਚ ਨੂੰ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ‘ਚ ਅਹਿਮ ਮਾਮਲਿਆਂ ‘ਤੇ ਚਰਚਾ ਰਿਚਾ ਨਾਗਪਾਲ,ਪਟਿਆਲਾ, 24 ਫਰਵਰੀ 2022 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼…

ਕਰੋਨਾ ਮਹਾਂਮਾਰੀ ਦੌਰਾਨ ਹੋਈਆਂ ਮੌਤਾਂ ਦਾ ਮੰਗਿਆ ਵੇਰਵਾ-ਡਿਪਟੀ ਕਮਿਸ਼ਨਰ

ਕਰੋਨਾ ਮਹਾਂਮਾਰੀ ਦੌਰਾਨ ਹੋਈਆਂ ਮੌਤਾਂ ਦਾ ਮੰਗਿਆ ਵੇਰਵਾ-ਡਿਪਟੀ ਕਮਿਸ਼ਨਰ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ ,24 ਫਰਵਰੀ 2022 ਜ਼ਿਲ੍ਹਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੌਂ ਮਿਲੇ ਵੇਰਵੇ ਅਨੁਸਾਰ ਕਰੋਨਾ ਮਹਾਂਮਾਰੀ ਦੌਰਾਨ ਕੁੱਲ 564 ਮੌਤਾਂ ਹੋਈਆਂ ਹਨ । ਜਿਸ ਵਿੱਚੋਂ ਬਹੁਤ ਸਾਰੇ ਬੇਨਤੀ ਪੱਤਰਾਂ ਵਿੱਚ ਮੈਡੀਕਲ…

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦਾ ਨਾਂ ਰੌਸ਼ਨ

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦਾ ਨਾਂ ਰੌਸ਼ਨ ਦਵਿੰਦਰ ਡੀ.ਕੇ,ਲੁਧਿਆਣਾ, 24 ਫਰਵਰੀ 2022 ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ ਦੀਆਂ ਦੋ ਵਿਦਿਆਰਥਣਾਂ ਨੇ ਐਸ.ਓ.ਐਫ. ਸੰਸਥਾ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਓਲੰਪੀਆਡ (ਆਈ.ਈ.ਓ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ…

ਡੀ.ਟੀ.ਐਫ. ਨੇ ਅਧਿਆਪਕ ‘ਤੇ ਜਾਨਲੇਵਾ ਹਮਲੇ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਡੀ.ਟੀ.ਐਫ. ਨੇ ਅਧਿਆਪਕ ‘ਤੇ ਜਾਨਲੇਵਾ ਹਮਲੇ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਪਰਦੀਪ ਕਸਬਾ ,ਸੰਗਰੂਰ, 24 ਫਰਵਰੀ, 2022 ਬੀਤੇ ਦਿਨੀਂ ਸੀਨੀਅਰ ਸੈਕੰਡਰੀ ਆਦਰਸ਼ ਸਕੂਲ ਬਾਲਦ ਖੁੁਰਦ, ਭਵਾਨੀਗੜ੍ਹ ਦੇ ਸੁਹਿਰਦ ਅਧਿਆਪਕ ਪ੍ਰਦੀਪ ਸਿੰਘ ਉੱਤੇ, ਸਮਾਣਾ ਥਾਣੇ ਅਧੀਨ ਪੈਂਦੇ…

3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸੁਰੂਆਤ 27  ਫ਼ਰਵਰੀ ਤੋਂ  ਹੋਵੇਗੀ:ਸਿਵਲ ਸਰਜਨ

3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸੁਰੂਆਤ 27  ਫ਼ਰਵਰੀ ਤੋਂ  ਹੋਵੇਗੀ:ਸਿਵਲ ਸਰਜਨ ਪਰਦੀਪ ਕਸਬਾ ,ਸੰਗਰੂਰ, 24 ਫ਼ਰਵਰੀ 2022 ਪੋਲੀਓ ਦੀ ਬਿਮਾਰੀ ਤੋਂ ਬਚਾਅ ਲਈ 3 ਰੋਜ਼ਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼ 27 ਫਰਵਰੀ ਨੂੰ ਹੋਣ ਜਾ ਰਿਹਾ ਹੈ, ਜਿਸ…

ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਬੈਂਕਿੰਗ ਸਿਸਟਮ ਬਾਰੇ ਜਾਗਰੂਕਤਾ ਕੈਂਪ

ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਬੈਂਕਿੰਗ ਸਿਸਟਮ ਬਾਰੇ ਜਾਗਰੂਕਤਾ ਕੈਂਪ ਰਘਬੀਰ ਹੈਪੀ,ਬਰਨਾਲਾ, 24 ਫਰਵਰੀ 2022 ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਧੌਲਾ ਵਿਖੇ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਬੈਂਕ ਮਿੱਤਰਾ ਪ੍ਰੋਗਰਾਮ ਕਰਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲਾ ਯੂਥ ਅਫਸਰ…

ਸਿਵਲ ਹਸਪਤਾਲ ਬਰਨਾਲਾ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

ਸਿਵਲ ਹਸਪਤਾਲ ਬਰਨਾਲਾ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ ਜ਼ੱਚਾ ਅਤੇ ਬੱਚੇ ਬਿਲਕੁਲ ਤੰਦਰੁਸਤ: ਸਿਵਲ ਸਰਜਨ ਸੋਨੀ ਪਨੇਸਰ,ਬਰਨਾਲਾ, 24 ਫਰਵਰੀ 2022    ਸਿਵਲ ਹਸਪਤਾਲ ਬਰਨਾਲਾ ਵਿਖੇ ਪੱਖੋ ਕਲਾਂ ਵਾਸੀ ਜ਼ੱਚਾ (23 ਸਾਲ) ਦਾ ਸਫਲ ਜਣੇਪਾ ਕੀਤਾ ਗਿਆ ਹੈ,…

27 ਫਰਵਰੀ ਤੋਂ  01 ਮਾਰਚ 2022 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਐਸ.ਡੀ.ਐਮ

27 ਫਰਵਰੀ ਤੋਂ  01 ਮਾਰਚ 2022 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਐਸ.ਡੀ.ਐਮ 0 ਤੋਂ 5 ਸਾਲ ਦੇ 135511 ਬੱਚਿਆਂ ਨੂੰ ਪਿਆਈਆਂ ਜਾਣਗੀਆਂ ਪੋਲੀਓ ਦੀਆਂ ਬੂੰਦਾਂ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 24 ਫਰਵਰੀ 2022  ਜ਼ਿਲ੍ਹੇ ਅੰਦਰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ  ਦੀਆਂ ਬੂੰਦਾਂ 27 ਫਰਵਰੀ ਤੋਂ  01 ਮਾਰਚ 2022 ਤੱਕ ਪਿਆਈਆਂ ਜਾਣਗੀਆਂ। ਇਸ ਪਲਸ ਪੋਲੀਓ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ  ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ. ਫਾਜ਼ਿਲਕਾ ਸ. ਰਵਿੰਦਰ ਸਿੰਘ ਅਰੋੜਾ ਨੇ…

पंजाब केंद्रीय विश्वविद्यालय में आठ दिवसीय 13वां स्थापना दिवस समारोह शुरू

पंजाब केंद्रीय विश्वविद्यालय में आठ दिवसीय 13वां स्थापना दिवस समारोह शुरू अशोक वर्मा,बठिंडा, 22 फरवरी 2022 पंजाब केंद्रीय विश्वविद्यालय, बठिंडा (सीयूपीबी) में कुलपति प्रो. राघवेन्द्र प्रसाद तिवारी के संरक्षण में प्रतिष्ठित शिक्षाविदों द्वारा आमंत्रित व्याख्यान और मातृभाषा दिवस पर एक विशेष…

ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ

ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ ਦਵਿੰਦਰ ਡੀ.ਕੇ,ਲੁਧਿਆਣਾ, 23 ਫਰਵਰੀ 2022  ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਲੁਧਿਆਣਾ ਦੀ ਵਿਦਿਆਰਥਣ ਧਨੁਸ਼ਟਾ ਛਾਬੜਾ ਨੇ ਅਗਲਾਸੇਮ ਐਜੂਟੈੱਕ ਪ੍ਰਾਈਵੇਟ ਲਿਮਟਿਡ ਦੁਆਰਾ ਆਯੋਜਿਤ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.)…

ਨਸ਼ੇ ਦੀ ੳਵਰਡੋਜ਼ ਨੇ ਲਈ ਗੱਭਰੂ ਦੀ ਜਾਨ

ਨਸ਼ਾ ਕਰਵਾਉਣ ਵਾਲੇ 3 ਜਣਿਆਂ ਖਿਲਾਫ ਕੇਸ ਦਰਜ਼, ਦੋਸ਼ੀ ਫਰਾਰ ਲੋਕੇਸ਼ ਕੌਸ਼ਲ , ਬਠਿੰਡਾ 23 ਫਰਵਰੀ 2022      ਜਿਲ੍ਹੇ ਦੇ ਪਿੰਡ ਗਿੱਲ ਕਲਾਂ ਵਿਖੇ ਇੱਕ ਹੋਰ ਨੌਜਵਾਨ ਨੂੰ ਨਸ਼ੇ ਦੀ ੳਵਰਡੋਜ਼ ਨੇ ਨਿਗਲ ਲਿਆ। ਪੁਲਿਸ ਨੇ ਮ੍ਰਿਤਕ ਨੌਜਵਾਨ ਗੁਰਪ੍ਰੀਤ…

ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ

ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ ਅਸ਼ੋਕ ਵਰਮਾ, ਬਠਿੰਡਾ, 23 ਫਰਵਰੀ 2022  ਯੂਥ ਵੀਰਾਂਗਣਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਇੱਕ ਔਰਤ ਨੂੰ ਜਣੇਪੇ ਉਪਰੰਤ ਪੌਸ਼ਟਿਕ ਖੁਰਾਕ ਦੇ ਕੇ ਉਸਦੀ ਮੱਦਦ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਵਲੰਟੀਅਰ ਸੋਨੀ ਨੇ ਦੱਸਿਆ ਕਿ ਕਿਰਨ ਰਾਣੀ ਵਾਸੀ ਗੁਰੂ ਨਾਨਕ ਪੁਰ, ਬਠਿੰਡਾ ਨੇ ਜਣੇਪੇ ਦੌਰਾਨ ਇੱਕ ਨੰਨੀ ਕਲੀ (ਲੜਕੀ) ਨੂੰ ਜਨਮ ਦਿੱਤਾ ਆਰਥਿਕ ਪੱਖੋਂ ਕਮਜੋਰ ਇਸ ਪਰਿਵਾਰ ਦੀ ਸਥਿਤੀ ਨੂੰ ਦੇਖਦਿਆਂ ਯੂਥ ਵਲੰਟੀਅਰਾਂ ਵੱਲੋਂ ਜਣੇਪੇ ਤੋਂ ਪਹਿਲਾਂ ਵੀ ਪੌਸ਼ਟਿਕ ਖੁਰਾਕ ਦਿੱਤੀ ਜਾ ਰਹੀ ਸੀ…

ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ‘ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ

ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ‘ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਦਵਿੰਦਰ ਡੀ.ਕੇ,ਲੁਧਿਆਣਾ, 23 ਫਰਵਰੀ 2022 ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ. ਦਫ਼ਤਰ ਵਿਖੇ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਾਮਾਈਜੇਸ਼ਨ ਕੀਤੀ ਗਈ ਅਤੇ ਡਿਊਟੀ ਆਰਡਰ ਪ੍ਰਿੰਟ ਕੀਤੇ ਗਏ। ਇਸ…

ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤਿ੍ਰਤਵ ਅਭਿਆਨ ਤਹਿਤ ਲਗਾਇਆ ਮੈਡੀਕਲ ਜਾਂਚ ਕੈਂਪ 

ਪ੍ਰਧਾਨ ਮੰਤਰੀ ਸੁਰਕਸ਼ਿਤ ਮਾਤਿ੍ਰਤਵ ਅਭਿਆਨ ਤਹਿਤ ਲਗਾਇਆ ਮੈਡੀਕਲ ਜਾਂਚ ਕੈਂਪ  ਪਰਦੀਪ ਕਸਬਾ ,ਸੰਗਰੂਰ, 23 ਫ਼ਰਵਰੀ 2022 ਸਿਵਲ ਹਸਪਤਾਲ ਸੰਗਰੂਰ ਵਿਖੇ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਤਹਿਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਗਰਭਵਤੀ ਔਰਤਾਂ ਦਾ ਮੈਡੀਕਲ…

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 23 ਫਰਵਰੀ 2022 ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਬੈਚ ਲਗਾ ਕੇ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ…

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ

ਜ਼ਿਲ੍ਹੇ ਵਿੱਚ 27 ਫਰਵਰੀ ਤੋਂ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡੀ.ਸੀ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਕੋਵਿਡ ਵੈਕਸੀਨੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਪੋਲੀਓ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 23 ਫਰਵਰੀ 2022 …

ਐਸ.ਬੀ.ਆਈ ਵੱਲੋਂ ਲਗਾਇਆ ਗਿਆ ਲੋਨ ਮੇਲਾ,ਬੇਰੁਜ਼ਗਾਰਾਂ ਨੂੰ ਵੰਡੇ ਲੋਨ

ਐਸ.ਬੀ.ਆਈ ਵੱਲੋਂ ਲਗਾਇਆ ਗਿਆ ਲੋਨ ਮੇਲਾ,ਬੇਰੁਜ਼ਗਾਰਾਂ ਨੂੰ ਵੰਡੇ ਲੋਨ ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ: 23ਫਰਵਰੀ 2022 ਪੜ੍ਹੇ ਲਿਖੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅੱਜ ਦੇ ਸਮੇਂ ਦੀ ਮੁੱਖ ਜਰੂਰਤ ਹੈ। ਇਸੇ ਮੰਤਵ ਨੂੰ ਅੱਗੇ ਵਧਾਉਂਦਿਆਂ ਅੱਜ ਐਸਬੀਆਈ ਆਰਸੈਟੀ ਯਾਨੀ ਸਟੇਟ…

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਾਤ ਭਾਸ਼ਾ ਦਿਵਸ ਬਿੱਟੂ ਜਲਾਲਾਬਾਦੀ,ਫਿਰੋਜਪੁਰ,23 ਫਰਵਰੀ 2022      ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਸਾਹਿਤ ਸਭਾ ਕਲਾ ਪੀਠ (ਰਜਿ.) ਦੇ ਸਹਿਯੋਗ ਨਾਲ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਸ਼ਹਿਰ ਵਿਖੇ  ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਜਿਸ…

ਕੈਨੇਡਾ ਅਮਰੀਕਾ ਚ ਵੱਸਦੇ ਪੰਜਾਬੀ ਵਿਰਾਸਤ ਲਈ ਪੰਜਾਬ ਨਾਲੋਂ ਵਧੇਰੇ ਸੁਚੇਤ

ਕੈਨੇਡਾ ਅਮਰੀਕਾ ਚ ਵੱਸਦੇ ਪੰਜਾਬੀ ਵਿਰਾਸਤ ਲਈ ਪੰਜਾਬ ਨਾਲੋਂ ਵਧੇਰੇ ਸੁਚੇਤ ਦਵਿੰਦਰ.ਡੀ.ਕੇ,ਲੁਧਿਆਣਾਃ 22ਫਰਵਰੀ 2022 ਟੋਰੰਟੋ (ਕੈਨੇਡਾ ) ਵੱਸਦੇ ਸਿਰਕੱਢ ਪੰਜਾਬੀ ਸਮਾਜ ਦੇ ਆਗੂ ਸਃ ਇੰਦਰਜੀਤ ਸਿੰਘ ਬੱਲ ਨੇ  ਆਪਣੀ ਲੁਧਿਆਣਾ ਫੇਰੀ ਦੌਰਾਨ ਕਿਹਾ ਹੈ ਕਿ  ਅਮਰੀਕਾ ਕੈਨੇਡਾ ਚ ਵੱਸਦੇ ਪੰਜਾਬੀ…

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਜਲ ਸੰਭਾਲ ਜਾਗਰੂਕਤਾ ਕੈਂਪ ਸੋਨੀ ਪਨੇਸਰ,ਬਰਨਾਲਾ, 22 ਫ਼ਰਵਰੀ 2022  ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਬਰਨਾਲ਼ਾ ਵਲੋਂ ਆਜ਼ਾਦ ਸਪੋਰਟਸ ਅਤੇ ਵੈਲਫ਼ੇਅਰ ਕਲੱਬ ਪਿੰਡ ਕਾਲੇਕੇ ਦੇ ਸਹਿਯੋਗ ਨਾਲ ਜਲ ਜਾਗਰਣ…

ਸਰਕਾਰੀ ਐਮ.ਆਰ. ਕਾਲਜ ਫਾਜ਼ਿਲਕਾ ਵਿਚ ਮਨਾਇਆ ਗਿਆ ਮਾਤ ਭਾਸ਼ਾ ਦਿਵਸ

ਸਰਕਾਰੀ ਐਮ.ਆਰ. ਕਾਲਜ ਫਾਜ਼ਿਲਕਾ ਵਿਚ ਮਨਾਇਆ ਗਿਆ ਮਾਤ ਭਾਸ਼ਾ ਦਿਵਸ ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ 22 ਫ਼ਰਵਰੀ 2022 ਭਾਸ਼ਾ ਵਿਭਾਗ ਪੰਜਾਬ ਜ਼ਿਲਾ ਫਾਜ਼ਿਲਕਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵਿਚਾਰ ਗੋਸ਼ਟੀ ਦਾ ਆਯੋਜਨ ਐਮ. ਆਰ ਕਾਲਜ ਵਿੱਚ ਕਰਵਾਇਆ ਗਿਆ। ਇਸ ਵਿਚਾਰ ਗੋਸ਼ਟੀ…

ਬਠਿੰਡਾ ਵਿਖੇ ਪੂਰਾ ਸਰੀਰ ਦਾਨ ਪ੍ਰੋਗਰਾਮ ”ਦੇਹਦਾਨ ਮਹਾਦਾਨ”ਹੋਇਆ ਸ਼ੁਰੂ

ਬਠਿੰਡਾ ਵਿਖੇ ਪੂਰਾ ਸਰੀਰ ਦਾਨ ਪ੍ਰੋਗਰਾਮ ”ਦੇਹਦਾਨ ਮਹਾਦਾਨ”ਹੋਇਆ ਸ਼ੁਰੂ ”ਦਾਨ ਦੇਣਾ ਸਿਰਫ਼ ਦੇਣ ਬਾਰੇ ਨਹੀਂ ਹੈ, ਇਹ ਕੁਝ ਵੱਖਰਾ ਕਰਨ ਬਾਰੇ ਹੈ.”ਕੈਥੀ ਕੈਲਵਿਨ  ਅਸ਼ੋਕ ਵਰਮਾ,ਬਠਿੰਡਾ,22 ਫ਼ਰਵਰੀ 2022 ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਬਠਿੰਡਾ ਦੇ ਸਰੀਰ ਵਿਗਿਆਨ ਵਿਭਾਗ ਨੇ 17.2.2022 ਨੂੰ…

error: Content is protected !!