PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Month: February 2022

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦਾ ਨਾਂ ਰੌਸ਼ਨ

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦਾ ਨਾਂ ਰੌਸ਼ਨ ਦਵਿੰਦਰ ਡੀ.ਕੇ,ਲੁਧਿਆਣਾ, 24 ਫਰਵਰੀ 2022 ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ ਦੀਆਂ ਦੋ ਵਿਦਿਆਰਥਣਾਂ ਨੇ ਐਸ.ਓ.ਐਫ. ਸੰਸਥਾ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਓਲੰਪੀਆਡ (ਆਈ.ਈ.ਓ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ…

ਡੀ.ਟੀ.ਐਫ. ਨੇ ਅਧਿਆਪਕ ‘ਤੇ ਜਾਨਲੇਵਾ ਹਮਲੇ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਡੀ.ਟੀ.ਐਫ. ਨੇ ਅਧਿਆਪਕ ‘ਤੇ ਜਾਨਲੇਵਾ ਹਮਲੇ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਪਰਦੀਪ ਕਸਬਾ ,ਸੰਗਰੂਰ, 24 ਫਰਵਰੀ, 2022 ਬੀਤੇ ਦਿਨੀਂ ਸੀਨੀਅਰ ਸੈਕੰਡਰੀ ਆਦਰਸ਼ ਸਕੂਲ ਬਾਲਦ ਖੁੁਰਦ, ਭਵਾਨੀਗੜ੍ਹ ਦੇ ਸੁਹਿਰਦ ਅਧਿਆਪਕ ਪ੍ਰਦੀਪ ਸਿੰਘ ਉੱਤੇ, ਸਮਾਣਾ ਥਾਣੇ ਅਧੀਨ ਪੈਂਦੇ…

3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸੁਰੂਆਤ 27  ਫ਼ਰਵਰੀ ਤੋਂ  ਹੋਵੇਗੀ:ਸਿਵਲ ਸਰਜਨ

3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸੁਰੂਆਤ 27  ਫ਼ਰਵਰੀ ਤੋਂ  ਹੋਵੇਗੀ:ਸਿਵਲ ਸਰਜਨ ਪਰਦੀਪ ਕਸਬਾ ,ਸੰਗਰੂਰ, 24 ਫ਼ਰਵਰੀ 2022 ਪੋਲੀਓ ਦੀ ਬਿਮਾਰੀ ਤੋਂ ਬਚਾਅ ਲਈ 3 ਰੋਜ਼ਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼ 27 ਫਰਵਰੀ ਨੂੰ ਹੋਣ ਜਾ ਰਿਹਾ ਹੈ, ਜਿਸ…

ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਬੈਂਕਿੰਗ ਸਿਸਟਮ ਬਾਰੇ ਜਾਗਰੂਕਤਾ ਕੈਂਪ

ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਬੈਂਕਿੰਗ ਸਿਸਟਮ ਬਾਰੇ ਜਾਗਰੂਕਤਾ ਕੈਂਪ ਰਘਬੀਰ ਹੈਪੀ,ਬਰਨਾਲਾ, 24 ਫਰਵਰੀ 2022 ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਧੌਲਾ ਵਿਖੇ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਬੈਂਕ ਮਿੱਤਰਾ ਪ੍ਰੋਗਰਾਮ ਕਰਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲਾ ਯੂਥ ਅਫਸਰ…

ਸਿਵਲ ਹਸਪਤਾਲ ਬਰਨਾਲਾ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

ਸਿਵਲ ਹਸਪਤਾਲ ਬਰਨਾਲਾ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ ਜ਼ੱਚਾ ਅਤੇ ਬੱਚੇ ਬਿਲਕੁਲ ਤੰਦਰੁਸਤ: ਸਿਵਲ ਸਰਜਨ ਸੋਨੀ ਪਨੇਸਰ,ਬਰਨਾਲਾ, 24 ਫਰਵਰੀ 2022    ਸਿਵਲ ਹਸਪਤਾਲ ਬਰਨਾਲਾ ਵਿਖੇ ਪੱਖੋ ਕਲਾਂ ਵਾਸੀ ਜ਼ੱਚਾ (23 ਸਾਲ) ਦਾ ਸਫਲ ਜਣੇਪਾ ਕੀਤਾ ਗਿਆ ਹੈ,…

27 ਫਰਵਰੀ ਤੋਂ  01 ਮਾਰਚ 2022 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਐਸ.ਡੀ.ਐਮ

27 ਫਰਵਰੀ ਤੋਂ  01 ਮਾਰਚ 2022 ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਐਸ.ਡੀ.ਐਮ 0 ਤੋਂ 5 ਸਾਲ ਦੇ 135511 ਬੱਚਿਆਂ ਨੂੰ ਪਿਆਈਆਂ ਜਾਣਗੀਆਂ ਪੋਲੀਓ ਦੀਆਂ ਬੂੰਦਾਂ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 24 ਫਰਵਰੀ 2022  ਜ਼ਿਲ੍ਹੇ ਅੰਦਰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ  ਦੀਆਂ ਬੂੰਦਾਂ 27 ਫਰਵਰੀ ਤੋਂ  01 ਮਾਰਚ 2022 ਤੱਕ ਪਿਆਈਆਂ ਜਾਣਗੀਆਂ। ਇਸ ਪਲਸ ਪੋਲੀਓ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ  ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ. ਫਾਜ਼ਿਲਕਾ ਸ. ਰਵਿੰਦਰ ਸਿੰਘ ਅਰੋੜਾ ਨੇ…

पंजाब केंद्रीय विश्वविद्यालय में आठ दिवसीय 13वां स्थापना दिवस समारोह शुरू

पंजाब केंद्रीय विश्वविद्यालय में आठ दिवसीय 13वां स्थापना दिवस समारोह शुरू अशोक वर्मा,बठिंडा, 22 फरवरी 2022 पंजाब केंद्रीय विश्वविद्यालय, बठिंडा (सीयूपीबी) में कुलपति प्रो. राघवेन्द्र प्रसाद तिवारी के संरक्षण में प्रतिष्ठित शिक्षाविदों द्वारा आमंत्रित व्याख्यान और मातृभाषा दिवस पर एक विशेष…

ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ

ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ ਦਵਿੰਦਰ ਡੀ.ਕੇ,ਲੁਧਿਆਣਾ, 23 ਫਰਵਰੀ 2022  ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਲੁਧਿਆਣਾ ਦੀ ਵਿਦਿਆਰਥਣ ਧਨੁਸ਼ਟਾ ਛਾਬੜਾ ਨੇ ਅਗਲਾਸੇਮ ਐਜੂਟੈੱਕ ਪ੍ਰਾਈਵੇਟ ਲਿਮਟਿਡ ਦੁਆਰਾ ਆਯੋਜਿਤ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.)…

ਨਸ਼ੇ ਦੀ ੳਵਰਡੋਜ਼ ਨੇ ਲਈ ਗੱਭਰੂ ਦੀ ਜਾਨ

ਨਸ਼ਾ ਕਰਵਾਉਣ ਵਾਲੇ 3 ਜਣਿਆਂ ਖਿਲਾਫ ਕੇਸ ਦਰਜ਼, ਦੋਸ਼ੀ ਫਰਾਰ ਲੋਕੇਸ਼ ਕੌਸ਼ਲ , ਬਠਿੰਡਾ 23 ਫਰਵਰੀ 2022      ਜਿਲ੍ਹੇ ਦੇ ਪਿੰਡ ਗਿੱਲ ਕਲਾਂ ਵਿਖੇ ਇੱਕ ਹੋਰ ਨੌਜਵਾਨ ਨੂੰ ਨਸ਼ੇ ਦੀ ੳਵਰਡੋਜ਼ ਨੇ ਨਿਗਲ ਲਿਆ। ਪੁਲਿਸ ਨੇ ਮ੍ਰਿਤਕ ਨੌਜਵਾਨ ਗੁਰਪ੍ਰੀਤ…

ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ

ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ ਅਸ਼ੋਕ ਵਰਮਾ, ਬਠਿੰਡਾ, 23 ਫਰਵਰੀ 2022  ਯੂਥ ਵੀਰਾਂਗਣਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਇੱਕ ਔਰਤ ਨੂੰ ਜਣੇਪੇ ਉਪਰੰਤ ਪੌਸ਼ਟਿਕ ਖੁਰਾਕ ਦੇ ਕੇ ਉਸਦੀ ਮੱਦਦ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਵਲੰਟੀਅਰ ਸੋਨੀ ਨੇ ਦੱਸਿਆ ਕਿ ਕਿਰਨ ਰਾਣੀ ਵਾਸੀ ਗੁਰੂ ਨਾਨਕ ਪੁਰ, ਬਠਿੰਡਾ ਨੇ ਜਣੇਪੇ ਦੌਰਾਨ ਇੱਕ ਨੰਨੀ ਕਲੀ (ਲੜਕੀ) ਨੂੰ ਜਨਮ ਦਿੱਤਾ ਆਰਥਿਕ ਪੱਖੋਂ ਕਮਜੋਰ ਇਸ ਪਰਿਵਾਰ ਦੀ ਸਥਿਤੀ ਨੂੰ ਦੇਖਦਿਆਂ ਯੂਥ ਵਲੰਟੀਅਰਾਂ ਵੱਲੋਂ ਜਣੇਪੇ ਤੋਂ ਪਹਿਲਾਂ ਵੀ ਪੌਸ਼ਟਿਕ ਖੁਰਾਕ ਦਿੱਤੀ ਜਾ ਰਹੀ ਸੀ…

error: Content is protected !!