Notice: Function _load_textdomain_just_in_time was called incorrectly. Translation loading for the newspaperss domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
April, 2023 - PANJAB TODAY

PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Month: April 2023

Big Breaking: ਨਹੀਂ ਰਹੇ ਸਿਆਸਤ ਦੇ ਬਾਬਾ ਬੋਹੜ EX CM !

Big Breaking: ਨਹੀਂ ਰਹੇ ਸਿਆਸਤ ਦੇ ਬਾਬਾ ਬੋਹੜ EX CM ਬੀ.ਐਸ. ਬਾਜਵਾ , ਚੰਡੀਗੜ੍ਹ ,25 ਅਪ੍ਰੈਲ 2023     ਦੇਸ਼ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਨਹੀਂ ਰਹੇ। ਉਹ…

ਪ੍ਰੋ. ਬਡੂੰਗਰ ਨੇ ਕਿਹਾ! ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਤੇ ਕਬਜ਼ੇ ਕੀਤੇ ਜਾਣੇ ਮਨੁੱਖਤਾ ਦੇ ਮੱਥੇ ਤੇ ਵੱਡਾ ਕਲੰਕ

ਰਿਚਾ ਨਾਗਪਾਲ , ਪਟਿਆਲਾ, 24 ਅਪ੍ਰੈਲ 2023   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਤੇ ਕਬਜ਼ੇ ਕੀਤੇ ਜਾਣੇ ਜਿੱਥੇ ਬਹੁਤ ਹੀ ਮੰਦਭਾਗੀ ਗੱਲ ਹੈ, ਉਥੇ ਮਨੁੱਖਤਾ ਦੇ ਮੱਥੇ…

CM ਭਗਵੰਤ ਮਾਨ ਨੂੰ ਵਿਦਿਆਰਥਣਾਂ ਨੇ ਸਵਾਲਾਂ ‘ਚ ਘੇਰਿਆ

ਰਾਜੇਸ਼ ਗੋਤਮ , ਪਟਿਆਲਾ, 24 ਅਪ੍ਰੈਲ 2023        ਸਰਕਾਰੀ ਕਾਲਜ, ਲੜਕੀਆਂ ਪਟਿਆਲਾ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਦਿਆਰਥਣਾਂ ਨਾਲ ਕੀਤੀ ਗਈ ਸਿੱਧੀ ਗੱਲਬਾਤ ਦੌਰਾਨ ਵਿਦਿਆਰਥਣਾਂ ਨੇ ਕਈ ਸਵਾਲ ਕੀਤੇ, ਜਿਨ੍ਹਾਂ ਦੇ ਮੁੱਖ ਮੰਤਰੀ ਨੇ…

ਜਦੋਂ ਜੱਜ ਦੇ ਪਤੀ ਨੇ ਕੁੱਟਿਆ ਸੁਰੱਖਿਆ ‘ਚ ਤੈਨਾਤ ASI

ਹਾਈਕੋਰਟ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਨੂੰ ਭੇਜੀ ਸ਼ਕਾਇਤ ਹਰਿੰਦਰ ਨਿੱਕਾ , ਬਰਨਾਲਾ 24 ਅਪ੍ਰੈਲ 2023      ਬਰਨਾਲਾ ਅਦਾਲਤ ਦੀ ਇੱਕ ਜੱਜ ਦੀ ਸੁਰੱਖਿਆ ‘ਚ ਤੈਨਾਤ ਏ.ਐਸ.ਆਈ. ਨੂੰ ਜੱਜ ਦੇ ਪਤੀ ਵੱਲੋਂ ਬੇਰਹਿਮੀ ਨਾਲ ਕੁੱਟਣ ‘ਤੇ ਜਾਤੀ ਤੌਰ…

ਮਹਿਲਾ ਕਵਿੱਤਰੀਆਂ ਨੇ ਮਹਿਫਲ ‘ਚ ਭਰਿਆ ਰਚਨਾਵਾਂ ਦਾ ਰੰਗ…..

ਅੰਜੂ ਅਮਨਦੀਪ ਗਰੋਵਰ , ਚੰਡੀਗੜ੍ਹ, 21 ਅਪ੍ਰੈਲ 2023    ਸ੍ਰੀ ਨਰੇਸ਼ ਨਾਜ਼ ਵੱਲੋਂ ਸਥਾਪਿਤ ਮਹਿਲਾ ਕਾਵਿ ਮੰਚ (ਰਜਿ.) ਦੀ ਮੁਹਾਲੀ ਇਕਾਈ ਵੱਲੋਂ ਕਾਵਿ ਗੋਸ਼ਠੀ ਦਾ ਆਯੋਜਨ ਕੀਤਾ ਗਿਆ। ਟਰਾਈਸਿਟੀ ਦੀ ਪ੍ਰਧਾਨ ਸ਼੍ਰੀ ਮਤੀ ਸੁਨੀਤਾ ਗਰਗ ਜੀ ਦੀ ਅਗਵਾਈ ਵਿੱਚ ਗੋਸਠੀ…

ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਕਰਵਾਈ ONLINE ਕਾਵਿ ਮਹਿਫਲ

ਅੰਜੂ ਅਮਨਦੀਪ ਗਰੋਵਰ , ਚੰਡੀਗੜ੍ਹ 16 ਅਪ੍ਰੈਲ 2023     ਰਾਸ਼ਟਰੀ ਕਾਵਿ ਸਾਗਰ ਮੰਚ ਪਟਿਆਲਾ ਵੱਲੋਂ ਵਿਸਾਖੀ ਨੂੰ ਸਮਰਪਿਤ ਇਕ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ । ਜਿਸ ਵਿਚ ਮੰਚ ਦੀ ਪ੍ਰਧਾਨ ਮੈਡਮ ਆਸ਼ਾ ਸ਼ਰਮਾ ਨੇ ਆਏ ਸਭ ਕਵੀਆਂ ਦਾ ਸਵਾਗਤ…

ਸਿਆਸੀ ਚੁੰਝ ਚਰਚਾ ਤੋਂ ਦੂਰ ਹੀ ਰਿਹਾ ਡੇਰਾ ਸਿਰਸਾ ਦਾ ਸਲਾਬਤਪੁਰਾ ਸਮਾਗਮ

ਡੇਰਾ ਸਿਰਸਾ ਦੀ ਸੰਗਤ ਨੇ ਕਰਤੇ ਹੱਥ ਖੜ੍ਹੇ , ਕਹਿੰਦੇ ਅਸੀਂ, ਇੱਕ ਹਾਂ ਤੇ ਇੱਕ ਹੀ ਰਹਾਂਗੇ,, ਅਸ਼ੋਕ ਵਰਮਾ ਬਠਿੰਡਾ 10 ਅਪਰੈਲ2023      ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਆਪਣੇ ਪੰਜਾਬ ਵਿਚਲੇ ਸਭ ਤੋਂ ਵੱਡੇ ਹੈਡਕੁਆਰਟਰ ਡੇਰਾ ਸਲਾਬਤਪੁਰਾ ਵਿੱਚ ਲੰਘੀ…

7 ਵੀਂ ਵਰਲਡ ਪੰਜਾਬੀ ਕਾਨਫਰੰਸ ਦੀਆਂ ਤਿਆਰੀਆਂ ਨੇ ਜ਼ੋਰ ਫੜ੍ਹਿਆ

ਅੰਜੂ ਅਮਨਦੀਪ ਗਰੋਵਰ ,ਚੰਡੀਗੜ੍ਹ/ਕਨੇਡਾ 7 ਅਪ੍ਰੈਲ 2023       ਓੰਟਾਰੀਓ ਫਰੈਂਡਸ ਕਲੱਬ ਕੈਨੇਡਾ ਦੀ ਮੀਟਿੰਗ ਵਿਲੇਜ ਆਫ਼ ਇੰਡੀਆ ਵਿੱਚ ਡਾ. ਦਲਬੀਰ ਸਿੰਘ ਕਥੂਰੀਆ ਦੀ ਪ੍ਰਧਾਨਗੀ ਵਿੱਚ ਹੋਈ । ਜਿਸ ਵਿੱਚ 16/17/18ਜੂਨ ,2023 ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਦੀਆਂ…

ਗਊ ਮਾਤਾ ਦੀ ਰੱਖਿਆ ਲਈ ਪੰਜਾਬ ਸਰਕਾਰ ਜਲਦ ਰਾਸ਼ੀ ਜਾਰੀ ਕਰੇ :- ਘੁਬਾਇਆ

ਐਕਸੀਡੈਂਟ ਹੋਏ ਪਸ਼ੂਆ ਲਈ ਮੁਫਤ ਹਰ ਵਕਤ ਇਲਾਜ ਸਾਡੀ ਗਊਸ਼ਾਲਾ ਚ ਕੀਤਾ ਜਾਦਾ ਹੈ :- ਸ਼੍ਰੀ ਬਿਸ਼ਨੋਈ ਪ੍ਰਦੀਪ ਸਿੰਘ- ਬਿੱਟੂ , ਅਬੋਹਰ 4 ਅਪ੍ਰੈਲ 2023      ਦਿਨੋ ਦਿਨ ਗਊਮਾਤਾ ਦੀ ਘਟਦੀ ਜਾ ਰਹੀ ਕਦਰ ਦੇ ਮੁਦੇ ਨੂੰ ਸਰਦਾਰ ਦਵਿੰਦਰ…

“ਕਾਵਿ ਪੂੰਜੀ”, “ਸੂਹੇ ਅਲਫ਼ਾਜ਼” ਅਤੇ “ਅੰਮ੍ਰਿਤਸਰ ਵੱਲ ਜਾਂਦੇ ਰਾਹਿਓ” ਦੀ ਹੋਈ ਘੁੰਡ ਚੁਕਾਈ

ਸਾਹਿਤਕਦੀਪ ਵੈਲਫੇਅਰ ਸੁਸਾਇਟੀ (ਰਜਿ:) ਪੰਜਾਬੀ ਭਵਨ ਲੁਧਿਆਣਾ ਵੱਲੋਂ ਅਦਾ ਕੀਤੀ ਘੁੰਡ ਚੁਕਾਈ ਦੀ ਰਸਮ ਡਾ. ਗੁਰਚਰਨ ਕੌਰ ਕੋਚਰ ਤੇ ਡਾ. ਹਰੀ ਸਿੰਘ ਜਾਚਕ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਅੰਜੂ ਅਮਨਦੀਪ ਗਰੋਵਰ , ਲੁਧਿਆਣਾ 4 ਅਪ੍ਰੈਲ 2023     ਸਾਹਿਤਕਦੀਪ…

ਹੁਣ ਹੋ ਗਈ ਸੌਖ,ਇੱਥੋਂ ਵੀ ਫਰਦ ਲੈ ਸਕਣਗੇ ਲੋਕ

ਬਿੱਟੂ ਜਲਾਲਾਬਾਦੀ , ਫਾਜਿ਼ਲਕਾ, 2 ਅਪ੍ਰੈਲ 2023      ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜਮੀਨ ਦੀ ਫਰਦ ਲੈਣ ਦੀ ਸੁਵਿਧਾ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ…

PANJAB TODAY ਸੱਜਰੀ ਖ਼ਬਰ ਸਾਹਿਤ ਤੇ ਸਭਿਆਚਾਰ ਪੰਜਾਬ ਬਠਿੰਡਾ ਮਾਲਵਾ ਮੁੱਖ ਪੰਨਾ

ਪੰਜਾਬੀ ਪਰਿਵਾਰਾਂ ਦੇ ਦੁਖਾਂਤ ਨੂੰ ਬਾਖੂਬੀ ਬਿਆਂ ਕਰ ਰਹੀ ਫਿਲਮ ਦਬਦਬਾ

ਅਸ਼ੋਕ ਵਰਮਾ ਬਠਿੰਡਾ ,2 ਅਪਰੈਲ 2023    ਪੰਜਾਬੀ ਲੇਖਕ ਅਤੇ ਫਿਲਮ ਵਿਸ਼ਲੇਸ਼ਕ ਤਰਸੇਮ ਬਸ਼ਰ ਦੀ ਲਿਖੀ ਸਾਹਤਿਕ ਕਹਾਣੀ ਤੇ ਬਣ ਰਹੀ ਫਿਲਮ ਦਬਦਬਾ ਦਾ ਪੋਸਟਰ ਅੱਜ ਰਿਲੀਜ਼ ਕੀਤਾ ਗਿਆ । ਫਿਲਮ ਹੈਪੀ ਹੈਪੀ ਇੰਟਰਟੇਂਨਮੇਂਟ ਅੰਮ੍ਰਿਤਸਰ ਵੱਲੋਂ ਬਣਾਈ ਗਈ ਹੈ , ਜਿਸ…

ਖਰਾਬ ਫਸਲਾਂ ਦਾ ਮੁਆਵਜਾ ਦੇਣ ‘ਚ ਕੀਤੀ ਜਾ ਰਹੀ ਢਿੱਲ ਤੋਂ ਖਫਾ BKU ਡਕੌਦਾ ਵੱਲੋਂ ਸਰਕਾਰ ਨੂੰ ਤਾੜਨਾ

ਹਰਿੰਦਰ ਨਿੱਕਾ , ਬਰਨਾਲਾ 1 ਅਪ੍ਰੈਲ 2023     ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ । ਇਸ ਮੀਟਿੰਗ ‘ਚ ਪ੍ਰਮੁੱਖ ਤੌਰ ਤੇ ਫਸਲਾਂ ਦਾ ਮੁਆਵਜਾ ਦੇਣ ਵਿੱਚ…

error: Content is protected !!