PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Month: July 2023

ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਹੋਈ

ਰਿਚਾ ਨਾਗਪਾਲ, ਪਟਿਆਲਾ,31 ਜੁਲਾਈ 2023    ਅੱਜ (30.07-2023) ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ (ਰਜਿ.) ਦੀ ਸਾਲਾਨਾ ਜਨਰਲ ਮੀਟਿੰਗ ਪਟਿਆਲਾ ਵਿਖੇ ਸ਼੍ਰੀ ਮਨਪ੍ਰੀਤ ਸਿੰਘ ਛੱਤਵਾਲ, ਆਈ.ਏ.ਐਸ. (ਸੇਵਾਮੁਕਤ) ਦੀ ਪ੍ਰਧਾਨਗੀ ਹੇਠ ਹੋਈ । ਸਾਲਾਨਾ ਜਨਰਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਸਿਮਰਨਜੀਤ ਸਿੰਘ…

ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਰਾਸ਼ਟਰੀ ਗੁਣਵੱਤਾ ਦਰਜਾ

ਰਘਬੀਰ  ਹੈਪੀ, ਬਰਨਾਲਾ, 31 ਜੁਲਾਈ 2023    ਸਿਹਤ ਵਿਭਾਗ ਬਰਨਾਲਾ ਵਲੋਂ ਇਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ “ਨੈਸ਼ਨਲ ਕੁਆਲਟੀ ਐਸ਼ੋਰੈਂਸ਼ ਪ੍ਰੋਗਰਾਮ” ਅਧੀਨ ਸਿਵਲ ਹਸਪਤਾਲ ਬਰਨਾਲਾ ਨੂੰ  ਰਾਸ਼ਟਰੀ ਗੁਣਵੱਤਾ ਦਰਜਾ ਸਰਟੀਫਿਕੇਟ ਪ੍ਰਾਪਤ ਹੋਇਆ ਹੈ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ…

ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023     ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ,ਇੱਕ ਵਿਸ਼ਵਵਿਆਪੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਜਲਦੀ ਸ਼ੁਰੂਆਤ ਕੀਤੀ ਜਾ ਸਕੇ। ਇਸ…

ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023     ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਬੁਲਸ਼ਾਹ ਖੁੱਬਣ…

ਦਫਤਰ ਖੁੱਲ੍ਹਦਿਆਂ ਹੀ ਲੋਕਾਂ ਨੇ ਪਾ ਲਿਆ ਘੇਰਾ ‘ਤੇ,,

ਕੰਮ ‘ਚ ਆਈ ਖੜੋਤ ,ਤੋਂ ਆਖਿਰ ਅੱਕ ਗਏ ਲੋਕ,, ਦੇਤੀ ਚਿਤਾਵਨੀ   ਹਰਿੰਦਰ ਨਿੱਕਾ , ਬਰਨਾਲਾ 31 ਜੁਲਾਈ 2023     ਪੰਜਾਬ ਦੀ ਸੂਬਾ ਸਰਕਾਰ ਬਦਲਣ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅੰਦਰ ਵਿਕਾਸ ਕੰਮਾਂ ‘ਚ ਆਈ ਖੜੋਤ ਤੋਂ ਅੱਕੇ…

ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ ,30 ਜੁਲਾਈ 2023      ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ ‘ਆਈ ਫਲੂ’ ਬਹੁਤ ਤੇਜੀ ਨਾਲ ਫੈਲਣ ਵਾਲਾ ਰੋਗ ਹੈ। ਬਰਸਾਤੀ ਮੌਸਮ ਵਿੱਚ ਅੱਖਾਂ…

ਪੰਜਾਬੀ ਵਿਸ਼ੇ ਦੀਆਂ ਪੋਸਟ ਗ੍ਰੈਜੂਏਟ ਜਮਾਤਾਂ ਬੰਦ ਹੋਣਾ ਚਿੰਤਾਜਨਕ

ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 30 ਜੁਲਾਈ 2023      ਪੰਜਾਬ ਗੁਰੂਆਂ-ਪੀਰਾਂ ਦੀ ਵਰੋਸਾਈ ਧਰਤ ਹੈ।  ਜਿਸ ਦਾ ਵਜੂਦ ਪੰਜਾਬੀਅਤ ਤੋੰ ਬਿਨ੍ਹਾਂ ਅਧੂਰਾ ਹੈ। ਇਸੇ ਧਰਤ ‘ਤੇ ਦੁਨੀਆਂ ਦੀ ਦੂਜੀ ਅਜਿਹੀ ਯੂਨੀਵਰਸਿਟੀ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਵੀ ਹੈ, ਜਿਸਦਾ ਨਾਮ ਹੀ ਮਾਤ ਭਾਸ਼ਾ…

Transfer ਦੇ ਹੁਕਮਾਂ ਦੀ ਸਿਆਹੀ ਸੁੱਕਣੋਂ ਪਹਿਲਾਂ ਡਾਕਟਰ ਦੀ ਹੋਗੀ ਬਦਲੀ

ਹਾਲੇ ਅੱਜ ਹੀ ਪ੍ਰਕਾਸ਼ਿਤ ਹੋਈਆਂ ਸੀ ਚਮੜੀ ਰੋਗਾਂ ਦੀ ਮਾਹਿਰ ਡਾਕਟਰ ਰਵਨੀਤ ਕੌਰ ਦੀ ਬਦਲੀ ਦੀਆਂ ਖਬਰਾਂ ਹਰਿੰਦਰ ਨਿੱਕਾ , ਬਰਨਾਲਾ 29 ਜੁਲਾਈ 2023     ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਬਾਬਾ ਆਦਮ ਹੀ ਨਿਰਾਲਾ ਹੈ। ਲੋਕ…

ਇਉਂ ਹੁੰਦੀ ਐ ਮੱਛੀ ਦੀ ਪ੍ਰੋਸੈਸਿੰਗ & ਮੁੱਲ ਵਡੋਤਰੀ

ਡਾਕਟਰ ਰਜਿੰਦਰ ਕੌਰ ਨੇ ਮੱਛੀ ਦਾ ਕੀਮਾ, ਫਿਸ਼ ਫਿੰਗਰਜ਼, ਫਿਸ਼ ਕਟਲੇਟ, ਫਿਸ਼ ਬਾਲਜ਼ ਆਦਿ ਬਨਾਉਣ ਦਾ ਕਰਵਾਇਆ ਪ੍ਰੈਕਟੀਕਲ  ਗਗਨ ਹਰਗੁਣ , ਬਰਨਾਲਾ 28 ਜੁਲਾਈ 2023       ਗੁਰੂ ਅੰਗਦ ਦੇਵ ਵੈਟਨਰੀ & ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਜਿਲ੍ਹਾ ਬਰਨਾਲਾ…

ਆਹ ਤਾਂ ਆਟੋ ਵਾਲੇ ਨੇ ਚਾੜ੍ਹਤਾ ਹੋਰ ਈ ਚੰਦ !

ਹਰਿੰਦਰ ਨਿੱਕਾ , ਪਟਿਆਲਾ 28 ਜੁਲਾਈ 2023      ਇੱਕ ਆਟੋ ਚਾਲਕ ਨੇ ਔਰਤ ਸਵਾਰੀ ਨਾਲ ਅਜਿਹੀ ਘਿਣਾਉਣੀ ਕਰਤੂਤ ਨੂੰ ਅੰਜਾਮ ਦਿੱਤਾ ਕਿ ਹੁਣ ਕੋਈ ਵੀ ਸਵਾਰੀ ਅਣਪਛਾਤੇ ਆਟੋ ਵਿੱਚ ਬੈਠਣ ਤੋਂ ਪਹਿਲਾਂ ਸੌ ਵਾਰੀ ਸੋਚਣ ਨੂੰ ਮਜਬੂਰ ਹੋਵੇਗੀ। ਪੁਲਿਸ…

error: Content is protected !!