ਪੰਗਾ ਪੈਗਿਆ ਤਾਂ, ਉਨ੍ਹਾਂ ਵਿਆਹ ਨੂੰ ਕਹਿਤੀ ਨਾਂਹ,,,
ਹਰਿੰਦਰ ਨਿੱਕਾ , ਬਰਨਾਲਾ 28 ਅਗਸਤ 2023 ਕਿਸੇ ਵਜ੍ਹਾ ਕਾਰਣ ਰਿਸ਼ਤੇ ‘ਚ ਪਈ ਤਰੇੜ ਤੋਂ ਤੰਗ ਆਏ ਨੌਜਵਾਨ ਨੇ ਖੁਦ ਤਾਂ ਆਪਣੀ ਜਾਨ ਗੁਆ ਹੀ ਲਈ। ਸਗੋਂ ਰਿਸ਼ਤੇ ਲਈ ਨਾਂਹ ਕਹਿਣ ਵਾਲੀ ਆਪਣੀ ਪਤਨੀ ਸਣੇ ਸਹੁਰੇ ਪਰਿਵਾਰ ਦੇ…
ਚੈਕ ਬਾਉਂਸ- ਅਦਾਲਤ ਨੇ ਕੈਦ ਨਾਲ ਜੁਰਮਾਨਾ ਵੀ ਠੋਕਿਆ
ਅਦੀਸ਼ ਗੋਇਲ , ਬਰਨਾਲਾ 27 ਅਗਸਤ 2023 ਕਰਜ਼ ਉਧਾਰ ਲੈ ਕੇ ਚੈਕ ਦੇਣ ਵਾਲੇ ਵਿਅਕਤੀ ਨੂੰ ਅਦਾਲਤ ਨੇ ਚੈਂਕ ਬਾਉਂਸ ਹੋ ਜਾਣ ਦੇ ਦੋਸ਼ ਵਿੱਚ ਸਜਾ ਅਤੇ ਜੁਰਮਾਨਾ ਕਰ ਦਿੱਤਾ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਗਗਨ…
ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ
ਬੇਅੰਤ ਬਾਜਵਾ, ਲੁਧਿਆਣਾ 18 ਅਗਸਤ 2023 ਗ਼ਜ਼ਲ ਮੰਚ ਬਰਨਾਲਾ ਵੱਲੋਂ ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਗ਼ਜ਼ਲ ਪੁਰਸਕਾਰ ਨਾਲ ਸਨਮਾਨਿਤ…
ਕੈਬਨਿਟ ਮੰਤਰੀ ਮੀਤ ਹੇਅਰ ਦਾ ਐਲਾਨ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਹੋਰ ਖੇਡਾਂ ਸ਼ਾਮਿਲ
ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ,34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ ਮੁਕਾਬਲਿਆਂ ਦਾ ਦਾਇਰਾ 10 ਤੋਂ ਵਧਾ ਕੇ 20 ਜ਼ਿਲੇ ਕਰਨ ਦਾ ਫੈਸਲਾ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ…
ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ, ਡੀ.ਸੀ. ਅਤੇ ਐਸ.ਐਸ.ਪੀ. ਬਰਨਾਲਾ ਵੱਲੋਂ ਜੇਤੂਆਂ ਦਾ ਸਨਮਾਨ
ਗਗਨ ਹਰਗੁਣ , ਬਰਨਾਲਾ 8 ਅਗਸਤ 2023 ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵੱਲੋਂ ਬੈਡਮਿੰਟਨ ਖੇਡ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਜੂਨੀਅਰ ਸਟੇਟ ਬੈਂਡਮਿੰਟਨ ਚੈਂਪੀਅਨਸ਼ਿਪ 2023 (ਅੰਡਰ 19 ਲੜਕੇ/ਲੜਕੀਆਂ) 4 ਤੋਂ 7 ਅਗਸਤ ਤੱਕ ਐਲ ਬੀ ਐਸ…
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਵੱਡੀ ਗਿਣਤੀ ਨੌਜਵਾਨਾਂ ਨੇ ਫੜ੍ਹਿਆ ਭਾਜਪਾ ਦਾ ਪੱਲਾ
ਅਦੀਸ਼ ਗੋਇਲ , ਬਰਨਾਲਾ 8 ਅਗਸਤ 2023 ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਸਰਕਾਰ ਚੋਣਾਂ ਸਮੇਂ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਇਹ ਸ਼ਬਦ ਪੰਜਾਬ…
ਕੋਰਟਾਂ ‘ਚੋਂ ਜਮਾਨਤਾਂ ਲਈ ਅਪਰਾਧੀਆਂ ਨੇ ਨਵਾਂ ਰਾਹ ਲੱਭਿਆ
2 ਦਿਨਾਂ ‘ਚ 3 ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਨਾਮਜ਼ਦ ਕੀਤੇ ਨੰਬਰਦਾਰ ਸਣੇ 12 ਵਿਅਕਤੀ ਹਰਿੰਦਰ ਨਿੱਕਾ , ਪਟਿਆਲਾ 8 ਅਗਸਤ 2023 ਅਦਾਲਤਾਂ ‘ਚੋਂ ਅਪਰਾਧੀਆਂ ਨੂੰ ਜਮਾਨਤ ਤੇ ਰਿਹਾਅ ਕਰਵਾਉਣ ਲਈ ਅਪਰਾਧਿਕ ਪ੍ਰਵਿਰਤੀ ਦੇ ਲੋਕਾਂ ਨੇ ਨਵਾਂ…
ਆਓ ਜੀਹਨੇ ਇਨਾਮ ਜਿੱਤਣਾ,,,ਪਾਓ ਬੋਲੀਆਂ ‘ਤੇ,,,,,
ਫਿਰ ਕਰੋ ਨਾ ਦੇਰੀ, ਦਿਓ ਗਿੱਧੇ ਦੀ ਗੇੜੀ- ਜ਼ਿਲ੍ਹਾ ਚੋਣ ਅਫ਼ਸਰ ਵਲੋਂ ‘ਤੀਆਂ ਲੋਕਤੰਤਰ ਦੀਆਂ’ ਪ੍ਰੋਗਰਾਮ ਤਹਿਤ ਸਾਰੀਆਂ ਪੰਜਾਬਣਾਂ ਨੂੰ ਦਿਲੋਂਂ ਸੱਦਾ ਕਿਹਾ! ਲੋਕਤੰਤਰ ਸਬੰਧੀ ਬੋਲੀਆਂ ਪਾਉਂਦੇ ਹੋਏ ਵੀਡੀਓ ਬਣਾ ਕੇ ਭੇਜੋ, ਸ਼ਾਨਦਾਰ ਇਨਾਮ ਦੇ ਬਣੋ ਹੱਕਦਾਰ ਬੇਅੰਤ ਬਾਜਵਾ ,…
“ਮਾਂ ਦਾ ਦੁੱਧ” ਕੁਦਰਤ ਦੀ ਅਨਮੋਲ ਦਾਤ: ਡਾ. ਜੋਤੀ ਕੌਸ਼ਲ
ਰਘਵੀਰ ਹੈਪੀ , ਬਰਨਾਲਾ, 7 ਅਗਸਤ 2023 ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਅਧੀਨ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ…
ਪਰਾਲੀ ਪ੍ਰਬੰਧਨ: ਪਰਾਲੀ ਤੋਂ ਤਿਆਰ ਇੱਟਾਂ ਬਾਲਣ ਵਜੋਂ ਵਰਤਣ ‘ਤੇ ਜ਼ੋਰ
ਜੀਐਮ ਡੀਆਈਸੀ ਵਲੋਂ ਸਨਅਤਕਾਰਾਂ ਨਾਲ ਮੀਟਿੰਗ ਰਘਵੀਰ ਹੈਪੀ , ਬਰਨਾਲਾ, 7 ਅਗਸਤ 2023 ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਹੁਕਮ ਅਨੁਸਾਰ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਰਨਾਲਾ ਵਲੋਂ ਡੀਸੀ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਬਰਨਾਲਾ ਦੇ…