ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 1 ਅਗਸਤ 2023 ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ…
ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਬੇਅੰਤ ਬਾਜਵਾ, ਲੁਧਿਆਣਾ, 01 ਅਗਸਤ 2023 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ…
ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ: ਡਾ: ਬਬੀਤਾ
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023 ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਨੇ ਸਿਵਲ ਹਸਪਤਾਲ ਵਿਚ ਡੇਂਗੂ ਵਾਰਡ ਦਾ ਜਾਇਜ਼ਾ ਲਿਆ ਅਤੇ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਡੇਂਗੂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ…
ਡੀ.ਸੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ
ਬਿੱਟੂ ਜਲਾਲਾਬਾਦੀ, ਫਾਜ਼ਿਲਕਾ ,1 ਅਗਸਤ 2023 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ ਹਨ ਤੇ ਇਨ੍ਹਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਇਸੇ ਤਹਿਤ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ…
ਡੀ.ਸੀ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023 ਜ਼ਿਲ੍ਹਾ ਫਾਜ਼ਿਲਕਾ ਵਿੱਚ ਦਰਿਆ ਸਤਲੁਜ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ/ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ, ਸਿਹਤ ਸੰਭਾਲ, ਪਸ਼ੂ ਸੰਭਾਲ ਅਤੇ ਸਪੈਸਲ ਗਿਰਦਾਵਰੀਆਂ ਸਬੰਧੀ ਰੀਵਿਊ ਮੀਟਿੰਗ ਡਿਪਟੀ…
ਟਰੱਕ ‘ਚੋਂ ਮਿਲਿਆ ਗਊਆਂ ਦਾ ਮਾਸ ,,,ਫੜ੍ਹਲੇ ਦੋਸ਼ੀ
ਹਰਿੰਦਰ ਨਿੱਕਾ , ਪਟਿਆਲਾ 01 ਅਗਸਤ 2023 ਥਾਣਾ ਸਦਰ ਰਾਜਪੁਰਾ ਦੇ ਇਲਾਕੇ ‘ਚੋਂ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ,ਇੱਕ ਟਰੱਕ ਵਿੱਚੋਂ ਗਊਆਂ ਦਾ ਮਾਸ ਬਰਾਮਦ ਕੀਤਾ ਹੈ। ਪੁਲਿਸ ਨੇ ਦੋ ਨਾਮਜਦ ਦੋਸ਼ੀਆਂ ਨੂੰ ਟਰੱਕ ਸਣੇ ਗ੍ਰਿਫਤਾਰ ਕਰਕੇ,ਉਨ੍ਹਾਂ ਖਿਲਾਫ…