PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

Month: March 2025

ਸ਼ੋਸ਼ਲ ਮੀਡੀਆ ਇਉਂ ਵੱਜਦੀ ਐ ਠੱਗੀ.. ਮੁਨਾਫੇ ਲਈ ਪੈਸੇ ਲਾਏ ‘ਤੇ…..!

ਬਲਵਿੰਦਰ ਪਾਲ, ਪਟਿਆਲਾ 29 ਮਾਰਚ 2025       ਦੋ ਵੱਖ ਵੱਖ ਸੂਬਿਆਂ ਦੇ ਰਹਿਣ ਵਾਲੇ ਤਿੰਨ ਜਣਿਆਂ ਨੇ ਇੱਕ ਵੈਬਸਾਇਟ ਵਿੱਚ ਪੈਸੇ ਇੰਨਵੈਸਟ ਕਰਕੇ ਵੱਧ ਪ੍ਰੋਫਿਟ ਦੇਣ ਦਾ ਝਾਂਸਾ ਦੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਠੱਗੀ ਦਾ ਸ਼ਿਕਾਰ…

ਅੰਗ ਦਾਨ ਪ੍ਰਚਾਰ & ਪੰਜਾਬ ‘ਚ ਸਰਕਾਰੀ ਅੰਗ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਅਹਿਮ ਕਦਮ-ਡਾ. ਰਾਜਨ ਸਿੰਗਲਾ

ਮੈਡੀਕਲ ਕਾਲਜ ਵਿਖੇ ‘ਮ੍ਰਿਤਕ ਦੇਹਾਂ ਦੇ ਅੰਗਾਂ ਦੀ ਪ੍ਰਾਪਤੀ ਦੀ ਵਰਕਸ਼ਾਪ ਤੇ ਪੇਟ ਦੇ ਅੰਗਾਂ ਦੀ ਪ੍ਰਾਪਤੀ ਬਾਰੇ ਮਾਸਟਰ ਕਲਾਸ’ ‘ਚ ਮਾਹਰਾਂ ਵੱਲੋਂ ਚਰਚਾ ਬਲਵਿੰਦਰ ਪਾਲ, ਪਟਿਆਲਾ, 28 ਮਾਰਚ 2025       ਅੰਗ ਦਾਨ ਪ੍ਰਚਾਰ ਅਤੇ ਪੰਜਾਬ ‘ਚ ਸਰਕਾਰੀ…

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕਰਵਾਇਆ, ਥਾਪਰ ਇੰਸਟੀਚਿਊਟ ‘ਚ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ

ਪਟਿਆਲਾ ਸ਼ਹਿਰ ਵਿੱਚ ਸਾਫ਼ ਹਵਾ ਵੱਲ ਇੱਕ ਕਦਮ’ ਵਿਸ਼ੇ ’ਤੇ ਕੀਤੀ ਚਰਚਾ ਬਲਵਿੰਦਰ ਪਾਲ, ਪਟਿਆਲਾ 28 ਮਾਰਚ 2025        ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ, ਪਟਿਆਲਾ ਨਾਲ ਮਿਲ ਕੇ ਨੈਸ਼ਨਲ ਕਲੀਨ…

PANJAB TODAY

ਬਜਟ ‘ਚ ਵੀ ਪੁਰਾਣੀ ਪੈਨਸ਼ਨ ਸਕੀਮ ਗਾਇਬ,ਐੱਨ.ਪੀ.ਐੱਸ ਮੁਲਾਜ਼ਮਾਂ ਵਿੱਚ ਤਿੱਖਾ ਰੋਸ…

ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਸਾਬਿਤ ਹੋਇਆ ਚਿੱਟਾ ਹਾਥੀ,ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਕੋਈ ਜ਼ਿਕਰ ਨਹੀਂ 1 ਮਈ ਨੂੰ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ/ਦਫਤਰਾਂ ਅੱਗੇ ਧਰਨੇ ਦੇ ਕੇ ਕੀਤੀ ਜਾਵੇਗੀ ਭੁੱਖ ਹੜਤਾਲ  ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 28 ਮਾਰਚ 2025  …

ਨਾਭਾ ਜੇਲ੍ਹ ‘ਚ ਪਹੁੰਚੇ,ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ

ਘੱਟ ਗਿਣਤੀ ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ , ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਬਲਵਿੰਦਰ ਪਾਲ, ਪਟਿਆਲਾ 28 ਮਾਰਚ 2025           ਪੰਜਾਬ ਰਾਜ ਘੱਟ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਨੇ ਅੱਜ ਨਾਭਾ ਦੀ…

Barnala- CIA ਦੀ ਟੀਮ ਤੇ ਬਦਮਾਸ਼ਾਂ ਨੇ ਕੀਤੀ ਫਾਈਰਿੰਗ.ਮੁਕਾਬਲੇ ਤੋਂ ਬਾਅਦ 2 ਗਿਰਫਤਾਰ

ਰਘਵੀਰ ਹੈਪੀ, ਬਰਨਾਲਾ 28 ਮਾਰਚ 2025      ਬਰਨਾਲਾ-ਮਾਨਸਾ ਮੁੱਖ ਸੜਕ ਤੇ ਸਥਿਤ ਟ੍ਰਾਈਡੈਂਟ ਫੈਕਟਰੀ ਧੌਲਾ ਨੇੜੇ ਪੁਲਿਸ ਦੇ ਨਾਕੇ ਤੇ ਅੱਜ ਤੜਕਸਾਰ ਬਦਮਾਸ਼ਾਂ ਨੇ ਫਾਈਰਿੰਗ ਕਰ ਦਿੱਤੀ। ਪੁਲਿਸ ਪਾਰਟੀ ਨੇ ਵੀ ਫਾਈਰਿੰਗ ਦਾ ਜੁਆਬ ਫਾਈਰਿੰਗ ਨਾਲ ਹੀ ਦਿੱਤਾ। ਦੁਵੱਲੀ…

ਪੀਆਰਟੀਸੀ ਦੇ ਚਾਰ ਅਧਿਕਾਰੀਆਂ ਤੇ ਹੋ ਗਈ ਐਫ਼ਆਈਆਰ,

ਹਰਿੰਦਰ ਨਿੱਕਾ, ਬਰਨਾਲਾ 27 ਮਾਰਚ 2025     ਜ਼ਿਲ੍ਹੇ ਦੇ ਪਿੰਡ ਸੇਖਾ ਦੇ ਰਹਿਣ ਵਾਲੇ ਪੀਆਰਟੀਸੀ ਦੇ ਇੱਕ ਕੰਡਕਟਰ ਨੇ ਆਪਣੇ ਮਹਿਕਮੇ ਦੇ ਅਧਿਕਾਰੀਆਂ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ…

ਚਲਾਨ ਭਰਨ ਤੋਂ ਖੁੰਝੇ ਤਾਂ ਫਿਰ ਇਹ ਸੇਵਾਵਾਂ ਤੋਂ ਹੋਣਾ ਪਊ ਵਾਂਝਾ…

200 ਦੇ ਕਰੀਬ ਵਾਹਨਾਂ ਨੂੰ ਬਲੈਕ ਲਿਸਟ ਕਰਨ ਦੀ ਕਾਰਵਾਈ ਹੋਵੇਗੀ-ਨਮਨ ਮਾਰਕੰਨ ਲਾਇਸੈਂਸ ਤੇ ਆਰ.ਸੀ ਕਾਪੀਆਂ ਪ੍ਰਿੰਟ ਨਾ ਮਿਲਣ ‘ਤੇ ਪ੍ਰੇਸ਼ਾਨੀ ਤੋਂ ਬਚਣ ਲਈ ਡਿਜੀਲਾਕਰ ‘ਚ ਡਾਊਨਲੋਡ ਕਰਨ ਲੋਕ-ਆਰ.ਟੀ.ਓ. ਬਲਵਿੰਦਰ ਪਾਲ, ਪਟਿਆਲਾ 27 ਮਾਰਚ 2025         ਜ਼ਿਲ੍ਹੇ…

ਪ੍ਰਸ਼ਾਸ਼ਨ ਹੋਇਆ ਸਖਤ, ਪਨੀਰ ਬਣਾਉਣ ਵਾਲੀ ਫੈਕਟਰੀ ਪਹੁੰਚੇ ਅਧਿਕਾਰੀ…

ਨਗਰ ਨਿਗਮ ਤੇ ਸਿਹਤ ਵਿਭਾਗ ਦੀ ਟੀਮ ਹੋਈ ਸਰਗਰਮ, ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ-ਸਿਹਤ ਟੀਮ ਨਮੂਨੇ ਜਾਂਚ ਲਈ ਭੇਜੇ, ਭੋਜਨ ‘ਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਬਲਵਿੰਦਰ ਪਾਲ, ਪਟਿਆਲਾ 27 ਮਾਰਚ 2025    …

ਵਿਧਾਨ ਸਭਾ ‘ਚ ਗੂੰਜਿਆ, ਉਸਾਰੀ ਕਾਮਿਆਂ ਦੇ ਰਜਿਸਟ੍ਰੇਸ਼ਨ ਕਾਰਡ ਦਾ ਮੁੱਦਾ

ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ, ਕਾਰਡ ਦੀ ਮਿਆਦ ਵਧਾ ਕੇ ਹੋਵੇ 5 ਸਾਲ  ਪੀਟੀਐਨ, ਤਪਾ/ਭਦੌੜ, 27 ਮਾਰਚ 2025       ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਸਾਰੀ ਕਾਮਿਆਂ ਨਾਲ ਸਬੰਧਤ ਮਸਲਾ ਸਦਨ…

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਈਟ ਐਂਡ ਸਾਊਂਡ ਸ਼ੋਅ, ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਹੋਵੇਗਾ ਮੰਚਨ: ਡਿਪਟੀ ਕਮਿਸ਼ਨਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ‘ਨਵੀਂ ਜ਼ਿੰਦਗੀ’ ਨੁੱਕੜ ਨਾਟਕ ਵੀ ਖੇਡਿਆ ਜਾਵੇਗਾ ਰਘਵੀਰ ਹੈਪੀ, ਬਰਨਾਲਾ, 27 ਮਾਰਚ 2025            ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਵੱਡੇ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ…

ਕੈਨੇਡਾ ‘ਚ ਦਰ-ਦਰ ਠੋਕਰਾਂ ਖਾਣ ਲਈ ਮਜਬੂਰ, ਏਜੰਟਾਂ ਦੀ ਠੱਗੀ ਦਾ ਸ਼ਿਕਾਰ ਬਣੀ ਪੰਜਾਬੀ ਕੁੜੀ

16 ਦਿਨ ਤੋਂ ਪੁਲਿਸ ਦੀ ਪਕੜ ਤੋਂ ਦੂਰ, ਠੱਗ ਏਜੰਟਾਂ ਦੀ ਨਹੀਂ ਹੋਈ ਗ੍ਰਿਫਤਾਰੀ… ਕੈਨੇਡਾ ਸੈਟ ਕਰਵਾਉਣ ਦੇ ਨਾਂ ਤੇ ਲੱਖਾਂ ਦੀ ਠੱਗੀ, ਸਮਝੌਤਾ ਕਰਕੇ ਵੀ ਪੂਰਾ ਨਹੀਂ ਉਤਰੇ ਏਜੰਟ ਤੇ ਫਿਰ ਹੋਇਆ ਪਰਚਾ ਹਰਿੰਦਰ ਨਿੱਕਾ, ਬਰਨਾਲਾ 27 ਮਾਰਚ 2025…

ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ Police ਦੇ ਹੱਥ ਚੜ੍ਹੇ ਲੁਟੇਰੇ ..!

ਹਰਿੰਦਰ ਨਿੱਕਾ, ਬਠਿੰਡਾ 27 ਮਾਰਚ 2025          ਭਾਂਵੇ ਲੁੱਟ ਦੀਆਂ ਬਹੁਤੀਆਂ ਵਾਰਦਾਤਾਂ ਤੋਂ ਬਾਅਦ ਵੀ ਲੁਟੇਰਿਆਂ ਨੂੰ ਨਾ ਫੜ੍ਹੇ ਨਾ ਜਾਣ ਕਾਰਣ, ਪੁਲਿਸ ਦੀ ਕਿਰਕਿਰੀ ਅਕਸਰ ਹੀ ਹੁੰਦੀ ਰਹਿੰਦੀ ਹੈ। ਪਰੰਤੂ ਜਿਲ੍ਹੇ ਦੇ ਥਾਣਾ ਦਿਆਲਪੁਰਾ ਦੀ ਪੁਲਿਸ…

ਵਿਜੀਲੈਂਸ ਬਿਊਰੋ ਨੇ ਹੁਣ ਕੀਤਾ ਡੇਅਰੀਆਂ ਵੱਲ ਰੁਖ, ਅਚਨਚੇਤ ਚੈਕਿੰਗ ਤੇ ਭਰੇ ਸੈਂਪਲ

ਬਿੱਟੂ ਜਲਾਲਾਬਾਦੀ, ਫਾਜ਼ਿਲਕਾ 26 ਮਾਰਚ 2025            ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਨਗੇਸ਼ਵਰ ਰਾਓ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫਿਰੋਜ਼ਪੁਰ, ਮਨਜੀਤ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ,  ਗੁਰਿੰਦਰਜੀਤ…

ਸਰਕਾਰੀ ਦਾਅਵਿਆਂ ਦੇ ਬਾਵਜੂਦ, ਹਵਾ ‘ਚ ਲਟਕਿਆ ਬੱਸ ਅੱਡਾ….!

ਓਹ ਦਿਨ ਡੁੱਬਾ ਜਿੱਦਣ ਘੋੜੀ ਚੜ੍ਹਿਆ ਕੁੱਬਾ ਬਣੀ ਬਠਿੰਡਾ ਦੇ ਬੱਸ ਅੱਡੇ ਦੀ ਉਸਾਰੀ ਅਸ਼ੋਕ ਵਰਮਾ, ਬਠਿੰਡਾ,26 ਮਾਰਚ 2025        ਬਠਿੰਡਾ ’ਚ ਬਣਨ ਵਾਲੇ ਨਵੇਂ ਬੱਸ ਅੱਡੇ ਦਾ ਹਾਲ, ” ਓਹ ਦਿਨ ਡੁੱਬਾ ਜਿੱਦਣ, ਘੋੜੀ ਚੜ੍ਹਿਆ ਕੁੱਬਾ ”…

‘ਤੇ ਇੱਕ ਹੋਰ ਡੇਰਾ ਮੁਖੀ ਖਿਲਾਫ ਹੋਇਆ ਜਬਰ ਜ਼ਿਨਾਹ ਦਾ ਪਰਚਾ…!

ਓਹਨੇ ਬਣਾ ਲੀ ਵੀਡੀਓ ਤੇ ਕਰਨ ਲੱਗਿਆ ਬਲੈਕਮੇਲ… ਹਰਿੰਦਰ ਨਿੱਕਾ, ਪਟਿਆਲਾ 26 ਮਾਰਚ 2025      ਥਾਣਾ ਸੰਭੂ ਅਧੀਨ ਪੈਂਦੇ ਇੱਕ ਪਿੰਡ ‘ਚ ਬਣੇ ਪੀਰ ਹਕੀਮ ਸ਼ਾਹ ਦੇ ਡੇਰੇ ਦੇ ਗੱਦੀਨਸ਼ੀਨ ਸੰਤ ਨੇ ਇੱਕ ਔਰਤ ਨੂੰ ਆਪਣੇ ਡੇਰੇ ਤੇ ਬਲਾਇਆ,…

ਅਦਾਲਤੀ ਕੰਮਕਾਜ ਦਾ ਨਿਰੀਖਣ ਕਰਨ ਪਹੁੰਚੇ ਹਾਈਕੋਰਟ ਦੇ ਜਸਟਿਸ ਕੁਲਦੀਪ ਤਿਵਾੜੀ,,,,,

ਜ਼ਿਲ੍ਹਾ ਜੇਲ੍ਹ ਦਾ ਵੀ ਕੀਤਾ ਦੌਰਾ, ਬੰਦੀਆਂ ਨਾਲ ਕੀਤੀ ਗੱਲਬਾਤ *ਵੋਕੇਸ਼ਨਲ ਕੋਰਸ ਪੂਰਾ ਕਰਨ ਵਾਲੇ ਬੰਦੀਆਂ ਨੂੰ ਵੰਡੇ ਸਰਟੀਫਿਕੇਟ  ਰਘਵੀਰ ਹੈਪੀ, ਬਰਨਾਲਾ 25 ਮਾਰਚ 2025         ਜਸਟਿਸ ਕੁਲਦੀਪ ਤਿਵਾੜੀ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ…

error: Content is protected !!