ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ : ਡਿਪਟੀ ਕਮਿਸ਼ਨਰ

Spread Information

ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ : ਡਿਪਟੀ ਕਮਿਸ਼ਨਰ

ਪਰਦੀਪ ਕਸਬਾ  ਬਰਨਾਲਾ, 22 ਸਤੰਬਰ 2021

          ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਨੂੰ ਖੁੱਲ੍ਹੇ ਰੱਖਣ ਦਾ ਸਮਾਂ ਅੱਜ ਤੋਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਾ ਕੀਤਾ ਗਿਆ ਹੈ।

Spread Information
error: Content is protected !!
Scroll to Top