Deprecated: Optional parameter $options declared before required parameter $ad is implicitly treated as a required parameter in /home4/barnanrt/panjabtoday.com/wp-content/plugins/advanced-ads/classes/display-conditions.php on line 208

Notice: Function _load_textdomain_just_in_time was called incorrectly. Translation loading for the newspaperss domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
2 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਜ਼ਿਲ੍ਹਾ ਬਰਨਾਲਾ ’ਚ ਹੋਵੇਗਾ ਡਰਾਈ ਡੇਅ : ਜ਼ਿਲ੍ਹਾ ਮੈਜਿਸਟ੍ਰੇਟ - PANJAB TODAY

PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

2 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਜ਼ਿਲ੍ਹਾ ਬਰਨਾਲਾ ’ਚ ਹੋਵੇਗਾ ਡਰਾਈ ਡੇਅ : ਜ਼ਿਲ੍ਹਾ ਮੈਜਿਸਟ੍ਰੇਟ

Advertisement
Spread Information

2 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਜ਼ਿਲ੍ਹਾ ਬਰਨਾਲਾ ’ਚ ਹੋਵੇਗਾ ਡਰਾਈ ਡੇਅ : ਜ਼ਿਲ੍ਹਾ ਮੈਜਿਸਟ੍ਰੇਟ


ਪਰਦੀਪ ਕਸਬਾ  , ਬਰਨਾਲਾ, 30 ਸਤੰਬਰ 2021

                ਗਾਂਧੀ ਜੈਯੰਤੀ ਸ਼ਾਂਤੀ ਪੂਰਵਕ ਮਨਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਗਾਂਧੀ ਜੈਯੰਤੀ ’ਤੇ 2 ਅਕਤੂਬਰ,2021 ਨੂੰ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

                ਉਪਰੋਕਤ ਪਾਬੰਦੀ ਦੌਰਾਨ 2 ਅਕਤੂਬਰ 2021 ਨੂੰ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸ਼ੀ ਅਤੇਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।


Spread Information
Advertisement
error: Content is protected !!