ਕੈਪਟਨ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਨਵੀਂ ਰਾਜਨੀਤਿਕ ਪਾਰਟੀ ਬਣਾਈ

Advertisement
Spread Information

ਪੀ.ਟੀ.ਨੈਟਵਰਕ , ਚੰਡੀਗੜ੍ਹ , 2 ਨਵੰਬਰ 2021 

     ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅੱਜ ਅਲਵਿਦਾ ਕਹਿੰਦਿਆਂ ਆਪਣੀ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਦਿੱਤਾ ਹੈ। । ਕੈਪਟਨ ਅਮਰਿੰਦਰ ਸਿੰਘ  ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਕੈਪਟਨ ਨੇ ਆਪਣੀ ਨਵੀਂ ਪਾਰਟੀ ਦਾ ਨਾਂ ” ਪੰਜਾਬ ਲੋਕ ਕਾਂਗਰਸ ਪਾਰਟੀ ”  ਰੱਖ ਲਿਆ ਹੈ। ਕੈਪਟਨ ਨੇ ਪਾਰਟੀ ਤੋਂ ਅਲਿਹਦਾ ਹੋਣ ਦਾ ਵੱਡਾ ਕਾਰਣ ਬਿਆਨ ਕਰਦਿਆਂ ਕਿਹਾ ਕਿ ਮੇਰੇ ਵਿਰੋਧ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ ਕਾਂਗਰਸ ਦਾ ਪ੍ਰਧਾਨ ਬਣਾਇਆ ਅਤੇ ਹਾਈਕਮਾਨ ਨੇ ਮੈਨੂੰ ਪੂਰਾ ਮਾਨ ਸਨਮਾਨ ਨਹੀਂ ਦਿੱਤਾ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top