ਸਵੀਪ ਗਤੀਵਿਧੀਆਂ ਅਧੀਨ ਕੈਂਪ ਲਗਾਇਆ

Advertisement
Spread Information

ਸਵੀਪ ਗਤੀਵਿਧੀਆਂ ਅਧੀਨ ਕੈਂਪ ਲਗਾਇਆ


ਪਰਦੀਪ ਕਸਬਾ,ਸੰਗਰੂਰ, 8 ਦਸੰਬਰ: 2021

ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜਿਲ੍ਹਾ ਚੋਣ ਅਫਸਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੰਗਰੂਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅਧੀਨ ਰੈੱਡ ਕਰਾਸ ਦਫਤਰ, ਸੰਗਰੂਰ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਕੈਂਪ ਲਗਾਇਆ ਗਿਆ । ਕੈਂਪ ਦੌਰਾਨ 18 ਸਾਲ ਦੇ ਵੋਟਰਾਂ ਨੂੰ ਵੋਟਾਂ ਦੇ ਮਹੱਤਵ ਸਬੰਧੀ ਸਮਝਾਇਆ ਗਿਆ ਅਤੇ  ਵੱਧ ਤੋਂ ਵੱਧ ਨਵੇਂ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕੈਂਪ ਦੌਰਾਨ ਸ਼੍ਰੀ ਅਨੀਸ਼ ਕੁਮਾਰ ਅਤੇ ਸ਼੍ਰੀ ਕੁਲਦੀਪ ਕੁਮਾਰ (ਸਵੀਪ ਟੀਮ ਮੈਂਬਰ) ਵੱਲੋਂ ਨੌਜਵਾਨਾਂ ਨੂੰ ਵੋਟਾਂ ਦੇ ਮਹੱਤਵ ਬਾਰੇ ਸਮਝਾਇਆ ਗਿਆ ।      


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top