Skip to content
Advertisement

ਹਾਈ ਐਂਡ ਰੋਜ਼ਗਾਰ ਮੇਲੇ ਦੌਰਾਨ 68 ਪ੍ਰਾਰਥੀਆਂ ਦੀ ਚੋਣ
ਪਰਦੀਪ ਕਸਬਾ,ਸੰਗਰੂਰ, 11 ਦਸੰਬਰ :2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਾਈਐਂਡ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਵਿੱਚ ਲਗਭਗ 105 ਪ੍ਰਾਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ 68 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਪਲੇਸਮੈਂਟ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿ਼ਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ
ਇਸ ਹਾਈਐਂਡ ਮੇਲੇ ਵਿੱਚ ਵੱਖ-ਵੱਖ ਨਾਮਵਰ ਕੰਪਨੀਆਂ ਜਿਵੇਂ ਸਕਾਈ ਇੰਟਰਨੈਸ਼ਨਲ, ਵਿਓਮ ਫਿਲਮ ਪ੍ਰੋਡਕਸ਼ਨ, ਕੈਪੀਟਲ ਟਰੱਸਟ, ਇੰਸਟੋ ਹਰਬਲਜ਼, ਹਰਨੂਰ ਹੈਲਥ ਕੇਅਰ, ਐਸ.ਬੀ.ਆਈ., ਆਈ.ਸੀ.ਆਈ.ਸੀ.ਆਈ. ਆਦਿ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਜਾਬ ਫੇਅਰ ਵਿੱਚ ਬਾਰਵੀਂ ਪਾਸ ਅਤੇ ਇਸ ਤੋਂ ਵਧੇਰੇ ਵਿੱਦਿਅਕ ਯੋਗ
Advertisement

error: Content is protected !!