ਰਾਜਗੜ੍ਹ ਵਾਸੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਦਾ ਵਿਸ਼ੇਸ਼ ਤੌਰ ਤੇ ਸਨਮਾਨ

Spread Information

ਰਾਜਗੜ੍ਹ ਵਾਸੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਦਾ ਵਿਸ਼ੇਸ਼ ਤੌਰ ਤੇ ਸਨਮਾਨ


ਏ.ਐਸ. ਅਰਸ਼ੀ,ਚੰਡੀਗੜ੍ਹ, 20ਜਨਵਰੀ 2022

ਕਾਂਗਰਸ ਪਾਰਟੀ ਦੇ ਲੀਡਰਾਂ ਵੱਲੋਂ ਕਾਂਗਰਸ ਪਾਰਟੀ ਨੂੰ ਹੋਰ ਮਜਬੂ਼ਤ ਕਰਨ ਲਈ ਲੋਕ ਭਲਾਈ ਕੰਮ ਕੀਤੇ ਜਾ ਰਹੇ।  ਉਹਨਾਂ ਵੱਲੋਂ ਕੀਤੇ ਜਾਂਦੇ ਸਮਾਜ ਸੇਵਾ ਦੇ ਕੰਮਾਂ ਦੀ ਲੋਕ ਖੂਬ ਪ੍ਰਸ਼ੰਸ਼ਾ ਕਰ ਰਹੇ ਹਨ । ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਨਾਲ ਸਮਰਥਨ ਕਰਨ ਦੀ ਹਾਮੀ ਵੀ ਭਰ ਰਹੇ ਹਨ। ਅੱਜ ਰਾਜਗੜ੍ਹ ਵਾਸੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਅਤੇ ਸਨੌਰ ਹਲਕੇ ਤੋਂ ਚੋਣ ਲੜ ਰਹੇ ਬਿਕਰਮਜੀਤ ਇੰਦਰ ਸਿੰਘ ਚਾਹਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦਾਰ ਬਲਵਿੰਦਰ ਸਿੰਘ , ਸੰਦੀਪ ਸਿੰਘ, ਸੁਖਦੇਵ ਸਿੰਘ ਅਤੇ ਸ਼ਾਮ ਲਾਲ ਪੰਜੋਲਾ ਚੇਅਰਮੈਨ ਡਿਪੂ ਹੋਲਡਰ ਅਤੇ ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਸ.ਜਗਪਾਲ ਸਿੰਘ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ।


Spread Information

Leave a Comment

Your email address will not be published. Required fields are marked *

error: Content is protected !!
Scroll to Top