PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਗਰੂਰ ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਮਾਲਵਾ ਰਾਜਸੀ ਹਲਚਲ

ਅੱਜ ਹੋਵੇਗੀ ਚੋਣ ਅਮਲੇ ਦੀ ਪਹਿਲੀ ਰਿਹਰਸਲ

Advertisement
Spread Information

ਅੱਜ ਹੋਵੇਗੀ ਚੋਣ ਅਮਲੇ ਦੀ ਪਹਿਲੀ ਰਿਹਰਸਲ


ਪਰਦੀਪ ਕਸਬਾ ,ਸੰਗਰੂਰ, 21 ਜਨਵਰੀ 2022
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹੇ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਹਿਲੀ ਰਿਹਰਸਲ 22 ਜਨਵਰੀ ਦਿਨ ਸ਼ਨੀਵਾਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ 99- ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ, 100- ਦਿੜ੍ਹਬਾ ਦੇ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਐਚ ਈ ਆਈ ਐਸ ਬਲਾਕ, 101- ਸੁਨਾਮ ਦੇ ਅਮਲੇ ਦੀ ਰਿਹਰਸਲ ਨਵੀਂ ਅਨਾਜ ਮੰਡੀ ਸੁਨਾਮ, 107- ਧੂਰੀ ਦੇ ਅਮਲੇ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ, 108- ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਆਰ ਯੂ ਐਸ ਏ ਬਲਾਕ ਵਿੱਚ ਹੋਵੇਗੀ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!