Skip to content
Advertisement
ਬਿਕਰਮ ਚਹਿਲ ਵੱਲੋਂ ਹਲਕਾ ਸਨੌਰ ਤੋਂ ਨਾਮਜ਼ਦਗੀ ਪੱਤਰ ਦਾਖਲ
ਪਟਿਆਲਾ ,ਰਾਜੇਸ਼ ਗੌਤਮ,31 ਜਨਵਰੀ 2022
ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਗੱਠਜੋੜ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਵੱਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਦੌਰਾਨ ਉਹਨਾਂ ਦੇ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਅਤੇ ਬਿਕਰਮ ਚਹਿਲ ਦੀ ਪਤਨੀ ਸ਼੍ਰੀਮਤੀ ਕਮਲਜੀਤ ਕੌਰ ਚਹਿਲ ਹਾਜ਼ਰ ਰਹੇ। ਕਵਰਿੰਗ ਉਮੀਦਵਾਰ ਵਜੋਂ ਸ਼੍ਰੀਮਤੀ ਕਮਲਜੀਤ ਕੌਰ ਚਹਿਲ ਪਤਨੀ ਬਿਕਰਮ ਚਹਿਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ।
Advertisement
Advertisement
error: Content is protected !!