ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਆਬਜ਼ਰਵਰ ਨਿਯੁਕਤ

Advertisement
Spread Information

ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਆਬਜ਼ਰਵਰ ਨਿਯੁਕਤ


ਸੋਨੀ ਪਨੇਸਰ,ਭਦੌੜ/ਬਰਨਾਲਾ, 1 ਫਰਵਰੀ 2022
ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 102 ਭਦੌੜ ਲਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਚੋਣ ਕਮਿਸ਼ਨ ਵੱਲੋਂ ਸ੍ਰੀ ਹਰੀਕੇਸ ਮੀਨਾ ਆਈਏਐਸ ਨੂੰ ਜਨਰਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਜਿਨਾਂ ਦਾ ਸੰਪਰਕ ਨੰਬਰ 70876-05162 ਹੈ। ਇਸ ਤੋਂ ਇਲਾਵਾ ਸ੍ਰੀ ਯਸਵੰਤ ਕੁਮਾਰ ਆਈਆਰਐਸ ਨੂੰ ਖਰਚਾ ਆਬਜ਼ਰਵਰ ਨਿਯੁਕਤ ਕੀਤਾ ਹੈ, ਜਿਨਾਂ ਦਾ ਸੰਪਰਕ ਨੰਬਰ  76580-46340 ਹੈ ਤੇ ਦਫਤਰੀ ਨੰਬਰ 01679-236055 ਹੈ।  ਜੇਕਰ ਕੋਈ ਵੀ ਵੋਟਰਾਂ ਨੂੰ ਉਨਾਂ ਨੂੰ ਮਿਲਣਾ ਚਾਹੁੰਦਾ ਹੈ ਤਾਂ ਕੈਂਪ ਆਫਿਸ ਟ੍ਰਾਈਡੈਂਟ ਰੈਸਟ ਹਾਊਸ ਸੰਘੇੜਾ ਰੋਡ ਬਰਨਾਲਾ ਵਿਖੇ ਸਵੇਰੇ 10 ਤੋਂ 11 ਵਜੇ ਤੱਕ ਮਿਲ ਸਕਦਾ ਹੈ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top