PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਸਿਹਤ ਨੂੰ ਸੇਧ ਪੰਜਾਬ ਫ਼ਾਜ਼ਿਲਕਾ ਮਾਲਵਾ ਮੁੱਖ ਪੰਨਾ

ਡੱਬਵਾਲਾ ਕਲਾਂ ‘ਚ ਮਨਾਇਆ ਵਿਸ਼ਵ ਮਹਿਲਾ ਦਿਵਸ

Advertisement
Spread Information

ਮਹਿਲਾ ਮਰੀਜ਼ਾਂ ਲਈ ਮੁਫ਼ਤ ਓ.ਪੀ.ਡੀ.

ਬੀਟੀਐਨ ,ਫਾਜ਼ਿਲਕਾ 8 ਮਾਰਚ 2022
    ਫਾਜਲਿਕਾ ਜਿਲ੍ਹੇ ਦੇ ਪਿੰਡ ਡੱਬਵਾਲਾ ਕਲਾਂ ਵਿੱਚ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ: ਰੁਪਾਲੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਵੀ ਮਰਦਾਂ ਨਾਲੋਂ ਘੱਟ ਨਹੀਂ ਹਨ, ਸਗੋਂ ਬਹੁਤ ਅੱਗੇ ਆ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਵੱਲੋਂ ਮਹਿਲਾ ਮਰੀਜ਼ਾਂ ਲਈ ਓ.ਪੀ.ਡੀ. ਮੁਫ਼ਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਘਰ ਦੇ ਨਾਲ-ਲਾਲ ਮਹਿਲਾ ਦਫਤਰਾਂ ਵਿੱਚ ਆਪਣੀ ਜਿਮੇਵਾਰੀ ਚੰਗੇ ਢੰਗ ਨਾਲ ਨਿਭਾ ਰਹੀਆਂ ਹਨ। ਇਸ ਦੌਰਾਨ ਹਸਪਤਾਲ ਦਾ ਸਟਾਫ਼ ਅਤੇ ਹੋਰ ਔਰਤਾਂ ਹਾਜ਼ਰ ਸਨ।

Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!